ਪੜਚੋਲ ਕਰੋ

Passport: ਦੁਨੀਆ ਦੇ ਇਹ ਲੋਕ ਬਗੈਰ ਪਾਸਪੋਰਟ ਕਿਸੇ ਵੀ ਦੇਸ਼ 'ਚ ਹੋ ਸਕਦੇ ਦਾਖਲ, ਜਾਣੋ ਕਿਉਂ ਮਿਲੀ ਇਨ੍ਹਾਂ ਨੂੰ ਛੋਟ

ਕੀ ਤੁਸੀਂ ਜਾਣਦੇ ਹੋ ਕਿ ਇਸ ਦੁਨੀਆ ਵਿੱਚ ਤਿੰਨ ਅਜਿਹੇ ਲੋਕ ਹਨ ਜੋ ਬਿਨਾਂ ਪਾਸਪੋਰਟ ਦੇ ਕਿਸੇ ਵੀ ਦੇਸ਼ ਵਿੱਚ ਜਾ ਸਕਦੇ ਹਨ ਤੇ ਉਨ੍ਹਾਂ ਨੂੰ ਕੋਈ ਵੀ ਨਹੀਂ ਰੋਕਦਾ। ਆਓ ਅੱਜ ਤੁਹਾਨੂੰ ਦੁਨੀਆ ਦੇ ਉਨ੍ਹਾਂ ਤਿੰਨ ਵੱਡੇ ਲੋਕਾਂ ਬਾਰੇ ਦੱਸਦੇ ਹਾਂ....

Passport: ਵਿਦੇਸ਼ ਵਿੱਚ ਕਿਸੇ ਵੀ ਦੇਸ਼ ਦੇ ਕਾਨੂੰਨੀ ਨਾਗਰਿਕ ਵਜੋਂ ਆਪਣੇ ਆਪ ਨੂੰ ਸਾਬਤ ਕਰਨ ਲਈ, ਤੁਹਾਨੂੰ ਇੱਕ ਪਾਸਪੋਰਟ ਦੀ ਲੋੜ ਹੁੰਦੀ ਹੈ। ਜੇਕਰ ਤੁਸੀਂ ਆਪਣੇ ਦੇਸ਼ ਤੋਂ ਬਾਹਰ ਕਿਸੇ ਵੀ ਦੇਸ਼ ਵਿੱਚ ਜਾਣਾ ਚਾਹੁੰਦੇ ਹੋ, ਤਾਂ ਤੁਹਾਡੇ ਕੋਲ ਪਾਸਪੋਰਟ ਹੋਣਾ ਲਾਜ਼ਮੀ ਹੈ। ਇਹ ਸਰਕਾਰ ਦੁਆਰਾ ਜਾਰੀ ਕੀਤਾ ਜਾਂਦਾ ਹੈ ਤੇ ਇਹ ਇੱਕ ਅਜਿਹਾ ਦਸਤਾਵੇਜ਼ ਹੈ ਜੋ ਪੂਰੀ ਦੁਨੀਆ ਵਿੱਚ ਤੁਹਾਡੀ ਪਛਾਣ ਦੱਸਦਾ ਹੈ। 

ਭਾਵ ਤੁਸੀਂ ਇਸ ਤੋਂ ਬਿਨਾਂ ਵਿਦੇਸ਼ ਜਾਣ ਬਾਰੇ ਸੋਚ ਵੀ ਨਹੀਂ ਸਕਦੇ ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਦੁਨੀਆ ਵਿੱਚ ਤਿੰਨ ਅਜਿਹੇ ਲੋਕ ਹਨ ਜੋ ਬਿਨਾਂ ਪਾਸਪੋਰਟ ਦੇ ਕਿਸੇ ਵੀ ਦੇਸ਼ ਵਿੱਚ ਜਾ ਸਕਦੇ ਹਨ ਤੇ ਉਨ੍ਹਾਂ ਨੂੰ ਕੋਈ ਵੀ ਨਹੀਂ ਰੋਕਦਾ। ਆਓ ਅੱਜ ਤੁਹਾਨੂੰ ਦੁਨੀਆ ਦੇ ਉਨ੍ਹਾਂ ਤਿੰਨ ਵੱਡੇ ਲੋਕਾਂ ਬਾਰੇ ਦੱਸਦੇ ਹਾਂ....

ਇਨ੍ਹਾਂ ਤਿੰਨ ਖਾਸ ਲੋਕਾਂ 'ਚ ਪਹਿਲਾ ਨਾਂ ਬ੍ਰਿਟੇਨ ਦੇ ਕਿੰਗ ਚਾਰਲਸ ਦਾ ਹੈ। ਮਹਾਰਾਣੀ ਐਲਿਜ਼ਾਬੈਥ ਦੀ ਮੌਤ ਤੋਂ ਬਾਅਦ ਚਾਰਲਸ ਬਰਤਾਨੀਆ ਦੇ ਰਾਜਾ ਬਣ ਗਏ ਤੇ ਕਿੰਗ ਬਣਦਿਆਂ ਹੀ ਚਾਰਲਸ ਦੇ ਸਕੱਤਰ ਨੇ ਆਪਣੇ ਦੇਸ਼ ਦੇ ਵਿਦੇਸ਼ ਮੰਤਰਾਲਿਆਂ ਦੇ ਨਾਲ-ਨਾਲ ਦੁਨੀਆ ਭਰ ਦੇ ਵਿਦੇਸ਼ ਮੰਤਰਾਲਿਆਂ ਨੂੰ ਸੂਚਿਤ ਕੀਤਾ ਕਿ ਚਾਰਲਸ ਹੁਣ ਬ੍ਰਿਟੇਨ ਦੇ ਕਿੰਗ ਬਣ ਗਏ ਹਨ। ਇਸ ਲਈ ਹਰੇਕ ਨੂੰ ਉਨ੍ਹਾਂ ਦੇ ਪੂਰੇ ਪ੍ਰੋਟੋਕੋਲ ਦਾ ਧਿਆਨ ਰੱਖਣਾ ਹੋਵੇਗਾ ਤੇ ਉਨ੍ਹਾਂ ਨੂੰ ਬਿਨਾਂ ਕਿਸੇ ਰੋਕ-ਟੋਕ ਤੋਂ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਦੂਜਾ ਨਾਂ ਜਾਪਾਨ ਦੇ ਸਮਰਾਟ ਤੇ ਉਨ੍ਹਾਂ ਦੀ ਪਤਨੀ 

ਜਾਪਾਨ ਦੇ ਸਮਰਾਟ ਤੇ ਉਨ੍ਹਾਂ ਦੀ ਪਤਨੀ ਨੂੰ ਇਹ ਵਿਸ਼ੇਸ਼ ਅਧਿਕਾਰ ਹੈ ਕਿ ਉਹ ਬਿਨਾਂ ਪਾਸਪੋਰਟ ਦੇ ਕਿਸੇ ਵੀ ਦੇਸ਼ ਵਿੱਚ ਦਾਖਲ ਹੋ ਸਕਦੇ ਹਨ। ਸਵਾਲ ਖੜ੍ਹਾ ਹੁੰਦਾ ਹੈ ਕਿ ਆਖਰ ਉਨ੍ਹਾਂ ਨੂੰ ਇਹ ਸਨਮਾਨ ਕਿਉਂ ਮਿਲਿਆ ਹੈ? ਦਰਅਸਲ, ਜਾਪਾਨ ਦੇ ਡਿਪਲੋਮੈਟਿਕ ਰਿਕਾਰਡ ਦੱਸਦੇ ਹਨ ਕਿ ਉਨ੍ਹਾਂ ਦੇ ਵਿਦੇਸ਼ ਮੰਤਰਾਲੇ ਨੇ ਸਾਲ 1971 ਤੋਂ ਆਪਣੇ ਸਮਰਾਟ ਤੇ ਉਨ੍ਹਾਂ ਦੀ ਪਤਨੀ ਲਈ ਇਹ ਵਿਸ਼ੇਸ਼ ਵਿਵਸਥਾ ਸ਼ੁਰੂ ਕੀਤੀ ਸੀ ਤੇ ਇਹ ਉਦੋਂ ਤੋਂ ਜਾਰੀ ਹੈ। 

ਦਰਅਸਲ ਜਦੋਂ ਵੀ ਜਾਪਾਨ ਦਾ ਸਮਰਾਟ ਤੇ ਉਨ੍ਹਾਂ ਦੀ ਪਤਨੀ ਕਿਸੇ ਵੀ ਦੇਸ਼ ਦਾ ਦੌਰਾ ਕਰਨਾ ਚਾਹੁੰਦੇ ਹਨ, ਤਾਂ ਉਸ ਤੋਂ ਪਹਿਲਾਂ ਜਾਪਾਨ ਦੇ ਵਿਦੇਸ਼ ਮੰਤਰਾਲੇ ਦੁਆਰਾ ਉਸ ਦੇਸ਼ ਦੇ ਵਿਦੇਸ਼ ਮੰਤਰਾਲੇ ਨੂੰ ਇੱਕ ਪੱਤਰ ਭੇਜਿਆ ਜਾਂਦਾ ਹੈ ਤੇ ਉਸ ਵਿੱਚ ਲਿਖਿਆ ਹੁੰਦਾ ਹੈ ਕਿ ਇਸ ਪੱਤਰ ਨੂੰ ਜਾਪਾਨ ਦੇ ਸਮਰਾਟ ਤੇ ਉਨ੍ਹਾਂ ਦੀ ਪਤਨੀ ਦਾ ਪਾਸਪੋਰਟ ਮੰਨਿਆ ਜਾਵੇ ਤੇ ਇਸ ਦੇ ਆਧਾਰ ‘ਤੇ ਉਨ੍ਹਾਂ ਨੂੰ ਦੇਸ਼ ਵਿੱਚ ਸਨਮਾਨ ਨਾਲ ਐਂਟਰੀ ਦਿੱਤੀ ਜਾਵੇ।

ਤੀਜੇ ਹਨ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ 

ਦਰਅਸਲ, ਜਦੋਂ ਵੀ ਕਿਸੇ ਦੇਸ਼ ਦਾ ਪ੍ਰਧਾਨ ਮੰਤਰੀ ਜਾਂ ਰਾਸ਼ਟਰਪਤੀ ਕਿਸੇ ਹੋਰ ਦੇਸ਼ ਦੇ ਦੌਰੇ 'ਤੇ ਜਾਂਦਾ ਹੈ, ਤਾਂ ਉਹ ਆਪਣੇ ਨਾਲ ਡਿਪਲੋਮੈਟਿਕ ਪਾਸਪੋਰਟ ਰੱਖਦਾ ਹੈ, ਇਸ ਦੇ ਬਾਵਜੂਦ ਮੇਜ਼ਬਾਨ ਦੇਸ਼ ਉਸ ਨੂੰ ਪੂਰੀ ਆਜ਼ਾਦੀ ਦਿੰਦਾ ਹੈ ਕਿ ਉਹ ਆਪਣਾ ਪਾਸਪੋਰਟ ਦਿਖਾਏ ਬਿਨਾਂ ਇਸ ਦੇਸ਼ ਵਿਚ ਦਾਖਲ ਹੋ ਸਕਦਾ ਹੈ। ਪ੍ਰੋਟੋਕੋਲ ਤਹਿਤ ਸਾਰੇ ਪ੍ਰੋਗਰਾਮਾਂ ਵਿੱਚ ਹਿੱਸਾ ਲੈ ਸਕਦੇ ਹਨ। ਇਸ ਦੌਰਾਨ ਮੇਜ਼ਬਾਨ ਦੇਸ਼ ਦਾ ਕੋਈ ਵੀ ਅਧਿਕਾਰੀ ਉਸ ਤੋਂ ਪਾਸਪੋਰਟ ਨਹੀਂ ਮੰਗਦਾ ਹੈ। ਇਹ ਦਰਜਾ ਭਾਰਤ ਵਿੱਚ ਪ੍ਰਧਾਨ ਮੰਤਰੀ, ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੂੰ ਵੀ ਹਾਸਲ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ

Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ
Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ
Advertisement
ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ
Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ
Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ
ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’
ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’
Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ
Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ
Punjab News: ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਜੰਗਲ ਡਿਪੂ ਦੀ ਅਚਨਚੇਤ ਚੈਕਿੰਗ, ਖਾਮੀਆਂ ਮਿਲਣ ’ਤੇ ਅਧਿਕਾਰੀਆਂ 'ਤੇ ਡਿੱਗੀ ਗਾਜ਼, ਕੀਤਾ ਤਬਾਦਲਾ

Weather Forecast Today: ਯੂਪੀ-ਦਿੱਲੀ ਤੇ ਬਿਹਾਰ ’ਚ ਮੀਂਹ, ਪੰਜਾਬ-ਹਰਿਆਣਾ 'ਚ ਰਹੇਗੀ ਬੱਦਲਾਂ ਦੀ ਆਵਾਜਾਈ, ਤੇਜ਼ ਹਵਾਵਾਂ ਦੇਣਗੀਆਂ ਪ੍ਰੇਸ਼ਾਨੀ, ਜਾਣੋ ਮੌਸਮ ਵਿਭਾਗ ਦਾ ਨਵਾਂ ਅਪਡੇਟ

ਹਾਈ ਕੋਲੈਸਟ੍ਰੋਲ ਦੇ ਮਰੀਜ਼ ਅਗਲੇ 6 ਮਹੀਨੇ ਰੋਜ਼ ਖਾਣ ਇਹ ਫਲ, ਮਿਲਣਗੇ ਕਈ ਫਾਇਦੇ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-03-2025)

Embed widget