ਪੜਚੋਲ ਕਰੋ

ਇਨ੍ਹਾਂ ਕਾਰਨਾਂ ਕਰਕੇ ਹੁੰਦੇ ਹਨ ਐਕਸਟਰਾ ਮੈਰੀਟਲ ਅਫੇਅਰ

ਕਿਸੇ ਵੀ ਰਿਸ਼ਤੇ ਨੂੰ ਮਜ਼ਬੂਤ ਰੱਖਣ ਲਈ ਇਸ ‘ਚ ਪਿਆਰ ਅਤੇ ਵਿਸ਼ਵਾਸ ਰੱਖਣਾ ਬਹੁਤ ਜ਼ਰੂਰੀ ਹੈ। ਫਿਰ ਕੀ ਹੁੰਦਾ ਹੈ ਕਿ ਲੋਕ ਆਪਣੇ ਪਾਰਟਨਰ ਨੂੰ ਛੱਡ ਦਿੰਦੇ ਹਨ ਅਤੇ ਕਿਸੇ ਹੋਰ ਵਿਅਕਤੀ ਵੱਲ ਆਕਰਸ਼ਤ ਹੋਣਾ ਸ਼ੁਰੂ ਕਰਦੇ ਹਨ। ਆਓ ਜਾਣਦੇ ਹਾਂ ਇਸ ਦੇ ਪਿੱਛੇ ਦੇ ਕਾਰਨਾਂ ਬਾਰੇ।

ਕਿਸੇ ਵੀ ਰਿਸ਼ਤੇ ਨੂੰ ਮਜ਼ਬੂਤ ਰੱਖਣ ਲਈ ਇਸ ‘ਚ ਪਿਆਰ ਅਤੇ ਵਿਸ਼ਵਾਸ ਰੱਖਣਾ ਬਹੁਤ ਜ਼ਰੂਰੀ ਹੈ। ਫਿਰ ਕੀ ਹੁੰਦਾ ਹੈ ਕਿ ਲੋਕ ਆਪਣੇ ਪਾਰਟਨਰ ਨੂੰ ਛੱਡ ਦਿੰਦੇ ਹਨ ਅਤੇ ਕਿਸੇ ਹੋਰ ਵਿਅਕਤੀ ਵੱਲ ਆਕਰਸ਼ਤ ਹੋਣਾ ਸ਼ੁਰੂ ਕਰਦੇ ਹਨ। ਆਓ ਜਾਣਦੇ ਹਾਂ ਇਸ ਦੇ ਪਿੱਛੇ ਦੇ ਕਾਰਨਾਂ ਬਾਰੇ। ਗਲਤ ਕਾਰਨਾਂ ਕਰਕੇ ਵਿਆਹ: ਲੜਕਾ ਦਿੱਖ ‘ਚ ਬਹੁਤ ਵਧੀਆ ਹੈ, ਲੜਕੀ ਦਿੱਖ ‘ਚ ਬਹੁਤ ਖੂਬਸੂਰਤ ਹੈ, ਉਸਦਾ ਪਰਿਵਾਰ ਬਹੁਤ ਅਮੀਰ ਹੈ, ਉਸਦੀ ਨੌਕਰੀ ਦੀ ਪ੍ਰੋਫਾਈਲ ਬਹੁਤ ਵਧੀਆ ਹੈ। ਅਜਿਹੀਆਂ ਗੱਲਾਂ ਸੋਚ ਕੇ ਅਸੀਂ ਵਿਆਹ ਦੇ ਬੰਧਨ ‘ਚ ਬੱਝ ਜਾਂਦੇ ਹਾਂ। ਪਰ ਵਿਵਹਾਰ ਨੂੰ ਵੇਖਣਾ ਭੁੱਲ ਜਾਂਦੇ ਅਤੇ ਇਹੀ ਸਮੱਸਿਆ ਹੈ। ਵਿਆਹ ਲਈ ਜਲਦੀ: ਉਹ ਲੋਕ ਜੋ 20 ਸਾਲ ਦੀ ਉਮਰ ‘ਚ ਵਿਆਹ ਕਰਵਾ ਲੈਂਦੇ ਹਨ, ਉਹ 35-40 ਸਾਲ ਦੀ ਉਮਰ ‘ਚ ਆਉਂਦੇ- ਆਉਂਦੇ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਅਨੰਦ ਨਹੀਂ ਲਿਆ ਅਤੇ ਉਨ੍ਹਾਂ ਦਾ ਧਿਆਨ ਜ਼ਿੰਦਗੀ ‘ਚ ਕੁਝ ਰੋਮਾਂਚ ਭਰਨ ਲਈ ਝੁਕਦਾ ਹੈ। ਬੱਚੇ ਜਲਦੀ ਹੋਣਾ: ਉਹ ਲੋਕ ਜੋ ਵਿਆਹ ਦੇ ਸ਼ੁਰੂਆਤੀ ਸਮੇਂ ‘ਚ ਆਪਣੇ ਪਰਿਵਾਰਕ ਯੋਜਨਾਬੰਦੀ ਬਾਰੇ ਕਿਸੇ ਸਪੱਸ਼ਟ ਸੋਚ ਨਾਲ ਨਹੀਂ ਚੱਲਦੇ, ਉਹ ਜਲਦੀ ਮਾਤਾ-ਪਿਤਾ ਬਣਨ ਤੋਂ ਬਾਅਦ ਬਹੁਤ ਸਾਰੀਆਂ ਜ਼ਿੰਮੇਵਾਰੀਆਂ ‘ਚ ਫਸ ਜਾਂਦੇ ਹਨ ਅਤੇ ਆਪਣੀ ਜ਼ਿੰਦਗੀ ਦਾ ਅਨੰਦ ਨਹੀਂ ਲੈਂਦੇ। ਇਹ ਬਾਅਦ ‘ਚ ਨਵੇਂ ਰਿਸ਼ਤੇ ਦੀ ਭਾਲ ਕਰਨ ਦਾ ਕਾਰਨ ਬਣ ਜਾਂਦਾ ਹੈ। ਸਰੀਰਕ ਅਸੰਤੁਸ਼ਟੀ ਹੋਣਾ: ਐਕਸਟਰਾ ਮੈਰੀਟਲ ਅਫੇਅਰ ਸੰਬੰਧੀ ਮਾਮਲਿਆਂ ‘ਚ ਸਰੀਰਕ ਸੰਤੁਸ਼ਟੀ ਦੀ ਘਾਟ ਇੱਕ ਵੱਡਾ ਕਾਰਨ ਹੈ। ਇਸ ਕਰਕੇ ਲੋਕ ਐਕਸਟਰਾ ਮੈਰੀਟਲ ਅਫੇਅਰ ਵੱਲ ਵਧਦੇ ਹਨ। ਇਮੋਸ਼ਨਲ ਸਪੇਸ: ਬਹੁਤ ਸਾਰੇ ਜੋੜਿਆਂ ਵਿਚਕਾਰ ਸਭ ਕੁਝ ਸਹੀ ਹੋਣ ਦੇ ਬਾਵਜੂਦ ਇਮੋਸ਼ਨਲ ਸਪੇਸ ਨਹੀਂ ਬਣਦਾ। ਦੋਵਾਂ ਭਾਈਵਾਲਾਂ ਵਿਚਾਲੇ ਇਕ ਡੂੰਘਾ ਪਾੜਾ ਹੈ। ਇਹ ਪਾੜਾ ਦੋਵਾਂ ਨੂੰ ਇਕ ਦੂਜੇ ਤੋਂ ਵੱਖ ਕਰਦਾ ਹੈ ਅਤੇ ਕਿਸੇ ਹੋਰ ਵੱਲ ਆਕਰਸ਼ਿਤ ਕਰਦਾ ਹੈ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget