ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Raksha Bandhan 2023: ਇਹ ਉਹ ਲੋਕ ਨੇ ਜੋ 30, 31 ਨੂੰ ਨਹੀਂ ਸਗੋਂ 20 ਸਤੰਬਰ ਨੂੰ ਬੰਨ੍ਹਣਗੇ ਰੱਖੜੀ! ਜਾਣੋ ਕੀ ਹੈ ਕਾਰਨ

Raksha Bandhan 2023: ਭਾਰਤ ਵਿੱਚ ਰੱਖੜੀ ਦਾ ਤਿਉਹਾਰ 30 ਅਤੇ 31 ਅਗਸਤ ਨੂੰ ਮਨਾਇਆ ਜਾਵੇਗਾ। ਪਰ, ਕੁਝ ਲੋਕ ਅਜਿਹੇ ਹਨ ਜੋ ਰੱਖੜੀ ਹੁਣ ਨਹੀਂ ਬਲਕਿ ਰੱਖੜੀ ਬੰਧਨ ਦੇ 20 ਦਿਨਾਂ ਬਾਅਦ ਬੰਨ੍ਹਣਗੇ।

Raksha Bandhan 2023: ਭੈਣ-ਭਰਾ ਦਾ ਤਿਉਹਾਰ ਰਕਸ਼ਾ ਬੰਧਨ ਜਾਂ ਰੱਖੜੀ ਇਸ ਸਾਲ 30 ਅਤੇ 31 ਅਗਸਤ ਨੂੰ ਮਨਾਇਆ ਜਾਵੇਗਾ। ਇਸ ਸਾਲ ਭਾਦਰ ਦੇ ਕਾਰਨ ਰਕਸ਼ਾ ਬੰਧਨ ਦਾ ਤਿਉਹਾਰ 30 ਅਗਸਤ ਅਤੇ 31 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਹਾਲਾਂਕਿ, ਫਿਲਹਾਲ ਲੋਕ ਰੱਖੜੀ ਦੀ ਤਰੀਕ ਨੂੰ ਲੈ ਕੇ ਭੰਬਲਭੂਸੇ ਵਿੱਚ ਹਨ ਕਿ ਉਨ੍ਹਾਂ ਨੇ 30 ਅਗਸਤ ਨੂੰ ਰੱਖੜੀ ਬੰਨ੍ਹਣੀ ਹੈ ਜਾਂ 31 ਅਗਸਤ ਨੂੰ। ਰਕਸ਼ਾ ਬੰਧਨ ਦੀ ਤਰੀਕ ਨੂੰ ਲੈ ਕੇ ਵੱਖ-ਵੱਖ ਤਰਕ ਦਿੱਤੇ ਜਾ ਰਹੇ ਹਨ। ਅਜਿਹੇ 'ਚ ਕਈ ਲੋਕ 30 ਨੂੰ ਤਿਉਹਾਰ ਮਨਾਉਣਗੇ ਅਤੇ ਕਈ ਲੋਕ 31 ਨੂੰ ਇਹ ਤਿਉਹਾਰ ਮਨਾਉਣਗੇ। ਪਰ, ਕੁਝ ਲੋਕ ਅਜਿਹੇ ਹਨ ਜੋ ਨਾ ਤਾਂ 30 ਅਗਸਤ ਨੂੰ ਰੱਖੜੀ ਬੰਨ੍ਹਣਗੇ ਅਤੇ ਨਾ ਹੀ 31 ਅਗਸਤ ਨੂੰ ਇਸ ਨੂੰ ਮਨਾਉਣਗੇ।

ਅਜਿਹੇ 'ਚ ਜਾਣੋ ਕੌਣ ਹਨ ਉਹ ਲੋਕ ਜੋ ਰੱਖੜੀ ਦਾ ਤਿਉਹਾਰ ਹੁਣ ਨਹੀਂ ਸਗੋਂ 20 ਸਤੰਬਰ ਨੂੰ ਮਨਾਉਣਗੇ। ਤਾਂ ਆਓ ਜਾਣਦੇ ਹਾਂ ਕੀ ਹੈ ਇਸਦੀ ਕਹਾਣੀ ਅਤੇ ਇਹ ਲੋਕ ਰੱਖੜੀ ਦਾ ਤਿਉਹਾਰ ਰੱਖੜੀ ਬੰਧਨ ਤੋਂ 20 ਦਿਨ ਬਾਅਦ ਕਿਉਂ ਮਨਾਉਂਦੇ ਹਨ।

ਰਕਸ਼ਾ ਬੰਧਨ ਕਦੋਂ ਹੈ?

ਦੱਸ ਦੇਈਏ ਕਿ ਇਸ ਸਾਲ ਰੱਖੜੀ ਦਾ ਤਿਉਹਾਰ ਦੋ ਦਿਨ ਮਨਾਇਆ ਜਾਵੇਗਾ। ਇਸ ਕਾਰਨ, ਤੁਸੀਂ 30 ਅਗਸਤ ਨੂੰ ਰਾਤ 9:01 ਵਜੇ ਤੋਂ ਬਾਅਦ ਇਹ ਤਿਉਹਾਰ ਮਨਾ ਸਕਦੇ ਹੋ, ਜਦੋਂ ਕਿ 31 ਅਗਸਤ ਨੂੰ ਰੱਖੜੀ ਬੰਨ੍ਹਣ ਵਾਲੇ ਸਵੇਰੇ 5:55 ਤੋਂ ਸਵੇਰੇ 7:05 ਵਜੇ ਤੱਕ ਰੱਖੜੀ ਬੰਨ੍ਹ ਸਕਦੇ ਹਨ।

ਬਾਅਦ 'ਚ ਕੌਣ ਮਨਾਏਗਾ ਰੱਖੜੀ?

ਦਰਅਸਲ, ਕਈ ਜਾਤਾਂ ਦੇ ਲੋਕ ਸ਼ਰਾਵਣ ਦੀ ਪੂਰਨਮਾਸ਼ੀ 'ਤੇ ਰੱਖੜੀ ਨਹੀਂ ਮਨਾਉਂਦੇ ਅਤੇ ਇਸ ਦਿਨ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਨਹੀਂ ਬੰਨ੍ਹਦੀਆਂ। ਰਾਜਸਥਾਨ ਅਤੇ ਰਾਜਸਥਾਨ ਤੋਂ ਬਾਹਰ ਵੀ ਕਈ ਰਾਜਾਂ ਵਿੱਚ ਅਜਿਹੀ ਪਰੰਪਰਾ ਹੈ। ਇਹ ਜਾਤੀਆਂ ਸ਼ਰਾਵਣ ਦੀ ਪੂਰਨਮਾਸ਼ੀ ਦੀ ਬਜਾਏ ਰਿਸ਼ੀ ਪੰਚਮੀ ਨੂੰ ਇਹ ਤਿਉਹਾਰ ਮਨਾਉਂਦੀਆਂ ਹਨ, ਜਿਸ ਨੂੰ ਭਾਈ ਪੰਚਮੀ ਵੀ ਕਿਹਾ ਜਾਂਦਾ ਹੈ। ਦੱਸ ਦੇਈਏ ਕਿ ਰਿਸ਼ੀ ਪੰਚਮੀ ਰੱਖੜੀ ਬੰਧਨ ਤੋਂ 20 ਦਿਨ ਬਾਅਦ ਆਉਂਦੀ ਹੈ ਅਤੇ ਇਸ ਦਿਨ ਲੋਕ ਰੱਖੜੀ ਮਨਾਉਂਦੇ ਹਨ। ਇਸ ਵਾਰ 20 ਸਤੰਬਰ ਨੂੰ ਇਹ ਲੋਕ ਰਕਸ਼ਾ ਬੰਧਨ ਮਨਾਉਣਗੇ।

ਦਰਅਸਲ ਪਾਰੀਕ ਸਮਾਜ, ਕਯਾਸਥ ਸਮਾਜ, ਮਹੇਸ਼ਵਰੀ ਸਮਾਜ ਅਤੇ ਦਧੀਚ ਬ੍ਰਾਹਮਣ ਸਮਾਜ ਦੇ ਲੋਕ ਰਿਸ਼ੀ ਪੰਚਮੀ ਨੂੰ ਰਕਸ਼ਾ ਬੰਧਨ ਮਨਾਉਂਦੇ ਹਨ। ਇਸ ਦੇ ਨਾਲ ਹੀ ਸਾਰਸਵਤ, ਗੌੜ, ਗੁਰਜਰ ਗੌੜ, ਸ਼ਿਖਵਾਲ, ਦੀਦੂ ਮਹੇਸ਼ਵਰੀ, ਥਰੀ ਮਹੇਸ਼ਵਰੀ, ਧਤੀ ਮਹੇਸ਼ਵਰੀ, ਖੰਡੇਲਵਾਲ ਮਹੇਸ਼ਵਰੀ, ਇਹ ਲੋਕ ਇਸ ਦਿਨ ਨੂੰ ਰਕਸ਼ਾ ਬੰਧਨ ਵਾਂਗ ਹੀ ਤਿਉਹਾਰ ਮਨਾਉਂਦੇ ਹਨ। ਇਸ ਦਿਨ ਔਰਤਾਂ ਰੱਖੜੀ ਬੰਨ੍ਹਣ ਤੋਂ ਇਲਾਵਾ ਰਿਸ਼ੀ ਮਹਾਰਿਸ਼ੀ ਅਤੇ ਸਪਤਰਿਸ਼ੀ ਦੀ ਵਿਸ਼ੇਸ਼ ਪੂਜਾ ਕਰਦੀਆਂ ਹਨ ਅਤੇ ਵਰਤ ਵੀ ਰੱਖਦੀਆਂ ਹਨ।

ਕਿਉਂ ਕਰਦੇ ਨੇ ਅਜਿਹਾ?
ਮਾਨਤਾਵਾਂ ਦੇ ਅਨੁਸਾਰ, ਕਿਹਾ ਜਾਂਦਾ ਹੈ ਕਿ ਰਿਸ਼ੀ ਪੰਚਮੀ ਦੇ ਦਿਨ ਪਾਰਵਤੀ ਦੇ ਪੁੱਤਰ ਗਣੇਸ਼ ਨੂੰ ਉਸਦੀ ਭੈਣ ਨੇ ਰੱਖੜੀ ਬੰਨ੍ਹੀ ਸੀ। ਇਸ ਦੇ ਨਾਲ ਹੀ ਕਿਹਾ ਜਾਂਦਾ ਹੈ ਕਿ ਮਹੇਸ਼ਵਰੀ ਭਾਈਚਾਰੇ ਦੇ ਲੋਕ ਆਪਣੇ ਆਪ ਨੂੰ ਭਗਵਾਨ ਸ਼ਿਵ ਦੀ ਸੰਤਾਨ ਮੰਨਦੇ ਹਨ, ਜਿਸ ਕਾਰਨ ਉਹ ਇਸ ਦਾ ਪਾਲਣ ਕਰਦੇ ਹਨ ਅਤੇ ਇਸ ਦਿਨ ਭੈਣਾਂ ਆਪਣੇ ਭਰਾਵਾਂ ਦੇ ਗੁੱਟ 'ਤੇ ਰਕਸ਼ਾ ਸੂਤਰ ਬੰਨ੍ਹਦੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Advertisement
ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ ਵੋਟਾਂ !
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Embed widget