ਪੜਚੋਲ ਕਰੋ

ਜਿੰਮ ਤੇ ਡਾਈਟਿੰਗ ਤੋਂ ਥੱਕ ਗਏ ਹੋ ਤਾਂ ਇੰਝ ਘਟਾਓ ਭਾਰ

ਮਸਾਲੇ ਨਾ ਸਿਰਫ ਤੁਹਾਡੇ ਭੋਜਨ ਦਾ ਸੁਆਦ ਵਧਾਉਂਦੇ ਹਨ, ਬਲਕਿ ਤੁਹਾਡੀ ਸਿਹਤ ਦਾ ਵੀ ਖਿਆਲ ਰੱਖਦੇ ਹਨ। ਮਸਾਲੇ ਤੁਹਾਡੇ ਪਾਚਣ ਨੂੰ ਵਧੀਆ ਬਣਾਉਂਦੇ ਹਨ ਤੇ ਭਾਰ ਘਟਾਉਣ ਵਿੱਚ ਵੀ ਸਹਾਇਤਾ ਕਰਦੇ ਹਨ। ਤਿੰਨ ਮਸਾਲੇ ਅਜਿਹੇ ਹਨ, ਜਿਸ ਨਾਲ ਤੁਸੀਂ ਜਲਦੀ ਭਾਰ ਘਟਾ ਸਕਦੇ ਹੋ।

ਚੰਡੀਗੜ੍ਹ: ਮਸਾਲੇ ਨਾ ਸਿਰਫ ਤੁਹਾਡੇ ਭੋਜਨ ਦਾ ਸੁਆਦ ਵਧਾਉਂਦੇ ਹਨ, ਬਲਕਿ ਤੁਹਾਡੀ ਸਿਹਤ ਦਾ ਵੀ ਖਿਆਲ ਰੱਖਦੇ ਹਨ। ਮਸਾਲੇ ਤੁਹਾਡੇ ਪਾਚਣ ਨੂੰ ਵਧੀਆ ਬਣਾਉਂਦੇ ਹਨ ਤੇ ਭਾਰ ਘਟਾਉਣ ਵਿੱਚ ਵੀ ਸਹਾਇਤਾ ਕਰਦੇ ਹਨ। ਤਿੰਨ ਮਸਾਲੇ ਅਜਿਹੇ ਹਨ, ਜਿਸ ਨਾਲ ਤੁਸੀਂ ਜਲਦੀ ਭਾਰ ਘਟਾ ਸਕਦੇ ਹੋ। ਦਾਲਚੀਨੀ ਦਾਲਚੀਨੀ ਦੀ ਵਰਤੋਂ ਚਰਬੀ ਨੂੰ ਘਟਾਉਣ ਲਈ ਕੀਤੀ ਜਾਂਦੀ ਹੈ। ਤੁਹਾਨੂੰ ਦਾਲਚੀਨੀ ਦਾ ਪਾਣੀ ਪੀਣਾ ਚਾਹੀਦਾ ਹੈ। ਇਹ ਪਾਣੀ ਤੁਹਾਡੀ ਐਪੀਟਾਈਟ ਤੇ ਬਲੱਡ ਸ਼ੂਗਰ ਨੂੰ ਠੀਕ ਕਰਦਾ ਹੈ ਤੇ ਤੁਹਾਡੀ ਪਾਚਕ ਸ਼ਕਤੀ ਨੂੰ ਵਧਾਉਂਦਾ ਹੈ। ਇਕ ਗਲਾਸ ਪਾਣੀ ਵਿੱਚ ਥੋੜ੍ਹੀ ਜਿਹੀ ਦਾਲਚੀਨੀ ਪਾਓ ਤੇ ਇਸ ਨੂੰ ਉਬਾਲ ਲਾਵੋ। ਸੌਣ ਤੋਂ ਥੋੜ੍ਹੀ ਦੇਰ ਪਹਿਲਾਂ ਇਸ ਪਾਣੀ ਨੂੰ ਪੀਓ। ਅਗਲੇ ਇਕ ਮਹੀਨੇ ਦੇ ਅੰਦਰ ਤੁਸੀਂ ਇਸ ਦੇ ਨਤੀਜੇ ਦੇਖ ਸਕੋਗੇ। ਅਜਵੈਣ ਅਜਵੈਣ ਬਾਰੇ ਗੱਲ ਕਰੀਏ ਤਾਂ ਇਹ ਖਾਸ ਤੌਰ 'ਤੇ ਠੰਢੇ ਮੌਸਮ ਵਿੱਚ ਵਰਤੀ ਜਾਂਦੀ ਹੈ। ਇਹ ਮਸਾਲਾ ਭਾਰ ਘਟਾਉਣ ਵਿੱਚ ਵੀ ਤੁਹਾਡੀ ਮਦਦ ਕਰ ਸਕਦਾ ਹੈ। ਇਹ ਤੁਹਾਡੇ ਪਾਚਨ ਨੂੰ ਸੁਧਾਰਦਾ ਹੈ ਤੇ ਮੈਟਾਬੋਲਿਜ਼ਮ ਨੂੰ ਵਧਾਉਂਦਾ ਹੈ। 25 ਗ੍ਰਾਮ ਅਜਵੈਣ ਲਓ ਤੇ ਇਸ ਨੂੰ ਰਾਤ ਭਰ ਇਕ ਗਿਲਾਸ ਪਾਣੀ ਵਿੱਚ ਪਾਓ। ਅਗਲੀ ਸਵੇਰ ਇਸ ਨੂੰ ਪੀਓ। ਜੇ ਤੁਸੀਂ ਇਸ ਦਾ ਸੁਆਦ ਪਸੰਦ ਨਹੀਂ ਕਰਦੇ, ਤਾਂ ਤੁਸੀਂ ਇਸ ਵਿੱਚ ਥੋੜ੍ਹਾ ਜਿਹਾ ਸ਼ਹਿਦ ਪਾ ਸਕਦੇ ਹੋ। ਇਕ ਮਹੀਨੇ ਵਿੱਚ ਹੀ ਤੁਹਾਨੂੰ ਚੰਗੇ ਨਤੀਜੇ ਮਿਲਣਗੇ। ਜੀਰਾ ਜੀਰਾ ਹਜਮੇ ਨੂੰ ਠੀਕ ਕਰਦਾ ਹੈ, ਕਬਜ਼ ਤੋਂ ਬਚਾਉਂਦਾ ਹੈ ਤੇ ਸ਼ੂਗਰ ਨੂੰ ਵੀ ਠੀਕ ਰੱਖਦਾ ਹੈ। ਇਹ ਸ਼ਰੀਰ ਦੇ ਮੈਟਾਬੋਲਿਜ਼ਮ ਨੂੰ ਠੀਕ ਕਰਦਾ ਹੈ ਤੇ ਭਾਰ ਘਟਾਉਣ ਵਿੱਚ ਵੀ ਮਦਦ ਕਰ ਸਕਦਾ ਹੈ। ਇੱਕ ਚਮਚ ਜੀਰਾ ਇੱਕ ਗਿਲਾਸ ਪਾਣੀ 'ਚ ਉਬਾਲ ਲਵੋ। ਇਸ ਪਾਣੀ ਨੂੰ ਦਿਨ ਭਰ ਘੁਟ-ਘੁਟ ਕਰਕੇ ਪਿਓ। ਦੂਸਰਾ ਤਰੀਕਾ ਇਹ ਹੈ ਕਿ ਰਾਤ ਭਰ ਤੁਸੀਂ ਜੀਰਾ ਪਾਣੀ 'ਚ ਭਿਓਂ ਦਿਓ ਤੇ ਫਿਰ ਖਾਲੀ ਪੇਟ ਇਸ ਨੂੰ ਪੀਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?
Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?
Period Pain : ਹਾਰਟ ਅਟੈਕ ਜਿੰਨਾ ਤੇਜ਼ ਹੋ ਸਕਦਾ ਹੈ ਪੀਰੀਅਡਸ ਦਾ ਦਰਦ
Period Pain : ਹਾਰਟ ਅਟੈਕ ਜਿੰਨਾ ਤੇਜ਼ ਹੋ ਸਕਦਾ ਹੈ ਪੀਰੀਅਡਸ ਦਾ ਦਰਦ
Friendship Boundaries : ਇਹ 5 ਗੱਲਾਂ ਕਦੇ ਵੀ ਆਪਣੇ ਸਭ ਤੋਂ ਚੰਗੇ ਦੋਸਤ ਨਾਲ ਵੀ ਸਾਂਝੀਆਂ ਨਾ ਕਰੋ, ਨਹੀਂ ਤਾਂ ਤੁਹਾਡੀ ਨਿੱਜੀ ਜ਼ਿੰਦਗੀ ਬਰਬਾਦ ਹੋ ਸਕਦੀ ਹੈ।
Friendship Boundaries : ਇਹ 5 ਗੱਲਾਂ ਕਦੇ ਵੀ ਆਪਣੇ ਸਭ ਤੋਂ ਚੰਗੇ ਦੋਸਤ ਨਾਲ ਵੀ ਸਾਂਝੀਆਂ ਨਾ ਕਰੋ, ਨਹੀਂ ਤਾਂ ਤੁਹਾਡੀ ਨਿੱਜੀ ਜ਼ਿੰਦਗੀ ਬਰਬਾਦ ਹੋ ਸਕਦੀ ਹੈ।
How To Prevent Lizards: ਕੀ ਤੁਸੀਂ ਕੰਧ 'ਤੇ ਕਿਰਲੀਆਂ ਤੋਂ ਡਰਦੇ ਹੋ? ਆਪਣੀ ਰਸੋਈ ਅਤੇ ਕਮਰਿਆਂ ਤੋਂ ਉਨ੍ਹਾਂ ਨੂੰ ਦੂਰ ਕਰਨ ਦਾ ਇੱਕ ਪੱਕਾ ਤਰੀਕਾ।
How To Prevent Lizards: ਕੀ ਤੁਸੀਂ ਕੰਧ 'ਤੇ ਕਿਰਲੀਆਂ ਤੋਂ ਡਰਦੇ ਹੋ? ਆਪਣੀ ਰਸੋਈ ਅਤੇ ਕਮਰਿਆਂ ਤੋਂ ਉਨ੍ਹਾਂ ਨੂੰ ਦੂਰ ਕਰਨ ਦਾ ਇੱਕ ਪੱਕਾ ਤਰੀਕਾ।

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Embed widget