ਪੜਚੋਲ ਕਰੋ
(Source: ECI/ABP News)
ਦਿੱਲੀ ਮੈਟਰੋ ਦੇ ਇਸ ਰੂਟ 'ਤੇ ਸੇਵਾ ਪ੍ਰਭਾਵਿਤ, DMRC ਨੇ ਟਵੀਟ ਕਰਕੇ ਦਿੱਤੀ ਇਹ ਜਾਣਕਾਰੀ
ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵੀਰਵਾਰ ਨੂੰ ਲੋਕਾਂ ਨੂੰ ਮੈਟਰੋ ਸੇਵਾਵਾਂ ਵਿੱਚ ਦੇਰੀ ਦਾ ਸਾਹਮਣਾ ਕਰਨਾ ਪਿਆ ਹੈ। ਇਹ ਜਾਣਕਾਰੀ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਦਿੱਤੀ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਸੂਚਿਤ ਕੀਤਾ ਹੈ
![ਦਿੱਲੀ ਮੈਟਰੋ ਦੇ ਇਸ ਰੂਟ 'ਤੇ ਸੇਵਾ ਪ੍ਰਭਾਵਿਤ, DMRC ਨੇ ਟਵੀਟ ਕਰਕੇ ਦਿੱਤੀ ਇਹ ਜਾਣਕਾਰੀ Delhi Metro News : Elay in Services between dwarka -Sector-21 and Noida Electronic City-Vaishali ਦਿੱਲੀ ਮੈਟਰੋ ਦੇ ਇਸ ਰੂਟ 'ਤੇ ਸੇਵਾ ਪ੍ਰਭਾਵਿਤ, DMRC ਨੇ ਟਵੀਟ ਕਰਕੇ ਦਿੱਤੀ ਇਹ ਜਾਣਕਾਰੀ](https://feeds.abplive.com/onecms/images/uploaded-images/2022/06/09/307f598bf969f995bc3393c11fbe5dcc_original.webp?impolicy=abp_cdn&imwidth=1200&height=675)
Delhi Metro
Delhi Metro News : ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵੀਰਵਾਰ ਨੂੰ ਲੋਕਾਂ ਨੂੰ ਮੈਟਰੋ ਸੇਵਾਵਾਂ ਵਿੱਚ ਦੇਰੀ ਦਾ ਸਾਹਮਣਾ ਕਰਨਾ ਪਿਆ ਹੈ। ਇਹ ਜਾਣਕਾਰੀ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਦਿੱਤੀ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਸੂਚਿਤ ਕੀਤਾ ਹੈ ਕਿ ਦਵਾਰਕਾ ਸੈਕਟਰ 21 ਅਤੇ ਨੋਇਡਾ ਇਲੈਕਟ੍ਰਾਨਿਕ ਸਿਟੀ/ਵੈਸ਼ਾਲੀ ਵਿਚਕਾਰ ਸੇਵਾਵਾਂ ਵਿੱਚ ਦੇਰੀ ਹੋ ਰਹੀ ਹੈ। ਹੋਰ ਸਾਰੀਆਂ ਲਾਈਨਾਂ 'ਤੇ ਆਮ ਸੇਵਾ ਜਾਰੀ ਹੈ।
Follow ਲਾਈਫਸਟਾਈਲ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)