ਪੜਚੋਲ ਕਰੋ

Health Tips: ਜ਼ਿਆਦਾ ਦੇਰ ਤੱਕ ਬੈਠਣਾ ਸਿਹਤ ਲਈ ਵੱਡਾ ਖਤਰਾ! ਦਫ਼ਤਰੀ ਕਰਮਚਾਰੀਆਂ ਲਈ ਇਹ ਜ਼ਰੂਰੀ ਹੈਲਥ ਟਿਪਸ

Sitting risks:ਤਕਨੀਕੀ ਯੁੱਗ ਕਰਕੇ ਵਰਕ ਕਲਚਰ ਵੀ ਬਦਲ ਗਿਆ ਹੈ। ਬਹੁਤ ਸਾਰੇ ਲੋਕ ਲਗਾਤਾਰ ਆਪਣੀ ਸੀਟ ਉੱਤੇ ਬੈਠੇ ਰਹਿੰਦੇ ਹਨ, ਜੋ ਕਿ ਸਿਹਤ ਦੇ ਲਈ ਬਹੁਤ ਹੀ ਹਾਨੀਕਾਰਕ ਹੈ। ਇਸ ਦੇ ਨਾਲ ਕਈ ਤਰ੍ਹਾਂ ਦੀ ਸਰੀਰਕ ਸਮੱਸਿਆਵਾਂ ਸ਼ੁਰੂ ਹੋ ਜਾਂਦੀਆਂ

Too Much Sitting Harming Your Body: ਤਕਨੀਕੀ ਯੁੱਗ ਕਰਕੇ ਵਰਕ ਕਲਚਰ ਵੀ ਬਦਲ ਗਿਆ ਹੈ। ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਘੰਟਿਆਂਬੱਧੀ ਦਫ਼ਤਰ ਵਿੱਚ ਬੈਠਣਾ ਇੱਕ ਆਮ ਗੱਲ ਹੋ ਗਈ ਹੈ। ਬਹੁਤ ਸਾਰੇ ਲੋਕ ਲਗਾਤਾਰ ਆਪਣੀ ਸੀਟ ਉੱਤੇ ਬੈਠੇ ਰਹਿੰਦੇ ਹਨ ਤੇ ਕੰਮ ਕਰਦੇ ਰਹਿੰਦੇ ਹਨ। ਉਹ ਕਈ ਵਾਰ ਤਾਂ ਪਾਣੀ ਪੀਣਾ ਜਾਂ ਲੰਚ ਕਰਨਾ ਵੀ ਭੁੱਲ ਜਾਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਤੁਹਾਡੀ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦਾ (May prove harmful to health) ਹੈ? ਦੱਖਣੀ ਅਫ਼ਰੀਕਾ ਵਿੱਚ ਕੀਤੇ ਗਏ ਇੱਕ ਅਧਿਐਨ ਤੋਂ ਪਤਾ ਚੱਲਦਾ ਹੈ ਕਿ ਲੰਬੇ ਸਮੇਂ ਤੱਕ ਦਫ਼ਤਰ ਵਿੱਚ ਬੈਠਣ ਨਾਲ ਨਾ ਸਿਰਫ਼ ਤੁਹਾਡੀ ਸਰੀਰਕ ਗਤੀਵਿਧੀ ਵਿੱਚ ਕਮੀ ਆਉਂਦੀ ਹੈ, ਸਗੋਂ ਇਸ ਨਾਲ ਕਈ ਸਿਹਤ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਜੋਹਾਨਸਬਰਗ, ਦੱਖਣੀ ਅਫਰੀਕਾ ਵਿੱਚ ਕਰਵਾਏ ਗਏ ਇਸ ਅਧਿਐਨ ਵਿੱਚ 122 ਦਫਤਰੀ ਕਰਮਚਾਰੀ ਸ਼ਾਮਲ ਸਨ।

ਅਧਿਐਨ ‘ਚ ਹੈਰਾਨੀਜਨਕ ਖੁਲਾਸਾ
ਜ਼ਿਆਦਾਤਰ ਭਾਗੀਦਾਰ ਔਰਤਾਂ (68%) ਸਨ, ਜਿਨ੍ਹਾਂ ਦੀ ਔਸਤ ਉਮਰ 40 ਸਾਲ ਸੀ। ਅਧਿਐਨ 'ਚ ਪਾਇਆ ਗਿਆ ਕਿ ਜੋ ਲੋਕ 8 ਘੰਟੇ ਤੋਂ ਜ਼ਿਆਦਾ ਦਫਤਰ 'ਚ ਬੈਠਦੇ ਹਨ, ਉਨ੍ਹਾਂ 'ਚ ਦਿਲ ਦੀ ਬਿਮਾਰੀ, ਸ਼ੂਗਰ, ਮੋਟਾਪਾ, ਜੋੜਾਂ ‘ਚ ਦਰਦ ਅਤੇ ਕੁਝ ਖਾਸ ਤਰ੍ਹਾਂ ਦੇ ਕੈਂਸਰ ਦਾ ਖਤਰਾ ਵਧ ਜਾਂਦਾ ਹੈ।

ਸਰੀਰਕ ਤੌਰ 'ਤੇ ਸਰਗਰਮ ਨਾ ਹੋਣਾ ਸਿਹਤ ਲਈ ਖ਼ਤਰਾ ਹੈ

ਅਧਿਐਨ ਦੇ ਪ੍ਰਮੁੱਖ ਖੋਜਕਰਤਾ, ਨੀਲ ਐੱਫ. ਗੋਰਡਨ ਦਾ ਕਹਿਣਾ ਹੈ ਕਿ ਸਰੀਰਕ ਤੌਰ 'ਤੇ ਸਰਗਰਮ ਨਾ ਹੋਣਾ ਇੱਕ ਗੰਭੀਰ ਜਨਤਕ ਸਿਹਤ ਸਮੱਸਿਆ ਹੈ। ਲੰਬੇ ਸਮੇਂ ਤੱਕ ਦਫ਼ਤਰ ਵਿੱਚ ਬੈਠਣ ਨਾਲ ਨਾ ਸਿਰਫ਼ ਤੁਹਾਡੀਆਂ ਮਾਸਪੇਸ਼ੀਆਂ ਕਮਜ਼ੋਰ ਹੁੰਦੀਆਂ ਹਨ, ਸਗੋਂ ਇਸ ਨਾਲ ਬਲੱਡ ਪ੍ਰੈਸ਼ਰ, ਕੋਲੈਸਟ੍ਰੋਲ ਦਾ ਪੱਧਰ ਵੀ ਵਧ ਸਕਦਾ ਹੈ ਅਤੇ ਟਾਈਪ-2 ਡਾਇਬਟੀਜ਼ ਦਾ ਖ਼ਤਰਾ ਵੀ ਵੱਧ ਸਕਦਾ ਹੈ।

ਹੋਰ ਪੜ੍ਹੋ : ਚਿੱਟੇ ਵਾਲਾਂ ਨੂੰ ਕਹੋ ਬਾਏ-ਬਾਏ, ਸਿਰਫ਼ ਸਰ੍ਹੋਂ ਦੇ ਤੇਲ 'ਚ 2 ਚਮਚ ਮਿਲਾ ਲਓ ਇਹ ਚੀਜ਼, ਵਾਲ ਹੋ ਜਾਣਗੇ ਕਾਲੇ

ਸਿਹਤਮੰਦ ਰਹਿਣ ਲਈ ਇਹ ਸੁਝਾਅ ਜ਼ਰੂਰੀ ਹਨ (These tips are essential to stay healthy)

ਅਧਿਐਨ ਦੇ ਨਤੀਜਿਆਂ ਤੋਂ ਬਾਅਦ, ਮਾਹਿਰਾਂ ਨੇ ਕੁਝ ਸੁਝਾਅ ਦਿੱਤੇ ਹਨ, ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਲੰਬੇ ਸਮੇਂ ਤੱਕ ਦਫਤਰ ਵਿਚ ਬੈਠਣ ਦੇ ਨੁਕਸਾਨ ਤੋਂ ਬਚ ਸਕਦੇ ਹੋ।

  • ਹਰ ਘੰਟੇ ਉੱਠੋ ਅਤੇ ਘੁੰਮੋ: ਆਪਣੀ ਕੁਰਸੀ ਤੋਂ ਉੱਠੋ, ਸੈਰ ਕਰੋ, ਪਾਣੀ ਪੀਓ ਜਾਂ ਕੁਝ ਖਿੱਚਣ ਵਾਲੀ ਕਸਰਤ ਵੀ ਕਰੋ।
  • ਇੱਕ ਸਟੈਂਡ-ਅੱਪ ਡੈਸਕ ਦੀ ਵਰਤੋਂ ਕਰੋ: ਜਿੱਥੇ ਸੰਭਵ ਹੋਵੇ, ਦਫ਼ਤਰ ਵਿੱਚ ਇੱਕ ਸਟੈਂਡ-ਅੱਪ ਡੈਸਕ ਦੀ ਵਰਤੋਂ ਕਰੋ। ਇਸ ਨਾਲ ਤੁਸੀਂ ਬੈਠਣ ਦਾ ਸਮਾਂ ਘੱਟ ਕਰ ਸਕਦੇ ਹੋ।
  • ਪੌੜੀਆਂ ਦੀ ਵਰਤੋਂ ਕਰੋ: ਲਿਫਟ ਦੀ ਬਜਾਏ ਪੌੜੀਆਂ ਦੀ ਵਰਤੋਂ ਕਰਨ ਨਾਲ ਤੁਹਾਡੀ ਸਰੀਰਕ ਗਤੀਵਿਧੀ ਵਧੇਗੀ।
  •  ਕਸਰਤ: ਕਸਰਤ ਨੂੰ ਆਪਣੀ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾਓ। ਦਫ਼ਤਰ ਤੋਂ ਬਾਅਦ ਨਿਯਮਿਤ ਤੌਰ 'ਤੇ ਕਸਰਤ ਕਰਨਾ ਨਾ ਭੁੱਲੋ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget