ਪੜਚੋਲ ਕਰੋ

ਹੋਲੀ ਖੇਡਣ ਬਾਅਦ ਇੰਝ ਰੱਖੋ ਚਮੜੀ ਦਾ ਖਿਆਲ, ਜਾਣੋ ਖ਼ਾਸ ਨੁਕਤੇ

ਹੋਲੀ ਵਾਲੇ ਦਿਨ ਰੰਗਾਂ ਵਿੱਚ ਖੇਡਣ ਤੋਂ ਬਾਅਦ ਚਮੜੀ ਦਾ ਖਿਆਲ ਰੱਖਣਾ ਬੇਹੱਦ ਜ਼ਰੂਰੀ ਹੋ ਜਾਂਦਾ ਹੈ। ਇਸ ਸਬੰਧੀ ਕੁਝ ਜ਼ਰੂਰੀ ਨੁਕਤੇ ਦੱਸ ਰਹੇ ਹਾਂ।

ਨਵੀਂ ਦਿੱਲੀ: ਹੋਲੀ ਵਾਲੇ ਦਿਨ ਰੰਗਾਂ ਵਿੱਚ ਖੇਡਣ ਤੋਂ ਬਾਅਦ ਚਮੜੀ ਦਾ ਖਿਆਲ ਰੱਖਣਾ ਬੇਹੱਦ ਜ਼ਰੂਰੀ ਹੋ ਜਾਂਦਾ ਹੈ। ਇਸ ਸਬੰਧੀ ਕੁਝ ਜ਼ਰੂਰੀ ਨੁਕਤੇ ਦੱਸ ਰਹੇ ਹਾਂ। ਆਪਣੇ ਚਿਹਰੇ ਨੂੰ ਰਸਾਇਣਾਂ ਨਾਲ ਭਰੇ ਸਾਬਣ ਜਾਂ ਫੇਸਵਾਸ਼ ਨਾਲ ਧੋਣ ਦੀ ਕੋਸ਼ਿਸ਼ ਨਾ ਕਰੋ। ਇਸ ਨਾਲ ਚਮੜੀ ਰੁੱਖੀ ਹੋ ਸਕਦੀ ਹੈ। ਇਨ੍ਹਾਂ ਦੀ ਥਾਂ ਹਰਬਲ ਜਾਂ ਵਧੇਰੇ ਕਾਰਬਨਿਕ ਉਤਪਾਦਾਂ ਦੀ ਵਰਤੋਂ ਕਰੋ। ਇਸ ਨਾਲ ਚਮੜੀ ਨੂੰ ਨੁਕਸਾਨ ਨਹੀਂ ਪੁੱਜੇਗਾ। ਕੁਦਰਤੀ ਫੇਸ ਪੈਕ ਤੇ ਮਾਸਕ ਚੁਣੋ। ਇਸ ਦੇ ਲਈ ਦਹੀਂ ਤੇ ਵੇਸਣ, ਚੰਦਨ, ਗੁਲਾਬ ਜਲ ਤੇ ਹਲਦੀ ਵਰਗੀ ਕੁਦਰਤੀ ਸਮਗਰੀ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ ਨਾਲ ਚਮੜੀ ਦਾ ਕੁਦਰਤੀ ਸੰਤੁਲਨ ਬਣਿਆ ਰਹੇਗਾ। ਹੋਲੀ ਦੇ ਜ਼ਿੱਦੀ ਰੰਗ ਚਮੜੀ ’ਤੇ ਦਾਗ ਛੱਡ ਜਾਂਦੇ ਹਨ। ਥੋੜੇ ਜਿਹੇ ਰੂੰ ’ਤੇ ਜੈਤੂਨ ਦਾ ਤੇਲ ਲਾ ਕੇ ਹੌਲੀ-ਹੌਲੀ ਰੰਗਾਂ ਨੂੰ ਹਟਾਓ। ਇਹ ਤੁਹਾਡੀ ਚਮੜੀ ਨੂੰ ਨਮੀ ਦਏਗਾ। ਸੌਣ ਤੋਂ ਪਹਿਲਾਂ ਚਮੜੀ ’ਤੇ ਮੌਸਚੁਰਾਈਜ਼ਰ ਲਗਾਓ। ਇਹ ਚਮੜੀ ਨੂੰ ਨਮੀ ਦੇ ਕੇ ਉਸ ਨੂੰ ਰੁੱਖੀ ਹੋਣੋਂ ਬਚਾਏਗਾ। ਖੂਬ ਪਾਣੀ ਪੀਓ। ਜਿੰਨਾ ਪਾਣੀ ਪੀਓਗੇ, ਤੁਹਾਡੀ ਚਮੜੀ ’ਤੇ ਓਨਾ ਨਿਖਾਰ ਆਏਗਾ। ਪਾਣੀ ਨਾਲ ਚਮੜੀ ਹਾਈਡ੍ਰੇਟਿਡ ਰਹਿੰਦੀ ਹੈ। ਨੋਟ: ਏਬੀਪੀ ਸਾਂਝਾ ਵੱਲੋਂ ਸਾਰੇ ਪਾਠਕਾਂ ਨੂੰ ਹੋਲੀ ਦੀਆਂ ਮੁਬਾਰਕਾਂ। ਇਹ ਸਭ ਖੋਜ ਦੇ ਦਾਅਵੇ ਹਨ। ‘ਏਬੀਪੀ ਸਾਂਝਾ’ ਇਸ ਦੀ ਪੁਸ਼ਟੀ ਨਹੀਂ ਕਰਦਾ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget