ਪੜਚੋਲ ਕਰੋ

ਹੋਲੀ ਖੇਡਣ ਤੋਂ ਪਹਿਲਾਂ ਇਹ ਖ਼ਬਰ ਪੜ੍ਹਨੀ ਜ਼ਰੂਰੀ

ਹੋਲੀ ਖੇਡਣ ਲਈ ਬਾਹਰ ਜਾਣ ਤੋਂ ਪਹਿਲਾਂ ਤੁਹਾਡੇ ਲਈ ਇਹ ਖ਼ਬਰ ਪੜ੍ਹਨੀ ਜ਼ਰੂਰੀ ਹੈ। ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਤੁਸੀਂ ਆਸਾਨੀ ਨਾਲ ਆਪਣੇ ਫੋਨ ਤੇ ਗੈਜੇਟਸ ਨੂੰ ਹੋਲੀ ਦੇ ਰੰਗਾਂ ਤੇ ਪਾਣੀ ਤੋਂ ਬਚਾ ਸਕਦੇ ਹੋ।

ਨਵੀਂ ਦਿੱਲੀ: ਅੱਜ ਹੋਲੀ ਦੇ ਰੰਗ ਸਾਰੇ ਦੇਸ਼ ਵਿੱਚ ਬਿਖਰ ਰਹੇ ਹਨ। ਤੁਸੀਂ ਹੋਲੀ ਖੇਡਣ ਦੀ ਵੀ ਤਿਆਰੀ ਕਰ ਰਹੇ ਹੋਵੋਗੇ ਪਰ ਤੁਹਾਡੇ ਲਈ ਇਹ ਜ਼ਰੂਰੀ ਹੈ ਕਿ ਹੋਲੀ ਖੇਡਣ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਪੜ੍ਹੋ। ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਤੁਸੀਂ ਆਸਾਨੀ ਨਾਲ ਆਪਣੇ ਫੋਨ ਤੇ ਗੈਜੇਟਸ ਨੂੰ ਹੋਲੀ ਦੇ ਰੰਗਾਂ ਤੇ ਪਾਣੀ ਤੋਂ ਬਚਾਅ ਸਕਦੇ ਹੋ। ਸਭ ਤੋਂ ਪਹਿਲਾਂ, ਜੇ ਤੁਸੀਂ ਆਪਣੇ ਫੋਨ ਨੂੰ ਹੋਲੀ ਦੇ ਹੰਗਾਮੇ 'ਚ ਲਿਜਾਣ ਤੋਂ ਬਚਾ ਸਕਦੇ ਹੋ, ਤਾਂ ਇਹ ਸਭ ਤੋਂ ਵਧੀਆ ਹੈ। ਇਸ ਤੋਂ ਇਲਾਵਾ ਹੋਲੀ 'ਚ ਆਪਣੇ ਫੋਨ ਨੂੰ ਗਿੱਲੇ ਹੋਣ ਤੋਂ ਬਚਾਉਣ ਲਈ ਸਭ ਤੋਂ ਪਹਿਲਾਂ ਤੁਸੀਂ ਆਪਣੇ ਫੋਨ ਦੇ ਸਪੀਕਰ, ਚਾਰਜਿੰਗ ਪੋਰਟ ਤੇ ਈਅਰਫੋਨ ਜੈਕ ਨੂੰ ਟੈਪ ਨਾਲ ਕਵਰ ਕਰੋ। ਬਲਿਊਟੁੱਥ ਈਅਰਫੋਨ ਨਾਲ ਤੁਸੀਂ ਆਪਣੇ ਫੋਨ ਦੀ ਸੁੱਰਖਿਆ ਨੂੰ ਵੀ ਪੱਕਾ ਕਰ ਸਕਦੇ ਹੋ। ਜਦੋਂ ਤੁਸੀਂ ਹੋਲੀ ਖੇਡਣ ਜਾਂਦੇ ਹੋ ਤਾਂ ਆਪਣੇ ਫੋਨ ਨੂੰ ਸੁਰੱਖਿਅਤ ਜਗ੍ਹਾ 'ਤੇ ਰੱਖੋ ਤੇ ਇਸ ਸਮੇਂ ਦੌਰਾਨ ਬਲਿਊਟੁੱਥ ਈਅਰਫੋਨ ਦੀ ਵਰਤੋਂ ਕਰੋ। ਇਹ ਤੁਹਾਡੇ ਫੋਨ ਨੂੰ ਵੀ ਸੁਰੱਖਿਅਤ ਰੱਖੇਗਾ। ਇਸ ਤੋਂ ਇਲਾਵਾ ਤੁਸੀਂ ਆਪਣੇ ਫੋਨ ਦੀ ਰੱਖਿਆ ਲਈ ਲਿਕਵਿੱਡ ਸੁਰੱਖਿਆ ਕਵਰ ਦੀ ਵਰਤੋਂ ਕਰ ਸਕਦੇ ਹੋ। ਜੇ ਤੁਹਾਡੇ ਕੋਲ ਸਮਾਂ ਹੈ, ਤਾਂ ਤੁਸੀਂ ਹੋਲੀ ਖੇਡਣ ਤੋਂ ਪਹਿਲਾਂ ਆਪਣੇ ਫੋਨ ਨੂੰ ਲੈਮੀਨੇਟ ਕਰਵਾ ਸਕਦੇ ਹੋ। ਜੇ ਇਨ੍ਹਾਂ ਟਿਪਸ ਨੂੰ ਅਪਣਾਉਣ ਤੋਂ ਪਹਿਲਾਂ ਹੀ ਤੁਹਾਡਾ ਫੋਨ ਗਿੱਲਾ ਹੈ, ਤਾਂ ਅਸੀਂ ਤੁਹਾਨੂੰ ਇਸ ਨੂੰ ਖ਼ਰਾਬ ਹੋਣ ਤੋਂ ਬਚਾਉਣ ਲਈ ਆਪਣੇ ਫੋਨ ਨੂੰ ਚੌਲਾਂ ਦੇ ਵਿਚਕਾਰ ਰੱਖਣਾ ਹੋਵੇਗਾ। ਏਕਸਪਾਰਟ ਕਹਿੰਦਾ ਹੈ ਕਿ ਚਾਵਲ ਤੁਹਾਡੇ ਫੋਨ ਦਾ ਪਾਣੀ ਜਜ਼ਬ ਕਰ ਲੈਂਦਾ ਹੈ। ਇਸ ਤੋਂ ਇਲਾਵਾ ਤੁਸੀਂ ਫੋਨ ਨੂੰ ਸੁੱਕਣ ਲਈ ਹੇਅਰ ਡ੍ਰਾਇਅਰ ਦੀ ਵਰਤੋਂ ਵੀ ਕਰ ਸਕਦੇ ਹੋ। ਫੋਨ ਦੇ ਗਿੱਲੇ ਹੋਣ ਦੀ ਸਥਿਤੀ ਚ ਇਸ ਨੂੰ ਆਨ ਨਾ ਕਰੋ, ਇਸ ਦੀ ਬਜਾਏ ਪਹਿਲਾਂ ਇਸ ਨੂੰ ਪੂਰੀ ਤਰ੍ਹਾਂ ਸੁਕਾਓ।

ਟਾਪ ਹੈਡਲਾਈਨ

Maximum Sound Effect: ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
Mobile Phone : ਖਾਣਾ ਖਾਂਦੇ ਸਮੇਂ ਫ਼ੋਨ ਚਲਾਉਣ ਦੀ ਆਦਤ ਹੈ? ਅੱਜ ਹੀ ਛੱਡ ਦਿਓ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
Mobile Phone : ਖਾਣਾ ਖਾਂਦੇ ਸਮੇਂ ਫ਼ੋਨ ਚਲਾਉਣ ਦੀ ਆਦਤ ਹੈ? ਅੱਜ ਹੀ ਛੱਡ ਦਿਓ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
Embed widget