ਪੜਚੋਲ ਕਰੋ

Travel Tips With Baby: ਬੱਚਿਆਂ ਦੇ ਨਾਲ ਟ੍ਰੈਵਲ ਕਰਦੇ ਸਮੇਂ ਨਾ ਕਰੋ ਇਹ ਗਲਤੀਆਂ, ਇਨ੍ਹਾਂ ਚੀਜ਼ਾਂ ਨੂੰ ਖਿਲਾਉਣ ਤੋਂ ਕਰੋ ਪ੍ਰਹੇਜ਼, ਇੰਜ ਬਣਾਓ ਸਫ਼ਰ ਨੂੰ ਆਨੰਦਮਈ

Foods For Kids: ਬੱਚਿਆਂ ਦੇ ਨਾਲ ਯਾਤਰਾ ਦੌਰਾਨ ਕੁੱਝ ਚੀਜ਼ਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਜਿਸ ਨਾਲ ਤੁਹਾਡਾ ਸਫਰ ਆਨੰਦਮਣੀ ਬਣ ਸਕਦਾ ਹੈ। ਆਓ ਜਾਣਦੇ ਹਾਂ ਸਫਰ ਦੌਰਾਨ ਬੱਚਿਆਂ ਨੂੰ ਕੀ ਨਹੀਂ ਖਵਾਉਣਾ ਚਾਹੀਦਾ ਹੈ।

Travel Tips With Baby: ਬਹੁਤ ਸਾਰੇ ਲੋਕ ਬੱਚਿਆਂ ਦੇ ਪੇਪਰਾਂ ਤੋਂ ਬਾਅਦ ਘੁੰਮਣ ਦਾ ਪਲਾਨ ਬਣਾ ਰਹੇ ਹੋਣੇ। ਇਸ ਤਰ੍ਹਾਂ ਮਾਪੇ ਆਪਣੇ ਬੱਚਿਆਂ ਦੇ ਨਾਲ ਖਾਸ ਸਮਾਂ ਬਿਤਾ ਪਾਉਂਦੇ ਹਨ, ਪਰ ਬੱਚੇ ਦੇ ਨਾਲ ਸਫ਼ਰ ਕਰਨਾ ਚੁਣੌਤੀਪੂਰਨ ਬਣ ਜਾਂਦਾ ਹੈ। ਜਦੋਂ ਸਫਰ ਦੌਰਾਨ ਬੱਚਿਆਂ ਦੀ ਸਿਹਤ ਖਰਾਬ ਹੋ ਜਾਂਦੀ ਹੈ। ਸਫਰ ਦੌਰਾਨ ਅਕਸਰ ਹੀ ਬੱਚਿਆਂ ਨੂੰ ਉਲਟੀਆਂ ਲੱਗ ਜਾਂਦੀਆਂ ਹਨ, ਜਿਸ ਨਾਲ ਸਫਰ ਦਾ ਸਾਰਾ ਮਜ਼ਾ ਕਿਰਕਿਰਾ ਹੋ ਜਾਂਦਾ ਹੈ। ਬੱਚਿਆਂ ਦੇ ਨਾਲ ਵੱਖ-ਵੱਖ ਥਾਵਾਂ ਉੱਤੇੇ ਘੁੰਮਣ ਨਾਲ ਉਹ ਨਵੀਆਂ ਚੀਜ਼ਾਂ ਸਿੱਖਦੇ ਅਤੇ ਸਮਝਦੇ ਹਨ। ਪਰ ਸਫਰ ਦੌਰਾਨ ਬੱਚਿਆਂ ਦੇ ਭੋਜਨ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਕਿਉਂਕਿ ਬੱਚਿਆਂ ਦਾ ਪੇਟ ਨਾਜ਼ੁਕ ਹੁੰਦਾ ਹੈ ਅਤੇ ਬਾਹਰ ਦਾ ਖਾਣਾ ਉਨ੍ਹਾਂ ਲਈ ਹਾਨੀਕਾਰਕ ਹੋ ਸਕਦਾ ਹੈ। ਇਸ ਲਈ ਅਸੀਂ ਤੁਹਾਨੂੰ ਕੁਝ ਅਜਿਹੇ ਭੋਜਨਾਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਨਹੀਂ ਖਾਣਾ ਚਾਹੀਦਾ।

ਬੱਚਿਆਂ ਨੂੰ ਕੀ ਨਹੀਂ ਖੁਆਉਣਾ ਚਾਹੀਦਾ? (What should children not be eat?)

  • ਸਫ਼ਰ ਦੌਰਾਨ ਬੱਚਿਆਂ ਨੂੰ ਬਾਹਰ ਦਾ ਤਲਿਆ ਭੋਜਨ ਨਾ ਖਿਲਾਓ। ਇਸ ਨਾਲ ਉਹਨਾਂ ਦੀ ਛਾਤੀ ਵਿੱਚ ਜਲਨ ਹੋ ਸਕਦੀ ਹੈ ਜਾਂ ਉਹਨਾਂ ਦਾ ਪਾਚਨ ਵਿਗੜ ਸਕਦਾ ਹੈ। ਵਾਧੂ ਮਿੱਠੀਆਂ ਅਤੇ ਠੰਡੀਆਂ ਚੀਜ਼ਾਂ ਨੂੰ ਉਹਨਾਂ ਤੋਂ ਦੂਰ ਰੱਖੋ। ਜਿਵੇਂ ਕਿ ਸਾਫਟ ਡਰਿੰਕਸ ਜਾਂ ਆਰਟੀਫਿਸ਼ੀਅਲ ਡਰਿੰਕਸ। ਜੇ ਇਹ ਬਹੁਤ ਜ਼ਰੂਰੀ ਹੈ ਅਤੇ ਤੁਸੀਂ ਇਸਨੂੰ ਲੈ ਲਿਆ ਹੈ, ਤਾਂ ਉਹਨਾਂ ਨੂੰ ਬਹੁਤ ਘੱਟ ਮਾਤਰਾ ਵਿੱਚ ਦਿਓ।
  • ਜਦੋਂ ਤੁਸੀਂ ਘਰ ਤੋਂ ਬਾਹਰ ਨਿਕਲਦੇ ਹੋ, ਤਾਂ ਤੁਹਾਨੂੰ ਵੱਖ-ਵੱਖ ਤਰ੍ਹਾਂ ਦੇ ਖਾਣੇ ਨਜ਼ਰ ਆਉਂਦੇ ਹਨ, ਜਿਨ੍ਹਾਂ ਨੂੰ ਦੇਖ ਕੇ ਤੁਹਾਨੂੰ ਟ੍ਰਾਈ ਕਰਨ ਦਾ ਮਨ ਕਰਦਾ ਹੈ। ਇਸ ਸਮੇਂ ਤੁਹਾਨੂੰ ਖਾਸ ਧਿਆਨ ਰੱਖਣ ਦੀ ਲੋੜ ਹੈ ਕਿਉਂਕਿ ਜੇਕਰ ਤੁਹਾਡਾ ਬੱਚਾ ਇਸ ਨਹੀਂ ਖਾਂਦਾ ਹੈ ਤਾਂ ਉਸ ਨੂੰ ਬਦਹਜ਼ਮੀ ਜਾਂ ਐਲਰਜੀ ਦੀ ਸਮੱਸਿਆ ਹੋ ਸਕਦੀ ਹੈ।
  • ਇਸ ਤੋਂ ਇਲਾਵਾ ਬੇਵਕਤ ਭੋਜਨ ਖਵਾਉਣ ਉਲਟੀ ਆਉਣ ਦੀ ਸਮੱਸਿਆ ਹੋ ਸਕਦੀ ਹੈ।

ਹੋਰ ਪੜ੍ਹੋ : ਔਰਤਾਂ ਨੂੰ ਆਕਰਸ਼ਿਤ ਕਰਦਾ ਮਰਦਾਂ ਦਾ ਪਸੀਨਾ! ਖੋਜ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਯਾਤਰਾ ਦੌਰਾਨ ਬੱਚਿਆਂ ਨੂੰ ਕੀ ਖੁਆਉਣਾ ਹੈ? (What to feed children during travel?)
ਜਦੋਂ ਵੀ ਤੁਸੀਂ ਬੱਚਿਆਂ ਦੇ ਨਾਲ ਘਰ ਤੋਂ ਬਾਹਰ ਜਾਂਦੇ ਹੋ, ਉਨ੍ਹਾਂ ਦਾ ਖਾਣਾ ਆਪਣੇ ਨਾਲ ਪੈਕ ਕਰਨ ਦੀ ਕੋਸ਼ਿਸ਼ ਕਰੋ। ਹੇਠਾਂ ਕੁਝ ਚੀਜ਼ਾਂ ਦਿੱਤੀਆਂ ਗਈਆਂ ਹਨ ਜੋ ਤੁਸੀਂ ਖੁਆ ਸਕਦੇ ਹੋ।

  • ਓਟਸ
  • ਫਲ ਪਿਊਰੀ
  • ਦੁੱਧ
  • ਘਰ ਵਿੱਚ ਤਿਆਰ ਕੀਤੇ ਘਰੇਲੂ ਸਹਿਤਮੰਦ ਸਨੈਕ

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

ਟਾਪ ਹੈਡਲਾਈਨ

Winter Hair Fall : ਸਰਦੀਆਂ 'ਚ ਵਾਲ ਜ਼ਿਆਦਾ ਕਿਉਂ ਝੜਦੇ ਹਨ? ਜਾਣੋ 5 ਵੱਡੇ ਕਾਰਨ, ਇਨ੍ਹਾਂ ਤਰੀਕਿਆਂ ਨਾਲ ਕਰੋ ਬਚਾਅ
Winter Hair Fall : ਸਰਦੀਆਂ 'ਚ ਵਾਲ ਜ਼ਿਆਦਾ ਕਿਉਂ ਝੜਦੇ ਹਨ? ਜਾਣੋ 5 ਵੱਡੇ ਕਾਰਨ, ਇਨ੍ਹਾਂ ਤਰੀਕਿਆਂ ਨਾਲ ਕਰੋ ਬਚਾਅ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Winter Blood Pressure : ਸਰਦੀਆਂ ਵਿੱਚ ਕਿਉਂ ਵਧ ਜਾਂਦਾ ਹੈ ਬਲੱਡ ਪ੍ਰੈਸ਼ਰ? 5 ਲੱਛਣ ਜਿਨ੍ਹਾਂ ਨੂੰ ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Winter Blood Pressure : ਸਰਦੀਆਂ ਵਿੱਚ ਕਿਉਂ ਵਧ ਜਾਂਦਾ ਹੈ ਬਲੱਡ ਪ੍ਰੈਸ਼ਰ? 5 ਲੱਛਣ ਜਿਨ੍ਹਾਂ ਨੂੰ ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Embed widget