ਪੜਚੋਲ ਕਰੋ

40 ਤੋਂ ਪਾਰ ਵਿਅਕਤੀ ਇਨ੍ਹਾਂ ਚੀਜ਼ਾਂ ਨੂੰ ਕਰਨ ਰੂਟੀਨ 'ਚ ਸ਼ਾਮਿਲ, ਨਹੀਂ ਆਵੇਗੀ ਕੋਈ ਪਰੇਸ਼ਾਨੀ

40 ਦੀ ਉਮਰ ਤੱਕ ਆਉਂਦਿਆਂ ਹੱਡੀਆਂ ਕਮਜ਼ੋਰ ਹੋਣ ਲੱਗ ਜਾਂਦੀਆਂ ਹਨ। ਪਰ ਜੇਕਰ ਸਹੀ ਦੇਖਭਾਲ ਤੇ ਲਾਇਫਸਟਾਇਲ ਨੂੰ ਠੀਕ ਰੱਖਿਆ ਜਾਵੇ ਤਾਂ ਇਸ ਸਮੱਸਿਆ ਤੋਂ ਕਾਫੀ ਹੱਦ ਤੱਕ ਬਚਿਆ ਜਾ ਸਕਦਾ ਹੈ। ਆਓ ਜਾਣਦੇ ਹਾਂ ਇਨ੍ਹਾਂ ਉਪਾਵਾਂ ਬਾਰੇ।

ਨਵੀਂ ਦਿੱਲੀ: 40 ਦੀ ਉਮਰ ਤੱਕ ਆਉਂਦਿਆਂ ਹੱਡੀਆਂ ਕਮਜ਼ੋਰ ਹੋਣ ਲੱਗ ਜਾਂਦੀਆਂ ਹਨ। ਪਰ ਜੇਕਰ ਸਹੀ ਦੇਖਭਾਲ ਤੇ ਲਾਇਫਸਟਾਇਲ ਨੂੰ ਠੀਕ ਰੱਖਿਆ ਜਾਵੇ ਤਾਂ ਇਸ ਸਮੱਸਿਆ ਤੋਂ ਕਾਫੀ ਹੱਦ ਤੱਕ ਬਚਿਆ ਜਾ ਸਕਦਾ ਹੈ। ਆਓ ਜਾਣਦੇ ਹਾਂ ਇਨ੍ਹਾਂ ਉਪਾਵਾਂ ਬਾਰੇ। 40 ਦੀ ਉਮਰ ਤੱਕ ਆਉਂਦੇ ਹੀ ਸੇਹਤ 'ਤੇ ਗੰਭੀਰ ਧਿਆਨ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ। ਬੀਮਾਰੀਆਂ ਤੋਂ ਬਚਣਾ ਹੈ ਤਾਂ ਲਾਈਫਸਟਾਇਲ ਨੂੰ ਤੁਰੰਤ ਬਦਲ ਦਵੋ। ਸਵੇਰੇ ਜਲਦੀ ਉੱਠ ਕੇ ਟਹਿਲਣਾ ਸ਼ੁਰੂ ਕਰ ਦਵੋ। ਸਵੇਰੇ ਟਹਿਲਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਟਹਿਲਣ ਦੇ ਨਾਲ-ਨਾਲ ਜੇ ਕਰ ਕਸਰਤ ਕੀਤੀ ਜਾਵੇ ਤਾਂ ਹੋਰ ਵੀ ਜ਼ਿਆਦਾ ਚੰਗਾ ਹੋਵੇਗਾ। ਇਸ ਉਮਰ 'ਚ ਖਾਣ-ਪੀਣ 'ਤੇ ਜ਼ਿਆਦਾ ਧਿਆਨ ਦੇਣ ਦੀ ਲੋੜ ਹੁੰਦੀ ਹੈ। ਉਮਰ ਦੇ ਇਸ ਪੜਾਅ 'ਚ ਖਾਣੇ 'ਚ ਤੇਲ ਦੀ ਮਾਤਰਾ ਘਟਾ ਦਿਓ। ਹਰੀ ਪੱਤੇਦਾਰ ਸਬਜ਼ੀਆਂ ਦੀ ਮਾਤਰਾ ਖਾਣੇ 'ਚ ਵਧਾ ਦਿਓ। ਜੰਕ ਫੂਡ ਤੋਂ ਪਰਹੇਜ਼ ਕਰੋ। ਦੁੱਧ ਜ਼ਰੂਰ ਪੀਓ। ਫਲਾਂ ਦਾ ਸੇਵਨ ਕਰੋ। ਅੱਜ-ਕੱਲ ਚੰਗੀ ਧੁੱਪ ਨਿਕਲ ਰਹੀ ਹੈ। ਧੁੱਪ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾਉਂਦੀ ਹੈ। ਸੂਰਜ ਦੀ ਰੋਸ਼ਨੀ ਵਿਟਾਮਿਨ ਡੀ ਦਾ ਸਭ ਤੋਂ ਚੰਗਾ ਸਰੋਤ ਹੈ। ਇਸ ਲਈ ਰੋਜ਼ ਧੁੱਪ 'ਚ ਬੈਠਣਾ ਜ਼ਰੂਰੀ ਹੈ। ਸਵੇਰ ਦੇ ਸਮੇਂ ਧੁੱਪ 'ਚ ਬੈਠਣਾ ਸਭ ਤੋਂ ਚੰਗਾ ਹੈ। ਤੇ ਧੁੱਪ 'ਚ ਬੈਠ ਕੇ ਪੈਰਾਂ ਤੇ ਜੋੜਾਂ ਦੀ ਮਾਲਿਸ਼ ਵੀ ਕਰਨੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Long Life Foods : ਲੰਬੀ ਉਮਰ ਜੀਣੀ ਹੈ? ਰਾਤ ਦੇ ਖਾਣੇ 'ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਲੰਬੀ ਉਮਰ ਜੀਣੀ ਹੈ? ਰਾਤ ਦੇ ਖਾਣੇ 'ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
ਜਲੰਧਰ ਦੀ ਧੀ ਨੇ ਕੈਨੇਡਾ ‘ਚ ਰਚਿਆ ਇਤਿਹਾਸ, ਜਿੱਤਿਆ ‘Mrs. Canada World 2026’ ਦਾ ਤਾਜ
ਜਲੰਧਰ ਦੀ ਧੀ ਨੇ ਕੈਨੇਡਾ ‘ਚ ਰਚਿਆ ਇਤਿਹਾਸ, ਜਿੱਤਿਆ ‘Mrs. Canada World 2026’ ਦਾ ਤਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget