ਪੜਚੋਲ ਕਰੋ

ਦੁਨੀਆ ਦੀ ਸਭ ਤੋਂ ਤੇਜ਼ ਚੱਲਣ ਵਾਲੀ ਟਰੇਨ...ਇਸ 'ਚ ਨਹੀਂ ਲੋਹੇ ਦੇ ਪਹੀਏ, ਹਵਾ 'ਚ ਰਹਿੰਦੀ ਪੂਰੀ ਟਰੇਨ!

ਇਹ ਮੈਗਲੇਵ ਟ੍ਰੇਨ ਪਿਛਲੇ ਲਗਭਗ ਇੱਕ ਦਹਾਕੇ ਤੋਂ ਚੀਨ 'ਚ ਚੱਲ ਰਹੀ ਹੈ ਅਤੇ ਹੁਣ ਇਸ ਨੇ ਖੁਦ ਹੀ 600 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣ ਵਾਲੀ ਮੈਗਲੇਵ ਟ੍ਰੇਨ ਤਿਆਰ ਕੀਤੀ ਹੈ।

Fastest Public Train in World : ਭਾਰਤੀ ਰੇਲਵੇ ਇਸ ਸਮੇਂ ਆਪਣੇ ਆਧੁਨਿਕੀਕਰਨ 'ਚ ਰੁੱਝੀ ਹੋਈ ਹੈ। ਯਾਤਰਾ ਨੂੰ ਆਸਾਨ ਬਣਾਉਣ ਲਈ ਨਵੀਂ-ਨਵੀਂ ਸੈਮੀ-ਹਾਈ ਸਪੀਡ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ। ਜੇਕਰ ਅਸੀਂ ਭਾਰਤ 'ਚ ਸਭ ਤੋਂ ਤੇਜ਼ ਚੱਲਣ ਵਾਲੀਆਂ ਟਰੇਨਾਂ ਦੀ ਗੱਲ ਕਰੀਏ ਤਾਂ ਉਹ ਹਨ ਵੰਦੇ ਭਾਰਤ ਅਤੇ ਤੇਜਸ ਐਕਸਪ੍ਰੈਸ। ਪਰ ਅੱਜ ਅਸੀਂ ਤੁਹਾਨੂੰ ਦੁਨੀਆ ਦੀ ਸਭ ਤੋਂ ਤੇਜ਼ ਰੇਲਗੱਡੀ ਬਾਰੇ ਦੱਸਾਂਗੇ, ਤੁਸੀਂ ਇਸ ਦੀ ਸਪੀਡ ਬਾਰੇ ਸੁਣ ਕੇ ਹੈਰਾਨ ਹੋ ਜਾਵੋਗੇ।

ਇਹ ਦੁਨੀਆ ਦੀ ਸਭ ਤੋਂ ਤੇਜ਼ ਟਰੇਨ ਵਾਲੀ ਰਫ਼ਤਾਰ

ਦੁਨੀਆ ਦੀ ਸਭ ਤੋਂ ਤੇਜ਼ ਟਰੇਨ ਜਾਪਾਨ ਜਾਂ ਅਮਰੀਕਾ 'ਚ ਨਹੀਂ, ਸਗੋਂ ਭਾਰਤ ਦੇ ਗੁਆਂਢੀ ਦੇਸ਼ ਚੀਨ 'ਚ ਹੈ। ਸ਼ੰਘਾਈ ਮੈਗਲੇਵ ਟ੍ਰੇਨ ਨਾਮ ਦੀ ਇਹ ਟ੍ਰੇਨ ਸ਼ੰਘਾਈ ਦੇ ਪੁਡੋਂਗ ਏਅਰਪੋਰਟ ਨੂੰ ਲੋਂਗਯਾਂਗ ਰੋਡ ਸਟੇਸ਼ਨ ਨਾਲ ਜੋੜਦੀ ਹੈ। ਸ਼ੰਘਾਈ ਮੈਗਲੇਵ ਟ੍ਰੇਨ ਦੀ ਅਧਿਕਤਮ ਰਫ਼ਤਾਰ 460 ਕਿਲੋਮੀਟਰ ਪ੍ਰਤੀ ਘੰਟਾ ਹੈ। ਤੁਸੀਂ ਇਸ ਨੂੰ ਇਸ ਤਰ੍ਹਾਂ ਵੀ ਸਮਝ ਸਕਦੇ ਹੋ ਕਿ ਤੁਸੀਂ ਇਸ ਸੁਪਰ ਸਪੀਡ ਰੇਲਗੱਡੀ ਰਾਹੀਂ ਨੋਇਡਾ ਅਤੇ ਇਲਾਹਾਬਾਦ ਦਰਮਿਆਨ 700 ਕਿਲੋਮੀਟਰ ਦੀ ਦੂਰੀ ਡੇਢ ਤੋਂ ਦੋ ਘੰਟੇ 'ਚ ਤੈਅ ਕਰ ਸਕਦੇ ਹੋ।

ਹਵਾ 'ਚ ਰਹਿੰਦੀ ਰੇਲ ਗੱਡੀ

ਇਸ ਟਰੇਨ ਦੀ ਇਕ ਖ਼ਾਸ ਗੱਲ ਇਹ ਹੈ ਕਿ ਇਸ ਵਿਚ ਰਵਾਇਤੀ ਲੋਹੇ ਦੇ ਪਹੀਏ ਨਹੀਂ ਹਨ, ਸਗੋਂ ਇਹ ਮੈਗਨੇਟਿਕ ਲੇਵੀਟੇਸ਼ਨ (ਮੈਗਲੇਵ) ਨਾਲ ਚੱਲਦੀ ਹੈ। ਇਸ ਤਕਨੀਕ 'ਚ ਪਟੜੀਆਂ 'ਤੇ ਚੁੰਬਕੀ ਪ੍ਰਭਾਵ ਪੈਂਦਾ ਹੈ ਅਤੇ ਟਰੇਨ ਇਨ੍ਹਾਂ ਪਟੜੀਆਂ 'ਤੇ ਥੋੜ੍ਹੀ ਜਿਹੀ ਹਵਾ 'ਚ ਰਹਿੰਦੀ ਹੈ। ਪਟੜੀਆਂ ਦੇ ਚੁੰਬਕੀ ਪ੍ਰਭਾਵ ਕਾਰਨ ਰੇਲਗੱਡੀ ਸਥਿਰ ਰਹਿੰਦੀ ਹੈ ਅਤੇ ਬਿਨਾਂ ਕੋਈ ਰੌਲਾ ਪਾਏ ਤੇਜ਼ ਰਫ਼ਤਾਰ ਨਾਲ ਚੱਲਦੀ ਹੈ।

ਜਰਮਨੀ ਦੀ ਇਹ ਤਕਨੀਕ

ਮੈਗਲੇਵ ਤਕਨੀਕ ਮੂਲ ਰੂਪ 'ਚ ਜਰਮਨੀ ਦੇਸ਼ ਦੀ ਹੈ। ਇਹ ਮੈਗਲੇਵ ਟ੍ਰੇਨ ਪਿਛਲੇ ਲਗਭਗ ਇੱਕ ਦਹਾਕੇ ਤੋਂ ਚੀਨ 'ਚ ਚੱਲ ਰਹੀ ਹੈ ਅਤੇ ਹੁਣ ਇਸ ਨੇ ਖੁਦ ਹੀ 600 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣ ਵਾਲੀ ਮੈਗਲੇਵ ਟ੍ਰੇਨ ਤਿਆਰ ਕੀਤੀ ਹੈ। ਹਾਲਾਂਕਿ ਇਸ ਟਰੇਨ 'ਚ ਯਾਤਰੀਆਂ ਨੂੰ ਨਹੀਂ ਲਿਜਾਇਆ ਜਾਂਦਾ ਹੈ। ਇਸੇ ਕਰਕੇ ਸਭ ਤੋਂ ਤੇਜ਼ ਰੇਲਗੱਡੀ ਦਾ ਖਿਤਾਬ ਅੱਜ ਵੀ ਸ਼ੰਘਾਈ ਮੈਗਲੇਵ ਟਰੇਨ ਦੇ ਨਾਮ ਹੈ।

ਹੁੰਦੀ ਐਡਵਾਂਸ ਬੁਕਿੰਗ

ਇਸ ਟਰੇਨ ਦੀ ਲੰਬਾਈ 153 ਮੀਟਰ, ਚੌੜਾਈ 3.7 ਮੀਟਰ ਅਤੇ ਉਚਾਈ 4.2 ਮੀਟਰ ਹੈ। ਇਸ 'ਚ ਕੁੱਲ 574 ਯਾਤਰੀ ਸਫ਼ਰ ਕਰ ਸਕਦੇ ਹਨ। ਇਸ 'ਚ 3 ਤਰ੍ਹਾਂ ਦੇ ਕੋਚ ਹਨ, ਜਿਨ੍ਹਾਂ 'ਚ ਫਸਟ ਕਲਾਸ, ਸੈਕਿੰਡ ਕਲਾਸ ਅਤੇ ਐਂਡ ਸੈਕਸ਼ਨ ਸ਼ਾਮਲ ਹਨ। ਇਸ ਟਰੇਨ 'ਚ ਸਫ਼ਰ ਕਰਨ ਲਈ ਯਾਤਰੀਆਂ ਨੂੰ ਪਹਿਲਾਂ ਤੋਂ ਹੀ ਬੁਕਿੰਗ ਕਰਨੀ ਹੋਵੇਗੀ। ਚੀਨੀ ਨਾਗਰਿਕਾਂ ਤੋਂ ਇਲਾਵਾ ਵਿਦੇਸ਼ੀ ਲੋਕ ਵੀ ਇਸ ਟਰੇਨ ਦਾ ਆਨੰਦ ਲੈਣ ਲਈ ਚੀਨ ਜਾਂਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
Embed widget