ਪੜਚੋਲ ਕਰੋ

Indian Railways Rule : ਟ੍ਰੇਨ ਦੇ AC ਡੱਬੇ 'ਚ ਸਫ਼ਰ ਕਰਨ ਵਾਲੇ ਧਿਆਨ ਦੇਣ! ਚਾਦਰ-ਕੰਬਲ ਘਰ ਲੈ ਗਏ ਤਾਂ ਹੋ ਸਕਦੀ ਹੈ ਕਾਰਵਾਈ, ਜਾਣੋ ਰੇਲਵੇ ਦੇ ਨਿਯਮ

Indian Railways Rule : ਲੰਬੀ ਦੂਰੀ ਦੀ ਯਾਤਰਾ ਲਈ ਟ੍ਰੇਨ ਸਭ ਤੋਂ ਕਿਫਾਇਤੀ ਸਾਧਨਾਂ ਵਿੱਚੋਂ ਇੱਕ ਹੈ। ਯਾਤਰੀ ਆਪਣੇ ਬਜਟ ਅਤੇ ਸੁਵਿਧਾ ਅਨੁਸਾਰ ਵੱਖ-ਵੱਖ ਸ਼੍ਰੇਣੀਆਂ ਵਿੱਚ ਸਫ਼ਰ ਕਰ ਸਕਦੇ ਹਨ। ਜੇਕਰ ਕੋਈ ਯਾਤਰੀ AC ਕੋਚ ਵਿੱਚ ਯਾਤਰਾ

Indian Railways Rule : ਲੰਬੀ ਦੂਰੀ ਦੀ ਯਾਤਰਾ ਲਈ ਟ੍ਰੇਨ ਸਭ ਤੋਂ ਕਿਫਾਇਤੀ ਸਾਧਨਾਂ ਵਿੱਚੋਂ ਇੱਕ ਹੈ। ਯਾਤਰੀ ਆਪਣੇ ਬਜਟ ਅਤੇ ਸੁਵਿਧਾ ਅਨੁਸਾਰ ਵੱਖ-ਵੱਖ ਸ਼੍ਰੇਣੀਆਂ ਵਿੱਚ ਸਫ਼ਰ ਕਰ ਸਕਦੇ ਹਨ। ਜੇਕਰ ਕੋਈ ਯਾਤਰੀ AC ਕੋਚ ਵਿੱਚ ਯਾਤਰਾ ਕਰਦਾ ਹੈ ਤਾਂ ਉਸ ਨੂੰ ਉਸੇ ਮੁਤਾਬਕ ਕਿਰਾਇਆ ਦੇਣਾ ਪੈਂਦਾ ਹੈ ਅਤੇ ਰੇਲਵੇ ਵੱਲੋਂ ਖਾਸ ਸੁਵਿਧਾਵਾਂ ਵੀ ਦਿੱਤੀਆਂ ਜਾਂਦੀਆਂ ਹਨ।

AC ਕੋਚ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਰੇਲਵੇ ਵੱਲੋਂ ਚਾਦਰ, ਕੰਬਲ, ਤੌਲੀਆ ਅਤੇ ਤਕੀਆ ਵਰਗੀ ਬੈਡਰੋਲ ਸਮੱਗਰੀ ਦਿੱਤੀ ਜਾਂਦੀ ਹੈ। ਇਹ ਸਮੱਗਰੀ ਸਿਰਫ਼ ਯਾਤਰਾ ਦੌਰਾਨ ਵਰਤਣ ਲਈ ਹੁੰਦੀ ਹੈ ਅਤੇ ਸਫ਼ਰ ਖਤਮ ਹੋਣ 'ਤੇ ਵਾਪਸ ਕਰਨੀ ਲਾਜ਼ਮੀ ਹੈ। ਕਈ ਯਾਤਰੀ ਇਸ ਨੂੰ ਆਪਣੇ ਨਾਲ ਘਰ ਲੈ ਜਾਂਦੇ ਹਨ ਪਰ ਭਾਰਤੀ ਰੇਲਵੇ ਦੇ ਨਿਯਮਾਂ ਅਨੁਸਾਰ ਇਹ ਇੱਕ ਅਪਰਾਧ ਹੈ। ਇਸ ਲਈ ਜੁਰਮਾਨਾ ਅਤੇ ਕਾਨੂੰਨੀ ਕਾਰਵਾਈ ਹੋ ਸਕਦੀ ਹੈ।

ਰੇਲਵੇ ਦੇ ਨਿਯਮ ਜਾਣੋ

ਰੇਲਵੇ ਪ੍ਰਾਪਰਟੀ ਐਕਟ ਅਨੁਸਾਰ ਟ੍ਰੇਨ ਵਿੱਚ ਦਿੱਤੀ ਜਾਣ ਵਾਲੀ ਚਾਦਰ, ਕੰਬਲ, ਤਕੀਆ ਅਤੇ ਹੋਰ ਬੈਡਰੋਲ ਸਮੱਗਰੀ ਭਾਰਤੀ ਰੇਲਵੇ ਦੀ ਸੰਪਤੀ ਹੈ। ਇਹ ਸਿਰਫ਼ ਯਾਤਰਾ ਦੌਰਾਨ ਵਰਤਣ ਲਈ ਦਿੱਤੀ ਜਾਂਦੀ ਹੈ, ਇਸ ਨੂੰ ਯਾਤਰਾ ਤੋਂ ਬਾਅਦ ਆਪਣੇ ਨਾਲ ਲੈ ਜਾਣਾ ਗੈਰਕਾਨੂੰਨੀ ਹੈ।

ਲੱਗ ਸਕਦਾ ਹੈ ਜੁਰਮਾਨਾ

ਜੇਕਰ ਕੋਈ ਯਾਤਰੀ ਬੈਡਰੋਲ ਸਮੱਗਰੀ ਆਪਣੇ ਨਾਲ ਲੈ ਜਾਂਦਾ ਫੜਿਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ।
ਪਹਿਲੀ ਵਾਰ ਫੜੇ ਜਾਣ 'ਤੇ 1 ਸਾਲ ਤੱਕ ਦੀ ਕੈਦ ਅਤੇ 1,000 ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ।
ਜੇਕਰ ਇਹੀ ਗਲਤੀ ਦੁਬਾਰਾ ਕੀਤੀ ਜਾਵੇ ਤਾਂ 5 ਸਾਲ ਤੱਕ ਦੀ ਕੈਦ ਹੋ ਸਕਦੀ ਹੈ।
RPF (ਰੇਲਵੇ ਸੁਰੱਖਿਆ ਬਲ) ਨੂੰ ਸ਼ੱਕ ਹੋਣ 'ਤੇ ਯਾਤਰੀ ਦੀ ਤਲਾਸ਼ੀ ਲੈਣ ਦਾ ਅਧਿਕਾਰ ਹੈ।
ਤਲਾਸ਼ੀ ਦੌਰਾਨ ਰੇਲਵੇ ਦਾ ਸਮਾਨ ਮਿਲਣ 'ਤੇ ਤੁਰੰਤ ਕਾਰਵਾਈ ਕੀਤੀ ਜਾ ਸਕਦੀ ਹੈ।

ਹੁਣ ਚੋਰੀ ਕਰਨ ਵਾਲਿਆਂ ਦੀ ਖੈਰ ਨਹੀਂ

ਬੈਡਰੋਲ ਦੀ ਚੋਰੀ ਰੋਕਣ ਲਈ ਰੇਲਵੇ ਨੇ ਕੋਚ ਅਟੈਂਡੈਂਟਾਂ ਨੂੰ ਨਵੇਂ ਨਿਰਦੇਸ਼ ਜਾਰੀ ਕੀਤੇ ਹਨ।

ਟ੍ਰੇਨ ਆਪਣੇ ਗੰਤੀਵ ਸਟੇਸ਼ਨ 'ਤੇ ਪਹੁੰਚਣ ਤੋਂ ਅੱਧਾ ਘੰਟਾ ਪਹਿਲਾਂ ਹੀ ਬੈਡਰੋਲ ਵਾਪਸ ਇਕੱਠਾ ਕੀਤਾ ਜਾਵੇਗਾ।
ਰੇਲਵੇ ਬੈਡਰੋਲ ਸਮੱਗਰੀ 'ਤੇ RFID ਚਿਪ ਲਗਾਉਣ ਦੀ ਤਿਆਰੀ ਕਰ ਰਿਹਾ ਹੈ।
ਜੇਕਰ ਕੋਈ ਯਾਤਰੀ ਬੈਡਰੋਲ ਸਟੇਸ਼ਨ ਤੋਂ ਬਾਹਰ ਲੈ ਜਾਣ ਦੀ ਕੋਸ਼ਿਸ਼ ਕਰੇਗਾ ਤਾਂ ਸੈਂਸਰ ਤੁਰੰਤ ਅਲਰਟ ਜਾਰੀ ਕਰੇਗਾ।

ਟ੍ਰੇਨ ਤੋਂ ਉਤਰਣ ਤੋਂ ਪਹਿਲਾਂ ਇਹ ਕੰਮ ਜ਼ਰੂਰ ਕਰੋ

ਬੈਡਰੋਲ ਦੀ ਵਰਤੋਂ ਕਰਨ ਤੋਂ ਬਾਅਦ ਉਸ ਨੂੰ ਆਪਣੀ ਸੀਟ 'ਤੇ ਹੀ ਛੱਡ ਦਿਓ।
ਜੇਕਰ ਗਲਤੀ ਨਾਲ ਉਹ ਤੁਹਾਡੇ ਬੈਗ ਵਿੱਚ ਚਲਾ ਜਾਵੇ ਤਾਂ ਤੁਰੰਤ ਕੋਚ ਅਟੈਂਡੈਂਟ ਨੂੰ ਬੁਲਾ ਕੇ ਵਾਪਸ ਕਰ ਦਿਓ।
ਟ੍ਰੇਨ ਤੋਂ ਉਤਰਣ ਤੋਂ ਪਹਿਲਾਂ ਆਪਣਾ ਬੈਗ ਇੱਕ ਵਾਰ ਜ਼ਰੂਰ ਚੈਕ ਕਰੋ।
ਰੇਲਵੇ ਦੀ ਕਿਸੇ ਵੀ ਸੰਪਤੀ ਨੂੰ ਗਲਤੀ ਨਾਲ ਵੀ ਆਪਣੇ ਨਾਲ ਨਾ ਲੈ ਜਾਓ।

Advertisement

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget