ਪੜਚੋਲ ਕਰੋ

ਬਰਸਾਤ 'ਚ ਇਨ੍ਹਾਂ ਡ੍ਰਿੰਕਸ ਦਾ ਕਰੋ ਇਸਤੇਮਾਲ, ਚਮੜੀ ਤੇ ਵਾਲ ਰੱਖੋ ਸਿਹਤਮੰਦ 

ਸੇਬ ਤੇ ਦਾਲਚੀਨੀ ਦਾ ਡ੍ਰਿੰਕ- ਇਸ ਡੀਟੌਕਸ ਡ੍ਰਿੰਕ ਨੂੰ ਬਣਾਉਣ ਲਈ 2-3 ਇੰਚ ਦਾਲਚੀਨੀ ਤੇ ਥੋੜੀ ਅਜਵਾਇਨ ਲਓ। ਪਾਣੀ ਦੀ ਬੋਤਲ 'ਚ ਦੋਵਾਂ ਨੂੰ ਮਿਲਾ ਲਵੋ।

ਬਰਸਾਤ ਦੇ ਮੌਸਮ 'ਚ ਸਿਹਤ ਤੋਂ ਇਲਾਵਾ ਸਕਿਨ 'ਤੇ ਵਾਲ ਵੀ ਪ੍ਰਭਾਵਿਤ ਹੁੰਦੇ ਹਨ। ਇਸ ਮੌਸਮ 'ਚ ਵਾਲ ਝੜਨ ਦੀ ਸਮੱਸਿਆ ਵਧ ਜਾਂਦੀ ਹੈ। ਇਸ ਤੋਂ ਇਲਾਵਾ ਸਕਿਨ ਨਾਲ ਜੁੜੀਆਂ ਸਮੱਸਿਆਵਾਂ ਵੀ ਸ਼ੁਰੂ ਹੋਣ ਲੱਗਦੀਆਂ ਹਨ। ਸਮੱਸਿਆਵਾਂ ਦੀ ਰੋਕਥਾਮ ਲਈ ਲੋਕ ਲਈ ਤਰੀਕੇ ਵਰਤਦੇ ਹਨ। ਪਰ ਡੀਟੌਕਸ ਡ੍ਰਿੰਕਸ ਦੀ ਮਦਦ ਨਾਲ ਮੌਨਸੂਨ 'ਚ ਤੁਸੀਂ ਸਕਿਨ ਤੇ ਵਾਲਾਂ ਨੂੰ ਸਿਹਤਮੰਦ ਰੱਖ ਸਕਦੇ ਹੋ। ਇਹ ਦੇਸੀ ਡੀਟੌਕਸ ਡ੍ਰਿੰਕਸ ਸਰੀਰ ਦੇ ਮੈਟਾਬੌਲਿਜ਼ਮ ਨੂੰ ਵਧਾਉਣ 'ਚ ਮਦਦ ਕਰਦੇ ਹਨ।

ਇਸ ਤੋਂ ਇਲਾਵਾ ਇਹ ਘਰੇਲੂ ਡ੍ਰਿੰਕਸ ਸਰੀਰ ਨੂੰ ਜ਼ਹਿਰੀਲੇ ਪਦਾਰਥਾਂ ਤੋਂ ਮੁਕਤ ਕਰਦੇ ਹਨ। ਜੋ ਪੀਕੇ ਤੁਸੀਂ ਦਿਨਭਰ ਐਕਟਿਵ ਤੇ ਤਾਜ਼ਾ ਮਹਿਸੂਸ ਕਰ ਸਕਦੇ ਹੋ। ਡੀਟੌਕਸ ਪਾਣੀ ਫਲਾਂ ਤੇ ਸਬਜ਼ੀਆਂ ਨੂੰ ਮਿਲਾਕੇ ਬਣਾਇਆ ਜਾਂਦਾ ਹੈ। ਇਹ ਸਰੀਰ ਨੂੰ ਹਾਈਡ੍ਰੇਟੇਡ ਰੱਖਣ 'ਚ ਮਦਦ ਕਰਦੇ ਹਨ। ਉਨ੍ਹਾਂ ਦੇ ਪੀਣ ਨਾਲ ਸਰੀਰ ਦੇ ਜ਼ਹਿਰੀਲੇ ਅੰਸ਼ ਸਾਫ਼ ਹੁੰਦੇ ਹਨ। ਆਓ ਜਾਣਦੇ ਹਾਂ ਕੀ ਹਨ ਸਿਹਤਮੰਦ ਡ੍ਰਿੰਕਸ ਤੇ ਇਨ੍ਹਾਂ ਨੂੰ ਘਰ ਕਿਵੇਂ ਬਣਾਇਆ ਜਾ ਸਕਦਾ ਹੈ।

ਸੇਬ ਤੇ ਦਾਲਚੀਨੀ ਦਾ ਡ੍ਰਿੰਕ- ਇਸ ਡੀਟੌਕਸ ਡ੍ਰਿੰਕ ਨੂੰ ਬਣਾਉਣ ਲਈ 2-3 ਇੰਚ ਦਾਲਚੀਨੀ ਤੇ ਥੋੜੀ ਅਜਵਾਇਨ ਲਓ। ਪਾਣੀ ਦੀ ਬੋਤਲ 'ਚ ਦੋਵਾਂ ਨੂੰ ਮਿਲਾ ਲਵੋ। ਸੇਬ ਨੂੰ ਗੋਲ ਪਤਲੇ ਟੁਕੜਿਆਂ 'ਚ ਕੱਟੋ ਤੇ ਪਾਣੀ ਦੀ ਬੋਤਲ 'ਚ ਰੱਖੋ ਤੇ ਇਕ ਘੰਟੇ ਲਈ ਜਾਂ ਰਾਤ ਭਰ ਫਰਿੱਜ 'ਚ ਛੱਡ ਦਿਉ। ਹਰ ਸਵੇਰ ਇਸ ਡ੍ਰਿੰਕ ਨੂੰ ਪੀਣ ਨਾਲ ਸਕਿਨ ਸਾਫ ਰਹਿੰਦੀ ਹੈ।

ਪੁਦੀਨਾ ਤੇ ਹਰੇ ਸੇਬ ਦਾ ਡ੍ਰਿੰਕ- ਹਰੇ ਸੇਬ ਦੇ ਟੁਕੜਿਆਂ ਨੂੰ ਪਾਣੀ ਨਾਲ ਭਰੇ ਜਾਰ 'ਚ ਪਾਓ। ਇਸ ਤੋਂ ਇਲਾਵਾ ਜਾਰ 'ਚ ਪੁਦੀਨੇ ਦੀਆਂ ਕੁਝ ਪੱਤੀਆਂ ਰੱਖੋ। ਜੋ ਪਾਣੀ ਦੇ ਸੁਆਦ ਨੂੰ ਵਧਾਉਣ ਦਾ ਕੰਮ ਕਰਨਗੀਆਂ। ਇਸ ਘੋਲ ਨੂੰ ਚੰਗੀ ਤਰ੍ਹਾਂ ਮਿਲਾਓ ਤੇ ਇਕ ਘੰਟਾ ਛੱਡ ਦਿਉ। ਇਸ ਡ੍ਰਿੰਕ ਦਾ ਇਸਤੇਮਾਲ ਦਿਨ 'ਚ ਦੋ ਵਾਰ ਕੀਤਾ ਜਾ ਸਕਦਾ ਹੈ। ਇਹ ਤੁਹਾਡੀ ਸਕਿੱਨ ਤੇ ਵਾਲ ਦੋਵਾਂ ਨੂੰ ਸਿਹਤਮੰਦ ਰੱਖੇਗਾ।

ਕਾਲਾ ਅੰਗੂਰ ਤੇ ਨਿੰਬੂ ਦਾ ਡ੍ਰਿੰਕ- ਤੁਸੀਂ ਨਿੰਬੂ ਦੇ ਫਾਇਦਿਆਂ ਨੂੰ ਜ਼ਰੂਰ ਜਾਣਦੇ ਹੋਵੇਗੇ। ਇਸ 'ਚ ਕਾਲੇ ਅੰਗੂਰ ਸ਼ਾਮਲ ਕਰਨ ਨਾਲ ਫਾਇਦਾ ਹੋਰ ਵਧ ਜਾਦਾ ਹੈ। ਨਿੰਬੂ ਵਿਟਾਮਿਨ ਸੀ ਦਾ ਵੱਡਾ ਸ੍ਰੋਤ ਹੈ। ਇਹ ਡੀਟੌਕਸ ਡ੍ਰਿੰਕ ਵਾਲ ਡਿੱਗਣ ਤੋਂ ਰੋਕਦਾ ਹੈ ਤੇ ਚਿਹਰੇ ਨੂੰ ਚਮਕਦਾਰ ਬਣਾਉਂਦਾ ਹੈ। ਉਸ ਨੂੰ ਬਣਾਉਣ ਲਈ ਇਕ ਲੀਟਰ ਪਾਣੀ 'ਚ 10-15 ਅੰਗੂਰ ਤੇ ਇਕ ਨਿੰਬੂ ਦੇ ਜੂਸ ਨੂੰ ਮਿਲਾਓ ਤੇ 20 ਮਿੰਟ ਲਈ ਉਸ ਨੂੰ ਛੱਡ ਦਿਉ। ਫਿਰ ਇਸ ਤੋਂ ਬਾਅਦ ਤੁਸੀਂ ਇਸ ਡ੍ਰਿੰਕ ਦਾ ਇਸਤੇਮਾਲ ਕਰ ਸਕਦੇ ਹੋ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget