ਪੜਚੋਲ ਕਰੋ

Tips to Overcome Hangover: ਪਾਰਟੀ 'ਚ ਲੱਗ ਗਏ ਦੋ-ਚਾਰ ਪੈੱਗ ਵੱਧ! ਘਬਰਾਉਣ ਲਈ ਲੋੜ ਨਹੀਂ ਬੱਸ ਇੰਝ ਕਰੋ ਸੈਕਿੰਡਾਂ 'ਚ ਹੈਂਗਓਵਰ ਦੂਰ

ਸ਼ਰਾਬ ਪੀਣ ਲਈ ਚਾਹੇ ਕੋਈ ਕਿੰਨੇ ਵੀ ਅਸੂਲ ਬਣਾ ਲਵੇ ਪਰ ਮਹਿਫਲ ਵਿੱਚ ਬੈਠਿਆਂ ਦੋ ਪੈੱਗ ਵੱਧ ਲੱਗ ਹੀ ਜਾਂਦੇ ਹਨ। ਜਿਹੜੇ ਲੋਕ ਆਮ ਤੌਰ 'ਤੇ ਇੱਕ ਲਿਮਟ ਵਿੱਚ ਪੀਂਦੇ ਹਨ, ਉਨ੍ਹਾਂ ਨੂੰ ਵੱਧ ਪੈੱਗ ਲਾਉਣ ਨਾਲ ਅਗਲੀ ਸਵੇਰ ਹੈਂਗਓਵਰ ਘੇਰ ਲੈਂਦਾ ਹੈ।

Tips to Overcome Hangover: ਸ਼ਰਾਬ ਪੀਣ ਲਈ ਚਾਹੇ ਕੋਈ ਕਿੰਨੇ ਵੀ ਅਸੂਲ ਬਣਾ ਲਵੇ ਪਰ ਮਹਿਫਲ ਵਿੱਚ ਬੈਠਿਆਂ ਦੋ ਪੈੱਗ ਵੱਧ ਲੱਗ ਹੀ ਜਾਂਦੇ ਹਨ। ਜਿਹੜੇ ਲੋਕ ਆਮ ਤੌਰ 'ਤੇ ਇੱਕ ਲਿਮਟ ਵਿੱਚ ਪੀਂਦੇ ਹਨ, ਉਨ੍ਹਾਂ ਨੂੰ ਵੱਧ ਪੈੱਗ ਲਾਉਣ ਨਾਲ ਅਗਲੀ ਸਵੇਰ ਹੈਂਗਓਵਰ ਘੇਰ ਲੈਂਦਾ ਹੈ। ਇਸ ਲਈ ਕੰਮ-ਧੰਦੇ ਉੱਪਰ ਜਾਣ ਵਾਲੇ ਲੋਕਾਂ ਨੂੰ ਕਾਫੀ ਔਖਾ ਹੋ ਜਾਂਦਾ ਹੈ। 

ਇਸ ਤੋਂ ਇਲਾਵਾ ਕੁਝ ਲੋਕ ਇੰਨੀ ਜ਼ਿਆਦਾ ਸ਼ਰਾਬ ਪੀ ਲੈਂਦੇ ਹਨ ਕਿ ਅਗਲੇ ਦਿਨ ਉਨ੍ਹਾਂ ਦਾ ਹੈਂਗਓਵਰ ਜਲਦੀ ਦੂਰ ਨਹੀਂ ਹੁੰਦਾ। ਅਜਿਹੇ 'ਚ ਆਪਣੇ ਆਪ 'ਤੇ ਕੰਟਰੋਲ ਨਹੀਂ ਰਹਿੰਦਾ ਤੇ ਕਈ ਵਾਰ ਇਸ ਕਾਰਨ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਤਾਂ ਅਜਿਹਾ ਵੀ ਲੱਗਦਾ ਹੈ ਕਿ ਨਸ਼ਾ ਤਾਂ ਉੱਤਰ ਗਿਆ ਪਰ ਸ਼ਰਾਬ ਪੂਰੀ ਤਰ੍ਹਾਂ ਹਜ਼ਮ ਨਹੀਂ ਹੋਈ ਤੇ ਕਈ ਸਮੱਸਿਆਵਾਂ ਪੈਦਾ ਕਰ ਰਹੀ ਹੈ।

ਦਰਅਸਲ ਹੈਂਗਓਵਰ ਨਾਲ ਸਿਰਦਰਦ, ਅੱਖਾਂ ਦਾ ਲਾਲ ਹੋਣਾ, ਮਾਸਪੇਸ਼ੀਆਂ ਵਿੱਚ ਦਰਦ, ਬਹੁਤ ਜ਼ਿਆਦਾ ਪਿਆਸ ਲੱਗਣਾ, ਬੀਪੀ ਵਧਣਾ, ਕੰਬਣੀ ਛਿਣਨਾ, ਪਸੀਨਾ ਆਉਣਾ, ਹਿਚਕੀ ਵਰਗੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਮਾਨਸਿਕ ਤੌਰ 'ਤੇ ਵੀ ਕਈ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੇ 'ਚ ਜੇਕਰ ਤੁਸੀਂ ਹੈਂਗਓਵਰ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਇਹ 5 ਘਰੇਲੂ ਨੁਸਖੇ (Hangover Home Remedy) ਤੁਹਾਡੇ ਲਈ ਫਾਇਦੇਮੰਦ ਹੋ ਸਕਦੇ ਹਨ।

ਨਿੰਬੂ
ਸ਼ਰਾਬ ਦੇ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਨਿੰਬੂ ਦਾ ਰਸ ਬਹੁਤ ਮਦਦਗਾਰ ਹੁੰਦਾ ਹੈ। ਨਿੰਬੂ ਵਾਲੀ ਚਾਹ ਪੀਣ ਨਾਲ ਹੈਂਗਓਵਰ ਦੂਰ ਕੀਤਾ ਜਾ ਸਕਦਾ ਹੈ। ਇਹ ਜਲਦੀ ਹੀ ਅਲਕੋਹਲ ਨੂੰ ਸੋਖ ਲੈਂਦਾ ਹੈ ਤੇ ਤੁਰੰਤ ਰਾਹਤ ਦਿੰਦਾ ਹੈ। ਇੱਕ ਗਲਾਸ ਠੰਢੇ ਪਾਣੀ ਵਿੱਚ ਨਿੰਬੂ ਦਾ ਰਸ ਮਿਲਾ ਕੇ ਪੀਣ ਨਾਲ ਨਸ਼ਾ ਦੂਰ ਹੋ ਜਾਂਦਾ ਹੈ।

ਅਦਰਕ
ਬੇਚੈਨੀ ਨੂੰ ਦੂਰ ਕਰਨ ਵਾਲੇ ਔਸ਼ਧੀ ਗੁਣ ਅਦਰਕ ਵਿੱਚ ਪਾਏ ਜਾਂਦੇ ਹਨ। ਸ਼ਰਾਬ ਦੇ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਵੀ ਇਹ ਬਹੁਤ ਫਾਇਦੇਮੰਦ ਹੈ। ਅਦਰਕ ਸ਼ਰਾਬ ਨੂੰ ਚੰਗੀ ਤਰ੍ਹਾਂ ਹਜ਼ਮ ਕਰਦਾ ਹੈ, ਜਿਸ ਕਾਰਨ ਹੈਂਗਓਵਰ ਦੂਰ ਹੋ ਜਾਂਦਾ ਹੈ।

ਪੁਦੀਨਾ
ਗਰਮ ਪਾਣੀ 'ਚ ਪੁਦੀਨੇ ਦੀਆਂ 3 ਤੋਂ 4 ਪੱਤੀਆਂ ਮਿਲਾ ਕੇ ਪੀਣ ਨਾਲ ਸ਼ਰਾਬ ਦਾ ਨਸ਼ਾ ਖਤਮ ਹੋ ਜਾਂਦਾ ਹੈ। ਇਸ ਦੀ ਵਰਤੋਂ ਕਰਨ ਨਾਲ ਪੇਟ ਦੀ ਵਾਯੂ ਵਿਕਾਰ ਦੂਰ ਹੋ ਜਾਂਦੀ ਹੈ ਤੇ ਅੰਤੜੀਆਂ ਨੂੰ ਕਾਫੀ ਆਰਾਮ ਮਿਲਦਾ ਹੈ। ਪੁਦੀਨਾ ਹੈਂਗਓਵਰ ਤੋਂ ਛੁਟਕਾਰਾ ਪਾਉਣ ਦਾ ਸਭ ਤੋਂ ਆਸਾਨ ਤਰੀਕਾ ਹੈ।

ਸ਼ਹਿਦ
ਸ਼ਰਾਬ ਦੇ ਮਾੜੇ ਪ੍ਰਭਾਵਾਂ ਨੂੰ ਦੂਰ ਕਰਨ ਵਿੱਚ ਸ਼ਹਿਦ ਕਾਰਗਰ ਹੈ। ਇਸ ਵਿੱਚ ਮੈਟਾਬੋਲਿਜ਼ਮ ਨੂੰ ਤੇਜ਼ ਕਰਨ ਦੀ ਸਮਰੱਥਾ ਹੁੰਦੀ ਹੈ, ਜਿਸ ਕਾਰਨ ਅਲਕੋਹਲ ਆਸਾਨੀ ਨਾਲ ਹਜ਼ਮ ਹੋ ਜਾਂਦੀ ਹੈ ਅਤੇ ਹੈਂਗਓਵਰ ਦੂਰ ਹੋ ਜਾਂਦਾ ਹੈ।

ਫਲ
ਜੇਕਰ ਤੁਸੀਂ ਹੈਂਗਓਵਰ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਫਲ ਵੀ ਫਾਇਦੇਮੰਦ ਹਨ। ਸਿਹਤ ਮਾਹਿਰਾਂ ਅਨੁਸਾਰ ਸੇਬ ਤੇ ਕੇਲਾ ਸ਼ਰਾਬ ਦੇ ਨਸ਼ੇ ਤੋਂ ਛੁਟਕਾਰਾ ਪਾਉਣ ਵਿੱਚ ਬਹੁਤ ਮਦਦਗਾਰ ਹੁੰਦੇ ਹਨ। ਸੇਬ ਸਿਰ ਦਰਦ ਵਿੱਚ ਬਹੁਤ ਫਾਇਦੇਮੰਦ ਹੁੰਦਾ ਹੈ। ਕੇਲੇ ਦੇ ਸ਼ੇਕ ਨੂੰ ਸ਼ਹਿਦ ਵਿੱਚ ਮਿਲਾ ਕੇ ਲਾਉਣ ਨਾਲ ਹੈਂਗਓਵਰ ਤੋਂ ਛੁਟਕਾਰਾ ਮਿਲਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget