ਪੜਚੋਲ ਕਰੋ

ਅਜਿਹੀਆਂ ਗੱਲਾਂ ਜਿਹੜੀਆਂ Unmarried couple ਨੂੰ ਪਤਾ ਹੋਣੀਆਂ ਚਾਹੀਦੀਆਂ, ਪਰੇਸ਼ਾਨੀ 'ਚ ਆਉਣਗੀਆਂ ਕੰਮ

ਦੇਸ਼ ਵਿੱਚ ਅਣਵਿਆਹੇ ਜੋੜਿਆਂ (Unmarried couples) ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ 'ਚ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਅਧਿਕਾਰਾਂ ਬਾਰੇ ਦੱਸਾਂਗੇ, ਜਿਨ੍ਹਾਂ ਦੀ ਮਦਦ ਨਾਲ ਤੁਸੀਂ ਬੇਵਜ੍ਹਾ ਦੀ ਪਰੇਸ਼ਾਨੀ ਤੋਂ ਬਚ ਸਕਦੇ ਹੋ।

Unmarried Couples Rights : ਤੁਸੀਂ ਫਿਲਮਾਂ 'ਚ ਦੇਖਿਆ ਹੋਵੇਗਾ ਜਾਂ ਖਬਰਾਂ 'ਚ ਕਈ ਵਾਰ ਪੜ੍ਹਿਆ ਹੋਵੇਗਾ ਕਿ ਅਣਵਿਆਹੇ ਜੋੜੇ (Unmarried couples) ਇਕ-ਦੂਜੇ ਨੂੰ ਮਿਲਣ ਹੋਟਲ ਜਾਂਦੇ ਹਨ ਅਤੇ ਉਥੇ ਪੁਲਿਸ ਛਾਪੇਮਾਰੀ ਕਰਦੀ ਹੈ। ਇਸ ਤੋਂ ਬਾਅਦ ਕਪਲਸ ਨੂੰ ਇਕ-ਇਕ ਕਰਕੇ ਹੋਟਲ ਤੋਂ ਬਾਹਰ ਕੱਢਿਆ ਜਾਂਦਾ ਹੈ। ਕਈ ਵਾਰ ਤਾਂ ਪੁਲਿਸ ਉਨ੍ਹਾਂ ਨੂੰ ਥਾਣੇ ਲੈ ਜਾਂਦੀ ਹੈ ਅਤੇ ਕਈ ਤਰ੍ਹਾਂ ਦੇ ਨਿਯਮ ਦੱਸ ਕੇ ਤੰਗ ਪ੍ਰੇਸ਼ਾਨ ਕਰਦੀ ਹੈ। ਅਜਿਹੀਆਂ ਖ਼ਬਰਾਂ ਕਈ ਵਾਰ ਸਾਹਮਣੇ ਆ ਚੁੱਕੀਆਂ ਹਨ। ਹਾਲਾਂਕਿ ਇਸ ਸਥਿਤੀ ਦੇ ਵੀ ਆਪਣੇ ਨਿਯਮ ਹਨ। ਤੁਹਾਨੂੰ ਇਨ੍ਹਾਂ ਮਹੱਤਵਪੂਰਨ ਨਿਯਮਾਂ ਨੂੰ ਜਾਣਨਾ ਚਾਹੀਦਾ ਹੈ, ਤਾਂ ਕਿ ਜੇਕਰ ਤੁਸੀਂ ਵੀ ਆਪਣੇ ਆਪ ਨੂੰ ਅਜਿਹੀ ਸਥਿਤੀ ਵਿੱਚ ਮਹਿਸੂਸ ਕਰ ਰਹੇ ਹੋ, ਤਾਂ ਤੁਸੀਂ ਕਾਨੂੰਨ ਨਾਲ ਗੱਲ ਕਰ ਸਕਦੇ ਹੋ। 

ਕੀ ਅਣਵਿਆਹੇ ਜੋੜੇ ਹੋਟਲ ਵਿੱਚ ਰਹਿ ਸਕਦੇ ਹਨ?

ਭਾਰਤੀ ਕਾਨੂੰਨ ਦੇ ਅਨੁਸਾਰ, ਭਾਰਤ ਵਿੱਚ ਅਜਿਹਾ ਕੋਈ ਕਾਨੂੰਨ ਨਹੀਂ ਹੈ ਜਿਸ ਵਿੱਚ ਕਿਹਾ ਗਿਆ ਹੋਵੇ ਕਿ ਅਣਵਿਆਹੇ ਜੋੜੇ ਹੋਟਲਾਂ ਵਿੱਚ ਨਹੀਂ ਠਹਿਰ ਸਕਦੇ। ਕਾਨੂੰਨੀ ਤੌਰ 'ਤੇ ਅਣਵਿਆਹੇ ਜੋੜੇ ਇੱਕੋ ਕਮਰੇ ਵਿੱਚ ਇਕੱਠੇ ਰਹਿ ਸਕਦੇ ਹਨ। ਹਾਲਾਂਕਿ, ਉਨ੍ਹਾਂ ਕੋਲ ਆਪਣਾ ਵੈਲਿਡ ਆਈਡੀ ਪਰੂਫ਼ ਹੋਣਾ ਚਾਹੀਦਾ ਹੈ। ਜੇਕਰ ਵੈਲਿਡ ਆਈਡੀ ਪਰੂਫ਼ ਕੌਲ ਹੈ ਅਤੇ ਪੁਲਿਸ ਹੋਟਲ 'ਤੇ ਛਾਪਾ ਮਾਰਦੀ ਹੈ ਤਾਂ ਅਣਵਿਆਹੇ ਜੋੜਾ ਪੁਲਿਸ ਨੂੰ ਆਪਣੇ ਰਿਸ਼ਤੇ ਬਾਰੇ ਦੱਸ ਕੇ ਆਪਣਾ ਆਈਡੀ ਪਰੂਫ਼ ਪੁਲਿਸ ਨੂੰ ਦਿਖਾ ਸਕਦਾ ਹੈ।

ਕੀ ਇੱਕ ਸ਼ਹਿਰ ਦੇ ਕਪਲ ਹੋਟਲ ਵਿੱਚ ਠਹਿਰ ਸਕਦੇ ਹਨ?

ਭਾਰਤ ਵਿੱਚ ਅਜਿਹਾ ਕੋਈ ਕਾਨੂੰਨ ਨਹੀਂ ਹੈ, ਜਿਸ ਵਿੱਚ ਇਹ ਲਿਖਿਆ ਹੋਵੇ ਕਿ ਇੱਕ ਹੀ ਸ਼ਹਿਰ ਦੇ ਜੋੜੇ ਹੋਟਲ ਵਿੱਚ ਨਹੀਂ ਰਹਿ ਸਕਦੇ। ਹਾਲਾਂਕਿ ਕਈ ਥਾਵਾਂ 'ਤੇ ਦੇਖਿਆ ਗਿਆ ਹੈ ਕਿ ਅਪਰਾਧ ਨੂੰ ਰੋਕਣ ਲਈ ਕੁਝ ਹੋਟਲਾਂ ਵੱਲੋਂ ਉਸੇ ਸ਼ਹਿਰ ਦੇ ਅਣਵਿਆਹੇ ਜੋੜਿਆਂ ਨੂੰ ਹੋਟਲ ਦੇ ਕਮਰੇ ਦੇਣ ਤੋਂ ਮਨ੍ਹਾ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ: ਅੱਖਾਂ 'ਚ ਕੱਜਲ, ਸਿਰ ਤੇ ਲੰਬੇ ਵਾਲ, ਹੱਥਾਂ 'ਚ ਲਾਇਸੈਂਸ, ਆਖਿਰ ਕੌਣ ਹਨ ਇਹ 3 ਤਾਲਿਬਾਨੀ, ਤਸਵੀਰ ਦੇਖ ਕੇ ਹੋ ਜਾਓਗੇ ਹੈਰਾਨ

ਕੀ ਪੁਲਿਸ ਕਪਲ ਨੂੰ ਗ੍ਰਿਫਤਾਰ ਕਰ ਸਕਦੀ ਹੈ?

ਕਾਨੂੰਨ ਦੇ ਅਨੁਸਾਰ, ਜੇਕਰ ਤੁਹਾਡੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਤੁਹਾਡੇ ਕੋਲ ਵੈਧ ਆਈਡੀ ਪਰੂਫ ਵੀ ਹੈ, ਤਾਂ ਪੁਲਿਸ ਨੂੰ ਜੋੜੇ ਨੂੰ ਗ੍ਰਿਫਤਾਰ ਕਰਨ ਦਾ ਕੋਈ ਅਧਿਕਾਰ ਨਹੀਂ ਹੈ।

ਪਬਲਿਕ ਪਲੇਸ ਤੇ ਬੈਠਣ ਨਾਲ ਜੁੜੇ ਨਿਯਮ

ਜੇਕਰ ਤੁਹਾਡਾ ਵਿਆਹ ਨਹੀਂ ਹੋਇਆ ਹੈ, ਤੁਸੀਂ ਕਿਸੇ ਵੀ ਜਨਤਕ ਸਥਾਨ 'ਤੇ ਬੈਠ ਸਕਦੇ ਹੋ। ਹਾਲਾਂਕਿ ਜਨਤਕ ਸਥਾਨ 'ਤੇ ਕੋਈ ਵੀ ਅਸ਼ਲੀਲ ਹਰਕਤ ਕਰਨ 'ਤੇ ਆਈਪੀਸੀ ਦੀ ਧਾਰਾ 294 ਤਹਿਤ 3 ਮਹੀਨੇ ਦੀ ਸਜ਼ਾ ਹੋ ਸਕਦੀ ਹੈ। ਦੇਖਿਆ ਜਾਵੇ ਤਾਂ ਇਸ ਧਾਰਾ ਦੀ ਵੀ ਦੁਰਵਰਤੋਂ ਹੁੰਦੀ ਹੈ। ਇਸ ਲਈ ਧਿਆਨ ਰੱਖੋ ਕਿ ਜਨਤਕ ਥਾਂ 'ਤੇ ਇਸ ਤਰ੍ਹਾਂ ਦੀ ਹਰਕਤ ਨਾ ਕਰੋ।

ਘਰ ਕਿਰਾਏ 'ਤੇ ਲੈਣ ਦੀ ਆਜ਼ਾਦੀ

ਜੇਕਰ ਤੁਸੀਂ ਦੇਸ਼ ਵਿੱਚ ਕਿਤੇ ਆਪਣੇ ਸਾਥੀ ਨਾਲ ਘਰ ਕਿਰਾਏ 'ਤੇ ਲੈ ਰਹੇ ਹੋ, ਤਾਂ ਤੁਹਾਡੇ ਕੋਲ ਕਿਰਾਏ ਦਾ ਐਗਰੀਮੈਂਟ ਹੋਣਾ ਚਾਹੀਦਾ ਹੈ। ਜੇਕਰ ਤੁਹਾਡੇ ਕੋਲ ਘਰ ਨਾਲ ਸਬੰਧਤ ਦਸਤਾਵੇਜ਼ ਹਨ, ਤਾਂ ਤੁਹਾਨੂੰ ਇਹ ਅਧਿਕਾਰ ਹੈ ਕਿ ਤੁਸੀਂ ਆਸਾਨੀ ਨਾਲ ਆਪਣੇ ਸਾਥੀ ਨਾਲ ਕਿਰਾਏ ਦੇ ਮਕਾਨ ਵਿੱਚ ਰਹਿ ਸਕਦੇ ਹੋ।

ਇਹ ਵੀ ਪੜ੍ਹੋ: ਜੇਕਰ ਤੁਹਾਡਾ ਮੂੰਹ ਵੀ ਸੁੱਕਿਆ ਰਹਿੰਦਾ ਹੈ? ਸਲਾਈਵਾ ਨਹੀਂ ਬਣਦਾ, ਤਾਂ ਤੁਸੀਂ ਇਸ ਬਿਮਾਰੀ ਦੇ ਹੋ ਸਕਦੇ ਸ਼ਿਕਾਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gurpatwant Pannu: ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਕਰਤ ਕਰਨ ਮਗਰੋਂ ਖਾਲਿਸਤਾਨੀ ਪੰਨੂ ਦੀ ਸੀਐਮ ਭਗਵੰਤ ਮਾਨ ਨੂੰ ਧਮਕੀ, ਕੀਤਾ ਵੱਡਾ ਐਲਾਨ
Gurpatwant Pannu: ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਕਰਤ ਕਰਨ ਮਗਰੋਂ ਖਾਲਿਸਤਾਨੀ ਪੰਨੂ ਦੀ ਸੀਐਮ ਭਗਵੰਤ ਮਾਨ ਨੂੰ ਧਮਕੀ, ਕੀਤਾ ਵੱਡਾ ਐਲਾਨ
ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਜੰਮੂ 'ਚ ਹੋਇਆ ਸ਼ਹੀਦ, 2 ਸਾਲ ਪਹਿਲਾਂ ਹੋਇਆ ਸੀ ਭਰਤੀ
ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਜੰਮੂ 'ਚ ਹੋਇਆ ਸ਼ਹੀਦ, 2 ਸਾਲ ਪਹਿਲਾਂ ਹੋਇਆ ਸੀ ਭਰਤੀ
Sports News: ਰੋਹਿਤ ਸ਼ਰਮਾ ਨੂੰ ਨਹੀਂ ਭੁੱਲ ਸਕੇ ਫੈਨਜ਼, ਲੀਵਰ ਫੇਲ੍ਹ ਹੋਣ ਕਾਰਨ ਹੋਈ ਸੀ ਮੌਤ; ਅਜਿਹਾ ਰਿਹਾ ਕਰੀਅਰ
ਰੋਹਿਤ ਸ਼ਰਮਾ ਨੂੰ ਨਹੀਂ ਭੁੱਲ ਸਕੇ ਫੈਨਜ਼, ਲੀਵਰ ਫੇਲ੍ਹ ਹੋਣ ਕਾਰਨ ਹੋਈ ਸੀ ਮੌਤ; ਅਜਿਹਾ ਰਿਹਾ ਕਰੀਅਰ
Mahakumbh 2025: ਮਹਾਕੁੰਭ 'ਚ ਜਾਣ ਬਾਰੇ ਸੋਚ ਰਹੇ ਹੋ, ਤਾਂ ਇਨ੍ਹਾਂ 10 ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਹੋਵੇਗੀ ਪਰੇਸ਼ਾਨੀ
Mahakumbh 2025: ਮਹਾਕੁੰਭ 'ਚ ਜਾਣ ਬਾਰੇ ਸੋਚ ਰਹੇ ਹੋ, ਤਾਂ ਇਨ੍ਹਾਂ 10 ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਹੋਵੇਗੀ ਪਰੇਸ਼ਾਨੀ
Advertisement
ABP Premium

ਵੀਡੀਓਜ਼

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰੀਲੀਜ਼, ਹੋਇਆ ਵੱਡਾ ਧਮਾਕਾBhagwant Mann |CM ਭਗਵੰਤ ਮਾਨ ਨੇ ਕਿਹਾ ਮੇਰੀ ਤਾਂ ਲਾਜ ਰੱਖ ਲਓ ...ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਵੱਡਾ ਐਲਾਨਡੱਲੇਵਾਲ ਖਤਰੇ 'ਤੋਂ ਬਾਹਰ   ਸੁਪਰੀਮ ਕੋਰਟ ਭੜਕਿਆ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurpatwant Pannu: ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਕਰਤ ਕਰਨ ਮਗਰੋਂ ਖਾਲਿਸਤਾਨੀ ਪੰਨੂ ਦੀ ਸੀਐਮ ਭਗਵੰਤ ਮਾਨ ਨੂੰ ਧਮਕੀ, ਕੀਤਾ ਵੱਡਾ ਐਲਾਨ
Gurpatwant Pannu: ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਕਰਤ ਕਰਨ ਮਗਰੋਂ ਖਾਲਿਸਤਾਨੀ ਪੰਨੂ ਦੀ ਸੀਐਮ ਭਗਵੰਤ ਮਾਨ ਨੂੰ ਧਮਕੀ, ਕੀਤਾ ਵੱਡਾ ਐਲਾਨ
ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਜੰਮੂ 'ਚ ਹੋਇਆ ਸ਼ਹੀਦ, 2 ਸਾਲ ਪਹਿਲਾਂ ਹੋਇਆ ਸੀ ਭਰਤੀ
ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਜੰਮੂ 'ਚ ਹੋਇਆ ਸ਼ਹੀਦ, 2 ਸਾਲ ਪਹਿਲਾਂ ਹੋਇਆ ਸੀ ਭਰਤੀ
Sports News: ਰੋਹਿਤ ਸ਼ਰਮਾ ਨੂੰ ਨਹੀਂ ਭੁੱਲ ਸਕੇ ਫੈਨਜ਼, ਲੀਵਰ ਫੇਲ੍ਹ ਹੋਣ ਕਾਰਨ ਹੋਈ ਸੀ ਮੌਤ; ਅਜਿਹਾ ਰਿਹਾ ਕਰੀਅਰ
ਰੋਹਿਤ ਸ਼ਰਮਾ ਨੂੰ ਨਹੀਂ ਭੁੱਲ ਸਕੇ ਫੈਨਜ਼, ਲੀਵਰ ਫੇਲ੍ਹ ਹੋਣ ਕਾਰਨ ਹੋਈ ਸੀ ਮੌਤ; ਅਜਿਹਾ ਰਿਹਾ ਕਰੀਅਰ
Mahakumbh 2025: ਮਹਾਕੁੰਭ 'ਚ ਜਾਣ ਬਾਰੇ ਸੋਚ ਰਹੇ ਹੋ, ਤਾਂ ਇਨ੍ਹਾਂ 10 ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਹੋਵੇਗੀ ਪਰੇਸ਼ਾਨੀ
Mahakumbh 2025: ਮਹਾਕੁੰਭ 'ਚ ਜਾਣ ਬਾਰੇ ਸੋਚ ਰਹੇ ਹੋ, ਤਾਂ ਇਨ੍ਹਾਂ 10 ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਹੋਵੇਗੀ ਪਰੇਸ਼ਾਨੀ
ਵੱਡੀ ਰਾਹਤ! Jio ਅਤੇ Airtel ਨੇ ਲਾਂਚ ਕੀਤੇ ਨਵੇਂ ਰਿਚਾਰਜ ਪਲਾਨ, ਨਹੀਂ ਦੇਣੇ ਪੈਣਗੇ ਡੇਟਾ ਲਈ ਪੈਸੇ, ਇਨ੍ਹਾਂ ਲੋਕਾਂ ਨੂੰ ਹੋਵੇਗਾ ਬਹੁਤ ਫਾਇਦਾ
ਵੱਡੀ ਰਾਹਤ! Jio ਅਤੇ Airtel ਨੇ ਲਾਂਚ ਕੀਤੇ ਨਵੇਂ ਰਿਚਾਰਜ ਪਲਾਨ, ਨਹੀਂ ਦੇਣੇ ਪੈਣਗੇ ਡੇਟਾ ਲਈ ਪੈਸੇ, ਇਨ੍ਹਾਂ ਲੋਕਾਂ ਨੂੰ ਹੋਵੇਗਾ ਬਹੁਤ ਫਾਇਦਾ
Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਨੇ ਯੂਕੇ ਦੀ ਫਲਾਈਟ ਤੋਂ ਸ਼ੇਅਰ ਕੀਤਾ ਵੀਡੀਓ, ਇਨ੍ਹਾਂ ਲੋਕਾਂ ਲਈ ਬੋਲੇ...
ਕੁੱਲ੍ਹੜ ਪੀਜ਼ਾ ਕਪਲ ਨੇ ਯੂਕੇ ਦੀ ਫਲਾਈਟ ਤੋਂ ਸ਼ੇਅਰ ਕੀਤਾ ਵੀਡੀਓ, ਇਨ੍ਹਾਂ ਲੋਕਾਂ ਲਈ ਬੋਲੇ...
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Lock ਹੋਇਆ ਰਿਲੀਜ਼, 6 ਦਿਨ ਪਹਿਲਾਂ ਆਇਆ ਸੀ ਪੋਸਟਰ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Lock ਹੋਇਆ ਰਿਲੀਜ਼, 6 ਦਿਨ ਪਹਿਲਾਂ ਆਇਆ ਸੀ ਪੋਸਟਰ
ਇਸ ਵਜ੍ਹਾ ਨਾਲ ਰੁੱਕ ਸਕਦੇ Periods, ਹਰ ਵਾਰ ਪ੍ਰੈਗਨੈਂਸੀ ਨਹੀਂ ਹੁੰਦੀ ਵਜ੍ਹਾ; ਔਰਤਾਂ ਨਹੀਂ ਜਾਣਦੀਆਂ ਆਹ ਗੱਲ
ਇਸ ਵਜ੍ਹਾ ਨਾਲ ਰੁੱਕ ਸਕਦੇ Periods, ਹਰ ਵਾਰ ਪ੍ਰੈਗਨੈਂਸੀ ਨਹੀਂ ਹੁੰਦੀ ਵਜ੍ਹਾ; ਔਰਤਾਂ ਨਹੀਂ ਜਾਣਦੀਆਂ ਆਹ ਗੱਲ
Embed widget