ਪੜਚੋਲ ਕਰੋ

ਜਹਾਜ਼ ‘ਚ ਯਾਤਰਾ ਕਰਨ ਤੋਂ ਪਹਿਲਾਂ Airport  'ਤੇ ਮਿਲਣ ਵਾਲੀਆਂ ਇਨ੍ਹਾਂ ਚੀਜ਼ਾਂ ਤੋਂ ਕਰੋ ਪ੍ਰਹੇਜ਼

ਹਵਾਈ ਅੱਡਿਆਂ 'ਤੇ ਵਿਕਣ ਵਾਲਾ ਭੋਜਨ ਬਹੁਤ ਵਧੀਆ ਲੱਗ ਸਕਦਾ ਹੈ, ਪਰ ਉਡਾਣ ਤੋਂ ਪਹਿਲਾਂ ਇਸ ਨੂੰ ਖਾਣਾ ਸਿਹਤ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦਾ ਹੈ।

Airport Food: ਫਲਾਈਟ ਵਿੱਚ ਸਵਾਰ ਹੋਣ ਤੋਂ ਪਹਿਲਾਂ ਬਿਮਾਰ ਮਹਿਸੂਸ ਕਰਨਾ ਬਹੁਤ ਆਮ ਗੱਲ ਹੈ। ਉਸੇ ਸਮੇਂ, ਜ਼ਿਆਦਾਤਰ ਲੋਕਾਂ ਨੂੰ ਮੋਸ਼ਨ ਸਿਕਨੈਸ ਹੁੰਦੀ ਹੈ ਪਰ ਜੇ ਤੁਸੀਂ ਫਲਾਇਟ ਵਿੱਚ ਸਵਾਰ ਹੋਣ ਤੋਂ ਪਹਿਲਾਂ ਜੋ ਕੁਝ ਖਾਧਾ ਹੈ, ਉਸ ਕਾਰਨ ਤੁਸੀਂ ਠੀਕ ਮਹਿਸੂਸ ਨਹੀਂ ਕਰ ਰਹੇ ਹੋ, ਤਾਂ ਸਾਵਧਾਨ ਹੋ ਜਾਉ ਕਿਉਂਕਿ ਇਸਦਾ ਕਾਰਕ ਏਅਰਪੋਰਟ ਫੂਡ ਹੋ ਸਕਦਾ ਹੈ। ਹਾਂ ਇਹ ਬਿਲਕੁਲ ਸੱਚ ਹੈ।

ਹਵਾਈ ਅੱਡਿਆਂ 'ਤੇ ਵਿਕਣ ਵਾਲਾ ਭੋਜਨ ਬਹੁਤ ਵਧੀਆ ਲੱਗ ਸਕਦਾ ਹੈ, ਪਰ ਉਡਾਣ ਤੋਂ ਪਹਿਲਾਂ ਇਸ ਨੂੰ ਖਾਣਾ ਸਿਹਤ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦਾ ਹੈ। ਅੱਜ ਅਸੀਂ ਤੁਹਾਨੂੰ ਇੱਥੇ ਦੱਸਾਂਗੇ ਕਿ ਫਲਾਈਟ ਵਿੱਚ ਸਫਰ ਕਰਨ ਤੋਂ ਪਹਿਲਾਂ ਤੁਹਾਨੂੰ ਕਿਹੜੀਆਂ ਚੀਜ਼ਾਂ ਤੋਂ ਬਚਣਾ ਚਾਹੀਦਾ ਹੈ।

ਪੀਜ਼ਾ (Pizza)-  ਜ਼ਿਆਦਾਤਰ ਲੋਕ ਏਅਰਪੋਰਟ 'ਤੇ ਪੀਜ਼ਾ ਖਾਣਾ ਪਸੰਦ ਕਰਦੇ ਹਨ। ਪਰ ਤੁਸੀਂ ਕੋਸ਼ਿਸ਼ ਕਰੋ ਤੇ ਫਲਾਈਟ ਵਿੱਚ ਯਾਤਰਾ ਕਰਨ ਤੋਂ ਪਹਿਲਾਂ ਪੀਜ਼ਾ ਖਾਣ ਤੋਂ ਪਰਹੇਜ਼ ਕਰੋ। ਇਹ ਇਸ ਲਈ ਹੈ ਕਿਉਂਕਿ ਏਅਰਪੋਰਟ 'ਤੇ ਉਪਲਬਧ ਪੀਜ਼ਾ ਸਾਰਾ ਦਿਨ ਬਾਹਰ ਰੱਖਿਆ ਜਾਂਦਾ ਹੈ ਤੇ ਇਹ ਖਰਾਬ ਵੀ ਹੋ ਸਕਦਾ ਹੈ। ਇਸ ਕਾਰਨ ਤੁਹਾਡੇ ਪੇਟ ਵਿੱਚ ਦਰਦ ਹੋ ਸਕਦਾ ਹੈ।

ਸਲਾਦ (Salad)- ਵੈਸੇ ਤਾਂ ਸਲਾਦ ਖਾਣਾ ਸਿਹਤ ਲਈ ਚੰਗਾ ਹੋ ਸਕਦਾ ਹੈ, ਪਰ ਏਅਰਪੋਰਟ 'ਤੇ ਮਿਲਣ ਵਾਲੇ ਸਲਾਦ ਦਾ ਸੇਵਨ ਨਾ ਕਰੋ। ਇਹ ਇਸ ਲਈ ਹੈ ਕਿਉਂਕਿ ਸਲਾਦ ਉੱਤੇ ਬੈਕਟੀਰੀਆ ਹੋ ਸਕਦੇ ਹਨ ਜੋ ਤੁਹਾਨੂੰ ਬਿਮਾਰ ਕਰ ਸਕਦੇ ਹਨ। ਇਸ ਲਈ ਇਸਦਾ ਸੇਵਨ ਕਰਨ ਤੋਂ ਪ੍ਰਹੇਜ਼ ਕਰੋ।

ਸੈਂਡਵਿਚ (Sanwich)- ਹਵਾਈ ਅੱਡੇ ਦੇ ਕੈਫੇ ਵਿੱਚ ਵੱਖੋ ਵੱਖਰੇ ਸੈਂਡਵਿਚ ਹੁੰਦੇ ਹਨ ਪਰ ਇਨ੍ਹਾਂ ਨੂੰ ਖਾਣ ਤੋਂ ਪ੍ਰਹੇਜ਼ ਕਰਨਾ ਹਮੇਸ਼ਾਂ ਬਿਹਤਰ ਹੁੰਦਾ ਹੈ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਉਹ ਕਿੰਨੀ ਦੇਰ ਤੋਂ ਡਿਸਪਲੇਅ ਵਿੱਚ ਹਨ ਜਾਂ ਕਿੰਨੇ ਪੁਰਾਣੇ ਹੈ।

ਬਰਗਰ (Burgers)- ਹਵਾਈ ਅੱਡਿਆਂ 'ਤੇ ਬਰਗਰ ਆਮ ਤੌਰ 'ਤੇ ਚੰਗੀ ਤਰ੍ਹਾਂ ਪਕਾਏ ਨਹੀਂ ਜਾਂਦੇ। ਜੋ ਤੁਹਾਡੀ ਸਿਹਤ ਨੂੰ ਖਰਾਬ ਕਰ ਸਕਦਾ ਹੈ। ਇਸ ਲਈ ਫਲਾਈਟ ਵਿੱਚ ਸਫਰ ਕਰਨ ਤੋਂ ਪਹਿਲਾਂ ਕਦੇ ਵੀ ਬਰਗਰ ਨਾ ਖਾਓ।

ਟਾਪ ਹੈਡਲਾਈਨ

Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget