ਪੜਚੋਲ ਕਰੋ

ਤੁਹਾਡੀ ਸਕਿੱਨ ਲਈ ਕੇਲਾ ਬੜੇ ਕੰਮ ਦੀ ਚੀਜ਼, ਕੁਝ ਇਸ ਤਰ੍ਹਾਂ ਕਰੋ ਵਰਤੋਂ

ਜੇ ਤੁਸੀਂ ਖੁਸ਼ਕ ਚਮੜੀ ਤੋਂ ਪ੍ਰੇਸ਼ਾਨ ਹੋ, ਤਾਂ ਜਾਣੋ ਇਸ ਸਮੱਸਿਆ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ। ਕੇਲੇ ਦੀ ਵਰਤੋਂ ਤੁਹਾਡੀ ਮਦਦ ਕਰ ਸਕਦੀ ਹੈ।

ਨਵੀਂ ਦਿੱਲੀ: ਗਰਮੀਆਂ ਵਿੱਚ ਅਕਸਰ ਲੋਕਾਂ ਨੂੰ ਚਮੜੀ ਨਾਲ ਸਬੰਧਤ ਸ਼ਿਕਾਇਤਾਂ ਹੁੰਦੀਆਂ ਹਨ। ਖ਼ਾਸਕਰ ਉਹ ਜਿਨ੍ਹਾਂ ਦੀ ਚਮੜੀ ਖੁਸ਼ਕ ਹੈ। ਇਸ ਦੇ ਨਾਲ ਹੀ, ਕੁਝ ਲੋਕਾਂ ਨੂੰ ਮੁਹਾਸੇ ਹੋਣ ਬਾਰੇ ਸ਼ਿਕਾਇਤਾਂ ਹਨ। ਇੱਥੇ ਅਸੀਂ ਤੁਹਾਨੂੰ ਕੇਲੇ ਬਾਰੇ ਦੱਸਣ ਜਾ ਰਹੇ ਹਾਂ ਕਿ ਕਿਵੇਂ ਕੇਲੇ ਦੀ ਵਰਤੋਂ ਕਰਕੇ ਤੁਸੀਂ ਆਪਣੀ ਚਮੜੀ ਨੂੰ ਤੰਦਰੁਸਤ ਰੱਖ ਸਕਦੇ ਹੋ ਇਹ ਵੀ ਦਸਾਂਗੇ। ਕੇਲੇ ਦੀ ਵਰਤੋਂ ਕਿਵੇਂ ਕੀਤੀ ਜਾਵੇ: ਇੱਕ ਪੱਕੇ ਹੋਏ ਕੇਲੇ ਨੂੰ ਸਮਲ ਲਿਓ ਤੇ ਇਸ ਦੇ ਮਿੱਝ ਨਾਲ ਚਮੜੀ 'ਤੇ ਮਾਲਸ਼ ਕਰੋ। ਕੇਲੇ ਵਿਚ ਨਮੀ, ਪੋਟਾਸ਼ੀਅਮ ਤੇ ਵਿਟਾਮਿਨ ਈ ਤੇ ਸੀ ਹੁੰਦੇ ਨੇ, ਜੋ ਤੁਹਾਡੀ ਚਮੜੀ ਨੂੰ ਸਾਫ ਰੱਖਣ ‘ਚ ਮਦਦ ਕਰਦੇ ਹਨ। ਧਿਆਨ ਰਹੇ ਕਿ ਸਿਰਫ ਪੱਕੇ ਹੋਏ ਕੇਲੇ ਦੀ ਵਰਤੋਂ ਕਰੋ ਕਿਉਂਕਿ ਇਹ ਵਧੇਰੇ ਫਾਇਦੇਮੰਦ ਹੁੰਦਾ ਹੈ। ਕੇਲਾ ਫੇਸ ਪੈਕ: ਪੋਟਾਸ਼ੀਅਮ ਨਾਲ ਭਰਪੂਰ ਕੇਲਾ ਚਮੜੀ ਨੂੰ ਹਾਈਡਰੇਟ ਕਰਨ ਲਈ ਇਕ ਉੱਤਮ ਖਣਿਜ ਹੈ। ਕੇਲਾ ਖੁਸ਼ਕ ਚਮੜੀ ਨੂੰ ਦੂਰ ਕਰਨ ਦਾ ਇੱਕ ਵਧੀਆ ਢੰਗ ਹੈ। ਇਸ ਤੋਂ ਇਲਾਵਾ, ਇਸ ਵਿੱਚ ਵਿਟਾਮਿਨ ਈ ਵੀ ਹੁੰਦਾ ਹੈ, ਜੋ ਨਾ ਸਿਰਫ ਸੁੱਕੀ ਚਮੜੀ ਨੂੰ ਹਾਈਡਰੇਟ ਕਰਦਾ ਹੈ, ਬਲਕਿ ਤੁਹਾਡੀ ਚਮੜੀ ਨੂੰ ਸੂਰਜ ਦੇ ਨੁਕਸਾਨ ਤੋਂ ਵੀ ਬਚਾਉਂਦਾ ਹੈ। ਕੇਲੇ ਵਿਚ ਨਾਰੀਅਲ ਮਿਲਾ ਕੇ ਪੈਕ ਬਣਾਉਣ ਨਾਲ ਨਮੀ ‘ਚ ਵਾਧਾ ਹੋ ਸਕਦਾ ਹੈ। ਇਸ ਦੇ ਲਈ ਇੱਕ ਪੱਕਿਆ ਕੇਲਾ, ਇੱਕ ਚਮਚਾ ਨਾਰੀਅਲ ਦਾ ਤੇਲ ਲਓ। ਕੇਲੇ ਨੂੰ ਇੱਕ ਕਟੋਰੇ ਵਿਚ ਪਾਓ। ਇਸ ਵਿਚ ਨਾਰੀਅਲ ਦਾ ਤੇਲ ਮਿਲਾਓ ਅਤੇ ਚੰਗੀ ਤਰ੍ਹਾਂ ਮਿਕਸ ਕਰੋ। ਮਿਸ਼ਰਣ ਨੂੰ ਆਪਣੇ ਚਿਹਰੇ 'ਤੇ ਲਾਓ। ਇਸ ਨੂੰ 5-10 ਮਿੰਟ ਲਈ ਸੁੱਕਣ ਦਿਓ। ਬਾਅਦ ਵਿਚ ਇਸ ਨੂੰ ਕੋਸੇ ਪਾਣੀ ਦੀ ਵਰਤੋਂ ਨਾਲ ਧੋ ਲਓ ਤੇ ਆਪਣੇ ਚਿਹਰੇ ਨੂੰ ਸੁੱਕੋ। ਚਿਹਰੇ 'ਤੇ ਕੁਝ ਮਾਇਸਚਰਾਈਜ਼ਰ ਲਾਓ। ਇਸ ਉਪਾਅ ਨੂੰ ਹਫ਼ਤੇ ਵਿਚ ਦੋ ਵਾਰ ਦੁਹਰਾਓ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget