ਪੜਚੋਲ ਕਰੋ

Train News : ਟ੍ਰੇਨ ਦੀ ਟਿਕਟ ਹੋਣ ਦੇ ਬਾਵਜੂਦ ਲੱਗ ਸਕਦਾ ਹੈ ਜੁਰਮਾਨਾ, ਸਫ਼ਰ ਦੌਰਾਨ ਇਹ ਗਲਤੀ ਕਰਨ ਤੋਂ ਬਚੋ, ਹੁਣੇ ਜਾਣੋ ਇਹ ਜ਼ਰੂਰੀ ਨਿਯਮ

Train Luggage Rule : ਜੇਕਰ ਤੁਸੀਂ ਕਦੇ ਹਵਾਈ ਜਹਾਜ਼ ਵਿੱਚ ਸਫ਼ਰ ਕੀਤਾ ਹੈ ਤਾਂ ਤੁਹਾਨੂੰ ਪਤਾ ਹੋਵੇਗਾ ਕਿ ਫਲਾਈਟ ਵਿੱਚ ਇੱਕ ਨਿਰਧਾਰਤ ਹੱਦ ਤੱਕ ਹੀ ਸਮਾਨ ਨਾਲ ਲਿਜਾਣ ਦੀ ਇਜਾਜ਼ਤ ਹੁੰਦੀ ਹੈ। ਬਹੁਤ ਸਾਰੇ ਲੋਕ ਸਮਝਦੇ ਹਨ ਕਿ ਇਹ ਨਿਯਮ ਸਿਰ

Train Luggage Rule : ਜੇਕਰ ਤੁਸੀਂ ਕਦੇ ਹਵਾਈ ਜਹਾਜ਼ ਵਿੱਚ ਸਫ਼ਰ ਕੀਤਾ ਹੈ ਤਾਂ ਤੁਹਾਨੂੰ ਪਤਾ ਹੋਵੇਗਾ ਕਿ ਫਲਾਈਟ ਵਿੱਚ ਇੱਕ ਨਿਰਧਾਰਤ ਹੱਦ ਤੱਕ ਹੀ ਸਮਾਨ ਨਾਲ ਲਿਜਾਣ ਦੀ ਇਜਾਜ਼ਤ ਹੁੰਦੀ ਹੈ। ਬਹੁਤ ਸਾਰੇ ਲੋਕ ਸਮਝਦੇ ਹਨ ਕਿ ਇਹ ਨਿਯਮ ਸਿਰਫ਼ ਫਲਾਈਟ ਲਈ ਹੀ ਹੈ, ਪਰ ਅਜਿਹਾ ਨਹੀਂ ਹੈ। ਭਾਰਤੀ ਰੇਲਵੇ ਵਿੱਚ ਵੀ ਸਫ਼ਰ ਦੌਰਾਨ ਸਮਾਨ ਲਿਜਾਣ ਦੀ ਇੱਕ ਸੀਮਾ ਤੈਅ ਕੀਤੀ ਗਈ ਹੈ। ਜੇਕਰ ਕੋਈ ਯਾਤਰੀ ਨਿਰਧਾਰਤ ਹੱਦ ਤੋਂ ਵੱਧ ਸਮਾਨ ਨਾਲ ਸਫ਼ਰ ਕਰਦਾ ਹੈ ਤਾਂ ਉਸ ਤੋਂ ਜੁਰਮਾਨਾ ਵੀ ਵਸੂਲਿਆ ਜਾ ਸਕਦਾ ਹੈ। ਇਸ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਟ੍ਰੇਨ ਵਿੱਚ ਕਿੰਨਾ ਸਮਾਨ ਮੁਫ਼ਤ ਲਿਜਾਇਆ ਜਾ ਸਕਦਾ ਹੈ।

ਜੇ ਵੱਧ ਸਮਾਨ ਲਿਜਾਣਾ ਹੈ ਤਾਂ ਇਹ ਕੰਮ ਕਰੋ

ਜੇ ਤੁਹਾਡੇ ਕੋਲ ਨਿਰਧਾਰਤ ਹੱਦ ਤੋਂ ਵੱਧ ਸਮਾਨ ਹੈ ਤਾਂ ਸਫ਼ਰ ਸ਼ੁਰੂ ਕਰਨ ਤੋਂ ਪਹਿਲਾਂ ਇਹ ਕੰਮ ਜ਼ਰੂਰ ਕਰੋ ,ਰੇਲਵੇ ਦੇ ਲੱਗੇਜ ਦਫ਼ਤਰ (Luggage Office) ਵਿੱਚ ਜਾਓ। ਉੱਥੇ ਆਪਣੇ ਵਾਧੂ ਸਮਾਨ ਦੀ ਬੁਕਿੰਗ ਕਰਵਾਓ। ਇਸ ਲਈ ਤੁਹਾਨੂੰ ਵੱਖਰਾ ਚਾਰਜ ਅਦਾ ਕਰਨਾ ਪਵੇਗਾ। ਟ੍ਰੇਨ ਰਵਾਨਾ ਹੋਣ ਤੋਂ ਘੱਟੋ-ਘੱਟ 1 ਘੰਟਾ ਪਹਿਲਾਂ ਲੱਗੇਜ ਨਾਲ ਸਬੰਧਤ ਸਾਰਾ ਕੰਮ ਪੂਰਾ ਕਰ ਲਵੋ, ਤਾਂ ਜੋ ਸਫ਼ਰ ਦੌਰਾਨ ਕੋਈ ਦਿੱਕਤ ਨਾ ਆਵੇ।

ਕਦੋਂ ਲੱਗ ਸਕਦਾ ਹੈ ਜੁਰਮਾਨਾ?

ਜੇ ਤੁਸੀਂ ਨਿਰਧਾਰਤ ਹੱਦ ਤੋਂ ਵੱਧ ਸਮਾਨ ਨਾਲ ਸਫ਼ਰ ਕਰ ਰਹੇ ਹੋ ਅਤੇ ਪਹਿਲਾਂ ਉਸ ਦੀ ਬੁਕਿੰਗ ਨਹੀਂ ਕਰਵਾਈ, ਤਾਂ ਜਾਂਚ ਦੌਰਾਨ ਤੁਹਾਡੇ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ। ਜੇ ਸਮਾਨ ਥੋੜ੍ਹਾ ਵੱਧ ਹੈ ਤਾਂ ਤੁਹਾਨੂੰ ਵਾਧੂ ਲੱਗੇਜ ਚਾਰਜ ਦੇਣਾ ਪੈ ਸਕਦਾ ਹੈ। ਜੇ ਸਮਾਨ ਬਹੁਤ ਜ਼ਿਆਦਾ ਹੈ ਅਤੇ ਉਸ ਦੀ ਪਹਿਲਾਂ ਬੁਕਿੰਗ ਵੀ ਨਹੀਂ ਕਰਵਾਈ ਗਈ, ਤਾਂ ਤੁਹਾਡੇ ਤੋਂ ਲੱਗੇਜ ਚਾਰਜ ਦਾ 6 ਗੁਣਾ ਤੱਕ ਜੁਰਮਾਨਾ ਵਸੂਲਿਆ ਜਾ ਸਕਦਾ ਹੈ।

ਹਰ ਕਲਾਸ ਲਈ ਸਮਾਨ ਲਿਜਾਣ ਦੀ ਸੀਮਾ

ਭਾਰਤੀ ਰੇਲਵੇ ਦੇ ਨਿਯਮਾਂ ਅਨੁਸਾਰ ਹਰ ਕਲਾਸ ਲਈ ਮੁਫ਼ਤ ਸਮਾਨ ਲਿਜਾਣ ਦੀ ਹੱਦ ਵੱਖ-ਵੱਖ ਹੈ:

ਜਨਰਲ ਕਲਾਸ: 35 ਕਿਲੋਗ੍ਰਾਮ ਤੱਕ
ਸਲੀਪਰ ਕਲਾਸ: 40 ਕਿਲੋਗ੍ਰਾਮ ਤੱਕ
ਥਰਡ AC (3AC): 40 ਕਿਲੋਗ੍ਰਾਮ ਤੱਕ
ਸੈਕੰਡ AC (2AC): 50 ਕਿਲੋਗ੍ਰਾਮ ਤੱਕ
ਫਰਸਟ AC (1AC): 70 ਕਿਲੋਗ੍ਰਾਮ ਤੱਕ

ਇਹ ਗਲਤੀ ਪੈ ਸਕਦੀ ਹੈ ਮਹਿੰਗੀ

ਜੇ ਤੁਹਾਡੇ ਨਾਲ ਛੋਟੇ ਬੱਚੇ ਜਾਂ ਬਜ਼ੁਰਗ ਸਫ਼ਰ ਕਰ ਰਹੇ ਹਨ ਤਾਂ ਬਹੁਤ ਜ਼ਿਆਦਾ ਸਮਾਨ ਨਾਲ ਸਫ਼ਰ ਕਰਨ ਤੋਂ ਬਚੋ। ਵੱਧ ਸਮਾਨ ਹੋਣ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਦੀ ਸੰਭਾਲ ਕਰਨਾ ਮੁਸ਼ਕਲ ਹੋ ਸਕਦਾ ਹੈ। ਰੇਲਵੇ ਸਟੇਸ਼ਨਾਂ 'ਤੇ ਅਕਸਰ ਭੀੜ ਹੁੰਦੀ ਹੈ, ਇਸ ਲਈ ਉਨਾ ਹੀ ਸਮਾਨ ਨਾਲ ਜਾਓ ਜਿੰਨਾ ਤੁਸੀਂ ਆਸਾਨੀ ਨਾਲ ਚੁੱਕ ਸਕੋ ਅਤੇ ਜੋ ਰੇਲਵੇ ਦੇ ਨਿਯਮਾਂ ਅਨੁਸਾਰ ਹੋਵੇ। ਲੋੜ ਪੈਣ 'ਤੇ ਸਟੇਸ਼ਨ 'ਤੇ ਮੌਜੂਦ ਕੁਲੀ (ਪੋਰਟਰ) ਦੀ ਮਦਦ ਵੀ ਲਈ ਜਾ ਸਕਦੀ ਹੈ।

Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget