ਪੜਚੋਲ ਕਰੋ

ਸੋਹਣੇ ਦਿੱਸਣ ਲਈ ਸੋਹਣੀ ਦਾੜ੍ਹੀ ਦਾ ਟ੍ਰੈਂਡ, ਆਪਨਾਓ ਇਹ ਟਿਪਸ, ਦਿਖੋਗੇ ਹੈਂਡਸਮ

ਅੱਜਕੱਲ੍ਹ ਲੰਬੀ ਦਾੜੀ ਰੱਖਣ ਦਾ ਟ੍ਰੈਂਡ ਚੱਲ ਰਿਹਾ ਹੈ। ਹਰ ਲੜਕਾ ਹੈਂਡਸਮ ਦਿਖਣ ਲਈ ਲੰਬੀ ਚਾਹੁੰਦਾ ਹੈ, ਪਰ ਕੁਝ 'ਚ ਹਾਰਮੋਨਸ ਇੰਬੈਲੈਂਸ ਹੋਣ ਕਾਰਨ ਦਾੜੀ ਸਹੀ ਢੰਗ ਨਾਲ ਨਹੀਂ ਉੱਗਦੀ।

ਨਵੀਂ ਦਿੱਲੀ: ਅੱਜਕੱਲ੍ਹ ਲੰਬੀ ਦਾੜੀ ਰੱਖਣ ਦਾ ਟ੍ਰੈਂਡ ਚੱਲ ਰਿਹਾ ਹੈ। ਹਰ ਲੜਕਾ ਹੈਂਡਸਮ ਦਿਖਣ ਲਈ ਲੰਬੀ ਚਾਹੁੰਦਾ ਹੈ, ਪਰ ਕੁਝ 'ਚ ਹਾਰਮੋਨਸ ਇੰਬੈਲੈਂਸ ਹੋਣ ਕਾਰਨ ਦਾੜੀ ਸਹੀ ਢੰਗ ਨਾਲ ਨਹੀਂ ਉੱਗਦੀ। ਅਜਿਹੇ 'ਚ ਅੱਜ ਅਸੀਂ ਤੁਹਾਨੂੰ ਕੁਝ ਟਿਪਸ ਦੱਸਣ ਜਾ ਰਹੇ ਹਾਂ, ਜਿਸ ਨੂੰ ਤੁਸੀਂ ਘਰ 'ਚ ਹੀ ਤਿਆਰ ਕਰ ਸਕਦੇ ਹੋ ਤੇ ਲੰਬੀ ਦਾੜੀ ਦਾ ਸੁਪਨਾ ਪੂਰਾ ਕਰ ਸਕਦੇ ਹੋ। ਤੁਸੀਂ ਦਾਲਚੀਨੀ ਨੂੰ ਚੰਗੀ ਤਰ੍ਹਾਂ ਨਾਲ ਗ੍ਰਾਇੰਡਰ ਨਾਲ ਪੀਸ ਲਵੋ। ਹੁਣ 'ਇਸ 'ਚ ਜ਼ਰੂਰਤ ਮੁਤਾਬਕ ਨਿੰਬੂ ਦਾ ਰਸ ਪਾ ਕੇ ਪੇਸਟ ਤਿਆਰ ਕਰ ਲਵੋ। ਇਸ ਪੇਸਟ ਨੂੰ ਹਫਤੇ 'ਚ ਦੋ ਵਾਰ ਲਗਾ ਕੇ ਮਸਾਜ ਕਰੋ। ਜਦ ਪੇਸਟ ਸੁੱਕ ਜਾਵੇ ਤਾਂ ਚਿਹਰੇ ਨੂੰ ਧੋ ਲਵੋ। ਇਸ ਤੋਂ ਇਲਾਵਾ ਤੁਸੀਂ ਦੋ ਚਮਚ ਸਰੋਂ ਦਾ ਤੇਲ ਤੇ 2 ਚਮਚ ਆਂਵਲਾ ਤੇਲ ਚੰਗੀ ਤਰ੍ਹਾਂ ਮਿਲਾ ਕੇ ਇਸ ਨੂੰ ਦਾੜੀ 'ਤੇ ਲਾਓ ਤੇ ਹਲਕੇ ਹੱਥਾਂ ਨਾਲ ਮਸਾਜ ਕਰੋ। ਕੁਝ ਦੇਰ ਬਾਅਦ ਇਸ ਨੂੰ ਧੋ ਲਵੋ। ਅਜਿਹਾ ਹਫਤੇ 'ਚ ਦੋ ਵਾਰ ਕਰੋ। ਇਹ ਟਿਪਸ ਤੁਹਾਡੇ ਲਈ ਫਾਇਦੇਮੰਦ ਸਾਬਤ ਹੋਣਗੇ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget