ਪੜਚੋਲ ਕਰੋ

Raju Srivastava Death : ਦੁਨੀਆ ਨੂੰ ਹਸਾਉਣ ਵਾਲਾ ਰਾਜੂ ਰੁਲਾ ਗਿਆ, 42 ਦਿਨ ਤਕ ਮੌਤ ਨਾਲ ਲੜਿਆ, ਦਿੱਲੀ ਦੇ AIIMS 'ਚ 58 ਸਾਲ ਦੀ ਉਮਰ ਵਿੱਚ ਲਿਆ ਆਖ਼ਰੀ ਸਾਹ

ਕਾਮੇਡੀ ਦੀ ਦੁਨੀਆ ਦੇ ਸਭ ਤੋਂ ਮਸ਼ਹੂਰ ਕਾਮੇਡੀਅਨ ਅਤੇ ਭਾਰਤ ਦੇ ਸਭ ਤੋਂ ਵਧੀਆ ਕਾਮੇਡੀਅਨਾਂ ਵਿੱਚੋਂ ਇੱਕ ਰਾਜੂ ਸ਼੍ਰੀਵਾਸਤਵ ਹੁਣ ਇਸ ਦੁਨੀਆਂ ਵਿੱਚ ਨਹੀਂ ਰਹੇ। ਉਨ੍ਹਾਂ ਨੇ ਬੁੱਧਵਾਰ ਨੂੰ ਦਿੱਲੀ ਦੇ ਏਮਜ਼ 'ਚ ਆਖਰੀ ਸਾਹ ਲਿਆ।

Raju Srivastava Death : ਕਾਮੇਡੀ ਦੀ ਦੁਨੀਆ ਦੇ ਸਭ ਤੋਂ ਮਸ਼ਹੂਰ ਕਾਮੇਡੀਅਨ ਅਤੇ ਭਾਰਤ ਦੇ ਸਭ ਤੋਂ ਵਧੀਆ ਕਾਮੇਡੀਅਨਾਂ ਵਿੱਚੋਂ ਇੱਕ ਰਾਜੂ ਸ਼੍ਰੀਵਾਸਤਵ ਹੁਣ ਇਸ ਦੁਨੀਆਂ ਵਿੱਚ ਨਹੀਂ ਰਹੇ। ਉਨ੍ਹਾਂ ਨੇ ਬੁੱਧਵਾਰ ਨੂੰ ਦਿੱਲੀ ਦੇ ਏਮਜ਼ 'ਚ ਆਖਰੀ ਸਾਹ ਲਿਆ। 10 ਅਗਸਤ ਨੂੰ ਜਿੰਮ 'ਚ ਵਰਕਆਊਟ ਕਰਦੇ ਸਮੇਂ ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਦਿੱਲੀ ਦੇ ਏਮਜ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜ਼ਿੰਦਗੀ ਅਤੇ ਮੌਤ ਵਿਚਕਾਰ 42 ਦਿਨਾਂ ਦੀ ਲੜਾਈ ਲੜਨ ਤੋਂ ਬਾਅਦ ਅੱਜ ਕਾਮੇਡੀਅਨ ਦਾ ਦੇਹਾਂਤ ਹੋ ਗਿਆ।

ਦੱਸ ਦਈਏ ਕਿ ਰਾਜੂ ਸ਼੍ਰੀਵਾਸਤਵ ਦੀ ਹਾਲਤ ਉਦੋਂ ਤੋਂ ਨਾਜ਼ੁਕ ਬਣੀ ਹੋਈ ਸੀ ਜਦੋਂ ਤੋਂ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਕਾਮੇਡੀਅਨ ਨੂੰ ਪਹਿਲਾਂ ਆਈਸੀਯੂ 'ਚ ਭਰਤੀ ਕਰਵਾਇਆ ਗਿਆ ਸੀ ਪਰ ਸਿਹਤ 'ਚ ਕੋਈ ਸੁਧਾਰ ਨਾ ਹੋਣ 'ਤੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਭੇਜ ਦਿੱਤਾ ਗਿਆ। ਤਮਾਮ ਕੋਸ਼ਿਸ਼ਾਂ ਤੋਂ ਬਾਅਦ ਵੀ ਡਾਕਟਰ ਰਾਜੂ ਸ੍ਰੀਵਾਸਤਵ ਨੂੰ ਨਹੀਂ ਬਚਾ ਸਕੇ ਅਤੇ ਸਾਰਿਆਂ ਨੂੰ ਹਸਾਉਣ ਵਾਲਾ ਕਾਮੇਡੀਅਨ ਸਾਰਿਆਂ ਨੂੰ ਰਲਾ ਕੇ ਇਸ ਦੁਨੀਆਂ ਤੋਂ ਸਦਾ ਲਈ ਰੁਖ਼ਸਤ ਹੋ ਗਿਆ।

ਰਾਜੂ ਦੇ ਪੀ.ਏ. ਨੇ ਕੀ ਕਿਹਾ

ਰਾਜੂ ਸ਼੍ਰੀਵਾਸਤਵ ਦੀ ਮੌਤ ਤੋਂ ਬਾਅਦ, ਉਨ੍ਹਾਂ ਦੇ ਪੀਏ ਰਾਜੇਸ਼ ਸ਼ਰਮਾ ਨੇ ਏਬੀਪੀ ਨਿਊਜ਼ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਸੀ ਕਿ ਉਹ ਠੀਕ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਮੁੰਬਈ 'ਚ ਹਾਂ, ਮੈਂ ਹੁਣੇ ਗੱਲ ਕੀਤੀ ਹੈ। ਰਾਜੂ ਭਾਈ ਦਾ ਚਲੇ ਜਾਣਾ ਸਾਡੇ ਸਾਰਿਆਂ ਲਈ ਬਹੁਤ ਵੱਡਾ ਘਾਟਾ ਹੈ।

ਰਾਜੂ ਸ਼੍ਰੀਵਾਸਤਵ ਦੇ ਪਰਿਵਾਰ ਨੇ ਕੀਤੀ ਪੁਸ਼ਟੀ

ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੇ ਪਰਿਵਾਰ ਨੇ ਉਨ੍ਹਾਂ ਦੇ ਦੇਹਾਂਤ ਦੀ ਖਬਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜੂ ਨੇ ਦਿੱਲੀ ਦੇ ਏਮਜ਼ ਹਸਪਤਾਲ 'ਚ ਆਖਰੀ ਸਾਹ ਲਿਆ। ਉਹ 42 ਦਿਨ ਜ਼ਿੰਦਗੀ ਅਤੇ ਮੌਤ ਵਿਚਕਾਰ ਜੂਝਦੇ ਰਹੇ ਤੇ ਆਖਰਕਾਰ ਅੱਜ ਉਹ ਇਹ ਲੜਾਈ ਹਾਰ ਗਏ।

Comedian Raju Srivastava passes away in Delhi at the age of 58, confirms his family.

He was admitted to AIIMS Delhi on August 10 after experiencing chest pain & collapsing while working out at the gym.

(File Pic) pic.twitter.com/kJqPvOskb5

— ANI (@ANI) September 21, 2022

">

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ

Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ

Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ

ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Advertisement
ABP Premium

ਵੀਡੀਓਜ਼

ਸੁਨੀਲ ਜਾਖੜ ਦੇ ਖ਼ਿਲਾਫ਼ ਹੋਏ ਕਿਸਾਨ! ਦੱਸਿਆ MSP ਦੇ ਪਿੱਛਲਾ ਸੱਚਨਵਜੋਤ ਸਿੱਧੂ ਨੇ ਮਨਾਈ ਪਰਿਵਾਰ ਨਾਲ ਲੋਹੜੀ! ਦੇਖੋ ਖ਼ਾਸ ਤਸਵੀਰਾਂ!ਲੋਹੜੀ ਵਾਲੇ ਦਿਨ ਕਿਸਾਨਾ ਨੇ ਸਾੜੀਆ  ਨਵੀਂ ਖ਼ੇਤੀ ਨੀਤੀ ਦੀਆਂ ਕਾਪੀਆਂ!ਪਟਿਆਲਾ ਨਗਰ ਨਿਗਮ ਚੋਣਾਂ 'ਚ 7 ਵਾਰਡਾਂ ਦੀਆਂ  ਚੋਣਾਂ ਮੁਲਤਵੀ ਕਰਨ ਦਾ ਫੈਸਲਾ ਰੱਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Shreyas Iyer: ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਕੀ ਕੁੜੀਆਂ ਨੂੰ ਸੱਚਮੁੱਚ ਇਸ ਤਰ੍ਹਾਂ ਮਿਲਦੀ ਤਰੱਕੀ ? ਦਫ਼ਤਰ ਤੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ ! ਦੇਖੋ ਵੀਡੀਓ

India-China Relations: ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ

IPL 2025 ਲਈ 6 ਟੀਮਾਂ ਦੇ ਕਪਤਾਨਾਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਚੇਨਈ-ਮੁੰਬਈ ਦੀ ਕਮਾਨ

Embed widget