ਪੜਚੋਲ ਕਰੋ

Side Effects of Sleeping Pills : ਜੇਕਰ ਤੁਸੀਂ ਸੌਣ ਲਈ ਨੀਂਦ ਦੀ ਗੋਲੀ ਦਾ ਸੇਵਨ ਕਰਦੇ ਹੋ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਖ਼ਤਰਨਾਕ

ਜੇਕਰ ਤੁਸੀਂ ਵੀ ਕਿਸੇ ਟੈਨਸ਼ਨ ਜਾਂ ਤਣਾਅ (Stress) ਕਾਰਨ ਨੀਂਦ ਦੀਆਂ ਗੋਲੀਆਂ ਲੈਣ ਦੇ ਆਦੀ ਹੋ ਗਏ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਅਸੀਂ ਤੁਹਾਨੂੰ ਨੀਂਦ ਦੀ ਦਵਾਈ ਲੈਣ ਦੇ ਕੁਝ ਮਾੜੇ ਪ੍ਰਭਾਵਾਂ ਬਾਰੇ ਦੱਸ ਰਹੇ ਹਾਂ। ਇਸ ਦੇ ਨਾਲ ਹੀ ਇਹ ਵੀ ਦੱਸਾਂਗੇ

Sleeping Pills : ਜੇਕਰ ਤੁਸੀਂ ਵੀ ਕਿਸੇ ਟੈਨਸ਼ਨ ਜਾਂ ਤਣਾਅ (Stress) ਕਾਰਨ ਨੀਂਦ ਦੀਆਂ ਗੋਲੀਆਂ ਲੈਣ ਦੇ ਆਦੀ ਹੋ ਗਏ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਅਸੀਂ ਤੁਹਾਨੂੰ ਨੀਂਦ ਦੀ ਦਵਾਈ ਲੈਣ ਦੇ ਕੁਝ ਮਾੜੇ ਪ੍ਰਭਾਵਾਂ ਬਾਰੇ ਦੱਸ ਰਹੇ ਹਾਂ। ਇਸ ਦੇ ਨਾਲ ਹੀ ਇਹ ਵੀ ਦੱਸਾਂਗੇ ਕਿ ਤੁਸੀਂ ਇਸ ਦੇ ਸੇਵਨ ਤੋਂ ਕਿਵੇਂ ਬਚ ਸਕਦੇ ਹੋ ਅਤੇ ਨੀਂਦ ਦੀਆਂ ਗੋਲੀਆਂ ਦੇ ਬਿਨਾਂ ਚੰਗੀ ਨੀਂਦ ਦਾ ਆਨੰਦ ਕਿਵੇਂ ਮਾਣ ਸਕਦੇ ਹੋ।

ਨੀਂਦ ਦੀ ਗੋਲੀ (Sleeping Pills Addiction) ਜਿਸ ਦੇ ਤੁਸੀਂ ਆਦੀ ਹੋ ਗਏ ਹੋ, ਉਹ ਕਿਤੇ ਨਾ ਕਿਤੇ ਤੁਹਾਡੇ ਦਿਮਾਗ ਨੂੰ ਪ੍ਰਭਾਵਿਤ ਕਰ ਰਹੀ ਹੈ। ਇਹ ਅਸੀਂ ਨਹੀਂ ਕਹਿ ਰਹੇ ਹਾਂ, ਪਰ ਇੱਕ ਖੋਜ ਸਾਹਮਣੇ ਆਈ ਹੈ। ਇਹ ਐਂਟੀ ਕੋਲੀਨਰਜਿਕ ਗੋਲੀਆਂ ਅਤੇ ਨੀਂਦ ਦੀਆਂ ਗੋਲੀਆਂ ਤੁਹਾਡੀ ਯਾਦਦਾਸ਼ਤ ਨੂੰ ਹੌਲੀ-ਹੌਲੀ ਕਮਜ਼ੋਰ ਕਰ ਦਿੰਦੀਆਂ ਹਨ। ਇੱਥੋਂ ਤਕ ਕਿ ਮਨੁੱਖ ਦੀ ਸੋਚਣ ਅਤੇ ਸਮਝਣ ਦੀ ਸਮਰੱਥਾ ਵੀ ਘਟ ਜਾਂਦੀ ਹੈ। ਇਹ ਦਵਾਈਆਂ ਆਪਣੇ ਆਪ ਆਪਣਾ ਅਸਰ ਨਹੀਂ ਦਿਖਾਉਂਦੀਆਂ। ਤੁਸੀਂ ਇੱਕ ਮਹੀਨੇ ਵਿੱਚ ਇਸਦਾ ਅਸਰ ਦੇਖਣਾ ਸ਼ੁਰੂ ਕਰ ਦਿੰਦੇ ਹੋ।

