ਪੜਚੋਲ ਕਰੋ

Valentine day 2023: ਪਤਨੀ ਨਾਲ ਕੇਰਲ 'ਚ ਮਨਾਓ ਵੈਲੇਨਟਾਈਨ ਡੇ, IRCTC ਦੇ ਰਿਹਾ ਸ਼ਾਨਦਾਰ ਮੌਕਾ, ਜਾਣੋ ਟ੍ਰਿਪ ਬਾਰੇ

ਇਸ ਵੈਲੇਨਟਾਈਨ IRCTC ਤੁਹਾਨੂੰ ਆਪਣੇ ਪਾਰਟਨਰ ਨਾਲ ਕੇਰਲ ਘੁੰਮਣ ਦਾ ਇੱਕ ਵਧੀਆ ਮੌਕਾ ਦੇ ਰਿਹਾ ਹੈ। ਘੱਟ ਬਜਟ ਵਿੱਚ, ਤੁਸੀਂ ਕੇਰਲ ਦੀਆਂ ਖਾਸ ਥਾਵਾਂ 'ਤੇ ਆਪਣੇ ਖਾਸ ਪਲ ਸੈਲੀਬ੍ਰੇਟ ਕਰ ਸਕਦੇ ਹੋ। ਆਓ ਜਾਣਦੇ ਹਾਂ ਇਸ ਟੂਰ ਪੈਕੇਜ ਦੀ ਪੂਰੀ ਡਿਟੇਲ।

IRCTC Kerala Tour Package: ਵੈਲੇਨਟਾਈਨ ਵੀਕ ਚੱਲ ਰਿਹਾ ਹੈ। ਜੇਕਰ ਤੁਸੀਂ 14 ਫਰਵਰੀ ਨੂੰ ਵੈਲੇਨਟਾਈਨ ਡੇਅ 2023 (Valentine day 2023) 'ਤੇ ਆਪਣੀ ਪਤਨੀ ਨਾਲ ਕਿਤੇ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਕੇਰਲ ਸਭ ਤੋਂ ਖਾਸ ਡੈਸਟੀਨੇਸ਼ਨ ਹੋ ਸਕਦੀ ਹੈ। ਤੁਹਾਡੀ ਪਤਨੀ ਨਾਲ ਕੇਰਲ ਦੇ ਬੀਚ 'ਤੇ ਤੁਹਾਡਾ ਹਰ ਪਲ ਖਾਸ ਹੋ ਸਕਦਾ ਹੈ। IRCTC ਤੁਹਾਡੇ ਲਈ ਇੱਕ ਸ਼ਾਨਦਾਰ ਟੂਰ ਪੈਕੇਜ (IRCTC Kerala Tour Package) ਲੈ ਕੇ ਆਇਆ ਹੈ। ਇਹ ਪੈਕੇਜ ਤੁਹਾਡੇ ਬਜਟ ਵਿੱਚ ਹੀ ਆ ਰਿਹਾ ਹੈ। ਆਓ ਜਾਣਦੇ ਹਾਂ ਇਸ ਟੂਰ ਪੈਕੇਜ ਬਾਰੇ।

ਕੇਰਲ ਵਿੱਚ ਮਨਾਓ ਵੈਲੇਨਟਾਈਨ ਡੇ

IRCTC ਤੁਹਾਡੇ ਲਈ ਇੱਕ ਵਧੀਆ ਮੌਕਾ ਲੈ ਕੇ ਆਇਆ ਹੈ। ਇਸ ਟੂਰ ਪੈਕੇਜ ਵਿੱਚ, ਤੁਹਾਨੂੰ ਕੇਰਲ ਦੇ ਕੁਝ ਪ੍ਰਮੁੱਖ ਸ਼ਹਿਰਾਂ ਅਤੇ ਸੈਰ-ਸਪਾਟੇ ਵਾਲੀਆਂ ਥਾਵਾਂ 'ਤੇ ਜਾਣ ਦਾ ਮੌਕਾ ਮਿਲ ਰਿਹਾ ਹੈ। ਤੁਸੀਂ ਆਪਣੀ ਪਤਨੀ ਜਾਂ ਪ੍ਰੇਮਿਕਾ ਨਾਲ ਕੇਰਲ ਦੀ ਯਾਤਰਾ 'ਤੇ ਜਾ ਸਕਦੇ ਹੋ। ਇਹ IRCTC ਦਾ ਏਅਰ ਟੂਰ ਪੈਕੇਜ ਹੈ। ਇਸ 'ਚ ਤੁਸੀਂ ਕੇਰਲ ਦੀਆਂ ਖਾਸ ਥਾਵਾਂ ਦਾ ਆਨੰਦ ਲੈ ਸਕਦੇ ਹੋ।

IRCTC ਦਾ ਟੂਰ ਪੈਕੇਜ

ਇਸ ਹਵਾਈ ਟੂਰ ਪੈਕੇਜ ਦਾ ਨਾਮ ਕੇਰਲ KERALA ਇਸ ਹਵਾਈ ਟੂਰ ਪੈਕੇਜ ਦਾ ਨਾਮ WONDERS/EHA009D ਹੈ। ਇਸ 7 ਰਾਤਾਂ ਅਤੇ 8 ਦਿਨਾਂ ਦਾ ਸਫਰ ਹੈ। ਇਹ ਹਵਾਈ ਟੂਰ ਪੈਕੇਜ ਕੋਲਕਾਤਾ ਤੋਂ ਸ਼ੁਰੂ ਹੋ ਰਿਹਾ ਹੈ। 11 ਫਰਵਰੀ ਤੋਂ ਸ਼ੁਰੂ ਹੋਣ ਵਾਲਾ ਇਹ ਸਫਰ ਮੋਡ ਫਲਾਈਟ ਹੋਵੇਗਾ ਅਤੇ ਤੁਹਾਡੀ ਯਾਤਰਾ ਕੋਲਕਾਤਾ ਤੋਂ ਕੋਚੀਨ ਆਉਣਾ-ਜਾਣਾ ਇੰਡੀਗੋ ਦੀ ਫਲਾਈਟ ਨਾਲ ਸ਼ੁਰੂ ਹੋਵੇਗੀ। ਇਸ ਟੂਰ ਪੈਕੇਜ ਵਿੱਚ, ਤੁਹਾਨੂੰ ਕੋਚੀਨ, ਮੁੰਨਾਰ, ਥੇਕਾਡੀ, ਤ੍ਰਿਵੇਂਦਰਮ-ਕੋਵਲਮ, ਅਲੇਪੀ-ਕੁਮਾਰਕੋਮ ਅਤੇ ਕੋਚੀਨ ਦਾ ਦੌਰਾ ਕਰਨ ਦਾ ਮੌਕਾ ਮਿਲੇਗਾ। ਇਸ ਟੂਰ ਪੈਕੇਜ ਵਿੱਚ ਨਾਸ਼ਤਾ ਅਤੇ ਰਾਤ ਦਾ ਖਾਣਾ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ: Relationship Tips: ਤਲਾਕ ਤੋਂ ਬਾਅਦ ਕਰੋ ਜ਼ਿੰਦਗੀ ਦੀ ਨਵੀਂ ਸ਼ੁਰੂਆਤ, Move on ਕਰਨ ਲਈ ਅਪਣਾਓ ਇਹ ਟਿਪਸ

IRCTC ਦੇ ਟੂਰ ਪੈਕੇਜ ਦਾ ਬਜਟ

ਜੇਕਰ ਤੁਸੀਂ ਵੀ ਇਸ ਟੂਰ ਪੈਕੇਜ ਨੂੰ ਲੈਣਾ ਚਾਹੁੰਦੇ ਹੋ, ਤਾਂ ਤੁਹਾਨੂੰ ਸਿੰਗਲ ਬੁਕਿੰਗ 'ਤੇ 59,600 ਰੁਪਏ ਖਰਚ ਕਰਨੇ ਪੈਣਗੇ। ਜਦਕਿ ਡਬਲ ਸ਼ੇਅਰਿੰਗ 'ਤੇ 41,500 ਰੁਪਏ ਅਤੇ ਟ੍ਰਿਪਲ ਸ਼ੇਅਰਿੰਗ ਦੀ ਕੀਮਤ 38,700 ਰੁਪਏ ਹੋਵੇਗੀ। ਜੇਕਰ ਤੁਹਾਡੇ ਨਾਲ 5 ਸਾਲ ਤੋਂ 11 ਸਾਲ ਤੱਕ ਦੇ ਬੱਚੇ ਹਨ ਤਾਂ ਤੁਹਾਨੂੰ ਉਨ੍ਹਾਂ ਦੇ ਬੈੱਡ ਲੈਣ 'ਤੇ 32,300 ਰੁਪਏ ਅਤੇ 2 ਤੋਂ 4 ਸਾਲ ਦੇ ਬੱਚੇ ਦੇ ਬੈੱਡ 'ਤੇ 29,700 ਰੁਪਏ ਖਰਚ ਕਰਨੇ ਪੈਣਗੇ।

ਕਿੱਥੋਂ ਬੁੱਕ ਕਰ ਸਕਦੇ ਹੋ ਪੈਕੇਜ

ਜੇਕਰ ਤੁਸੀਂ ਇਸ ਟੂਰ ਪੈਕੇਜ ਨੂੰ ਲੈਣਾ ਚਾਹੁੰਦੇ ਹੋ, ਤਾਂ ਤੁਰੰਤ ਆਪਣੀ ਪੈਕਿੰਗ ਕਰੋ ਅਤੇ ਤੁਸੀਂ IRCTC ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਇਸ ਪੈਕੇਜ ਨੂੰ ਬੁੱਕ ਕਰ ਸਕਦੇ ਹੋ।

ਇਹ ਵੀ ਪੜ੍ਹੋ: ਜੇਕਰ ਤੁਹਾਨੂੰ ਵੀ ਨਹੂੰ ਚਬਾਉਣ ਦੀ ਆਦਤ, ਤਾਂ ਹੋ ਜਾਓ ਸਾਵਧਾਨ, ਇਸ ਖਤਰਨਾਕ ਬਿਮਾਰੀ ਨੂੰ ਦੇ ਰਹੇ ਹੋ ਸੱਦਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget