ਪੜਚੋਲ ਕਰੋ

ਖੋਜ ਵਿੱਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ, ਹਰ ਸਾਲ ਕਸਰਤ ਬਚਾ ਰਹੀ ਹੈ ਲੱਖਾਂ ਲੋਕਾਂ ਦੀ ਜਾਨ

ਆਪਣੇ ਅਧਿਐਨ ਵਿੱਚ ਇਸ ਖੋਜ ਟੀਮ ਨੇ ਪਾਇਆ ਕਿ ਜੋ ਲੋਕ ਸਰੀਰਕ ਤੌਰ ਤੇ ਕਿਰਿਆਸ਼ੀਲ ਹੁੰਦੇ ਹਨ ਉਨ੍ਹਾਂ ਵਿੱਚ ਮੌਤਾਂ ਦਾ ਅਨੁਪਾਤ ਘੱਟ ਹੁੰਦਾ ਹੈ।

ਨਵੀਂ ਦਿੱਲੀ: ਦ ਲੈਂਸੇਟ ਗਲੋਬਲ ਹੈਲਥ ਵਿੱਚ ਪ੍ਰਕਾਸ਼ਤ ਇੱਕ ਨਵੇਂ ਅਧਿਐਨ ਮੁਤਾਬਕ, ਵਿਸ਼ਵ ਭਰ ਵਿੱਚ ਹਰ ਸਾਲ ਘੱਟੋ ਘੱਟ 39 ਲੱਖ ਲੋਕ ਸਮੇਂ ਤੋਂ ਪਹਿਲਾਂ ਮਰ ਰਹੇ ਹਨ। ਬ੍ਰਿਟੇਨ ਦੇ ਐਡਿਨਬਰਗ ਯੂਨੀਵਰਸਿਟੀ ਦੇ ਖੋਜਕਰਤਾ ਡਾ. ਪਾਲ ਕੈਲੀ ਨੇ ਕਿਹਾ ਹੈ, "ਇਹ ਯਾਦ ਰੱਖਣਾ ਚਾਹੀਦਾ ਹੈ ਕਿ ਜੀਵਨ ਸ਼ੈਲੀ ਦੇ ਕਾਰਕ, ਜਿਵੇਂ ਕਿ ਸਰੀਰਕ ਗਤੀਵਿਧੀਆਂ ਦੀ ਘਾਟ, ਮਾੜੀ ਖੁਰਾਕ, ਸ਼ਰਾਬ ਪੀਣਾ ਅਤੇ ਤੰਬਾਕੂਨੋਸ਼ੀ ਸਿਹਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਾਰਕ ਹਨ।" ਆਪਣੇ ਅਧਿਐਨ ਵਿੱਚ ਇਸ ਖੋਜ ਟੀਮ ਨੇ ਪਾਇਆ ਕਿ ਜੋ ਲੋਕ ਸਰੀਰਕ ਤੌਰ ਤੇ ਕਿਰਿਆਸ਼ੀਲ ਹੁੰਦੇ ਹਨ ਉਹਨਾਂ ਵਿੱਚ ਮੌਤਾਂ ਦਾ ਅਨੁਪਾਤ ਘੱਟ ਹੁੰਦਾ ਹੈ। ਟੀਮ ਨੇ 168 ਦੇਸ਼ਾਂ ਦੇ ਪਹਿਲਾਂ ਪ੍ਰਕਾਸ਼ਤ ਅੰਕੜਿਆਂ 'ਤੇ ਨਜ਼ਰ ਮਾਰੀ। WHO ਨੇ ਇੱਕ ਹਫ਼ਤੇ ਵਿੱਚ ਘੱਟੋ ਘੱਟ 150 ਮਿੰਟ ਦਰਮਿਆਨੀ-ਤੀਬਰਤਾ ਵਾਲੀ ਏਰੋਬਿਕ ਗਤੀਵਿਧੀ ਜਾਂ 75 ਮਿੰਟ ਦੀ ਜ਼ੋਰਦਾਰ ਤੀਬਰਤਾ ਦੀ ਗਤੀਵਿਧੀ ਕਰਨ ਨੂੰ ਕਿਹਾ ਹੈ। ਅੰਕੜਿਆਂ ਦਾ ਵਿਸ਼ਲੇਸ਼ਣ ਕਰਦਿਆਂ ਉਸ ਨੇ ਪਾਇਆ ਕਿ ਵਿਸ਼ਵਵਿਆਪੀ ਤੌਰ ‘ਤੇ ਉਨ੍ਹਾਂ ਚੋਂ ਜੋ ਸਰੀਰਕ ਗਤੀਵਿਧੀਆਂ ਵਿੱਚ ਸ਼ਾਮਲ ਸੀ, ਉਨ੍ਹਾਂ ‘ਚ ਸਮੇਂ ਤੋਂ ਪਹਿਲਾਂ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਔਸਤਨ 15 ਪ੍ਰਤੀਸ਼ਤ ਘੱਟ ਸੀ, ਜੋ ਔਰਤਾਂ ਲਈ 14 ਪ੍ਰਤੀਸ਼ਤ ਅਤੇ ਮਰਦਾਂ ਲਈ 16 ਪ੍ਰਤੀਸ਼ਤ ਸੀ। ਬ੍ਰਿਟੇਨ ਦੀ ਕੈਮਬ੍ਰਿਜ ਯੂਨੀਵਰਸਿਟੀ ਦੀ ਅਧਿਐਨ ਖੋਜਕਰਤਾ ਟੇਸਾ ਸਟ੍ਰੈਨ ਨੇ ਕਿਹਾ, “ਚਾਹੇ ਇਹ ਖੇਡ ਹੋਵੇ ਜਾਂ ਜਿੰਮ ਜਾਂ ਦੁਪਹਿਰ ਦੇ ਖਾਣੇ ਦੌਰਾਨ ਚੱਲਣਾ, ਅਸੀਂ ਬਚਾਏ ਗਏ ਲੋਕਾਂ ਦੀ ਸੰਖਿਆ ਨੂੰ ਵੇਖ ਕੇ ਹਾਸਲ ਕੀਤੀ ਪ੍ਰਾਪਤੀ ਦੀ ਚੰਗੀ ਖ਼ਬਰ ਦੱਸ ਸਕਦੇ ਹਾਂ।" ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Normal Fever vs Dengue : ਮੀਂਹ ਦੇ ਮੌਸਮ 'ਚ ਬੁਖਾਰ? ਜਾਣੋ ਨਾਰਮਲ ਫੀਵਰ ਤੇ ਡੇਂਗੂ 'ਚ ਕੀ ਹੈ ਫਰਕ
Normal Fever vs Dengue : ਮੀਂਹ ਦੇ ਮੌਸਮ 'ਚ ਬੁਖਾਰ? ਜਾਣੋ ਨਾਰਮਲ ਫੀਵਰ ਤੇ ਡੇਂਗੂ 'ਚ ਕੀ ਹੈ ਫਰਕ
Easy Garlic Peeling Trick : ਇਹ ਤਰੀਕਾ 30 ਸਕਿੰਟਾਂ ਵਿੱਚ ਸਾਰਾ ਲਸਣ ਛਿੱਲ ਦੇਵੇਗਾ, ਕਿਸੇ ਚਾਕੂ ਦੀ ਲੋੜ ਨਹੀਂ ਹੈ।
Easy Garlic Peeling Trick : ਇਹ ਤਰੀਕਾ 30 ਸਕਿੰਟਾਂ ਵਿੱਚ ਸਾਰਾ ਲਸਣ ਛਿੱਲ ਦੇਵੇਗਾ, ਕਿਸੇ ਚਾਕੂ ਦੀ ਲੋੜ ਨਹੀਂ ਹੈ।
Palamu Mustard Oil Incident: ਮਿਲਾਵਟੀ ਸਰ੍ਹੋਂ ਦਾ ਤੇਲ ਕਿੰਨਾ ਖ਼ਤਰਨਾਕ ਹੈ, ਜਿਸ ਨੇ ਝਾਰਖੰਡ ਵਿੱਚ 6 ਲੋਕਾਂ ਦੀ ਜਾਨ ਲੈ ਲਈ?
Palamu Mustard Oil Incident: ਮਿਲਾਵਟੀ ਸਰ੍ਹੋਂ ਦਾ ਤੇਲ ਕਿੰਨਾ ਖ਼ਤਰਨਾਕ ਹੈ, ਜਿਸ ਨੇ ਝਾਰਖੰਡ ਵਿੱਚ 6 ਲੋਕਾਂ ਦੀ ਜਾਨ ਲੈ ਲਈ?
Quit Smoking: ਜੇਕਰ ਤੁਸੀਂ ਇਹ 4 ਤਰੀਕੇ ਅਪਣਾਉਂਦੇ ਹੋ, ਤਾਂ ਤੁਸੀਂ ਤੁਰੰਤ ਸਿਗਰਟਨੋਸ਼ੀ ਛੱਡ ਦਿਓਗੇ ਅਤੇ ਗਲਤੀ ਨਾਲ ਵੀ ਇਸਨੂੰ ਛੂਹੋਗੇ ਨਹੀਂ।
Quit Smoking: ਜੇਕਰ ਤੁਸੀਂ ਇਹ 4 ਤਰੀਕੇ ਅਪਣਾਉਂਦੇ ਹੋ, ਤਾਂ ਤੁਸੀਂ ਤੁਰੰਤ ਸਿਗਰਟਨੋਸ਼ੀ ਛੱਡ ਦਿਓਗੇ ਅਤੇ ਗਲਤੀ ਨਾਲ ਵੀ ਇਸਨੂੰ ਛੂਹੋਗੇ ਨਹੀਂ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Embed widget