ਪੜਚੋਲ ਕਰੋ

Increase Weight: ਵਜ਼ਨ ਵਧਾਉਣ ਲਈ ਆਪਣੀ ਡਾਈਟ 'ਚ ਸ਼ਾਮਿਲ ਕਰੋ ਇਹ ਘਰੇਲੂ ਡ੍ਰਿੰਕਸ, ਇੱਕ ਹਫਤੇ 'ਚ ਹੀ ਸਾਹਮਣੇ ਆਉਣਗੇ ਨਤੀਜੇ

Increase Weight: ਕਈ ਵਾਰ ਪਤਲੇ ਹੋਣ ਕਾਰਨ ਲੋਕਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ 'ਚ ਉਨ੍ਹਾਂ ਲੋਕਾਂ ਨੂੰ ਆਪਣੀ ਡਾਈਟ 'ਚ ਕੁਝ ਘਰੇਲੂ ਡਰਿੰਕਸ ਜ਼ਰੂਰ ਸ਼ਾਮਿਲ ਕਰਨੇ ਚਾਹੀਦੇ ਹਨ। ਇਸ ਨਾਲ ਭਾਰ ਆਸਾਨੀ ਨਾਲ ਵਧਦਾ ਹੈ।

Increase Weight: ਇੱਕ ਪਾਸੇ ਜਿੱਥੇ ਲੋਕ ਮੋਟਾਪੇ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ, ਉੱਥੇ ਹੀ ਦੂਜੇ ਪਾਸੇ ਪਤਲੇ ਸਰੀਰ ਵਾਲੇ ਲੋਕ ਭਾਰ ਵਧਾਉਣ ਲਈ ਸੰਘਰਸ਼ ਕਰ ਰਹੇ ਹਨ। ਕੁਝ ਲੋਕਾਂ ਦੀ ਸ਼ਿਕਾਇਤ ਹੈ ਕਿ ਉਹ ਜਿੰਨਾ ਮਰਜ਼ੀ ਖਾਂਦੇ ਹਨ, ਉਨ੍ਹਾਂ ਦੇ ਸਰੀਰ ਨੂੰ ਭੋਜਨ ਦਾ ਅਹਿਸਾਸ ਨਹੀਂ ਹੁੰਦਾ। ਪਤਲਾ ਸਰੀਰ ਕਈ ਵਾਰ ਸ਼ਰਮ ਦਾ ਕਾਰਨ ਬਣ ਜਾਂਦਾ ਹੈ। ਇਸ ਦੇ ਲਈ ਲੋਕ ਕਈ ਤਰ੍ਹਾਂ ਦੀਆਂ ਦਵਾਈਆਂ ਜਾਂ ਟੌਨਿਕ, ਸਪਲੀਮੈਂਟਸ ਲੈਣਾ ਸ਼ੁਰੂ ਕਰ ਦਿੰਦੇ ਹਨ। ਪਰ ਇਸ ਦਾ ਕੋਈ ਫਾਇਦਾ ਨਹੀਂ ਸਗੋਂ ਨੁਕਸਾਨ ਬਹੁਤ ਹੈ। ਅਜਿਹੇ 'ਚ ਜੇਕਰ ਤੁਸੀਂ ਵੀ ਪਤਲੇਪਨ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਆਪਣੀ ਡਾਈਟ 'ਚ ਕੁਝ ਘਰੇਲੂ ਡ੍ਰਿੰਕਸ ਜ਼ਰੂਰ ਸ਼ਾਮਿਲ ਕਰਨੇ ਚਾਹੀਦੇ ਹਨ। ਇਸ ਦੀ ਮਦਦ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਵਧਣਾ ਸ਼ੁਰੂ ਹੋ ਜਾਵੇਗਾ।

ਕੇਲੇ ਦਾ ਸ਼ੇਕ — ਕੇਲੇ ਦਾ ਸੇਵਨ ਭਾਰ ਵਧਾਉਣ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕੇਲਾ ਪੌਸ਼ਟਿਕ ਤੱਤਾਂ ਦੇ ਲਿਹਾਜ਼ ਨਾਲ ਇੱਕ ਸੰਪੂਰਨ ਖੁਰਾਕ ਹੈ। ਇਸ 'ਚ ਵਿਟਾਮਿਨ, ਮਿਨਰਲਸ, ਕੈਲਸ਼ੀਅਮ, ਪੋਟਾਸ਼ੀਅਮ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੇਕਰ ਤੁਸੀਂ ਜਲਦੀ ਭਾਰ ਵਧਾਉਣਾ ਚਾਹੁੰਦੇ ਹੋ ਤਾਂ ਕੇਲੇ ਦਾ ਸ਼ੇਕ ਪੀਓ। ਇਸ ਦੇ ਲਈ ਮਿਕਸਰ 'ਚ ਦੋ ਕੇਲੇ ਅਤੇ ਇੱਕ ਗਲਾਸ ਦੁੱਧ ਨੂੰ ਮਿਲਾ ਲਓ। ਤੁਸੀਂ ਚਾਹੋ ਤਾਂ ਇਸ 'ਚ ਸੁੱਕੇ ਮੇਵੇ ਮਿਲਾ ਕੇ ਖਾਓ। ਇਹ ਬਹੁਤ ਸਿਹਤਮੰਦ ਡਰਿੰਕ ਹੈ

ਚਾਕਲੇਟ ਸ਼ੇਕ — ਚਾਕਲੇਟ ਖਾਣਾ ਕਿਸ ਨੂੰ ਪਸੰਦ ਨਹੀਂ ਹੁੰਦਾ। ਜੇਕਰ ਤੁਸੀਂ ਭਾਰ ਵਧਾਉਣਾ ਚਾਹੁੰਦੇ ਹੋ ਤਾਂ ਤੁਸੀਂ ਚਾਕਲੇਟ ਮਿਲਕ ਸ਼ੇਕ ਪੀ ਸਕਦੇ ਹੋ। ਇਸ ਵਿੱਚ ਪ੍ਰੋਟੀਨ ਅਤੇ ਕੈਲਸ਼ੀਅਮ ਹੁੰਦਾ ਹੈ, ਜੋ ਮਾਸਪੇਸ਼ੀਆਂ ਨੂੰ ਬਣਾਉਂਦਾ ਹੈ। ਚਾਕਲੇਟ ਮਿਲਕ ਸ਼ੇਕ ਪੀਣ ਨਾਲ ਸਰੀਰ ਨੂੰ ਤੁਰੰਤ ਊਰਜਾ ਮਿਲਦੀ ਹੈ। ਚਾਕਲੇਟ ਮਿਲਕ ਬਣਾਉਣ ਲਈ ਇੱਕ ਗਲਾਸ ਦੁੱਧ ਅਤੇ ਡਾਰਕ ਚਾਕਲੇਟ ਨੂੰ ਮਿਕਸਰ ਵਿੱਚ ਮਿਲਾ ਲਓ। ਇਸ ਦਾ ਸੇਵਨ ਕਰਨ ਨਾਲ ਕੁਝ ਹੀ ਦਿਨਾਂ 'ਚ ਫਰਕ ਦੇਖਣ ਨੂੰ ਮਿਲੇਗਾ।

ਮੈਂਗੋ ਸ਼ੇਕ—ਮੈਂਗੋ ਸ਼ੇਕ ਦਾ ਸੇਵਨ ਕਰਕੇ ਵੀ ਤੁਸੀਂ ਭਾਰ ਵਧਾ ਸਕਦੇ ਹੋ। ਅੰਬ ਕਾਰਬੋਹਾਈਡ੍ਰੇਟ, ਸ਼ੂਗਰ ਅਤੇ ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ। ਰੋਜ਼ਾਨਾ ਇੱਕ ਗਲਾਸ ਮੈਂਗੋ ਸ਼ੇਕ ਪੀਣ ਨਾਲ ਤੁਹਾਡਾ ਭਾਰ ਜਲਦੀ ਵਧ ਸਕਦਾ ਹੈ। ਮੈਂਗੋ ਸ਼ੇਕ ਬਣਾਉਣ ਲਈ ਅੰਬ ਨੂੰ ਛਿੱਲ ਕੇ ਉਸ ਦਾ ਗੁੱਦਾ ਕੱਢ ਲਓ। ਹੁਣ ਮਿਕਸਰ 'ਚ ਅੰਬ ਦਾ ਗੁੱਦਾ ਅਤੇ ਦੁੱਧ ਪਾ ਕੇ ਬਲੈਂਡ ਕਰ ਲਓ। ਸਵਾਦ ਲਈ ਉੱਪਰੋਂ ਸੁੱਕੇ ਮੇਵੇ ਪਾ ਕੇ ਗਾਰਨਿਸ਼ ਕਰੋ। ਇਸ ਨੂੰ ਪੀਣ 'ਚ ਮਜ਼ਾ ਆਵੇਗਾ ਅਤੇ ਸਿਹਤ ਨੂੰ ਵੀ ਕਾਫੀ ਫਾਇਦਾ ਮਿਲੇਗਾ।

ਇਹ ਵੀ ਪੜ੍ਹੋ: Elon Musk: ਐਲੋਨ ਮਸਕ ਨੇ ਕੀਤਾ ਵੱਡਾ ਦਾਅਵਾ, ਕਿਹਾ- 2024 'ਚ ਡੋਨਲਡ ਟਰੰਪ ਦੀ ਹੋਵੇਗੀ ਬੰਪਰ ਜਿੱਤ! ਕਾਰਨ ਵੀ ਦੱਸਿਆ

ਚੀਕੂ ਡ੍ਰਿੰਕ- ਚੀਕੂ ਵਿੱਚ ਕਾਰਬੋਹਾਈਡ੍ਰੇਟ ਅਤੇ ਸ਼ੂਗਰ ਦੀ ਮਾਤਰਾ ਹੁੰਦੀ ਹੈ। ਇਸ ਦੇ ਸੇਵਨ ਨਾਲ ਤੁਸੀਂ ਭਾਰ ਵੀ ਵਧਾ ਸਕਦੇ ਹੋ। ਚੀਕੂ ਪ੍ਰੋਟੀਨ ਅਤੇ ਆਇਰਨ ਦਾ ਵੀ ਚੰਗਾ ਸਰੋਤ ਹੈ। ਇਸ ਨਾਲ ਸਰੀਰਕ ਕਮਜ਼ੋਰੀ ਦੂਰ ਹੁੰਦੀ ਹੈ ਅਤੇ ਤੁਸੀਂ ਊਰਜਾਵਾਨ ਮਹਿਸੂਸ ਕਰਦੇ ਹੋ। ਇਸ ਨੂੰ ਬਣਾਉਣ ਲਈ ਪਹਿਲਾਂ ਚੀਕੂ ਨੂੰ ਛਿੱਲ ਲਓ ਅਤੇ ਇਸ ਦੇ ਬੀਜ ਕੱਢ ਲਓ। ਹੁਣ ਇਸ ਨੂੰ ਇੱਕ ਗਲਾਸ ਦੁੱਧ ਦੇ ਨਾਲ ਚੰਗੀ ਤਰ੍ਹਾਂ ਮਿਲਾਓ। ਸਵਾਦ ਵਧਾਉਣ ਲਈ ਤੁਸੀਂ ਇਸ ਵਿੱਚ ਸੁੱਕੇ ਮੇਵੇ ਵੀ ਮਿਲਾ ਕੇ ਪੀ ਸਕਦੇ ਹੋ।

ਇਹ ਵੀ ਪੜ੍ਹੋ: Afghanistan Education: ਅਫਗਾਨਿਸਤਾਨ ਵਿੱਚ ਕੁੜੀਆਂ ਦੇ ਸਕੂਲ 544 ਦਿਨਾਂ ਲਈ ਬੰਦ, ਮਾਪਿਆਂ ਨੇ ਮੁੜ ਖੋਲ੍ਹਣ ਦੀ ਕੀਤੀ ਬੇਨਤੀ

ਟਾਪ ਹੈਡਲਾਈਨ

Mental Health : ਲੋਕਾਂ ਦੀ ਭੀੜ 'ਚ ਵੀ ਕਿਉਂ ਮਹਿਸੂਸ ਹੁੰਦਾ ਹੈ ਇਕੱਲਾਪਣ? ਮਾਹਿਰ ਨੇ ਦੱਸੀਆਂ ਇਸ ਦੀਆਂ ਵੱਡੀਆਂ ਵਜ੍ਹਾ
Mental Health : ਲੋਕਾਂ ਦੀ ਭੀੜ 'ਚ ਵੀ ਕਿਉਂ ਮਹਿਸੂਸ ਹੁੰਦਾ ਹੈ ਇਕੱਲਾਪਣ? ਮਾਹਿਰ ਨੇ ਦੱਸੀਆਂ ਇਸ ਦੀਆਂ ਵੱਡੀਆਂ ਵਜ੍ਹਾ
Blood Sugar : ਭਾਰਤ ਦੇ ਕਰੋੜਾਂ ਲੋਕਾਂ ਨੂੰ ਸ਼ੂਗਰ, ਪਰ ਪਤਾ ਹੀ ਨਹੀਂ! ਸਰੀਰ 'ਚ ਬਿਨਾਂ ਲੱਛਣਾਂ ਦੇ ਵਧਦੀ ਰਹਿੰਦੀ ਹੈ ਬਿਮਾਰੀ
Blood Sugar : ਭਾਰਤ ਦੇ ਕਰੋੜਾਂ ਲੋਕਾਂ ਨੂੰ ਸ਼ੂਗਰ, ਪਰ ਪਤਾ ਹੀ ਨਹੀਂ! ਸਰੀਰ 'ਚ ਬਿਨਾਂ ਲੱਛਣਾਂ ਦੇ ਵਧਦੀ ਰਹਿੰਦੀ ਹੈ ਬਿਮਾਰੀ
COVID New Variant : ਦੁਨੀਆ ਭਰ 'ਚ ਫੈਲ ਰਿਹਾ ਕੋਰੋਨਾ ਦਾ ਨਵਾਂ ਵੈਰੀਐਂਟ, ਕਿੰਨਾ ਖ਼ਤਰਨਾਕ? ਭਾਰਤ 'ਚ ਵੀ ਵਧੀ ਚਿੰਤਾ
COVID New Variant : ਦੁਨੀਆ ਭਰ 'ਚ ਫੈਲ ਰਿਹਾ ਕੋਰੋਨਾ ਦਾ ਨਵਾਂ ਵੈਰੀਐਂਟ, ਕਿੰਨਾ ਖ਼ਤਰਨਾਕ? ਭਾਰਤ 'ਚ ਵੀ ਵਧੀ ਚਿੰਤਾ
Firecrackers After Diwali : ਦੀਵਾਲੀ ਤੋਂ ਬਾਅਦ ਵੀ ਦੇਰ ਰਾਤ ਤੱਕ ਚੱਲ ਰਹੇ ਪਟਾਕੇ? ਜਾਣੋ ਕਿੱਥੇ ਕਰ ਸਕਦੇ ਹੋ ਸ਼ਿਕਾਇਤ, ਕੀ ਹੈ ਕਾਨੂੰਨ
Firecrackers After Diwali : ਦੀਵਾਲੀ ਤੋਂ ਬਾਅਦ ਵੀ ਦੇਰ ਰਾਤ ਤੱਕ ਚੱਲ ਰਹੇ ਪਟਾਕੇ? ਜਾਣੋ ਕਿੱਥੇ ਕਰ ਸਕਦੇ ਹੋ ਸ਼ਿਕਾਇਤ, ਕੀ ਹੈ ਕਾਨੂੰਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack On Police Force: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
ਦਿੜਬਾ 'ਚ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਕਾਰੋਬਾਰੀ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ; ਜਾਣੋ
ਦਿੜਬਾ 'ਚ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਕਾਰੋਬਾਰੀ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ; ਜਾਣੋ
Punjab News: ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
Embed widget