ਪੜਚੋਲ ਕਰੋ

Tattoo on Body: ਸਰੀਰ 'ਤੇ ਟੈਟੂ ਬਣਵਾਉਣ ਵਾਲੇ ਹੋ ਜਾਣ ਸਾਵਧਾਨ! ਹੋ ਸਕਦਾ ਹੈ 'ਲਿਮਫੋਮਾ' ਕੈਂਸਰ ਦਾ ਖਤਰਾ

 ਅੱਜ-ਕੱਲ੍ਹ ਭਾਰਤ ਵਿਚ ਮਰਦਾਂ ਅਤੇ ਔਰਤਾਂ ਵਿਚ ਸਰੀਰ 'ਤੇ ਵੱਖ-ਵੱਖ ਤਰ੍ਹਾਂ ਦੇ ਟੈਟੂ ਬਣਵਾਉਣ ਦਾ ਕ੍ਰੇਜ਼ ਵਧਦਾ ਜਾ ਰਿਹਾ ਹੈ। ਪਰ ਇਹ ਟੈਟੂ ਬਣਵਾਉਣਾ ਜਾਨਲੇਵਾ ਵੀ ਸਾਬਤ ਹੋ ਸਕਦਾ ਹੈ ਅਤੇ ਤੁਸੀਂ ਲਿੰਫੋਮਾ ਦੀ ਬਿਮਾਰੀ ਤੋਂ ਪੀੜਤ ਹੋ ਸਕਦੇ ਹੋ।

Tattoo on Body: ਅੱਜ-ਕੱਲ੍ਹ ਭਾਰਤ ਵਿਚ ਮਰਦਾਂ ਅਤੇ ਔਰਤਾਂ ਵਿਚ ਸਰੀਰ 'ਤੇ ਵੱਖ-ਵੱਖ ਤਰ੍ਹਾਂ ਦੇ ਟੈਟੂ ਬਣਵਾਉਣ ਦਾ ਕ੍ਰੇਜ਼ ਵਧਦਾ ਜਾ ਰਿਹਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਟੈਟੂ ਬਣਵਾਉਣਾ ਜਾਨਲੇਵਾ ਵੀ ਸਾਬਤ ਹੋ ਸਕਦਾ ਹੈ ਅਤੇ ਤੁਸੀਂ ਲਿੰਫੋਮਾ ਦੀ ਬਿਮਾਰੀ ਤੋਂ ਪੀੜਤ ਹੋ ਸਕਦੇ ਹੋ।

ਕਈ ਸਾਲ ਪਹਿਲਾਂ ਤੱਕ ਟੈਟੂ ਬਣਾਉਣ ਦਾ ਰੁਝਾਨ ਸਿਰਫ਼ ਅਮਰੀਕਾ ਵਰਗੇ ਪੱਛਮੀ ਦੇਸ਼ਾਂ ਵਿੱਚ ਹੀ ਸੀ ਪਰ ਹੁਣ ਭਾਰਤ ਸਮੇਤ ਕਈ ਏਸ਼ੀਆਈ ਦੇਸ਼ਾਂ ਵਿੱਚ ਟੈਟੂ ਬਣਵਾਉਣ ਦਾ ਰੁਝਾਨ ਤੇਜ਼ੀ ਨਾਲ ਵੱਧ ਰਿਹਾ ਹੈ। ਨੌਜਵਾਨ ਆਪਣੇ ਸਰੀਰ ਦੇ ਅੰਗਾਂ 'ਤੇ ਧਾਰਮਿਕ, ਸੱਭਿਆਚਾਰਕ, ਕਾਰਟੂਨ ਅਤੇ ਹੋਰ ਤਰੀਕਿਆਂ ਨਾਲ ਕਈ ਤਰ੍ਹਾਂ ਦੇ ਟੈਟੂ ਬਣਵਾਉਂਦੇ ਹਨ। ਕੁਝ ਲੋਕ ਆਪਣੇ ਮਾਤਾ-ਪਿਤਾ, ਬੁਆਏਫ੍ਰੈਂਡ ਜਾਂ ਗਰਲਫ੍ਰੈਂਡ ਅਤੇ ਉਨ੍ਹਾਂ ਦੇ ਆਪਣੇ ਨਾਂ ਦੇ ਟੈਟੂ ਵੀ ਬਣਵਾਉਂਦੇ ਹਨ।

ਰੰਗੀਨ ਅਤੇ ਵੱਖ-ਵੱਖ ਤਰ੍ਹਾਂ ਦੇ ਡਿਜ਼ਾਈਨ ਕੀਤੇ ਟੈਟੂ ਚੰਗੇ ਅਤੇ ਆਕਰਸ਼ਕ ਦਿਖਾਈ ਦਿੰਦੇ ਹਨ, ਪਰ ਸਿਹਤ ਲਈ ਨੁਕਸਾਨਦੇਹ ਹੋ ਸਕਦੇ ਹਨ। ਟੈਟੂ ਕੈਂਸਰ ਵਰਗੀਆਂ ਬੀਮਾਰੀਆਂ ਦਾ ਖਤਰਾ ਵਧਾ ਸਕਦਾ ਹੈ। ਇੱਕ ਤਾਜ਼ਾ ਅਧਿਐਨ ਵਿੱਚ ਇਹ ਗੱਲ ਸਾਹਮਣੇ ਆਈ ਹੈ। ਖੋਜ ਨੇ ਦਿਖਾਇਆ ਹੈ ਕਿ ਟੈਟੂ ਬਣਵਾਉਣ ਨਾਲ ਚਮੜੀ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ।

ਹਾਰਵਰਡ ਹੈਲਥ ਦੀ ਰਿਪੋਰਟ ਮੁਤਾਬਕ ਜਿਨ੍ਹਾਂ ਲੋਕਾਂ ਦੇ ਸਰੀਰ 'ਤੇ ਟੈਟੂ ਬਣਵਾਉਂਦੇ ਹਨ, ਉਨ੍ਹਾਂ ਨੂੰ 'ਲਿਮਫੋਮਾ' ਬਲੱਡ ਕੈਂਸਰ ਦਾ ਖਤਰਾ ਹੋ ਸਕਦਾ ਹੈ। ਇੱਕ ਖੋਜ ਅਧਿਐਨ ਦੇ ਅਨੁਸਾਰ, ਟੈਟੂ ਬਣਵਾਉਣ ਨਾਲ ਤੁਹਾਡੇ ਲਿੰਫੈਟਿਕ ਸਿਸਟਮ ਵਿੱਚ ਕੈਂਸਰ ਦਾ ਖ਼ਤਰਾ 21% ਵੱਧ ਜਾਂਦਾ ਹੈ। ਇਹ ਅਧਿਐਨ ਸਵੀਡਿਸ਼ ਵਿਗਿਆਨੀਆਂ ਦੁਆਰਾ ਕੀਤਾ ਗਿਆ ਸੀ, ਜਿਸ ਵਿੱਚ ਦਸ ਹਜ਼ਾਰ ਤੋਂ ਵੱਧ ਲੋਕਾਂ ਦੇ ਡੇਟਾ ਦਾ ਵਿਸ਼ਲੇਸ਼ਣ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਵੀ ਕੁਝ ਅਧਿਐਨਾਂ ਨੇ ਕਿਹਾ ਸੀ ਕਿ ਟੈਟੂ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦੇ ਹਨ। ਟੈਟੂ ਦੀ ਸਿਆਹੀ ਸਰੀਰ ਵਿੱਚ ਗੰਭੀਰ ਬਿਮਾਰੀਆਂ ਦਾ ਕਾਰਨ ਵੀ ਬਣ ਸਕਦੀ ਹੈ।

ਦਰਅਸਲ, ਟੈਟੂ ਬਣਾਉਂਦੇ ਸਮੇਂ, ਸਿਆਹੀ ਦਾ ਇੱਕ ਵੱਡਾ ਹਿੱਸਾ ਲਿੰਫ ਨੋਡਜ਼ ਵਿੱਚ ਜਮ੍ਹਾ ਹੋ ਜਾਂਦਾ ਹੈ। ਰਿਪੋਰਟ ਮੁਤਾਬਕ ਇਸ ਦੇ ਨਤੀਜੇ ਨੁਕਸਾਨਦੇਹ ਹੋ ਸਕਦੇ ਹਨ। ਡਿਫਿਊਜ਼ ਲਾਰਜ ਬੀ-ਸੈੱਲ ਲਿੰਫੋਮਾ ਇੱਕ ਤੇਜ਼ੀ ਨਾਲ ਵਧਣ ਵਾਲਾ ਕੈਂਸਰ ਹੈ ਜੋ ਵਾਈਟ ਬਲੱਡ ਸੈੱਲਸ ਵਿੱਚ ਸ਼ੁਰੂ ਹੁੰਦਾ ਹੈ। ਲਿਮਫੋਮਾ ਇੱਕ ਦੁਰਲੱਭ ਬਿਮਾਰੀ ਹੈ ਜਿਸ ਵੱਚ ਲੋਕਾਂ ਦੀ ਜਾਨ ਜਾ ਸਕਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ

Amritpal Singh: ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ? NIA ਰੇਡ ਮਗਰੋਂ ਵੱਡਾ ਦਾਅਵਾ

Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ

Foreign Trip: ਵਿਦੇਸ਼ ਜਾਣ ਦਾ ਸੁਫਨਾ ਵੇਖਣ ਵਾਲਿਆਂ ਲਈ ਖੁਸ਼ਖਬਰੀ! ਹੁਣ ਸਿਰਫ 60 ਹਜ਼ਾਰ 'ਚ ਮਾਰੋ ਉਡਾਰੀ
Foreign Trip: ਵਿਦੇਸ਼ ਜਾਣ ਦਾ ਸੁਫਨਾ ਵੇਖਣ ਵਾਲਿਆਂ ਲਈ ਖੁਸ਼ਖਬਰੀ! ਹੁਣ ਸਿਰਫ 60 ਹਜ਼ਾਰ 'ਚ ਮਾਰੋ ਉਡਾਰੀ
Advertisement
ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Amritpal Singh: ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ? NIA ਰੇਡ ਮਗਰੋਂ ਵੱਡਾ ਦਾਅਵਾ
Amritpal Singh: ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ? NIA ਰੇਡ ਮਗਰੋਂ ਵੱਡਾ ਦਾਅਵਾ
Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ
Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ
Foreign Trip: ਵਿਦੇਸ਼ ਜਾਣ ਦਾ ਸੁਫਨਾ ਵੇਖਣ ਵਾਲਿਆਂ ਲਈ ਖੁਸ਼ਖਬਰੀ! ਹੁਣ ਸਿਰਫ 60 ਹਜ਼ਾਰ 'ਚ ਮਾਰੋ ਉਡਾਰੀ
Foreign Trip: ਵਿਦੇਸ਼ ਜਾਣ ਦਾ ਸੁਫਨਾ ਵੇਖਣ ਵਾਲਿਆਂ ਲਈ ਖੁਸ਼ਖਬਰੀ! ਹੁਣ ਸਿਰਫ 60 ਹਜ਼ਾਰ 'ਚ ਮਾਰੋ ਉਡਾਰੀ
Panchayat Elections: ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ, ਅਗਲੇ ਮਹੀਨੇ ਪੰਚਾਇਤੀ ਚੋਣਾਂ

Health Warning: ਭਾਰਤੀ ਮੁੰਡੇ-ਕੁੜੀਆਂ 'ਤੇ ਭਿਆਨਕ ਖਤਰਾ! ਤਾਜ਼ਾ ਰਿਪੋਰਟ ਨੇ ਉਡਾਏ ਹੋਸ਼

Punjab News: ਕਾਨੂੰਗੋ ਤੇ ਪਟਵਾਰੀਆਂ ਦੀ ਸ਼ਾਮਤ!  ਹਾਈਕੋਰਟ ਦਾ ਵੱਡਾ ਫੈਸਲਾ...ਪੁਲਿਸ ਨੂੰ ਸਿੱਧੇ ਐਕਸ਼ਨ ਦੀ ਮਿਲੀ ਪਾਵਰ

Share Market Opening 13 September: ਮੁਨਾਫਾਵਸੂਲੀ ਦੇ ਦਬਾਅ 'ਚ ਆਲਟਾਈਮ ਤੋਂ ਫਿਸਲਿਆ ਬਾਜ਼ਾਰ, 150 ਅੰਕ ਡਿੱਗ ਕੇ ਖੁੱਲ੍ਹਿਆ ਸੈਂਸੈਕਸ

Embed widget