ਪੜਚੋਲ ਕਰੋ

ਗਰਮੀ 'ਚ ਕਿਤੇ ਬਾਹਰ ਘੁੰਮਣ ਜਾਣਾ ਹੈ ਤਾਂ ਰੱਖੋ ਇਨ੍ਹਾਂ ਗੱਲਾਂ ਦਾ ਖਿਆਲ, ਯਾਤਰਾ ਰਹੇਗੀ ਮਜ਼ੇਦਾਰ

Travel tips in Summer: ਕੋਸ਼ਿਸ਼ ਘਰੋਂ ਘਰੋਂ ਚੱਲਣ ਲੱਗਿਆਂ ਹੀ ਆਪਣੀ ਸਮਰੱਥਾ ਮੁਤਾਬਕ ਪਾਣੀ ਨਾਲ ਲੈਕੇ ਚੱਲੋ। ਕਿਉਂਕਿ ਗਰਮੀ ਦੇ ਮੌਸਮ 'ਚ ਜ਼ਿਆਦਾ ਪਾਣੀ ਦੀ ਲੋੜ ਰਹਿੰਦੀ ਹੈ। ਥੋੜੇ ਥੋੜੇ ਸਮੇਂ ਬਾਅਦ ਪਾਣੀ ਪੀਂਦੇ ਰਹੋ ਤਾਂ ਜੋ ਡੀਹਾਈਡ੍ਰੇਸ਼ਨ ਨਾ ਹੋਵੇ।

ਘੁੰਮਣ ਫਿਰਨ ਦੇ ਸ਼ੌਕੀਨਾਂ ਲਈ ਗਰਮੀ ਦਾ ਮੌਸਮ ਖਾਸ ਲਾਹੇਵੰਦ ਹੁੰਦਾ ਹੈ ਕਿਉਂਕਿ ਇਸ ਮੌਸਮ 'ਚ ਬਾਹਰ ਜਾਣ ਲਈ ਜ਼ਿਆਦਾ ਥਾਵਾਂ ਦੀ ਆਪਸ਼ਨ ਹੁੰਦੀ ਹੈ। ਗਰਮੀ ਦੇ ਮੌਸਮ 'ਚ ਘੁੰਮਣ ਜਾਣ ਲੱਗਿਆਂ ਸਰਦੀਆਂ ਦੇ ਮੁਕਾਬਲੇ ਕੱਪੜੇ ਵੀ ਘੱਟ ਚੁੱਕਣੇ ਪੈਂਦੇ ਹਨ। ਗਰਮੀ ਦੇ ਮੌਸਮ 'ਚ ਜੇਕਰ ਤੁਸੀਂ ਘੁੰਮਣ ਜਾ ਰਹੇ ਹੋ ਤਾਂ ਇਨਾਂ ਗੱਲਾਂ ਦਾ ਰੱਖੋ ਧਿਆਨ।

ਪਾਣੀ ਨਾਲ ਲੈਕੇ ਚੱਲੋ

ਕੋਸ਼ਿਸ਼ ਘਰੋਂ ਘਰੋਂ ਚੱਲਣ ਲੱਗਿਆਂ ਹੀ ਆਪਣੀ ਸਮਰੱਥਾ ਮੁਤਾਬਕ ਪਾਣੀ ਨਾਲ ਲੈਕੇ ਚੱਲੋ। ਕਿਉਂਕਿ ਗਰਮੀ ਦੇ ਮੌਸਮ 'ਚ ਜ਼ਿਆਦਾ ਪਾਣੀ ਦੀ ਲੋੜ ਰਹਿੰਦੀ ਹੈ। ਥੋੜੇ ਥੋੜੇ ਸਮੇਂ ਬਾਅਦ ਪਾਣੀ ਪੀਂਦੇ ਰਹੋ ਤਾਂ ਜੋ ਡੀਹਾਈਡ੍ਰੇਸ਼ਨ ਨਾ ਹੋਵੇ।

ਧੁੱਪ 'ਚ ਲਾਉਣ ਵਾਲੀ ਐਨਕ ਤੇ ਛਤਰੀ ਆਪਣੇ ਕੋਲ ਰੱਖੋ। ਹੈਟਸ ਤੇ ਕੈਪਸ ਵੀ ਆਪਣੇ ਸਮਾਨ 'ਚ ਜ਼ਰੂਰ ਸ਼ਾਮਲ ਕਰੋ। ਚਮੜੀ ਨੂੰ ਧੁੱਪ ਤੋਂ ਬਚਾਉਣ ਲਈ ਸਨਸਕ੍ਰੀਨ ਵੀ ਨਾਲ ਲੈਕੇ ਜਾਓ। ਕਿਉਂਕਿ ਕਈ ਵਾਰ ਜ਼ਿਆਦਾ ਤੇਜ਼ ਧੁੱਪ ਹੋਣ 'ਤੇ ਚਮੜੀ ਝੁਲਸਣ ਦਾ ਖਤਰਾ ਹੁੰਦਾ ਹੈ। ਜ਼ਿਆਦਾ ਤਰਲ ਪਦਾਰਥਾਂ ਦਾ ਸੇਵਨ ਕਰੋ।

ਹਲਕਾ ਫੁਲਕਾ ਖਾਣਾ ਸਨੈਕਸ ਵਗੈਰਾ ਆਪਣੇ ਕੋਲ ਰੱਖੋ। ਤਾਂ ਜੋ ਭੁੱਖ ਲੱਗਣ 'ਤੇ ਇਸਤੇਮਾਲ ਕੀਤੇ ਜਾ ਸਕਣ। ਕਿਉਂਕਿ ਜਦੋਂ ਤੁਸੀਂ ਘਰੋਂ ਬਾਹਰ ਗਏ ਹੋ ਤਾਂ ਕਿਤੇ ਵੀ ਕੁਝ ਖਾਣ ਦਾ ਮਨ ਕਰ ਸਕਦਾ ਹੈ ਪਰ ਜੇਕਰ ਤਹਾਨੂੰ ਭੁੱਖ ਲੱਗੀ ਹੋਵੇ ਤੇ ਖਾਣ ਲਈ ਕੁਝ ਨਾ ਹੋਵੇ ਤਾਂ ਘੁੰਮਣ ਦਾ ਸਾਰਾ ਮਜ਼ਾ ਕਿਰਕਿਰਾ ਹੋ ਸਕਦਾ ਹੈ। ਗਰਮੀ ਦੇ ਮੌਸਮ 'ਚ ਸਟ੍ਰੀਟ ਫੂਡ ਤੋਂ ਗੁਰੇਜ਼ ਕਰੋ। ਜ਼ਿਆਦਾ ਤਲੇ ਹੋਏ ਭੋਜਨ ਦਾ ਸੇਵਨ ਨਾ ਕਰੋ।

ਅਨਲੌਕ-5: ਸਿਨੇਮਾ ਘਰਾਂ 'ਚ ਮੁੜ ਲੱਗਣਗੀਆਂ ਰੌਣਕਾਂ, ਇਸ ਤਾਰੀਖ ਤੋਂ ਖੋਲ੍ਹਣ ਦਾ ਐਲਾਨ

ਹੈਂਡ ਸੈਨੇਟਾਇਜ਼ਰ ਲੈਕੇ ਜਾਓ ਸਫਰ 'ਚ ਹੈਂਡ ਸੈਨੇਟਾਇਜ਼ਰ ਆਪਣੇ ਨਾਲ ਜ਼ਰੂਰ ਰੱਖੋ। ਕਿਉਂਕਿ ਕਈ ਵਾਰ ਸਥਿਤੀ ਇਹ ਹੋ ਸਕਦੀ ਹੈ ਕਿ ਤੁਹਾਡੇ ਕੋਲ ਹੱਥ ਧੋਣ ਲਈ ਪਾਣੀ ਮੌਜੂਦ ਨਾ ਹੋਵੇ।

ਮੌਸਮ ਦੇ ਹਿਸਾਬ ਨਾਲ ਕੱਪੜਿਆਂ ਦੀ ਚੋਣ ਕਰੋ ਗਰਮੀ ਦੇ ਮੌਸਮ 'ਚ ਘੱਟ ਕੱਪੜੇ ਨਾਲ ਲਿਜਾਏ ਜਾ ਸਕਦੇ ਹਨ। ਤਾਂ ਜੋ ਤੁਹਾਡੇ ਕੋਲ ਘੱਟ ਭਾਰ ਹੋਵੇਗਾ ਤਾਂ ਤੁਸੀਂ ਘੁੰਮਣ ਦਾ ਜ਼ਿਆਦਾ ਮਜ਼ਾ ਲੈ ਸਕਦੇ ਹੋ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

Embed widget