ਪੜਚੋਲ ਕਰੋ

Health Tips: ਇਨ੍ਹਾਂ 10 ਚੀਜ਼ਾਂ ਦੀ ਪਾਲਣਾ ਕਰ ਮੋਟਾਪਾ ਜਲਦੀ ਘੱਟ ਹੋ ਸਕਦਾ

ਜ਼ਿਆਦਾਤਰ ਲੋਕ ਮੋਟਾਪੇ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ। ਮੋਟਾਪਾ ਤੁਹਾਡੀ ਸੁੰਦਰਤਾ ਨੂੰ ਘਟਾਉਂਦਾ ਹੈ। ਇਸ ਦੇ ਨਾਲ ਹੀ ਬਹੁਤ ਸਾਰੀਆਂ ਬਿਮਾਰੀਆਂ ਹੋਣ ਦੇ ਜ਼ੋਖ਼ਮ ਨੂੰ ਵੀ ਵਧਾਉਂਦਾ ਹੈ। ਮੋਟਾਪਾ ਦਿਲ ਦੀ ਬਿਮਾਰੀ ਦਾ ਕਾਰਨ ਬਣਦਾ ਹੈ।

ਨਵੀਂ ਦਿੱਲੀ: ਜ਼ਿਆਦਾਤਰ ਲੋਕ ਮੋਟਾਪੇ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ। ਮੋਟਾਪਾ ਤੁਹਾਡੀ ਸੁੰਦਰਤਾ ਨੂੰ ਘਟਾਉਂਦਾ ਹੈ। ਇਸ ਦੇ ਨਾਲ ਹੀ ਬਹੁਤ ਸਾਰੀਆਂ ਬਿਮਾਰੀਆਂ ਹੋਣ ਦੇ ਜ਼ੋਖ਼ਮ ਨੂੰ ਵੀ ਵਧਾਉਂਦਾ ਹੈ। ਮੋਟਾਪਾ ਦਿਲ ਦੀ ਬਿਮਾਰੀ ਦਾ ਕਾਰਨ ਬਣਦਾ ਹੈ। ਮੋਟੇ ਲੋਕ ਜਲਦੀ ਥੱਕ ਜਾਂਦੇ ਹਨ। ਹਾਲਾਂਕਿ, ਮੋਟਾਪੇ ਤੋਂ ਆਜ਼ਾਦੀ ਵੀ ਲੱਭੀ ਜਾ ਸਕਦੀ ਹੈ। ਜੀ ਹਾਂ, ਤੁਸੀਂ ਇਨ੍ਹਾਂ 10 ਤਰੀਕਿਆਂ ਨੂੰ ਅਪਣਾ ਕੇ ਮੋਟਾਪੇ ਤੋਂ ਦੂਰ ਰਹਿ ਸਕਦੇ ਹੋ- 1. ਸਵੇਰੇ ਉੱਠਣ ਤੋਂ ਬਾਅਦ ਪਹਿਲਾਂ ਬਾਸੀ ਮੂੰਹ ਕੋਸੇ ਪਾਣੀ ਪੀਓ। ਇਸ 'ਚ ਤੁਸੀਂ ਨਿੰਬੂ ਦਾ ਰਸ ਵੀ ਪਾ ਸਕਦੇ ਹੋ। 2. ਸਵੇਰੇ ਉੱਠਣ ਤੋਂ ਬਾਅਦ ਸੈਰ 'ਤੇ ਜ਼ਰੂਰ ਜਾਓ। ਸਵੇਰੇ ਤੁਰਨਾ ਚੰਗੀ ਸਿਹਤ 'ਚ ਮਦਦ ਕਰਦਾ ਹੈ। ਘੱਟੋ-ਘੱਟ 45 ਮਿੰਟ ਚੱਲੋ ਜਾਂ 15 ਮਿੰਟ ਲਈ ਦੌੜੋ। 3. ਸਵੇਰ ਦਾ ਨਾਸ਼ਤਾ ਕਰੋ। ਨਾਸ਼ਤੇ 'ਚ ਪ੍ਰੋਟੀਨ ਤੇ ਕੈਲੋਰੀ ਭਰਪੂਰ ਹੋਣੀਆਂ ਚਾਹੀਦੀਆਂ ਹਨ। 4. ਦੁਪਹਿਰ ਦਾ ਖਾਣਾ ਖਾਂਦੇ ਸਮੇਂ, ਧਿਆਨ ਰੱਖੋ ਕਿ ਇਹ ਸੰਤੁਲਿਤ ਤੇ ਪੌਸ਼ਟਿਕ ਹੋਣਾ ਚਾਹੀਦਾ ਹੈ। ਪੇਟ ਨੂੰ ਭਰਨ ਦੀ ਆਦਤ ਛੱਡ ਦਿਓ। 5. ਸ਼ਾਮ ਨੂੰ ਇੱਕ ਫਲ ਖਾਓ। ਕੋਸ਼ਿਸ਼ ਕਰੋ ਇਹ ਫਲ ਖੱਟੇ ਹੋਣ। 6. ਰਾਤ ਦਾ ਖਾਣਾ ਸਮੇਂ ਸਿਰ ਖਾਓ। ਦੇਰ ਰਾਤ ਨੂੰ ਖਾਣਾ ਖਾਣ ਦੀ ਆਦਤ ਨਾਲ ਮੋਟਾਪਾ ਵੱਧਦਾ ਹੈ। ਡਿਨਰ ਤੇਲ ਵਾਲਾ ਨਹੀਂ ਹੋਣਾ ਚਾਹੀਦਾ। 7. ਵਧੇਰੇ ਪਾਣੀ ਪੀਣਾ ਚਾਹੀਦਾ ਹੈ। ਜਿੰਨਾ ਜ਼ਿਆਦਾ ਤੁਸੀਂ ਪਾਣੀ ਪੀਓਗੇ, ਸਰੀਰ ਦੀ ਸਾਫ ਸਫਾਈ ਹੋਵੇਗੀ। ਇਹ ਸੁਨਿਸ਼ਚਿਤ ਕਰੋ ਕਿ ਪੀਣ ਵੇਲੇ ਪਾਣੀ ਗਰਮ ਹੋਵੇ। 8. ਸਾਫਟ ਡਰਿੰਕ ਸਰੀਰ ਲਈ ਵਧੀਆ ਨਹੀਂ ਹੁੰਦੇ, ਇਹ ਮੋਟਾਪਾ ਵੀ ਵਧਾਉਂਦੇ ਹਨ ਅਤੇ ਪੇਟ ਨਾਲ ਸਬੰਧਤ ਹੋਰ ਬਿਮਾਰੀਆਂ ਹੋਣ ਦੀ ਸੰਭਾਵਨਾ ਵੀ ਹੁੰਦੀ ਹੈ। 9. ਤਣਾਅ ਤੋਂ ਦੂਰ ਰਹਿਣ ਦੀ ਕੋਸ਼ਿਸ਼ ਕਰੋ, ਤਣਾਅ ਵੀ ਭਾਰ ਵਧਾਉਂਦਾ ਹੈ। 10. ਮੋਟਾਪਾ ਲੰਬੇ ਸਮੇਂ ਲਈ ਖਾਲੀ ਪੇਟ ਕਰਕੇ ਵੀ ਵੱਧਦਾ ਹੈ ਤੇ ਹੋਰ ਬਹੁਤ ਸਾਰੀਆਂ ਬਿਮਾਰੀਆਂ ਦੇ ਜੋਖਮ ਨੂੰ ਵਧਾਉਂਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget