ਪੜਚੋਲ ਕਰੋ

ਸੋਸ਼ਲ ਮੀਡੀਆ ‘ਤੇ ਬਿਤਾਉਂਦੇ ਹੋ ਜ਼ਿਆਦਾ ਸਮਾਂ ਤਾਂ ਹੋ ਜਾਓ ਸਾਵਧਾਨ, ਪੜ੍ਹੋ ਡਾਕਟਰਾਂ ਦੀ ਇਹ ਹਦਾਇਤ

ਜੇ ਤੁਸੀਂ ਦਿਨ ਦਾ ਵਧੇਰੇ ਸਮਾਂ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਬਿਤਾਉਂਦੇ ਹੋ ਤਾਂ ਇਹ ਸਾਵਧਾਨ ਰਹਿਣ ਦਾ ਸਮਾਂ ਹੈ, ਕਿਉਂਕਿ ਡਾਕਟਰ ਨੇ ਕੁਝ ਅਜਿਹਾ ਕਿਹਾ ਹੈ ਜੋ ਤੁਹਾਨੂੰ ਹੈਰਾਨ ਕਰ ਸਕਦਾ ਹੈ।

ਨਵੀਂ ਦਿੱਲੀ: ਪਿਛਲੇ ਸਾਲ ਦੇ ਅੰਤ ਤੋਂ ਕੋਰੋਨਾਵਾਇਰਸ ਨੇ ਤਬਾਹੀ ਦਿਖਾਉਣਾ ਸ਼ੁਰੂ ਕੀਤੀ। ਅੱਜ, ਦੁਨੀਆ ਭਰ ਦੇ ਦੇਸ਼ਾਂ ਵਿੱਚ ਕੋਰੋਨਾ ਸਿਖਰਾਂ ‘ਤੇ ਹੈ। ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰਾਂ ਨੇ ਆਪਣੇ-ਆਪਣੇ ਦੇਸ਼ਾਂ ਵਿੱਚ ਲੌਕਡਾਊਨ ਦਾ ਐਲਾਨ ਕੀਤਾ। ਇਸ ਕਾਰਨ ਲੋਕ ਆਪਣੇ ਘਰਾਂ 'ਚ ਰਹਿਣ ਲਈ ਮਜਬੂਰ ਹੋਏ ਤੇ ਆਪਣਾ ਜ਼ਿਆਦਾਤਰ ਸਮਾਂ ਸਿਰਫ ਮੋਬਾਈਲ ਤੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਹੀ ਬਿਤਾਉਣ ਲੱਗੇ। ਇੱਕ ਡਾਕਟਰ ਮੁਤਾਬਕ, ਸੋਸ਼ਲ ਮੀਡੀਆ ਇੱਕ ਸਾਧਨ ਹੈ, ਲੋਕਾਂ ਨਾਲ ਜੁੜੇ ਰਹਿਣ ਦਾ, ਜਾਣਕਾਰੀ ਪ੍ਰਾਪਤ ਕਰਨ ਲਈ ਪਰ ਲੋਕ ਆਪਣੇ ਮੋਬਾਈਲਾਂ 'ਤੇ ਇੰਨਾ ਗੁੰਮ ਚੁੱਕੇ ਹਨ ਕਿ ਉਹ ਆਪਣੇ ਆਪ ਨੂੰ ਸਮਾਂ ਨਹੀਂ ਦੇ ਸਕਦੇ, ਉਹ ਆਪਣੇ ਨੇੜਲੇ ਲੋਕਾਂ ਨੂੰ ਸਮਾਂ ਨਹੀਂ ਦਿੰਦੇ। ਉਨ੍ਹਾਂ ਨੇ ਅੱਗੇ ਕਿਹਾ ਕਿ ਦਿਨ ਵੇਲੇ ਮੋਬਾਈਲ ਤੋਂ ਥੋੜ੍ਹਾ ਜਿਹਾ ਬ੍ਰੇਕ ਲਿਆ ਜਾਣਾ ਚਾਹੀਦਾ ਹੈ। ਅੱਜ ਦੇ ਯੁੱਗ ਵਿੱਚ ਅਜਿਹੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਉਪਲਬਧ ਹੈ ਜੋ ਸਾਡੀ ਮਾਨਸਿਕ ਸਥਿਤੀ ਨੂੰ ਪ੍ਰਭਾਵਿਤ ਕਰਦੀ ਹੈ। ਜਿਵੇਂ ਕੋਰੋਨਾ ਦੇ ਵਧ ਰਹੇ ਕੇਸ। ਇਹ ਮੰਨਿਆ ਜਾਂਦਾ ਹੈ ਕਿ ਜਾਣਕਾਰੀ ਦੀ ਸਿਰਫ ਇੱਕ ਨਿਸ਼ਚਤ ਮਾਤਰਾ ਸਹੀ ਹੈ, ਵਧੇਰੇ ਜਾਣਕਾਰੀ ਤਣਾਅ ਨੂੰ ਵਧਾਉਂਦੀ ਹੈ। ਡਾਕਟਰ ਨੇ ਕਿਹਾ ਕਿ ਬਚਪਨ ਤੋਂ ਹੀ ਇਹ ਸਾਡੇ ਦਿਮਾਗ ਵਿਚ ਪਾਇਆ ਜਾਂਦਾ ਹੈ ਕਿ ਜੇ ਅਸੀਂ ਆਪਣੇ ਆਲੇ ਦੁਆਲੇ ਬਾਰੇ, ਆਪਣੇ ਆਪ ਨੂੰ ਨਹੀਂ ਜਾਣਦੇ, ਜਾਂ ਦੁਨੀਆ ਬਾਰੇ ਨਹੀਂ ਜਾਣਦੇ, ਤਾਂ ਅਸੀਂ ਪਿੱਛੇ ਰਹਿ ਜਾਵਾਂਗੇ। ਲੋਕ ਸਾਡੇ ਨਾਲ ਗੱਲ ਕਰਨਾ ਪਸੰਦ ਨਹੀਂ ਕਰਨਗੇ ਤੇ ਹਰ ਕੋਈ ਸਾਡੇ ਤੋਂ ਦੂਰ ਰਹਿਣਾ ਪਸੰਦ ਕਰੇਗਾ। ਇਸ ਲਈ ਲੋਕ ਆਪਣੇ ਆਪ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਅਜਿਹਾ ਦਿਖਾਉਂਦੇ ਜਾਂ ਦੱਸਦੇ ਨੇ ਜੋ ਉਹ ਖੁਦ ਹੈ ਹੀ ਨਹੀਂ। ਇਹ ਸਮਝਣਾ ਬਹੁਤ ਜ਼ਰੂਰੀ ਹੈ ਕਿ ਸੋਸ਼ਲ ਮੀਡੀਆ ਦੀ ਵਰਤੋਂ ਕਰਦਿਆਂ, ਤੁਹਾਨੂੰ ਨਕਾਰਾਤਮਕ ਵਿਚਾਰਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਤੇ ਨਾਲ ਹੀ ਆਪਣੀ ਜ਼ਿੰਦਗੀ ਵਿਚ ਕੁਝ ਚੰਗਾ ਸਿੱਖਣਾ ਚਾਹੀਦਾ ਹੈ। life expectancy in India: ਯੂਐਨ ਦੀ ਰਿਪੋਰਟ 'ਚ ਖੁਲਾਸਾ, ਔਸਤਨ ਉਮਰ ਦੇ ਮਾਮਲੇ 'ਚ ਭਾਰਤ, ਬੰਗਲਾਦੇਸ਼ ਤੇ ਨੇਪਾਲ ਤੋਂ ਵੀ ਪਛੜਿਆ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget