ਪੜਚੋਲ ਕਰੋ

Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ

Mata Vaishno Devi: ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਧੂੰਏਂ ਅਤੇ ਮੁਰੰਮਤ ਦੇ ਕੰਮ ਕਾਰਨ ਜੰਮੂ ਆਉਣ ਵਾਲੀਆਂ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ

Mata Vaishno Devi: ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਧੂੰਏਂ ਅਤੇ ਮੁਰੰਮਤ ਦੇ ਕੰਮ ਕਾਰਨ ਜੰਮੂ ਆਉਣ ਵਾਲੀਆਂ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਰੇਲਵੇ ਸੈਕਸ਼ਨਾਂ ਦੀ ਮੁਰੰਮਤ ਦੇ ਕੰਮ ਕਾਰਨ ਜੰਮੂ ਆਉਣ ਵਾਲੀਆਂ 5 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਦਰਜਨ ਤੋਂ ਵੱਧ ਟਰੇਨਾਂ ਘੰਟਿਆਂ ਬੱਧੀ ਦੇਰੀ ਨਾਲ ਚੱਲ ਰਹੀਆਂ ਹਨ। ਅਜਿਹੀ ਸਥਿਤੀ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੰਮੂ ਰੇਲਵੇ ਸਟੇਸ਼ਨ 'ਤੇ ਕੜਾਕੇ ਦੀ ਠੰਡ 'ਚ ਯਾਤਰੀ ਕੰਬਦੇ ਅਤੇ ਟਰੇਨ ਦੀ ਉਡੀਕ ਕਰਦੇ ਦੇਖੇ ਜਾ ਸਕਦੇ ਹਨ।

ਦੱਸ ਦੇਈਏ ਕਿ ਜੰਮੂ ਰੇਲਵੇ ਸਟੇਸ਼ਨ 'ਤੇ 8 ਜਨਵਰੀ ਤੋਂ ਟ੍ਰੈਕ ਨਾਨ-ਇੰਟਰ ਲਾਕਿੰਗ ਦਾ ਕੰਮ ਸ਼ੁਰੂ ਹੋ ਜਾਵੇਗਾ, ਜਿਸ ਕਾਰਨ ਦਿਨ ਵੇਲੇ ਕੋਈ ਵੀ ਟਰੇਨ ਜੰਮੂ ਰੇਲਵੇ ਸਟੇਸ਼ਨ 'ਤੇ ਨਹੀਂ ਪਹੁੰਚ ਸਕੇਗੀ। ਇਸ ਕਾਰਨ ਰੇਲਵੇ ਯਾਤਰੀਆਂ ਨੂੰ 8 ਤੋਂ 14 ਜਨਵਰੀ ਤੱਕ ਆਪਣਾ ਸਮਾਂ ਬਦਲਣਾ ਪਏਗਾ। ਇਸ ਦੌਰਾਨ 30 ਟਰੇਨਾਂ ਪ੍ਰਭਾਵਿਤ ਹੋਣਗੀਆਂ। ਇਨ੍ਹਾਂ 'ਚੋਂ 7 ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ, ਜਦਕਿ ਕੁਝ ਪੰਜਾਬ, ਦਿੱਲੀ ਜਾਂ ਅੰਬਾਲਾ ਤੋਂ ਆਪਣੀ ਮੰਜ਼ਿਲ 'ਤੇ ਪਹੁੰਚ ਜਾਣਗੇ।

ਰੱਦ ਅਤੇ ਦੇਰੀ ਨਾਲ ਚੱਲਣ ਵਾਲੀਆਂ ਟਰੇਨਾਂ ਦੀ ਸੂਚੀ :

ਰੱਦ ਹੋਣ ਵਾਲੀਆਂ ਟਰੇਨਾਂ:

1. ਹੇਮਕੁਟ ਐਕਸਪ੍ਰੈਸ
2. ਸ਼ਾਲੀਮਾਰ ਐਕਸਪ੍ਰੈਸ
3. ਤਾਤਾਮੁਰੀ ਐਕਸਪ੍ਰੈਸ
4. ਕਾਲਕਾ-ਕਟੜਾ ਐਕਸਪ੍ਰੈਸ
5. ਦੁਰੰਤੋ ਐਕਸਪ੍ਰੈਸ
 
ਦੇਰੀ ਨਾਲ ਪਹੁੰਚਣ ਵਾਲੀਆਂ ਟਰੇਨਾਂ:

1. ਸ਼੍ਰੀ ਸ਼ਕਤੀ ਐਕਸਪ੍ਰੈਸ (2 ਘੰਟੇ ਲੇਟ)
2. ਰਾਜਧਾਨੀ ਐਕਸਪ੍ਰੈਸ (5 ਘੰਟੇ ਲੇਟ)
3. ਸ਼ਾਲੀਮਾਰ ਐਕਸਪ੍ਰੈਸ (3 ਘੰਟੇ ਲੇਟ)
4. ਉੱਤਰ ਸੰਪਰਕ ਕ੍ਰਾਂਤੀ (3 ਘੰਟੇ ਲੇਟ)
5. ਜੰਮੂ ਮੇਲ (4 ਘੰਟੇ ਲੇਟ)
6. ਸੀਲਦਾਹ ਐਕਸਪ੍ਰੈਸ (4 ਘੰਟੇ ਲੇਟ)
7. ਗਾਜ਼ੀਪੁਰ ਕਟੜਾ ਐਕਸਪ੍ਰੈਸ (4 ਘੰਟੇ ਲੇਟ)
8. ਪੂਜਾ ਐਕਸਪ੍ਰੈਸ (7 ਘੰਟੇ ਲੇਟ)

ਇਹ ਸਥਿਤੀ ਮੁਸਾਫਰਾਂ ਲਈ ਕਾਫੀ ਪ੍ਰੇਸ਼ਾਨੀ ਦਾ ਕਾਰਨ ਬਣ ਰਹੀ ਹੈ, ਖਾਸ ਕਰਕੇ ਸਰਦੀ ਦੇ ਮੌਸਮ ਵਿੱਚ ਜਦੋਂ ਉਨ੍ਹਾਂ ਨੂੰ ਸਟੇਸ਼ਨ 'ਤੇ ਲੰਬਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਹੈ। ਮੁਰੰਮਤ ਦੇ ਕੰਮ ਅਤੇ ਮੌਸਮ ਦੀ ਸਥਿਤੀ ਕਾਰਨ ਇਹ ਸਮੱਸਿਆਵਾਂ ਹੋਰ ਵੱਧ ਸਕਦੀਆਂ ਹਨ।
'

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget