ਪੜਚੋਲ ਕਰੋ

ਜ਼ਿਆਦਾ ਟੀਵੀ ਦੇਖਣ ਨਾਲ ਹੋ ਸਕਦੀ ਮੌਤ! ਬਦਲਣੀ ਪਵੇਗੀ ਇਹ ਆਦਤ

ਬਹੁਤ ਸਾਰੇ ਲੋਕਾਂ ਨੂੰ ਲੰਬੇ ਸਮੇਂ ਤੱਕ ਟੀਵੀ ਵੇਖਣ ਦੀ ਆਦਤ ਹੁੰਦੀ ਹੈ। ਹੁਣ ਮਾਹਰਾਂ ਨੇ ਆਪਣੀ ਆਦਤ ਲਈ ਚਿੰਤਾਜਨਕ ਖ਼ਬਰ ਸੁਣਾਈ ਹੈ। ਮੇਲ ਆਨਲਾਈਨ ਅਨੁਸਾਰ ਖੋਜ ਨੇ ਦਿਖਾਇਆ ਹੈ ਕਿ ਲੰਬੇ ਸਮੇਂ ਤੋਂ ਟੈਲੀਵੀਜ਼ਨ ਦੇਖਣਾ ਸਟ੍ਰੋਕ ਜਾਂ ਹਾਰਟ ਅਟੈਕ ਦੇ ਜ਼ੋਖ਼ਮ ਨੂੰ ਵਧਾਉਂਦਾ ਹੈ ਤੇ ਇਹ ਮੌਤ ਦਾ ਕਾਰਨ ਵੀ ਹੋ ਸਕਦਾ ਹੈ।

ਨਵੀਂ ਦਿੱਲੀ: ਬਹੁਤ ਸਾਰੇ ਲੋਕਾਂ ਨੂੰ ਲੰਬੇ ਸਮੇਂ ਤੱਕ ਟੀਵੀ ਵੇਖਣ ਦੀ ਆਦਤ ਹੁੰਦੀ ਹੈ। ਹੁਣ ਮਾਹਰਾਂ ਨੇ ਆਪਣੀ ਆਦਤ ਲਈ ਚਿੰਤਾਜਨਕ ਖ਼ਬਰ ਸੁਣਾਈ ਹੈ। ਮੇਲ ਆਨਲਾਈਨ ਅਨੁਸਾਰ ਖੋਜ ਨੇ ਦਿਖਾਇਆ ਹੈ ਕਿ ਲੰਬੇ ਸਮੇਂ ਤੋਂ ਟੈਲੀਵੀਜ਼ਨ ਦੇਖਣਾ ਸਟ੍ਰੋਕ ਜਾਂ ਹਾਰਟ ਅਟੈਕ ਦੇ ਜ਼ੋਖ਼ਮ ਨੂੰ ਵਧਾਉਂਦਾ ਹੈ ਤੇ ਇਹ ਮੌਤ ਦਾ ਕਾਰਨ ਵੀ ਹੋ ਸਕਦਾ ਹੈ। ਯੂਕੇ ਵਿੱਚ ਬਾਇਓ ਬੈਂਕ ਵੱਲੋਂ ਕੀਤੀ ਗਈ ਖੋਜ ਵਿੱਚ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ। ਖੋਜ ਦੌਰਾਨ ਖੋਜਕਰਤਾਵਾਂ ਨੇ 37 ਤੋਂ 73 ਸਾਲ ਦੀ ਉਮਰ ਦੇ 4 ਲੱਖ 90 ਹਜ਼ਾਰ ਲੋਕਾਂ ਦਾ ਸਰਵੇਖਣ ਕੀਤਾ। ਉਸ ਨੇ ਸਰਵੇਖਣ ਵਿੱਚ ਸ਼ਾਮਲ ਔਰਤਾਂ ਤੇ ਮਰਦਾਂ ਦੇ ਟੀਵੀ ਵੇਖਣ ਦੀਆਂ ਆਦਤਾਂ ਤੇ ਸਟ੍ਰੋਕ ਜਾਂ ਦਿਲ ਦੇ ਦੌਰੇ ਵਿਚਾਲੇ ਸਬੰਧ ਦਾ ਅਧਿਐਨ ਕੀਤਾ। ਇਸ ਦੌਰਾਨ ਇਹ ਪਾਇਆ ਗਿਆ ਕਿ ਜਿਨ੍ਹਾਂ ਲੋਕਾਂ ਨੂੰ ਵਧੇਰੇ ਟੈਲੀਵਿਜ਼ਨ ਵੇਖਣ ਦੀ ਆਦਤ ਹੈ, ਉਨ੍ਹਾਂ ਨੂੰ ਦਿਲ ਦਾ ਦੌਰਾ ਤੇ ਮੌਤ ਦਾ ਖ਼ਤਰਾ ਵਧੇਰੇ ਹੁੰਦਾ ਹੈ। ਖੋਜਕਰਤਾਵਾਂ ਨੇ ਕਿਹਾ ਕਿ ਅਜਿਹੇ ਲੋਕਾਂ ਵਿੱਚ ਕੈਂਸਰ ਦਾ ਖ਼ਤਰਾ ਵੀ ਵਧੇਰੇ ਹੁੰਦਾ ਹੈ। ਇੱਥੋਂ ਤੱਕ ਕਿ ਲੌਂਗ ਕੈਂਸਰ ਵੀ ਮੌਤ ਦਾ ਕਾਰਨ ਬਣ ਸਕਦਾ ਹੈ। ਵੱਡਾ ਖੁਲਾਸਾ! ਭਾਰਤ 'ਚ ਹਥਿਆਰਾਂ ਦੀ ਵਿਕਰੀ ਵਧਾਉਣ ਦੀ ਯੋਜਨਾ ਬਣਾ ਰਿਹਾ ਅਮਰੀਕਾ ਖੋਜ ਦੇ ਨਤੀਜੇ ਵਿੱਚ ਉਨ੍ਹਾਂ ਦੱਸਿਆ ਕਿ ਦੋ ਘੰਟੇ ਤੋਂ ਵੱਧ ਲੋਕਾਂ ਨੂੰ ਟੀਵੀ ਨਹੀਂ ਦੇਖਣਾ ਚਾਹੀਦਾ। ਜੇ ਤੁਸੀਂ ਇੱਕ ਦਿਨ ਵਿੱਚ ਦੋ ਘੰਟੇ ਤੋਂ ਵੱਧ ਸਮੇਂ ਲਈ ਟੀਵੀ ਨਹੀਂ ਵੇਖਦੇ, ਤਾਂ ਤੁਸੀਂ ਦਿਲ ਦੇ ਦੌਰੇ ਕਾਰਨ ਹੋਈ ਮੌਤ ਨੂੰ 8 ਪ੍ਰਤੀਸ਼ਤ ਤੱਕ ਘਟਾ ਸਕਦੇ ਹੋ। ਗਲਾਸਗੋ ਯੂਨੀਵਰਸਿਟੀ ਦੀ ਖੋਜ ਟੀਮ ਦੇ ਮੁਖੀ ਡਾ. ਹਮੀਸ਼ ਫੋਸਟਰ ਨੇ ਕਿਹਾ, “ਸਾਡੀ ਖੋਜ ਨੇ ਦਿਖਾਇਆ ਹੈ ਕਿ ਟੀਵੀ ਵੇਖਣ 'ਚ ਬਿਤਾਇਆ ਜਾਂਦਾ ਸਮਾਂ ਕਈ ਸਿਹਤ ਸਮੱਸਿਆਵਾਂ ਨਾਲ ਸਬੰਧਤ ਹੈ। ਇਸ ਨੂੰ ਬਦਲਿਆ ਜਾਣਾ ਚਾਹੀਦਾ ਹੈ।" ਬੇਰੂਤ ਧਮਾਕਾ: ਦੋ ਹਫਤਿਆਂ ਲਈ ਐਮਰਜੰਸੀ ਦਾ ਐਲਾਨ, ਕਈ ਦੇਸ਼ਾਂ ਨੇ ਲੇਬਨਾਨ ਦੀ ਮਦਦ ਦਾ ਕੀਤਾ ਵਾਅਦਾ ਖੋਜਕਰਤਾਵਾਂ ਦਾ ਕਹਿਣਾ ਹੈ ਕਿ ਜੇ ਕੋਈ ਵਿਅਕਤੀ ਹਰ ਰੋਜ਼ ਅੱਧੇ ਘੰਟੇ ਲਈ ਟੈਲੀਵਿਜ਼ਨ ਦੇਖਣਾ ਘੱਟ ਕਰਦਾ ਹੈ ਤੇ ਅੱਧੇ ਘੰਟੇ ਲਈ ਵਾਕ ਸ਼ੁਰੂ ਕਰ ਦਿੰਦਾ ਹੈ, ਤਾਂ ਦਿਲ ਦਾ ਦੌਰਾ ਪੈਣ ਤੇ ਸਟ੍ਰੋਕ ਨਾਲ ਮਰਨ ਦਾ ਖ਼ਤਰਾ 10 ਪ੍ਰਤੀਸ਼ਤ ਘਟ ਜਾਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget