ਪੜਚੋਲ ਕਰੋ

Rid of hangover : ਵੀਕੈਂਡ ਹੈਂਗਓਵਰ ਕਰ ਰਿਹਾ ਪਰੇਸ਼ਾਨ ਤਾਂ ਕਰੋ ਇਹ ਉਪਾਅ, ਥਕਾਵਟ-ਸਿਰਦਰਦ ਤੋਂ ਤੁਰੰਤ ਮਿਲੇਗਾ ਛੁਟਕਾਰਾ 

ਹਫਤੇ ਦੇ 5 ਦਿਨ 8 ਤੋਂ 9 ਘੰਟੇ ਕੰਮ ਕਰਨ ਤੋਂ ਬਾਅਦ ਜਦੋਂ ਵੀਕੈਂਡ ਦੀ ਵਾਰੀ ਆਉਂਦੀ ਹੈ ਤਾਂ ਹਰ ਕੋਈ ਵੀਕੈਂਡ 'ਤੇ ਬਾਹਰ ਜਾਣਾ ਚਾਹੁੰਦਾ ਹੈ। ਵੀਕਐਂਡ 'ਤੇ ਲੋਕ ਵੱਖ-ਵੱਖ ਥਾਵਾਂ 'ਤੇ ਜਾਂਦੇ ਹਨ ਅਤੇ ਉੱਥੇ ਆਨੰਦ ਮਾਣਦੇ ਹਨ। ਮਨੋਰੰਜਨ ਦੌਰਾਨ ਲਿਆ

Rid of hangover : ਹਫਤੇ ਦੇ 5 ਦਿਨ 8 ਤੋਂ 9 ਘੰਟੇ ਕੰਮ ਕਰਨ ਤੋਂ ਬਾਅਦ ਜਦੋਂ ਵੀਕੈਂਡ ਦੀ ਵਾਰੀ ਆਉਂਦੀ ਹੈ ਤਾਂ ਹਰ ਕੋਈ ਵੀਕੈਂਡ 'ਤੇ ਬਾਹਰ ਜਾਣਾ ਚਾਹੁੰਦਾ ਹੈ। ਵੀਕਐਂਡ 'ਤੇ ਲੋਕ ਵੱਖ-ਵੱਖ ਥਾਵਾਂ 'ਤੇ ਜਾਂਦੇ ਹਨ ਅਤੇ ਉੱਥੇ ਆਨੰਦ ਮਾਣਦੇ ਹਨ। ਮਨੋਰੰਜਨ ਦੌਰਾਨ ਲਿਆ ਗਿਆ ਡਰਿੰਕ ਬਾਅਦ ਵਿੱਚ ਲੋਕਾਂ ਲਈ ਮੁਸੀਬਤ ਦਾ ਕਾਰਨ ਬਣ ਜਾਂਦਾ ਹੈ। ਅਸਲ 'ਚ ਮਸਤੀ ਦੇ ਮੂਡ 'ਚ ਲੋਕ ਵੀਕੈਂਡ 'ਤੇ ਇੰਨੇ ਜ਼ਿਆਦਾ ਚੜ੍ਹ ਜਾਂਦੇ ਹਨ ਕਿ ਸੋਮਵਾਰ ਨੂੰ ਦਫਤਰ 'ਚ ਕੰਮ ਕਰਨਾ ਮੁਸ਼ਕਲ ਹੋ ਜਾਂਦਾ ਹੈ। ਕਈ ਵਾਰ ਹੈਂਗਓਵਰ ਇੰਨਾ ਜ਼ਿਆਦਾ ਹੋ ਜਾਂਦਾ ਹੈ ਕਿ ਲੋਕ ਦਫਤਰ ਤੋਂ ਛੁੱਟੀ ਲੈ ਕੇ ਘਰ ਵਾਪਸ ਚਲੇ ਜਾਂਦੇ ਹਨ। ਇਹ ਜ਼ਰੂਰੀ ਨਹੀਂ ਹੈ ਕਿ ਵੀਕੈਂਡ ਤੋਂ ਬਾਅਦ ਹੀ ਤੁਹਾਨੂੰ ਹੈਂਗਓਵਰ ਹੋਵੇ, ਮੌਜ-ਮਸਤੀ ਦੇ ਮੂਡ 'ਚ ਕਿਸੇ ਵੀ ਦਿਨ ਸਰੀਰ ਦੀ ਸਮਰੱਥਾ ਤੋਂ ਜ਼ਿਆਦਾ ਡਰਿੰਕਸ ਲੈਣ ਨਾਲ ਹੈਂਗਓਵਰ ਹੋ ਸਕਦਾ ਹੈ।

ਵੈਸੇ, ਕਿਸੇ ਵੀ ਨਸ਼ੀਲੇ ਪਦਾਰਥ 'ਤੇ ਇਕ ਚੇਤਾਵਨੀ ਸਪੱਸ਼ਟ ਤੌਰ 'ਤੇ ਲਿਖੀ ਜਾਂਦੀ ਹੈ ਕਿ ਇਸ ਦਾ ਸੇਵਨ ਸਰੀਰ ਲਈ ਹਾਨੀਕਾਰਕ ਹੈ। ਪਰ, ਇਸ ਦੇ ਬਾਵਜੂਦ ਕੁਝ ਲੋਕ ਇਨ੍ਹਾਂ ਨੂੰ ਆਨੰਦ ਲਈ ਪੀਂਦੇ ਹਨ। ਮੌਜ-ਮਸਤੀ ਦੇ ਮੂਡ 'ਚ ਲੋਕ ਸਰੀਰ ਦੀ ਸਮਰੱਥਾ ਨਾ ਦੇਖ ਕੇ ਇਕ ਤੋਂ ਬਾਅਦ ਇਕ ਕਈ ਡਰਿੰਕਸ ਪੀ ਲੈਂਦੇ ਹਨ। ਸਿਹਤ ਮਾਹਿਰਾਂ ਦੇ ਅਨੁਸਾਰ, ਸਾਡਾ ਸਰੀਰ ਇੱਕ ਦਿਨ ਵਿੱਚ ਸਿਰਫ 3 ਡ੍ਰਿੰਕ ਨੂੰ ਹਜ਼ਮ ਕਰ ਸਕਦਾ ਹੈ। ਇਸ ਤੋਂ ਜ਼ਿਆਦਾ ਪੀਣ ਨਾਲ ਵਿਅਕਤੀ ਨੂੰ ਉਲਟੀ, ਸਿਰ ਦਰਦ, ਬੇਚੈਨੀ ਆਦਿ ਸਮੱਸਿਆਵਾਂ ਹੋ ਸਕਦੀਆਂ ਹਨ। ਜੇਕਰ ਤੁਹਾਨੂੰ ਵੀਕੈਂਡ ਤੋਂ ਬਾਅਦ ਹੈਂਗਓਵਰ ਦੀ ਸਮੱਸਿਆ ਹੈ ਜਾਂ ਪਰਿਵਾਰ 'ਚ ਕੋਈ ਵਿਅਕਤੀ ਹੈਂਗਓਵਰ ਨਾਲ ਜੂਝ ਰਿਹਾ ਹੈ ਤਾਂ ਤੁਸੀਂ ਕੁਝ ਘਰੇਲੂ ਨੁਸਖਿਆਂ ਨਾਲ ਇਸ ਨੂੰ ਦੂਰ ਕਰ ਸਕਦੇ ਹੋ।

ਨਾਸ਼ਤਾ ਜ਼ਰੂਰ ਕਰਨਾ ਚਾਹੀਦਾ ਹੈ

ਜਦੋਂ ਵੀ ਤੁਸੀਂ ਪਾਰਟੀ ਦੇ ਅਗਲੇ ਦਿਨ ਉੱਠੋ, ਨਾਸ਼ਤਾ ਕਰੋ। ਹੈਂਗਓਵਰ ਨੂੰ ਘੱਟ ਕਰਨ ਵਿੱਚ ਨਾਸ਼ਤਾ ਮਦਦਗਾਰ ਹੁੰਦਾ ਹੈ। ਨਿਊਟ੍ਰੀਸ਼ਨਿਸਟ ਪ੍ਰਿਆ ਕਾਠਪਾਲ ਦਾ ਕਹਿਣਾ ਹੈ ਕਿ ਜੇਕਰ ਡਰਿੰਕ ਕਾਰਨ ਲੋਕਾਂ ਨੂੰ ਸਿਰਦਰਦ ਜਾਂ ਹੈਂਗਓਵਰ ਮਹਿਸੂਸ ਹੋ ਰਿਹਾ ਹੈ ਤਾਂ ਨਾਸ਼ਤੇ 'ਚ ਕੇਲਾ ਅਤੇ ਪੀਨਟ ਬਟਰ ਟੋਸਟ 'ਤੇ ਪਾ ਕੇ ਖਾਣਾ ਚਾਹੀਦਾ ਹੈ। ਇਸ ਨਾਲ ਸਿਰਦਰਦ ਅਤੇ ਥਕਾਵਟ ਦੂਰ ਹੁੰਦੀ ਹੈ।

ਨਿੰਬੂ ਪਾਣੀ ਪੀਓ

ਹੈਂਗਓਵਰ ਨੂੰ ਘੱਟ ਕਰਨ ਲਈ ਕੋਸੇ ਪਾਣੀ 'ਚ ਨਿੰਬੂ ਦਾ ਰਸ ਮਿਲਾ ਕੇ ਪੀਓ। ਤੁਸੀਂ ਪਾਰਟੀ ਦੀ ਰਾਤ ਜਾਂ ਅਗਲੇ ਦਿਨ ਸਵੇਰੇ ਇਸ ਨੂੰ ਬਣਾ ਕੇ ਨਿੰਬੂ ਪਾਣੀ ਪੀ ਸਕਦੇ ਹੋ। ਇਸ ਨਾਲ ਮਤਲੀ, ਉਲਟੀ ਆਦਿ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ।

ਚਾਹ ਜਾਂ ਕੌਫੀ

ਚਾਹ ਅਤੇ ਕੌਫੀ ਵਿੱਚ ਮੌਜੂਦ ਕੈਫੀਨ ਇੱਕ ਉਤੇਜਕ ਦਾ ਕੰਮ ਕਰਦਾ ਹੈ ਜੋ ਸਾਡੇ ਸਰੀਰ ਨੂੰ ਸੁਚੇਤ ਕਰਦਾ ਹੈ। ਇਹ ਹੈਂਗਓਵਰ ਦੇ ਦੌਰਾਨ ਹੋਣ ਵਾਲੀ ਘਬਰਾਹਟ ਨੂੰ ਘਟਾਉਂਦਾ ਹੈ ਅਤੇ ਸਰੀਰ ਨੂੰ ਆਰਾਮ ਦਿੰਦਾ ਹੈ।

ਦਹੀਂ ਖਾਓ

ਹੈਂਗਓਵਰ ਕਾਰਨ ਹੋਣ ਵਾਲੇ ਸਿਰ ਦਰਦ ਨੂੰ ਘੱਟ ਕਰਨ ਲਈ ਦਹੀਂ ਦਾ ਸੇਵਨ ਕਰੋ। ਦਹੀਂ ਫਿੱਕਾ ਹੀ ਖਾਓ, ਇਸ ਵਿਚ ਚੀਨੀ ਆਦਿ ਨਾ ਪਾਓ। ਦਹੀਂ ਸਰੀਰ ਵਿੱਚ ਚੰਗੇ ਬੈਕਟੀਰੀਆ ਦਾ ਸੰਚਾਰ ਕਰਦੀ ਹੈ, ਜਿਸ ਕਾਰਨ ਸਰੀਰ ਦਾ ਸੰਤੁਲਨ ਬਣਿਆ ਰਹਿੰਦਾ ਹੈ।

ਅਦਰਕ

ਅਦਰਕ ਵਿੱਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ ਜੋ ਅਲਕੋਹਲ ਦੇ ਜ਼ਹਿਰੀਲੇ ਤੱਤਾਂ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰਦੇ ਹਨ। ਅਦਰਕ ਦੀ ਚਾਹ ਪੀਣ ਨਾਲ ਤੁਹਾਨੂੰ ਦਸਤ, ਮਤਲੀ ਅਤੇ ਉਲਟੀ ਦੀ ਸਮੱਸਿਆ ਤੋਂ ਰਾਹਤ ਮਿਲੇਗੀ।

ਸਪੋਰਟਸ ਡਰਿੰਕ

ਹੈਂਗਓਵਰ ਨੂੰ ਘੱਟ ਕਰਨ ਲਈ ਤੁਸੀਂ ਸਪੋਰਟਸ ਡਰਿੰਕਸ ਪੀ ਸਕਦੇ ਹੋ। ਉਹਨਾਂ ਵਿੱਚ ਬਹੁਤ ਸਾਰੇ ਇਲੈਕਟ੍ਰੋਲਾਈਟਸ ਹੁੰਦੇ ਹਨ। ਦਰਅਸਲ, ਸ਼ਰਾਬ ਪੀਣ ਨਾਲ ਸਰੀਰ ਵਿਚ ਨਮਕ ਅਤੇ ਪੋਟਾਸ਼ੀਅਮ ਦੀ ਮਾਤਰਾ ਘੱਟ ਜਾਂਦੀ ਹੈ, ਜਿਸ ਦੀ ਭਰਪਾਈ ਇਲੈਕਟ੍ਰੋਲਾਈਟਸ ਦੁਆਰਾ ਕੀਤੀ ਜਾਂਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Advertisement
ABP Premium

ਵੀਡੀਓਜ਼

ਚੰਡੀਗੜ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਖਿਚੋਤਾਣ ਵਧੀਅਸਦੁਦੀਨ ਓਵੇਸੀ ਤੇ ਦੇਵੇਂਦਰ ਫਡਨਵੀਸ ਦੀ ਜੁਬਾਨੀ ਜੰਗ ਹੋਈ ਤੇਜ2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Embed widget