ਨੀਂਦ ਦੀਆਂ ਗੋਲੀਆਂ ਖ਼ਤਰਨਾਕ

ਪੂਰੀ ਦੁਨੀਆ 'ਚ ਨੀਂਦ ਦੀ ਦਵਾਈ ਲੈਣ ਵਾਲਿਆਂ ਦੀ ਮੌਤ ਦਰ 'ਚ ਵਾਧਾ ਹੋਇਆ ਹੈ ਪਰ ਨੀਂਦ ਦੀ ਦਵਾਈ ਨਾ ਲੈਣ ਵਾਲਿਆਂ ਦੀ ਗਿਣਤੀ ਘੱਟ ਹੈ। ਨੀਂਦ ਦੀਆਂ ਗੋਲੀਆਂ ਦੀ ਵਰਤੋਂ ਨਾਲ ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਨੀਂਦ ਦੀਆਂ ਗੋਲੀਆਂ ਲੈਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਇਸ ਦੇ ਨਿਯਮਤ ਸੇਵਨ ਨਾਲ ਤੁਹਾਨੂੰ ਕਬਜ਼, ਸੁਸਤੀ, ਕਮਜ਼ੋਰ ਯਾਦਦਾਸ਼ਤ, ਪੇਟ ਦਰਦ, ਕਮਜ਼ੋਰੀ ਅਤੇ ਚੱਕਰ ਆਉਣਾ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਇਸ ਲਈ ਬਿਹਤਰ ਹੋਵੇਗਾ ਕਿ ਤੁਸੀਂ ਨੀਂਦ ਲੈਣ ਲਈ ਇਨ੍ਹਾਂ ਟਿਪਸ ਨੂੰ ਅਜ਼ਮਾਓ।

ਸੌਣ ਦਾ ਸਮਾਂ ਸੈੱਟ ਕਰੋ

ਉੱਠਣ ਅਤੇ ਸੌਣ ਦੋਨਾਂ ਲਈ ਇੱਕ ਸਮਾਂ ਨਿਰਧਾਰਤ ਕਰੋ। ਇਸ ਨਾਲ ਤੁਹਾਡੀ ਪੂਰੀ ਰੁਟੀਨ ਠੀਕ ਹੋ ਜਾਵੇਗੀ ਅਤੇ ਤੁਸੀਂ ਫਰੈਸ਼ ਵੀ ਮਹਿਸੂਸ ਕਰੋਗੇ।

ਦੇਰ ਰਾਤ ਤੱਕ ਟੀਵੀ ਅਤੇ ਮੋਬਾਈਲ ਨਾ ਦੇਖੋ

ਨੀਂਦ ਨਾ ਆਉਣ 'ਚ ਤੁਹਾਡਾ ਮੋਬਾਈਲ ਅਤੇ ਟੀਵੀ ਸਭ ਤੋਂ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਇਸ ਦਾ ਨਸ਼ਾ ਛੱਡੋ ਅਤੇ ਸਮੇਂ ਸਿਰ ਜਾਗੋ। ਸੌਂਦੇ ਸਮੇਂ ਮਨ ਵਿਚ ਚੰਗੇ ਵਿਚਾਰ ਰੱਖੋ ਤਾਂ ਕਿ ਚੰਗੀ ਨੀਂਦ ਆ ਸਕੇ।

ਚਾਹ ਜਾਂ ਕੌਫੀ ਨਾ ਪੀਓ

ਚਾਹ ਅਤੇ ਕੌਫੀ ਨੂੰ ਨੀਂਦ ਦਾ ਦੁਸ਼ਮਣ ਮੰਨਿਆ ਜਾਂਦਾ ਹੈ। ਇਸ ਦੇ ਜ਼ਿਆਦਾ ਸੇਵਨ ਨਾਲ ਸਿਹਤ 'ਤੇ ਬੁਰਾ ਪ੍ਰਭਾਵ ਪੈਂਦਾ ਹੈ।

ਪੈਰਾਂ ਦੀਆਂ ਤਲੀਆਂ ਦੀ ਮਾਲਿਸ਼ ਕਰੋ

ਸੌਣ ਤੋਂ ਪਹਿਲਾਂ ਆਪਣੇ ਹੱਥ-ਪੈਰ ਧੋ ਕੇ ਸੌਂ ਜਾਓ। ਇਸ ਤੋਂ ਇਲਾਵਾ ਕਿਸੇ ਵੀ ਤੇਲ ਨਾਲ ਪੈਰਾਂ ਦੀਆਂ ਤਲੀਆਂ ਦੀ ਮਾਲਿਸ਼ ਕਰੋ। ਇਸ ਨਾਲ ਨੀਂਦ ਨਾ ਆਉਣ ਦੀ ਸਮੱਸਿਆ ਦੂਰ ਹੋ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2-1-2025
ਨਵੇਂ ਸਾਲ 'ਤੇ ਇਸ ਦੇਸ਼ ਨੇ ਬੁਰਕਾ ਪਾਉਣ 'ਤੇ ਲਾਈ ਪਾਬੰਦੀ! ਜੇਕਰ ਕਰ'ਤੀ ਗਲਤੀ ਤਾਂ ਭਰਨਾ ਪਵੇਗਾ ਹਜ਼ਾਰਾਂ ਦਾ ਜ਼ੁਰਮਾਨਾ
ਨਵੇਂ ਸਾਲ 'ਤੇ ਇਸ ਦੇਸ਼ ਨੇ ਬੁਰਕਾ ਪਾਉਣ 'ਤੇ ਲਾਈ ਪਾਬੰਦੀ! ਜੇਕਰ ਕਰ'ਤੀ ਗਲਤੀ ਤਾਂ ਭਰਨਾ ਪਵੇਗਾ ਹਜ਼ਾਰਾਂ ਦਾ ਜ਼ੁਰਮਾਨਾ
ਪਹਿਲੀ ਸਟੇਜ 'ਚ ਕੈਂਸਰ ਦਾ ਪਤਾ ਲੱਗ ਜਾਵੇ ਤਾਂ ਦਵਾਈ ਨਾਲ ਹੋ ਸਕਦਾ ਠੀਕ?
ਪਹਿਲੀ ਸਟੇਜ 'ਚ ਕੈਂਸਰ ਦਾ ਪਤਾ ਲੱਗ ਜਾਵੇ ਤਾਂ ਦਵਾਈ ਨਾਲ ਹੋ ਸਕਦਾ ਠੀਕ?
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2-1-2025
ਨਵੇਂ ਸਾਲ 'ਤੇ ਇਸ ਦੇਸ਼ ਨੇ ਬੁਰਕਾ ਪਾਉਣ 'ਤੇ ਲਾਈ ਪਾਬੰਦੀ! ਜੇਕਰ ਕਰ'ਤੀ ਗਲਤੀ ਤਾਂ ਭਰਨਾ ਪਵੇਗਾ ਹਜ਼ਾਰਾਂ ਦਾ ਜ਼ੁਰਮਾਨਾ
ਨਵੇਂ ਸਾਲ 'ਤੇ ਇਸ ਦੇਸ਼ ਨੇ ਬੁਰਕਾ ਪਾਉਣ 'ਤੇ ਲਾਈ ਪਾਬੰਦੀ! ਜੇਕਰ ਕਰ'ਤੀ ਗਲਤੀ ਤਾਂ ਭਰਨਾ ਪਵੇਗਾ ਹਜ਼ਾਰਾਂ ਦਾ ਜ਼ੁਰਮਾਨਾ
ਪਹਿਲੀ ਸਟੇਜ 'ਚ ਕੈਂਸਰ ਦਾ ਪਤਾ ਲੱਗ ਜਾਵੇ ਤਾਂ ਦਵਾਈ ਨਾਲ ਹੋ ਸਕਦਾ ਠੀਕ?
ਪਹਿਲੀ ਸਟੇਜ 'ਚ ਕੈਂਸਰ ਦਾ ਪਤਾ ਲੱਗ ਜਾਵੇ ਤਾਂ ਦਵਾਈ ਨਾਲ ਹੋ ਸਕਦਾ ਠੀਕ?
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Embed widget