ਪੜਚੋਲ ਕਰੋ

Health Care: ਸਾਵਧਾਨ! ਅੰਗੀਠੀ, ਬਲੋਅਰ ਜਾਂ ਹੀਟਰ ਦਾ ਸਹੀ ਢੰਗ ਨਾਲ ਕਰੋ ਇਸਤੇਮਾਲ, ਨਹੀਂ ਤਾਂ ਜਾ ਸਕਦੀ ਜਾਨ

ਠੰਢ ਕਾਰਨ ਲੋਕ ਪ੍ਰੇਸ਼ਾਨ ਹਨ। ਠੰਡ ਤੋਂ ਬਚਣ ਲਈ ਜ਼ਿਆਦਾਤਰ ਲੋਕ ਘਰ 'ਚ ਅੰਗੀਠੀ, ਬਲੋਅਰ ਅਤੇ ਹੀਟਰ ਦੀ ਵਰਤੋਂ ਕਰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਸਾਰੀਆਂ ਚੀਜ਼ਾਂ ਤੁਹਾਡੀ ਜਾਨ ਵੀ ਲੈ ਸਕਦੀਆਂ ਹਨ।

Use Brazier, blower or heater: ਉੱਤਰੀ ਭਾਰਤ ਵਿੱਚ ਬਹੁਤ ਠੰਡ ਪੈ ਰਹੀ ਹੈ। ਠੰਡ ਕਾਰਨ ਲੋਕ ਪ੍ਰੇਸ਼ਾਨ ਹਨ। ਠੰਡ ਤੋਂ ਬਚਣ ਲਈ ਜ਼ਿਆਦਾਤਰ ਲੋਕ ਘਰ 'ਚ ਅੰਗੀਠੀ, ਬਲੋਅਰ ਅਤੇ ਹੀਟਰ ਦੀ ਵਰਤੋਂ ਕਰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਸਾਰੀਆਂ ਚੀਜ਼ਾਂ ਤੁਹਾਡੀ ਜਾਨ ਵੀ ਲੈ ਸਕਦੀਆਂ ਹਨ। ਰੋਜ਼ਾਨਾ ਕੋਈ ਨਾ ਕੋਈ ਨਵਾਂ ਮਾਮਲਾ ਸਾਹਮਣੇ ਆ ਰਿਹਾ ਹੈ ਜਿਸ ਵਿੱਚ ਰਾਤ ਨੂੰ ਕਮਰੇ ਦੇ ਵਿੱਚ ਰੱਖੀ ਅੰਗੀਠੀ ਦੇ ਧੂੰਏਂ ਕਰਕੇ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਹਾਲ ਵਿੱਚ ਦਿੱਲੀ ਦੇ ਦਵਾਰਕਾ ਤੋਂ ਅਜਿਹੀ ਖ਼ਬਰ ਆਈ ਸੀ। ਜਿਸ ਵਿੱਚ ਇੱਕ ਜੋੜੇ ਦੀ ਅੰਗੀਠੀ ਦੇ ਧੂੰਏਂ ਕਾਰਨ ਦਮ ਘੁਟਣ ਕਾਰਨ ਮੌਤ ਹੋ ਗਈ। ਜਿਸ ਲਈ ਤੁਹਾਡੇ ਲਈ ਵੀ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਜੇ ਤੁਸੀਂ ਅੰਗੀਠੀ, ਬਲੋਅਰ ਅਤੇ ਹੀਟਰ ਦੀ ਵਰਤੋਂ ਕਰ ਰਹੇ ਹੋ ਤਾਂ ਕੁੱਝ ਸਾਵਧਾਨੀਆਂ ਜ਼ਰੂਰ ਵਰਤੋਂ। 

ਅੰਗੀਠੀ ਤੋਂ ਕਾਰਬਨ ਮੋਨੋਆਕਸਾਈਡ ਦਾ ਪੱਧਰ ਵਧਣਾ ਸ਼ੁਰੂ ਹੋ ਜਾਂਦਾ ਹੈ

ਇਸ ਮਾਮਲੇ ਵਿੱਚ ਮਾਹਿਰਾਂ ਦਾ ਕਹਿਣਾ ਹੈ ਕਿ ਅੰਗੀਠੀ ਵਿੱਚ ਕੋਲੇ ਅਤੇ ਲੱਕੜ ਦੀ ਬਹੁਤ ਵਰਤੋਂ ਕੀਤੀ ਜਾਂਦੀ ਹੈ। ਇਸ ਕਾਰਨ ਕਾਰਬਨ ਮੋਨੋਆਕਸਾਈਡ ਅਤੇ ਹੋਰ ਕਈ ਤਰ੍ਹਾਂ ਦੀਆਂ ਜ਼ਹਿਰੀਲੀਆਂ ਗੈਸਾਂ ਨਿਕਲਦੀਆਂ ਹਨ। ਜੇਕਰ ਤੁਸੀਂ ਬੰਦ ਕਮਰੇ ਵਿੱਚ ਕੋਲੇ ਨੂੰ ਸਾੜਦੇ ਹੋ, ਤਾਂ ਕਾਰਬਨ ਮੋਨੋਆਕਸਾਈਡ ਦਾ ਪੱਧਰ ਵੱਧ ਜਾਂਦਾ ਹੈ ਜਦੋਂ ਕਿ ਆਕਸੀਜਨ ਦਾ ਪੱਧਰ ਘਟਣਾ ਸ਼ੁਰੂ ਹੋ ਜਾਂਦਾ ਹੈ। ਇਸ ਕਾਰਬਨ ਦਾ ਪ੍ਰਭਾਵ ਸਿੱਧਾ ਦਿਮਾਗ 'ਤੇ ਪੈਂਦਾ ਹੈ ਅਤੇ ਸਰੀਰ 'ਚ ਫੈਲਣਾ ਸ਼ੁਰੂ ਹੋ ਜਾਂਦਾ ਹੈ। ਇਸ ਦਾ ਸਿੱਧਾ ਅਸਰ ਮਨੁੱਖੀ ਦਿਮਾਗ 'ਤੇ ਪੈਂਦਾ ਹੈ, ਜਿਸ ਕਾਰਨ ਵਿਅਕਤੀ ਬੇਹੋਸ਼ ਵੀ ਹੋ ਸਕਦਾ ਹੈ। ਫਿਰ ਬਾਅਦ ਦੇ ਵਿੱਚ ਮੌਤ ਵੀ ਹੋ ਸਕਦੀ ਹੈ।

ਹੋਰ ਪੜ੍ਹੋ : ਠੰਡ ਨੂੰ ਦੂਰ ਕਰਨ ਲਈ ਵਾਰ-ਵਾਰ ਪੀ ਰਹੇ ਹੋ ਚਾਹ ਜਾਂ ਕੌਫੀ...ਤਾਂ ਹੋ ਜਾਓ ਸਾਵਧਾਨ!

ਜੇਕਰ ਤੁਸੀਂ ਬਲੋਅਰ, ਹੀਟਰ ਅਤੇ ਅੰਗੀਠੀ ਦੀ ਵਰਤੋਂ ਕਰਦੇ ਹੋ ਤਾਂ ਇਨ੍ਹਾਂ ਗੱਲਾਂ ਦਾ ਧਿਆਨ ਰੱਖੋ

ਜੇਕਰ ਤੁਸੀਂ ਸਰਦੀਆਂ ਵਿੱਚ ਅੰਗੀਠੀ ਦੀ ਵਰਤੋਂ ਕਰਦੇ ਹੋ ਤਾਂ ਕੁੱਝ ਖਾਸ ਗੱਲਾਂ ਦਾ ਧਿਆਨ ਰੱਖੋ। ਖਿੜਕੀਆਂ ਨੂੰ ਹਮੇਸ਼ਾ ਖੁੱਲ੍ਹਾ ਰੱਖੋ।

ਜੇਕਰ ਤੁਸੀਂ ਸਰਦੀਆਂ 'ਚ ਕਮਰੇ ਦੇ ਅੰਦਰ ਅੰਗੀਠੀ ਦੀ ਵਰਤੋਂ ਕਰਦੇ ਹੋ ਤਾਂ ਘਰ 'ਚ ਅਜਿਹਾ ਢੰਗ ਰੱਖਣਾ ਜ਼ਰੂਰੀ ਹੈ ਕਿ ਧੂੰਆਂ ਬਾਹਰ ਨਿਕਲੇ।

ਬਲਦੀ ਅੰਗੀਠੀ ਕੋਲ ਨਾ ਸੌਂਵੋ।

ਜੇਕਰ ਤੁਸੀਂ ਬਲਦੀ ਹੋਈ ਅੰਗੀਠੀ ਦੇ ਕੋਲ ਸੌਂਦੇ ਹੋ, ਤਾਂ ਪਾਣੀ ਦੀ ਇੱਕ ਬਾਲਟੀ ਨੇੜੇ ਰੱਖੋ। ਅੱਗ ਲੱਗਣ ਦੀ ਸੂਰਤ ਵਿੱਚ ਬਹੁਤ ਮਦਦ ਮਿਲੇਗੀ।

ਅੰਗੀਠੀ ਜਗਾ ਕੇ ਜ਼ਮੀਨ 'ਤੇ ਨਾ ਸੌਂਵੋ

ਦਮੇ ਦੇ ਮਰੀਜ਼ ਨੂੰ ਅੰਗੀਠੀ ਜਾਂ ਹੀਟਰ ਦੀ ਜ਼ਿਆਦਾ ਵਰਤੋਂ ਨਹੀਂ ਕਰਨੀ ਚਾਹੀਦੀ।

ਜੇਕਰ ਤੁਸੀਂ ਹੀਟਰ ਦੀ ਵਰਤੋਂ ਕਰਦੇ ਹੋ, ਤਾਂ ਇਸਨੂੰ ਸੁਰੱਖਿਅਤ ਥਾਂ 'ਤੇ ਰੱਖੋ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget