ਪੜਚੋਲ ਕਰੋ

Spicy Food: ਹਰ ਰੋਜ਼ ਮਸਾਲੇਦਾਰ ਭੋਜਨ ਖਾ ਕੇ ਭਿਆਨਕ ਬਿਮਾਰੀਆਂ ਨੂੰ ਦੇ ਰਹੇ ਹੋ ਸੱਦਾ, ਜਾਣੋ ਸਿਹਤ ਲਈ ਕਿੰਨਾ ਖ਼ਤਰਨਾਕ ?

ਮਸਾਲੇਦਾਰ ਭੋਜਨ ਖਾਣ ਨਾਲ ਕੁਝ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਮਸਾਲੇਦਾਰ ਭੋਜਨ ਖਾਣ ਨਾਲ ਪੇਟ ਦਰਦ, ਉਲਟੀਆਂ, ਦਸਤ ਅਤੇ ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।

ਮਸਾਲੇਦਾਰ ਭੋਜਨ ਖਾਣ ਨਾਲ ਕੁਝ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਮਸਾਲੇਦਾਰ ਭੋਜਨ ਖਾਣ ਨਾਲ ਪੇਟ ਦਰਦ, ਉਲਟੀਆਂ, ਦਸਤ ਅਤੇ ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਖ਼ਾਸਕਰ ਉਨ੍ਹਾਂ ਲੋਕਾਂ ਲਈ ਜਿਨ੍ਹਾਂ ਨੂੰ ਅਕਸਰ ਪਾਚਨ ਸੰਬੰਧੀ ਸਮੱਸਿਆਵਾਂ ਹੁੰਦੀਆਂ ਹਨ। ਇਸ ਤੋਂ ਇਲਾਵਾ ਮਸਾਲੇਦਾਰ ਭੋਜਨ ਖਾਣ ਨਾਲ ਸਿਰ ਦਰਦ, ਛਾਤੀ ਵਿੱਚ ਦਰਦ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੋ ਸਕਦੀ ਹੈ। 

ਅਕਸਰ ਔਰਤਾਂ ਖਾਣਾ ਬਣਾਉਂਦੇ ਸਮੇਂ ਤੇਲ ਦੀ ਮਾਤਰਾ ਵਧਾ ਦਿੰਦੀਆਂ ਹਨ, ਜਿਸ ਨਾਲ ਭੋਜਨ ਦਾ ਸਵਾਦ ਆਉਂਦਾ ਹੈ ਪਰ ਅਜਿਹਾ ਕਰਨਾ ਬਹੁਤ ਖ਼ਤਰਨਾਕ ਹੋ ਸਕਦਾ ਹੈ। ਤੇਲ ਵਿੱਚ ਲਿਪਿਡ ਦੀ ਜ਼ਿਆਦਾ ਮਾਤਰਾ ਹੁੰਦੀ ਹੈ, ਜੋ ਸਾਡੇ ਸਰੀਰ ਲਈ ਨੁਕਸਾਨਦੇਹ ਹੋ ਸਕਦੀ ਹੈ।

ਜ਼ਿਆਦਾ ਤੇਲਯੁਕਤ ਭੋਜਨ ਖਾਣ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਤੋਂ ਇਲਾਵਾ ਲੋਕਾਂ 'ਚ ਪਾਚਨ ਤੰਤਰ ਦੀ ਸਮੱਸਿਆ ਵੀ ਦੇਖਣ ਨੂੰ ਮਿਲੀ ਹੈ। ਜ਼ਿਆਦਾ ਮਾਤਰਾ ਵਿਚ ਤੇਲ ਦਾ ਸੇਵਨ ਕਰਨ ਨਾਲ ਪੇਟ ਵਿਚ ਜਲਨ, ਐਸੀਡਿਟੀ, ਗੈਸ, ਮੋਟਾਪਾ, ਹਾਈ ਬਲੱਡ ਪ੍ਰੈਸ਼ਰ, ਦਿਲ ਦੇ ਰੋਗ, ਛੋਟੀ ਉਮਰ ਵਿੱਚ ਕਮਜ਼ੋਰੀ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। ਜਾਣਕਾਰੀ ਮੁਤਾਬਕ ਜ਼ਿਆਦਾ ਤੇਲ ਅਤੇ ਮਸਾਲੇ ਖਾਣ ਨਾਲ ਸ਼ੂਗਰ ਅਤੇ ਕੈਂਸਰ ਵਰਗੀਆਂ ਬੀਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ।

ਜ਼ਿਆਦਾ ਤੇਲ ਅਤੇ ਮਸਾਲੇਦਾਰ ਭੋਜਨ ਖਾਣ ਨਾਲ ਵਿਅਕਤੀ ਬੀਮਾਰ ਹੋ ਜਾਂਦਾ ਹੈ। ਇਸ ਕਾਰਨ ਉਲਟੀ, ਦਸਤ, ਚੱਕਰ ਆਉਣਾ ਵਰਗੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਇਸ ਰਿਪੋਰਟ 'ਚ ਅਸੀਂ ਤੁਹਾਨੂੰ ਕੁਝ ਅਜਿਹੇ ਸੁਝਾਵਾਂ ਬਾਰੇ ਦੱਸਾਂਗੇ, ਜਿਨ੍ਹਾਂ ਨਾਲ ਤੁਸੀਂ ਖੁਦ ਨੂੰ ਸਿਹਤਮੰਦ ਰੱਖ ਸਕਦੇ ਹੋ। ਅੱਜ ਤੋਂ ਹੀ ਜ਼ਿਆਦਾ ਤੇਲਯੁਕਤ ਅਤੇ ਮਸਾਲੇਦਾਰ ਭੋਜਨ ਖਾਣਾ ਬੰਦ ਕਰ ਦਿਓ। ਬਦਲੇ ਵਿੱਚ ਤੁਹਾਨੂੰ ਇੱਕ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ। ਬਾਹਰ ਦਾ ਖਾਣਾ ਖਾਣ ਦੀ ਬਜਾਏ ਘਰ ਦਾ ਸਾਦਾ ਖਾਣਾ ਖਾਓ। ਇਸ ਤੋਂ ਇਲਾਵਾ ਸਿਹਤਮੰਦ ਤੇਲ ਦੀ ਵਰਤੋਂ ਕਰੋ ਅਤੇ ਮਸਾਲਿਆਂ ਦੀ ਜ਼ਿਆਦਾ ਵਰਤੋਂ ਕਰੋ।

ਅੱਜਕੱਲ੍ਹ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਕਿਸੇ ਵਿੱਚ ਮਸਾਲੇਦਾਰ ਭੋਜਨ ਖਾਣ ਦਾ ਕ੍ਰੇਜ਼ ਵਧ ਗਿਆ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਬਹੁਤ ਜ਼ਿਆਦਾ ਤੇਲਯੁਕਤ ਅਤੇ ਮਸਾਲੇਦਾਰ ਭੋਜਨ ਖਾਣਾ ਤੁਹਾਡੀ ਸਿਹਤ ਲਈ ਖਤਰਨਾਕ ਸਾਬਤ ਹੋ ਸਕਦਾ ਹੈ। ਕਈ ਵਾਰ ਮਸਾਲੇਦਾਰ ਭੋਜਨ ਠੀਕ ਹੁੰਦਾ ਹੈ ਪਰ ਰੋਜ਼ਾਨਾ ਅਜਿਹੇ ਭੋਜਨ ਦਾ ਸੇਵਨ ਕਰਨਾ ਸਿਹਤ ਲਈ ਹਾਨੀਕਾਰਕ ਹੁੰਦਾ ਹੈ।

ਟਾਪ ਹੈਡਲਾਈਨ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget