ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Alcoholic Fatty Liver: ਸ਼ਰਾਬ ਦੇ ਸੇਵਨ ਕਾਰਨ ਖ਼ਰਾਬ ਹੋ ਰਿਹਾ Liver ਤੁਹਾਨੂੰ ਦਿੰਦਾ ਕਈ ਸੰਕੇਤ, ਕਦੇ ਨਾਂ ਕਰਿਓ ਨਜ਼ਰਅੰਦਾਜ਼

Alcoholic Fatty Liver: ਜਦੋਂ ਸ਼ਰਾਬ ਪੀਣ ਨਾਲ ਲਿਵਰ 'ਚ ਫੈਟ ਸੈੱਲ ਬਣਨੇ ਸ਼ੁਰੂ ਹੋ ਜਾਂਦੇ ਨੇ, ਤਾਂ ਇਸਨੂੰ ਅਲਕੋਹਲਿਕ ਫੈਟੀ ਲਿਵਰ ਕਿਹਾ ਜਾਂਦਾ ਹੈ। ਲਿਵਰ 'ਚ ਆਪਣੇ ਆਪ ਨੂੰ ਰਿਪੇਅਰ ਕਰਨ ਦੀ ਸਮਰੱਥਾ ਹੁੰਦੀ ਹੈ ਜੇ ਤੁਸੀਂ ਅਲਕੋਹਲ...

ਜਦੋਂ ਜ਼ਿਆਦਾ ਸ਼ਰਾਬ ਪੀਣ ਕਾਰਨ ਲਿਵਰ 'ਚ ਫੈਟ ਸੈੱਲ ਬਣਨੇ ਸ਼ੁਰੂ ਹੋ ਜਾਂਦੇ ਨੇ, ਤਾਂ ਇਸਨੂੰ ਅਲਕੋਹਲਿਕ ਫੈਟੀ ਲਿਵਰ ਕਿਹਾ ਜਾਂਦਾ ਹੈ। ਲਿਵਰ ਵਿੱਚ ਆਪਣੇ ਆਪ ਨੂੰ ਰਿਪੇਅਰ ਕਰਨ ਦੀ ਸਮਰੱਥਾ ਹੁੰਦੀ ਹੈ। ਜੇ ਤੁਸੀਂ ਅਲਕੋਹਲ ਦਾ ਸੇਵਨ ਘੱਟ ਨਹੀਂ ਕਰਦੇ, ਤਾਂ ਲਿਵਰ ਖੁਦ ਨੂੰ ਠੀਕ ਕਰਨ ਦੀ ਆਪਣੀ ਸਮਰੱਥਾ ਨੂੰ ਜਲਦੀ ਗਵਾ ਸਕਦਾ ਹੈ। ਖ਼ਰਾਬ ਲਿਵਰ ਕਈ ਚਿਤਾਵਨੀਆਂ ਵੀ ਦਿੰਦਾ ਹੈ। ਕੁਝ ਸ਼ੁਰੂਆਤੀ ਸੰਕੇਤ ਹਨ ਜਿਨ੍ਹਾਂ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਜਦੋਂ ਤੁਹਾਡਾ ਲੀਵਰ ਸ਼ਰਾਬ ਦੇ ਸੇਵਨ ਨਾਲ ਖਰਾਬ ਹੋ ਰਿਹਾ ਹੁੰਦਾ ਹੈ, ਤਾਂ ਸਰੀਰ ਕਈ ਵਾਰਨਿੰਗ ਦਿੰਦਾ ਹੈ।

ਅਲਕੋਹਲਿਕ ਫੈਟੀ ਲਿਵਰ ਦੇ ਲੱਛਣ

ਢਿੱਡ ਦਰਦ

ਫੈਟ ਵਾਲੇ ਲਿਵਰ ਦੇ ਆਮ ਲੱਛਣ ਢਿੱਡ 'ਚ ਦਰਦ, ਬੇਚੈਨੀ ਤੇ ਢਿੱਡ ਦੇ ਉੱਪਰਲੇ 'ਚ ਸੋਜ ਜਾਂ ਇੰਝ ਲਗਦਾ ਹੈ ਢਿੱਡ ਫੁੱਲ ਰਿਹਾ ਹੋਵੇ। ਇਹ ਧਿਆਨ ਰੱਖਣਾ ਬਹੁਤ ਜ਼ਰੂਰੀ ਹੁੰਦਾ ਹੈ ਕਿ ਢਿੱਡ ਦਰਦ ਵਰਗਾ ਮਹਿਸੂਸ ਹੋਣ ਵਾਲਾ ਦਰਦ ਤੁਹਾਨੂੰ ਢਿੱਡ ਦੇ ਕਿਸੇ ਹੋਰ ਅੰਗ ਜਿਵੇਂ ਕਿ ਤੁਹਾਡਾ ਲਿਵਰ ਕਾਰਨ ਹੋ ਸਕਦਾ ਹੈ।

ਭੁੱਖ ਨਾਂ ਲੱਗਣਾ

ਜ਼ਿਆਦਾ ਸ਼ਰਾਬ ਪੀਣ ਨਾਲ ਲਿਵਰ 'ਚ ਸੋਜ ਆ ਸਕਦੀ ਹੈ ਜੋ ਲਗਾਤਾਰ ਅਲਕੋਹਲ ਦੇ ਸੇਵਨ ਨਾਲ ਵਧਦੀ ਰਹੇਗੀ। ਇਸ ਨਾਲ ਅਲਕੋਹਲਿਕ ਹੈਪੇਟਾਈਟਸ ਹੋ ਸਕਦਾ ਹੈ।

ਥਕਾਵਟ

ਲਿਵਰ ਵਿੱਚ ਵਾਧੂ ਚਰਬੀ ਸੋਜ ਦਾ ਕਾਰਨ ਬਣ ਸਕਦੀ ਹੈ ਜੋ ਪ੍ਰੋ-ਇਨਫਲਾਮੇਟਰੀ ਸਾਈਟੋਕਾਈਨਜ਼ ਨੂੰ ਉਤਸ਼ਾਹਿਤ ਕਰ ਸਕਦੀ ਹੈ। ਇਹ ਸਾਈਟੋਕਾਈਨ ਥਕਾਵਟ ਪੈਦਾ ਕਰ ਸਕਦੀਆਂ ਹਨ, ਇਸ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।

ਜੇਕਰ ਸ਼ਰਾਬ ਕਾਰਨ ਤੁਹਾਡਾ ਲਿਵਰ ਖਰਾਬ ਹੋ ਗਿਆ ਹੈ ਤਾਂ ਇਨ੍ਹਾਂ ਲੱਛਣਾਂ ਵੱਲ ਤੁਰੰਤ ਧਿਆ ਦਵੋ:

ਨੈਸ਼ਨਲ ਇੰਸਟੀਚਿਊਟ ਆਫ਼ ਹੈਲਥ, ਯੂਐਸ ਦੇ ਅਨੁਸਾਰ, ਸਿਰੋਸਿਸ ਵਿੱਚ ਛੋਟੀ ਅੰਤੜੀ 'ਚ ਇਨਫੈਕਸ਼ਨ ਕਾਰਨ ਬੈਕਟੀਰੀਆ 'ਚ ਵਾਧਾ ਹੋ ਸਕਦਾ ਹੈ, ਜੋ ਪੇਟ ਖਰਾਬ ਦਾ ਕਾਰਨ ਬਣ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Join Our Official Telegram Channel:
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

ABP Premium

ਵੀਡੀਓਜ਼

Dera Baba Nanak | AAP | ਆਪ ਦੇ ਮੰਤਰੀ ਨੇ ਸੁਖਜਿੰਦਰ ਰੰਧਾਵਾ ਬਾਰੇ ਇਹ ਕੀ ਕਹਿ ਦਿੱਤਾ | Lal Chand Kataruchak|ਜਿੱਤ ਤੋਂ ਬਾਅਦ ਆਪ ਦੇ ਗੁਰਦੀਪ ਰੰਧਾਵਾ ਨੇ ਕਹਿ ਦਿੱਤੀ ਵੱਡੀ ਗੱਲBarnala| Kala Dhillon | ਕੁਲਦੀਪ ਢਿੱਲੋਂ ਨੇ ਬਰਨਾਲਾ ਤੋਂ ਮਾਰੀ ਬਾਜ਼ੀ, AAP ਨੂੰ ਬਾਗ਼ੀ ਨੇ ਲਾਈ ਠਿੱਬੀPunjab By Polls | Aam Aadmi Party | 3 ਸੀਟਾਂ 'ਤੇ ਆਪ ਦੀ ਜਿੱਤ ਤੋਂ Arvind Kejriwal ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ

Embed widget