ਪੜਚੋਲ ਕਰੋ

Side Effects Lipstick: ਲਿਪਸਟਿਕ ਦੀ ਜ਼ਿਆਦਾ ਵਰਤੋਂ ਬੁੱਲ੍ਹਾਂ ਨੂੰ ਪਹੁੰਚਾ ਸਕਦੀ ਹੈ ਨੁਕਸਾਨ,ਜਾਣੋ ਕਿਵੇੰ

ਲਿਪਸਟਿਕ ਦੀ ਜ਼ਿਆਦਾ ਵਰਤੋਂ ਬੁੱਲ੍ਹਾਂ ਨੂੰ ਬਹੁਤ ਨੁਕਸਾਨ ਪਹੁੰਚਾ ਸਕਦੀ ਹੈ। ਅਜਿਹੇ ‘ਚ ਜੇਕਰ ਤੁਸੀਂ ਲਿਪਸਟਿਕ ਦੀ ਵਰਤੋਂ ਸਮਝਦਾਰੀ ਨਾਲ ਕਰੋਗੇ ਤਾਂ ਤੁਸੀਂ ਇਸ ਦੇ ਨੁਕਸਾਨ ਤੋਂ ਬਚ ਸਕਦੇ ਹੋ

Side Effects Of Using Lipstick: ਲਿਪਸਟਿਕ ਦੀ ਜ਼ਿਆਦਾ ਵਰਤੋਂ ਬੁੱਲ੍ਹਾਂ ਨੂੰ ਬਹੁਤ ਨੁਕਸਾਨ ਪਹੁੰਚਾ ਸਕਦੀ ਹੈ। ਅਜਿਹੇ ‘ਚ ਜੇਕਰ ਤੁਸੀਂ ਲਿਪਸਟਿਕ ਦੀ ਵਰਤੋਂ ਸਮਝਦਾਰੀ ਨਾਲ ਕਰੋਗੇ ਤਾਂ ਤੁਸੀਂ ਇਸ ਦੇ ਨੁਕਸਾਨ ਤੋਂ ਬਚ ਸਕਦੇ ਹੋ। ਆਓ ਜਾਣਦੇ ਹਾਂ ਲਿਪਸਟਿਕ ਦੇ ਕੀ ਨੁਕਸਾਨ ਹਨ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ।

ਜ਼ਿਆਦਾਤਰ ਕੁੜੀਆਂ ਆਪਣੀ ਸੁੰਦਰਤਾ ਵਧਾਉਣ ਲਈ ਬੁੱਲ੍ਹਾਂ ‘ਤੇ ਲਿਪਸਟਿਕ ਦੀ ਵਰਤੋਂ ਕਰਦੀਆਂ ਹਨ। ਇਹ ਚਿਹਰੇ ਨੂੰ ਚਮਕ ਦੇਣ ਦਾ ਕੰਮ ਕਰਦਾ ਹੈ ਜਿਸ ਨਾਲ ਚਿਹਰਾ ਆਕਰਸ਼ਕ ਦਿਖਾਈ ਦਿੰਦਾ ਹੈ। ਇਹੀ ਕਾਰਨ ਹੈ ਕਿ ਔਰਤਾਂ ਜ਼ਿਆਦਾਤਰ ਮੌਕਿਆਂ ‘ਤੇ ਇਸ ਨੂੰ ਲਗਾਉਣਾ ਪਸੰਦ ਕਰਦੀਆਂ ਹਨ। 

ਜੇਕਰ ਤੁਸੀਂ ਵੀ ਲਿਪਸਟਿਕ ਲਗਾਉਣਾ ਪਸੰਦ ਕਰਦੇ ਹੋ ਅਤੇ ਇਸਦੀ ਵਰਤੋਂ ਲਾਪਰਵਾਹੀ ਨਾਲ ਕਰਦੇ ਹੋ ਤਾਂ ਤੁਹਾਨੂੰ ਦੱਸ ਦੇਈਏ ਕਿ ਇਹ ਬੁੱਲ੍ਹਾਂ ਦੀ ਚਮੜੀ ਨੂੰ ਬਹੁਤ ਜਲਦੀ ਖਰਾਬ ਕਰ ਸਕਦੀ ਹੈ। ਸਾਇੰਸ ਡਾਇਰੈਕਟ ‘ਤੇ ਪ੍ਰਕਾਸ਼ਿਤ ਇਕ ਖੋਜ ਤੋਂ ਪਤਾ ਲੱਗਾ ਹੈ ਕਿ ਇਸ ਵਿਚ ਹੈਵੀ ਲੇਡ, ਕ੍ਰੋਮੀਅਮ ਅਤੇ ਕੈਡਮੀਅਮ ਵਰਗੇ ਰਸਾਇਣ ਹੁੰਦੇ ਹਨ ਜੋ ਚਮੜੀ ਲਈ ਨੁਕਸਾਨਦੇਹ ਹੁੰਦੇ ਹਨ। 

ਇੰਨਾ ਹੀ ਨਹੀਂ ਇਸ ‘ਚ ਮੌਜੂਦ ਹਾਨੀਕਾਰਕ ਚੀਜ਼ਾਂ ਨਿਊਰੋਲੋਜੀਕਲ ਸਮੱਸਿਆਵਾਂ ਦਾ ਕਾਰਨ ਵੀ ਬਣ ਸਕਦੀਆਂ ਹਨ। ਜੇਕਰ ਇਸ ਵਿਚ ਮੌਜੂਦ ਕ੍ਰੋਮੀਅਮ ਪੇਟ ਵਿਚ ਦਾਖਲ ਹੋ ਜਾਂਦਾ ਹੈ, ਤਾਂ ਇਹ ਪੇਟ ਵਿਚ ਅਲਸਰ, ਕੜਵੱਲ, ਗੁਰਦੇ ਅਤੇ ਜਿਗਰ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਮੌਤ ਦਾ ਕਾਰਨ ਵੀ ਬਣ ਸਕਦਾ ਹੈ। ਕੁਝ ਕ੍ਰੋਮੀਅਮ ਮਿਸ਼ਰਣ ਵੀ ਚਮੜੀ ਵਿੱਚ ਜਜ਼ਬ ਹੋ ਜਾਂਦੇ ਹਨ ਅਤੇ ਚਮੜੀ ‘ਤੇ ਫੋੜੇ ਦਾ ਕਾਰਨ ਬਣਦੇ ਹਨ।

ਇਸ ਤੋਂ ਇਲਾਵਾ ਜੇਕਰ ਕ੍ਰੋਮੀਅਮ ਪੇਟ ‘ਚ ਜ਼ਿਆਦਾ ਮਾਤਰਾ ‘ਚ ਦਾਖਲ ਹੋ ਜਾਂਦਾ ਹੈ ਤਾਂ ਇਹ ਭਾਰੀ ਧਾਤੂ ਦਿਲ ਅਤੇ ਦਿਮਾਗ ਲਈ ਵੀ ਖਤਰਾ ਬਣ ਸਕਦੀ ਹੈ। ਅਜਿਹੇ ‘ਚ ਜੇਕਰ ਤੁਸੀਂ ਲਿਪਸਟਿਕ ਦੀ ਵਰਤੋਂ ਕਰਦੇ ਹੋ ਤਾਂ ਚੌਕਸ ਰਹਿਣਾ ਜ਼ਰੂਰੀ ਹੈ। ਅਜਿਹੀਆਂ ਸਮੱਸਿਆਵਾਂ ਤੋਂ ਬਚਣ ਲਈ ਕੁਝ ਗੱਲਾਂ ਦਾ ਧਿਆਨ ਰੱਖੋ।

ਜਦੋਂ ਵੀ ਤੁਸੀਂ ਲਿਪਸਟਿਕ ਖਰੀਦਦੇ ਹੋ ਤਾਂ ਇਸ ਗੱਲ ਦਾ ਧਿਆਨ ਰੱਖੋ ਕਿ ਇਹ ਚੰਗੀ ਕੁਆਲਿਟੀ ਦੀ ਹੋਵੇ। ਬਜ਼ਾਰ ਵਿੱਚ ਉਪਲਬਧ ਸਸਤੀ ਲਿਪਸਟਿਕਾਂ ਨੂੰ ਕਦੇ ਵੀ ਨਾ ਖਰੀਦੋ ਜੋ ਬਹੁਤ ਚਮਕਦਾਰ ਹੋਣ। ਵਾਸਤਵ ਵਿੱਚ, ਲਾਲ ਅਤੇ ਗੂੜ੍ਹੇ ਰੰਗਾਂ ਵਿੱਚ ਭਾਰੀ ਧਾਤਾਂ ਹੋਣ ਦੀ ਸੰਭਾਵਨਾ ਹੁੰਦੀ ਹੈ। 

ਜਦੋਂ ਵੀ ਤੁਸੀਂ ਲਿਪਸਟਿਕ ਲਗਾਉਂਦੇ ਹੋ ਤਾਂ ਇਸ ਨੂੰ ਵਾਰ-ਵਾਰ ਚੱਟਣ ਤੋਂ ਬਚੋ। ਜੇਕਰ ਇਹ ਮੂੰਹ ਦੇ ਅੰਦਰ ਚਲੀ ਗਈ ਜਾਂ ਦੰਦਾਂ ਨਾਲ ਚਿਪਕ ਗਈ, ਤਾਂ ਇਸ ਨੂੰ ਤੁਰੰਤ ਸਾਫ਼ ਕਰੋ। ਇਸ ਦੇ ਨਾਲ ਹੀ ਵਾਰ-ਵਾਰ ਬੁੱਲ੍ਹਾਂ ਨੂੰ ਮੂੰਹ ਦੇ ਅੰਦਰ ਦਬਾਉਣ ਦੀ ਕੋਸ਼ਿਸ਼ ਨਾ ਕਰੋ।


ਜੇਕਰ ਤੁਸੀਂ ਆਪਣੀ ਸਕਿਨ ਨੂੰ ਲਿਪਸਟਿਕ ਦੇ ਪ੍ਰਭਾਵਾਂ ਤੋਂ ਬਚਾਉਣਾ ਚਾਹੁੰਦੇ ਹੋ, ਤਾਂ ਸਭ ਤੋਂ ਵਧੀਆ ਹੱਲ ਇਹ ਹੈ ਕਿ ਸਭ ਤੋਂ ਪਹਿਲਾਂ ਆਪਣੇ ਬੁੱਲ੍ਹਾਂ ‘ਤੇ ਲਿਪ ਬਾਮ ਜਾਂ ਵੈਸਲੀਨ ਲਗਾਓ। ਇਸ ਤੋਂ ਬਾਅਦ ਲਿਪਸਟਿਕ ਲਗਾਓ। ਅਜਿਹਾ ਕਰਨ ਨਾਲ ਚਮੜੀ ਲਿਪਸਟਿਕ ਨੂੰ ਘੱਟ ਸੋਖੇਗੀ ਅਤੇ ਬੁੱਲ੍ਹਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ।

ਟਾਪ ਹੈਡਲਾਈਨ

Health News : ਮਰਦਾਂ ਨੂੰ ਵੀ ਹੋ ਸਕਦਾ ਹੈ ਬ੍ਰੈਸਟ ਕੈਂਸਰ! ਛਾਤੀ 'ਚ ਗੰਢ ਨੂੰ ਨਾ ਕਰੋ ਨਜ਼ਰਅੰਦਾਜ਼, ਜਾਣੋ ਸ਼ੁਰੂਆਤੀ ਲੱਛਣ
Health News : ਮਰਦਾਂ ਨੂੰ ਵੀ ਹੋ ਸਕਦਾ ਹੈ ਬ੍ਰੈਸਟ ਕੈਂਸਰ! ਛਾਤੀ 'ਚ ਗੰਢ ਨੂੰ ਨਾ ਕਰੋ ਨਜ਼ਰਅੰਦਾਜ਼, ਜਾਣੋ ਸ਼ੁਰੂਆਤੀ ਲੱਛਣ
Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Maximum Sound Effect: ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
Mobile Phone : ਖਾਣਾ ਖਾਂਦੇ ਸਮੇਂ ਫ਼ੋਨ ਚਲਾਉਣ ਦੀ ਆਦਤ ਹੈ? ਅੱਜ ਹੀ ਛੱਡ ਦਿਓ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
Mobile Phone : ਖਾਣਾ ਖਾਂਦੇ ਸਮੇਂ ਫ਼ੋਨ ਚਲਾਉਣ ਦੀ ਆਦਤ ਹੈ? ਅੱਜ ਹੀ ਛੱਡ ਦਿਓ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Embed widget