ਪੜਚੋਲ ਕਰੋ

ਠੰਢ 'ਚ ਬਹੁਤਾ ਸੌਣ ਵਾਲਿਆਂ ਲਈ ਚੇਤਾਵਨੀ, ਕਿਤੇ ਇਹ ਨੀਂਦ ਹਮੇਸ਼ਾ ਲਈ ਨਾ ਸਵਾ ਦੇਵੇ

Latest research: ਮੀਡੀਆ ਰਿਪੋਰਟ ਮੁਤਾਬਕ ਇਸ ਖੋਜ ਵਿੱਚ ਦੱਸਿਆ ਗਿਆ ਹੈ ਕਿ ਵਧੀਆ ਨੀਂਦ ਇਨਸਾਲ ਦੀ ਸਿਹਤ ਲਈ ਬੇਹੱਦ ਜ਼ਰੂਰੀ ਹੈ।

ਨਵੀਂ ਦਿੱਲੀ: ਸਿਆਲਾਂ ਵਿੱਚ ਅਕਸਰ ਹੀ ਲੋਕ ਰਜਾਈ ਵਿੱਚੋਂ ਬਾਹਰ ਨਿਕਲਣਾ ਪਸੰਦ ਨਹੀਂ ਕਰਦੇ। ਠੰਢ ਦੇ ਦਿਨਾਂ ਵਿੱਚ ਲੋਕ ਅੱਠ ਤੋਂ 10 ਘੰਟੇ ਸੌਂਦੇ ਹਨ। ਚੰਗੀ ਨੀਂਦ ਨੂੰ ਸਿਹਤ ਲਈ ਕਾਫੀ ਫਾਇਦੇਮੰਦ ਮੰਨਿਆ ਜਾਂਦਾ ਹੈ।ਪਰ ਯੂਰਪੀਅਨ ਹਾਰਟ ਰਸਾਲੇ ਵਿੱਚ ਪ੍ਰਕਾਸ਼ਤ ਖੋਜ ਮੁਤਾਬਕ ਇੱਕ ਦਿਨ ਵਿੱਚ ਅੱਠ ਘੰਟੇ ਤੋਂ ਵੱਧ ਸੌਣਾ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ ਤੇ ਇਹ ਮੌਤ ਦਾ ਕਾਰਨ ਵੀ ਬਣ ਸਕਦਾ ਹੈ।

ਮੀਡੀਆ ਰਿਪੋਰਟ ਮੁਤਾਬਕ ਇਸ ਖੋਜ ਵਿੱਚ ਦੱਸਿਆ ਗਿਆ ਹੈ ਕਿ ਵਧੀਆ ਨੀਂਦ ਇਨਸਾਲ ਦੀ ਸਿਹਤ ਲਈ ਬੇਹੱਦ ਜ਼ਰੂਰੀ ਹੈ। ਲੋਕ ਆਪਣੀ ਜ਼ਿੰਦਗੀ ਦਾ ਇੱਕ ਤਿਹਾਈ ਹਿੱਸਾ ਸੌਣ ਦੇ ਲੇਖੇ ਲਾਉਂਦੇ ਹਨ। ਠੀਕ ਤਰ੍ਹਾਂ ਨੀਂਦ ਨਾ ਲੈਣ ਕਾਰਨ ਦਿਲ ਦੀਆਂ ਬਿਮਾਰੀਆਂ ਦਾ ਜੋਖ਼ਮ ਵੱਧ ਜਾਂਦਾ ਹੈ ਪਰ ਚੀਨ ਦੇ ਮੈਕਮਾਸਟਰ ਤੇ ਪੇਕਿੰਗ ਯੂਨੀਅਨ ਮੈਡੀਕਲ ਕਾਲਜ ਦੇ ਚੁਆਂਸ਼ਗੀ ਵਾਂਗ ਦੀ ਅਗਵਾਈ ਵਿੱਚ ਹੋਈ ਖੋਜ ਮੁਤਾਬਕ ਹੱਦੋਂ ਵੱਧ ਸੌਣ ਨਾਲ ਮੌਤ ਦਾ ਖ਼ਤਰਾ ਵੀ ਵੱਧ ਜਾਂਦਾ ਹੈ।

ਖੋਜਕਾਰਾਂ ਦੀ ਟੀਮ ਨੇ ਪੂਰੀ ਦੁਨੀਆ ਤੋਂ ਸੱਤ ਭੂਗੋਲਿਕ ਖੇਤਰਾਂ ਵਿੱਚ ਵੱਖ-ਵੱਖ ਆਰਥਕ ਪੱਧਰਾਂ ਵਾਲੇ 21 ਦੇਸ਼ਾਂ ਦੇ 1,16,632 ਨੌਜਵਾਨਾਂ ਦੀ ਨੀਂਦ ਦੇ ਅੰਕੜਿਆਂ ਦੀ ਜਾਂਚ ਕੀਤੀ ਹੈ। ਖੋਜ ਇਸ ਨਤੀਜੇ 'ਤੇ ਪਹੁੰਚੀ ਹੈ ਕਿ ਜੋ ਲੋਕ ਰੋਜ਼ ਅੱਠ ਘੰਟੇ ਤੋਂ ਵੱਧ ਸੌਂਦੇ ਹਨ, ਉਨ੍ਹਾਂ ਵਿੱਚ ਦਿਲ ਫੇਲ੍ਹ ਹੋਣ ਜਾਂ ਦਿਲ ਦਾ ਦੌਰਾ ਪੈਣ ਦਾ ਜੋਖ਼ਮ ਵੱਧ ਜਾਂਦਾ ਹੈ।

ਖੋਜ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਜੋ ਲੋਕ ਦਿਨ ਵਿੱਚ ਕੁਝ ਨੀਂਦ ਲੈਣ ਤੇ ਫਿਰ ਹਰ ਰਾਤ ਛੇ ਘੰਟੇ ਤੋਂ ਵੱਧ ਸੌਂਦੇ ਹੋਣ, ਉਨ੍ਹਾਂ ਵਿੱਚ ਨਸ਼ਾ ਕਰਨ ਵਾਲਿਆਂ ਦੀ ਤੁਲਨਾ ਵਿੱਚ ਬਿਮਾਰੀ ਤੇ ਮੌਤੇ ਦੇ ਜੋਖ਼ਮ ਵੱਧ ਗਏ ਸਨ। ਖੋਜ ਮੁਤਾਬਕ ਇੱਕ ਦਿਨ ਵਿੱਚ ਛੇ ਤੋਂ ਇੱਠ ਘੰਟੇ ਦੀ ਨੀਂਦ ਹੀ ਸਹੀ ਹੈ, ਇਸ ਤੋਂ ਵੱਧ ਨੁਕਸਾਨਦਾਇਕ ਹੋ ਸਕਦੀ ਹੈ।

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget