ਪੜਚੋਲ ਕਰੋ

Relationship Tips : ਬ੍ਰੇਕਅਪ ਤੋਂ ਨਹੀਂ ਹੋ ਰਿਹਾ Move On? ਇਨ੍ਹਾਂ ਤਰੀਕਿਆਂ ਨਾਲ ਮਿਲੇਗੀ ਰਾਹਤ

Relationship Tips : ਲੰਬੇ ਸਮੇਂ ਬਾਅਦ ਬ੍ਰੇਕਅਪ (Breakup) ਹੋਣਾ ਕਿਸੇ ਵੀ ਵਿਅਕਤੀ ਲਈ ਬੇਹੱਦ ਚੁਣੌਤੀਪੂਰਨ ਹੋ ਸਕਦਾ ਹੈ। ਇਹ ਇੱਕ ਭਾਵਨਾਤਮਕ ਸਥਿਤੀ ਹੁੰਦੀ ਹੈ, ਜਿਸ ਵਿੱਚ ਵਿਅਕਤੀ ਇੱਕੋ ਸਮੇਂ ਕਈ ਤਰ੍ਹਾਂ ਦੀਆਂ

Relationship Tips : ਲੰਬੇ ਸਮੇਂ ਬਾਅਦ ਬ੍ਰੇਕਅਪ (Breakup) ਹੋਣਾ ਕਿਸੇ ਵੀ ਵਿਅਕਤੀ ਲਈ ਬੇਹੱਦ ਚੁਣੌਤੀਪੂਰਨ ਹੋ ਸਕਦਾ ਹੈ। ਇਹ ਇੱਕ ਭਾਵਨਾਤਮਕ ਸਥਿਤੀ ਹੁੰਦੀ ਹੈ, ਜਿਸ ਵਿੱਚ ਵਿਅਕਤੀ ਇੱਕੋ ਸਮੇਂ ਕਈ ਤਰ੍ਹਾਂ ਦੀਆਂ ਭਾਵਨਾਵਾਂ ਦਾ ਸਾਹਮਣਾ ਕਰਦਾ ਹੈ। ਇਸ ਦੌਰਾਨ ਇਕੱਲਾਪਣ, ਪੁਰਾਣੀਆਂ ਯਾਦਾਂ, ਚਿੜਚਿੜਾਪਣ ਅਤੇ ਉਦਾਸੀ ਵਰਗੀਆਂ ਸਥਿਤੀਆਂ ਵਿੱਚੋਂ ਲੰਘਣਾ ਆਮ ਗੱਲ ਹੈ। ਭਾਵੇਂ ਬ੍ਰੇਕਅਪ ਤੁਹਾਡੀ ਸਹਿਮਤੀ ਨਾਲ ਹੀ ਕਿਉਂ ਨਾ ਹੋਇਆ ਹੋਵੇ, ਪਰ ਕੁਝ ਦਿਨਾਂ ਤੱਕ ਉਦਾਸ ਰਹਿਣਾ ਆਮ ਸਮੱਸਿਆ ਹੈ। ਅਜਿਹੇ ਵਿੱਚ ਉਦਾਸ ਰਹਿਣ ਦੀ ਬਜਾਏ ਹੌਲੀ-ਹੌਲੀ Move On ਕਰਨ ਦੀ ਕੋਸ਼ਿਸ਼ ਕਰੋ। ਆਓ ਜਾਣਦੇ ਹਾਂ Move On ਕਰਨ ਲਈ ਕੁਝ ਆਸਾਨ ਅਤੇ ਅਸਰਦਾਰ ਤਰੀਕਿਆਂ ਬਾਰੇ।

ਆਪਣੇ ਆਪ ਨੂੰ ਬਲੇਮ ਨਾ ਕਰੋ

ਕਿਸੇ ਵੀ ਰਿਸ਼ਤੇ ਵਿੱਚ ਬ੍ਰੇਕਅਪ ਦੋ ਲੋਕਾਂ ਦੀ ਸਹਿਮਤੀ ਨਾਲ ਹੁੰਦਾ ਹੈ। ਅਜਿਹੇ ਵਿੱਚ ਆਪਣੇ ਆਪ ਨੂੰ ਬਲੇਮ ਕਰਨ ਦੀ ਬਜਾਏ ਆਪਣੀ ਪਸੰਦ ਦੇ ਕੰਮਾਂ ਵਿੱਚ ਧਿਆਨ ਲਗਾਓ। ਇਸ ਨਾਲ ਤੁਹਾਨੂੰ ਖੁਸ਼ੀ ਮਿਲੇਗੀ ਅਤੇ ਤੁਸੀਂ ਬਿਹਤਰ ਮਹਿਸੂਸ ਕਰੋਗੇ। ਕੁਝ ਲੋਕ ਬ੍ਰੇਕਅਪ ਤੋਂ ਬਾਅਦ ਆਪਣੇ ਆਪ ਨੂੰ ਕਮਰੇ ਵਿੱਚ ਬੰਦ ਕਰ ਲੈਂਦੇ ਹਨ। ਅਜਿਹਾ ਕਰਨ ਨਾਲ ਵਿਅਕਤੀ ਡਿਪ੍ਰੈਸ਼ਨ ਵੱਲ ਜਾ ਸਕਦਾ ਹੈ। ਘਰ ਵਿੱਚ ਇਕੱਲੇ ਰਹਿਣ ਦੀ ਬਜਾਏ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਮਿਲਣ-ਜੁਲਣ ਨਾਲ ਮਨ ਹਲਕਾ ਹੁੰਦਾ ਹੈ।

ਆਪਣੇ ਐਕਸ ਦੀਆਂ ਫੋਟੋਆਂ ਦੇਖਣਾ ਬੰਦ ਕਰੋ

ਕਈ ਲੋਕ ਬ੍ਰੇਕਅਪ ਤੋਂ ਬਾਅਦ ਆਪਣੇ ਐਕਸ ਦੀਆਂ ਫੋਟੋਆਂ ਦੇਖਦੇ ਰਹਿੰਦੇ ਹਨ। ਅਜਿਹਾ ਕਰਨ ਨਾਲ ਤੁਸੀਂ ਕਦੇ ਵੀ Move On ਨਹੀਂ ਕਰ ਸਕੋਗੇ। ਬ੍ਰੇਕਅਪ ਤੋਂ ਬਾਅਦ ਐਕਸ ਦੀ ਯਾਦ ਆਉਣਾ ਆਮ ਗੱਲ ਹੈ, ਪਰ ਵਾਰ-ਵਾਰ ਉਨ੍ਹਾਂ ਦੀਆਂ ਫੋਟੋਆਂ ਦੇਖਣਾ ਜਾਂ ਉਨ੍ਹਾਂ ਦਾ ਸੋਸ਼ਲ ਮੀਡੀਆ ਚੈੱਕ ਕਰਨਾ ਸਹੀ ਨਹੀਂ ਹੈ। ਇਹ ਤੁਹਾਨੂੰ ਭਾਵਨਾਤਮਕ ਤੌਰ 'ਤੇ ਹੋਰ ਕਮਜ਼ੋਰ ਕਰ ਸਕਦਾ ਹੈ। ਅਜਿਹੇ ਵਿੱਚ ਨਵੇਂ ਲੋਕਾਂ ਨੂੰ ਮਿਲਣਾ, ਘੁੰਮਣਾ-ਫਿਰਨਾ ਅਤੇ ਬਾਹਰ ਖਾਣਾ ਖਾਣਾ ਤੁਹਾਡੇ ਲਈ ਬਿਹਤਰ ਹੋ ਸਕਦਾ ਹੈ।

 ਸੰਤੁਲਿਤ ਖੁਰਾਕ ਖਾਓ

ਕੁਝ ਲੋਕ ਅਕਸਰ ਤਣਾਅ (Stress) ਵਿੱਚ ਜ਼ਿਆਦਾ ਖਾਣ ਲੱਗ ਪੈਂਦੇ ਹਨ। ਤੁਹਾਨੂੰ ਅਜਿਹੀ ਗਲਤੀ ਨਹੀਂ ਕਰਨੀ ਚਾਹੀਦੀ। ਸਟ੍ਰੈੱਸ ਈਟਿੰਗ (Stress Eating) ਦਾ ਤੁਹਾਡੀ ਸਿਹਤ 'ਤੇ ਮਾੜਾ ਅਸਰ ਪੈ ਸਕਦਾ ਹੈ। ਉੱਥੇ ਹੀ ਦੁੱਖ ਕਾਰਨ ਖਾਣਾ ਛੱਡ ਦੇਣਾ ਵੀ ਸਹੀ ਨਹੀਂ ਹੈ। ਬਿਹਤਰ ਮਹਿਸੂਸ ਕਰਨ ਲਈ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਲੈਣਾ ਬਹੁਤ ਜ਼ਰੂਰੀ ਹੈ। ਚੰਗਾ ਅਤੇ ਪੌਸ਼ਟਿਕ ਭੋਜਨ ਖਾਣ ਨਾਲ ਤੁਸੀਂ ਸਰੀਰਕ ਅਤੇ ਮਾਨਸਿਕ ਤੌਰ 'ਤੇ ਬਿਹਤਰ ਮਹਿਸੂਸ ਕਰ ਸਕਦੇ ਹੋ।

 ਪੁਰਾਣੀਆਂ ਯਾਦਾਂ ਛੱਡ ਕੇ ਨਵੀਂ ਸ਼ੁਰੂਆਤ ਕਰੋ

ਪੁਰਾਣੀਆਂ ਯਾਦਾਂ ਨੂੰ ਛੱਡ ਕੇ ਜ਼ਿੰਦਗੀ ਵਿੱਚ ਨਵੀਂ ਸ਼ੁਰੂਆਤ ਕਰਨ ਦੀ ਕੋਸ਼ਿਸ਼ ਕਰੋ। ਜਦੋਂ ਵੀ ਤੁਹਾਨੂੰ ਐਕਸ ਨਾਲ ਬਿਤਾਏ ਪਲ ਯਾਦ ਆਉਣ ਅਤੇ ਤੁਸੀਂ ਉਦਾਸ ਹੋਣ ਲੱਗੋ ਤਾਂ ਆਪਣਾ ਧਿਆਨ ਕਿਸੇ ਹੋਰ ਕੰਮ ਵੱਲ ਲਗਾਉਣ ਦੀ ਕੋਸ਼ਿਸ਼ ਕਰੋ। ਤੁਸੀਂ ਕੋਈ ਚੰਗੀ ਫ਼ਿਲਮ ਦੇਖ ਕੇ ਜਾਂ ਆਪਣੀ ਪਸੰਦ ਦੀ ਕੋਈ ਗਤੀਵਿਧੀ ਕਰਕੇ ਵੀ ਆਪਣੇ ਆਪ ਨੂੰ ਬਿਹਤਰ ਮਹਿਸੂਸ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Cancer Medicines : ਕੈਂਸਰ ਦੀਆਂ ਇਹ ਦਵਾਈਆਂ ਹੋਣਗੀਆਂ ਸਸਤੀਆਂ, ਸਰਕਾਰ ਦਾ ਵੱਡਾ ਫੈਸਲਾ
Cancer Medicines : ਕੈਂਸਰ ਦੀਆਂ ਇਹ ਦਵਾਈਆਂ ਹੋਣਗੀਆਂ ਸਸਤੀਆਂ, ਸਰਕਾਰ ਦਾ ਵੱਡਾ ਫੈਸਲਾ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
 Health Benefits of Laughter : ਕੀ ਜ਼ੋਰ ਨਾਲ ਹੱਸਣਾ ਜ਼ਰੂਰੀ ਹੈ? ਜਾਣੋ ਹੱਸਣ ਨਾਲ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ
 Health Benefits of Laughter : ਕੀ ਜ਼ੋਰ ਨਾਲ ਹੱਸਣਾ ਜ਼ਰੂਰੀ ਹੈ? ਜਾਣੋ ਹੱਸਣ ਨਾਲ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget