ਪੜਚੋਲ ਕਰੋ

Dark Lips: ਬੁੱਲ੍ਹਾਂ ਦੇ ਕਾਲ੍ਹੇਪਨ ਨੂੰ ਦੂਰ ਕਰੇਗੀ ਹਲਦੀ, ਜਾਣੋ ਇਸ ਨੂੰ ਲਾਉਣ ਦਾ ਸਹੀ ਤਰੀਕਾ ?

ਮੁੰਡਿਆਂ ਨੂੰ ਖਾਸ ਤੌਰ 'ਤੇ ਵਧੇਰੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਉਹ ਆਪਣੇ ਬੁੱਲ੍ਹਾਂ ਨੂੰ ਗੂੜ੍ਹੇ ਰੰਗ ਨੂੰ ਲਿਪਸਟਿਕ ਆਦਿ ਨਾਲ ਨਹੀਂ ਢੱਕ ਪਾਉਂਦੇ। ਅਜਿਹੀ ਸਥਿਤੀ ਵਿੱਚ ਇੱਥੇ ਦਿੱਤੀ ਗਈ ਹਲਦੀ (Turmeric ) ਦੀ ਵਿਧੀ ਨਾਲ ਬੁੱਲ੍ਹਾਂ ਨੂੰ ਕੁਦਰਤੀ ਤੌਰ 'ਤੇ ਗੁਲਾਬੀ ਬਣਾਇਆ ਜਾ ਸਕਦਾ ਹੈ।

Lip Care: ਬੁੱਲ੍ਹਾਂ ਦੀ ਪਿਗਮੈਂਟੇਸ਼ਨ ਇੱਕ ਅਜਿਹੀ ਸਮੱਸਿਆ ਹੈ ਜਿਸਦਾ ਸਾਹਮਣਾ ਬਹੁਤ ਸਾਰੇ ਲੋਕਾਂ ਨੂੰ ਕਰਨਾ ਪੈਂਦਾ ਹੈ। ਜੈਨੇਟਿਕਸ, ਸਿਗਰਟਨੋਸ਼ੀ, ਲਿਪਸਟਿਕ ਕਾਰਨ ਹੋਣ ਵਾਲੀ ਜਲਣ, ਸੂਰਜ ਦੀਆਂ ਹਾਨੀਕਾਰਕ ਕਿਰਨਾਂ ਅਤੇ ਬੁੱਲ੍ਹਾਂ ਨੂੰ ਵਾਰ-ਵਾਰ ਚੱਟਣ ਦੀ ਆਦਤ ਬੁੱਲ੍ਹਾਂ ਨੂੰ ਕਾਲਾ ਕਰ ਦਿੰਦੀ ਹੈ। ਜੇ ਤੁਹਾਡੇ ਬੁੱਲ੍ਹ ਕਾਲੇ ਹਨ ਤਾਂ ਤੁਹਾਨੂੰ ਲਿਪਸਟਿਕ ਜਾਂ ਰੰਗਦਾਰ ਲਿਪ ਬਾਮ ਲਗਾਏ ਬਿਨਾਂ ਘਰੋਂ ਬਾਹਰ ਨਿਕਲਣ ਦਾ ਮਨ ਨਹੀਂ ਕਰਦਾ। 

ਮੁੰਡਿਆਂ ਨੂੰ ਖਾਸ ਤੌਰ 'ਤੇ ਵਧੇਰੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਉਹ ਆਪਣੇ ਬੁੱਲ੍ਹਾਂ ਨੂੰ ਗੂੜ੍ਹੇ ਰੰਗ ਨੂੰ ਲਿਪਸਟਿਕ ਆਦਿ ਨਾਲ ਨਹੀਂ ਢੱਕ ਪਾਉਂਦੇ। ਅਜਿਹੀ ਸਥਿਤੀ ਵਿੱਚ ਇੱਥੇ ਦਿੱਤੀ ਗਈ ਹਲਦੀ (Turmeric ) ਦੀ ਵਿਧੀ ਨਾਲ ਬੁੱਲ੍ਹਾਂ ਨੂੰ ਕੁਦਰਤੀ ਤੌਰ 'ਤੇ ਗੁਲਾਬੀ ਬਣਾਇਆ ਜਾ ਸਕਦਾ ਹੈ। ਇਸ ਉਪਾਅ ਨਾਲ, ਬੁੱਲ੍ਹਾਂ ਦਾ ਰੰਗ ਸੁਧਰ ਜਾਂਦਾ ਹੈ ਤੇ ਬੁੱਲ੍ਹਾਂ ਦਾ ਕਾਲਾਪਨ ਦੂਰ ਕਰਨ ਵਿੱਚ ਪ੍ਰਭਾਵ ਦਿਖਾਈ ਦਿੰਦਾ ਹੈ।

ਹਲਦੀ ਦੇ ਐਂਟੀਸੈਪਟਿਕ ਤੇ ਚਮਕਦਾਰ ਗੁਣ ਬੁੱਲ੍ਹਾਂ ਨੂੰ ਗੁਲਾਬੀ ਬਣਾਉਣ ਵਿੱਚ ਪ੍ਰਭਾਵਸ਼ਾਲੀ ਹਨ। ਦੱਸ ਦਈਏ ਕਿ ਹਲਦੀ ਨੂੰ ਕੱਚੇ ਦੁੱਧ ਵਿੱਚ ਮਿਲਾ ਕੇ ਬੁੱਲ੍ਹਾਂ 'ਤੇ ਲਗਾਇਆ ਜਾ ਸਕਦਾ ਹੈ। ਤੁਸੀਂ ਹਲਦੀ ਤੇ ਦੁੱਧ ਨੂੰ ਮਿਲਾ ਕੇ ਪੇਸਟ ਤਿਆਰ ਕਰ ਸਕਦੇ ਹੋ। ਇਸਨੂੰ ਬੁੱਲ੍ਹਾਂ 'ਤੇ ਰਗੜ ਕੇ ਲਗਾਓ ਤੇ 10 ਤੋਂ 15 ਮਿੰਟ ਲਈ ਛੱਡਣ ਤੋਂ ਬਾਅਦ ਧੋ ਲਓ। ਇਸ ਮਿਸ਼ਰਣ ਨਾਲ ਬੁੱਲ੍ਹਾਂ 'ਤੇ ਮਰੇ ਹੋਏ ਚਮੜੀ ਦੇ ਸੈੱਲ ਨਿਕਲ ਜਾਂਦੇ ਹਨ ਅਤੇ ਬੁੱਲ੍ਹ ਵੀ ਚਮਕਦਾਰ ਹੋ ਜਾਂਦੇ ਹਨ।

ਹੋਰ ਕਿਹੜੇ ਤਰੀਕਿਆਂ ਨਾਲ ਬੁੱਲ੍ਹ ਹੋ ਸਕਦੇ ਨੇ ਗੁਲਾਬੀ ?

ਗੁਲਾਬੀ ਬੁੱਲ੍ਹਾਂ ਲਈ ਬੁੱਲ੍ਹਾਂ 'ਤੇ ਚੁਕੰਦਰ ਵੀ ਲਗਾਇਆ ਜਾ ਸਕਦਾ ਹੈ। ਤੁਸੀਂ ਚੁਕੰਦਰ ਦਾ ਰਸ ਆਪਣੇ ਬੁੱਲ੍ਹਾਂ 'ਤੇ ਲਗਾ ਸਕਦੇ ਹੋ ਜਾਂ ਚੁਕੰਦਰ ਦਾ ਇੱਕ ਛੋਟਾ ਜਿਹਾ ਟੁਕੜਾ ਲੈ ਕੇ ਆਪਣੇ ਬੁੱਲ੍ਹਾਂ 'ਤੇ ਰਗੜ ਸਕਦੇ ਹੋ।

ਸ਼ਹਿਦ ਦਾ ਸਕ੍ਰਬ ਬੁੱਲ੍ਹਾਂ ਦਾ ਕਾਲਾਪਨ ਵੀ ਦੂਰ ਕਰਦਾ ਹੈ। ਇਸ ਦੇ ਲਈ ਖੰਡ ਅਤੇ ਸ਼ਹਿਦ ਨੂੰ ਮਿਲਾ ਕੇ ਬੁੱਲ੍ਹਾਂ 'ਤੇ ਹਲਕਾ ਜਿਹਾ 1 ਮਿੰਟ ਲਈ ਰਗੜੋ ਤੇ 10 ਮਿੰਟ ਬਾਅਦ ਧੋ ਲਓ। ਬੁੱਲ੍ਹ ਵੀ ਨਰਮ ਹੋ ਜਾਂਦੇ ਹਨ।

ਜੇ ਤੁਸੀਂ ਫਟੇ ਹੋਏ ਬੁੱਲ੍ਹਾਂ ਤੋਂ ਪਰੇਸ਼ਾਨ ਹੋ ਅਤੇ ਆਪਣੇ ਬੁੱਲ੍ਹਾਂ ਦਾ ਰੰਗ ਸੁਧਾਰਨਾ ਚਾਹੁੰਦੇ ਹੋ, ਤਾਂ ਹਰ ਰਾਤ ਸੌਣ ਤੋਂ ਪਹਿਲਾਂ ਆਪਣੇ ਬੁੱਲ੍ਹਾਂ 'ਤੇ ਨਾਰੀਅਲ ਤੇਲ ਲਗਾਓ। ਇਸ ਨਾਲ ਬੁੱਲ੍ਹਾਂ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।

ਐਲੋਵੇਰਾ ਨੂੰ ਬੁੱਲ੍ਹਾਂ 'ਤੇ ਵੀ ਲਗਾਇਆ ਜਾ ਸਕਦਾ ਹੈ। ਇਹ ਚਮੜੀ ਨੂੰ ਆਰਾਮਦਾਇਕ ਪ੍ਰਭਾਵ ਦਿੰਦਾ ਹੈ।

ਬੁੱਲ੍ਹਾਂ ਦੀ ਚਮੜੀ ਨੂੰ ਨਰਮ ਅਤੇ ਚਮਕਦਾਰ ਬਣਾਉਣ ਲਈ, ਕੌਫੀ ਪਾਊਡਰ ਵਿੱਚ ਸ਼ਹਿਦ ਮਿਲਾ ਕੇ ਬੁੱਲ੍ਹਾਂ 'ਤੇ ਲਗਾਓ। ਇਸ ਨਾਲ ਬੁੱਲ੍ਹਾਂ 'ਤੇ ਚਮਕ ਆਉਂਦੀ ਹੈ।

ਟਾਪ ਹੈਡਲਾਈਨ

 Health Tips : ਸਰਦੀਆਂ 'ਚ ਕਬਜ਼ ਦੀ ਸਮੱਸਿਆ ਕਿਉਂ ਵਧ ਜਾਂਦੀ ਹੈ? ਕਿਤੇ ਤੁਹਾਡੀਆਂ ਇਹ 5 ਆਦਤਾਂ ਤਾਂ ਨਹੀਂ ਜ਼ਿੰਮੇਵਾਰ!
 Health Tips : ਸਰਦੀਆਂ 'ਚ ਕਬਜ਼ ਦੀ ਸਮੱਸਿਆ ਕਿਉਂ ਵਧ ਜਾਂਦੀ ਹੈ? ਕਿਤੇ ਤੁਹਾਡੀਆਂ ਇਹ 5 ਆਦਤਾਂ ਤਾਂ ਨਹੀਂ ਜ਼ਿੰਮੇਵਾਰ!
Health Tips : ਸਰਦੀਆਂ 'ਚ ਸਵੇਰੇ ਉੱਠਦੇ ਹੀ ਨਾ ਕਰੋ ਇਹ 5 ਗਲਤੀਆਂ! ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ
Health Tips : ਸਰਦੀਆਂ 'ਚ ਸਵੇਰੇ ਉੱਠਦੇ ਹੀ ਨਾ ਕਰੋ ਇਹ 5 ਗਲਤੀਆਂ! ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ
Heart Attack : ਠੰਢ 'ਚ ਦਿਲ ਦੇ ਮਰੀਜ਼ ਰੱਖਣ ਸਾਵਧਾਨੀ, ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼!
Heart Attack : ਠੰਢ 'ਚ ਦਿਲ ਦੇ ਮਰੀਜ਼ ਰੱਖਣ ਸਾਵਧਾਨੀ, ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼!
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gratuity News : ਰਿਟਾਇਰ ਮੁਲਾਜ਼ਮਾਂ ਦੀ ਵੱਡੀ ਜਿੱਤ! ਮਿਲੇਗੀ 33.95 ਲੱਖ ਰੁਪਏ ਦੀ ਗ੍ਰੈਚੁਟੀ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ
Gratuity News : ਰਿਟਾਇਰ ਮੁਲਾਜ਼ਮਾਂ ਦੀ ਵੱਡੀ ਜਿੱਤ! ਮਿਲੇਗੀ 33.95 ਲੱਖ ਰੁਪਏ ਦੀ ਗ੍ਰੈਚੁਟੀ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ
Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!

Embed widget