ਪੜਚੋਲ ਕਰੋ

ਜੇਕਰ ਤੁਹਾਡਾ ਕੰਮ ਬੈਠ ਕੇ ਕਰਨ ਵਾਲਾ ਹੈ ਤਾਂ ਹੋ ਜਾਵੋ ਸਾਵਧਾਨ

ਜੇਕਰ ਤੁਸੀਂ ਵੀ ਉਨ੍ਹਾਂ ਲੋਕਾਂ 'ਚੋਂ ਇੱਕ ਹੋ ਜੋ ਸਾਰਾ ਦਿਨ ਕੰਪਿਊਟਰ ਅੱਗੇ ਬੈਠ ਕੇ ਕੰਮ ਕਰਦੇ ਹਨ ਤਾਂ ਤੁਹਾਨੂੰ ਸਾਵਧਾਨ ਹੋਣ ਦੀ ਜ਼ਰੂਰਤ ਹੈ।

ਜੇਕਰ ਤੁਸੀਂ ਵੀ ਉਨ੍ਹਾਂ ਲੋਕਾਂ 'ਚੋਂ ਇੱਕ ਹੋ ਜੋ ਸਾਰਾ ਦਿਨ ਕੰਪਿਊਟਰ ਅੱਗੇ ਬੈਠ ਕੇ ਕੰਮ ਕਰਦੇ ਹਨ ਤਾਂ ਤੁਹਾਨੂੰ ਸਾਵਧਾਨ ਹੋਣ ਦੀ ਜ਼ਰੂਰਤ ਹੈ। ਸਾਰਾ ਦਿਨ ਬੈਠ ਕੇ ਕੰਮ ਕਰਨ, ਕਸਰਤ ਨਾ ਕਰਨ ਤੇ ਗਲਤ ਚੀਜ਼ਾਂ ਖਾਣ ਨਾਲ ਤੁਸੀਂ ਲਗਾਤਾਰ ਬਿਮਾਰੀਆਂ ਦੀ ਚਪੇਟ 'ਚ ਆ ਸਕਦੇ ਹੋ। ਤੁਹਾਨੂੰ ਜੋੜਾਂ ਦੇ ਦਰਦ ਤੇ ਕਮਰ ਦਰਦ ਜਿਹੀਆਂ ਬਿਮਾਰੀਆਂ ਦੀ ਸ਼ਿਕਾਇਤ ਹੋ ਸਕਦੀ ਹੈ। ਅੱਜ ਅਸੀਂ ਤੁਹਾਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਣ ਲਈ ਕੁੱਝ ਉਪਾਅ ਦੱਸਾਂਗੇ। -ਜੇਕਰ ਤੁਹਾਡਾ ਕੰਮ ਬੈਠ ਕੇ ਕਰਨ ਵਾਲਾ ਹੈ ਤਾਂ ਹਰ ਘੰਟੇ 'ਚ 10 ਮਿੰਟ ਤੱਕ ਵੌਕ ਕਰਨਾ ਨਾ ਭੁੱਲੋ। -ਲੰਚ ਜਾਂ ਡਿਨਰ ਤੋਂ ਇੱਕ ਘੰਟਾ ਪਹਿਲਾਂ ਤਿੰਨ-ਚਾਰ ਗਿਲਾਸ ਪਾਣੀ ਪਿਓ। -ਸਲਾਦ ਨੂੰ ਆਪਣੀ ਡਾਇਟ 'ਚ ਸ਼ਾਮਿਲ ਕਰੋ। - ਆਪਣੀ ਡਾਇਟ 'ਚ ਫਲਾਂ ਤੇ ਸਬਜ਼ੀਆਂ ਨੂੰ ਮੁੱਖ ਰੂਪ ਨਾਲ ਸ਼ਮਿਲ ਕਰੋ। -ਐਨੀਮਲ ਫੈਟ ਤੇ ਉਸ ਨਾਲ ਬਣੀਆਂ ਚੀਜ਼ਾਂ ਜਿਵੇਂ ਘਿਓ, ਮੱਖਣ ਵਰਗੀਆਂ ਚੀਜ਼ਾਂ ਤੋਂ ਦੂਰ ਰਹਿਣ ਦੀ ਕੋਸ਼ਿਸ਼ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Heart Attack : ਨੌਜਵਾਨਾਂ 'ਚ Heart Attack ਦਾ Risk ਕਿਉਂ ਵਧ ਰਿਹਾ? ਜਾਣੋ ਕਿਹੜੀਆਂ ਆਦਤਾਂ ਬਣ ਰਹੀਆਂ ਨੇ ਵੱਡਾ ਖਤਰਾ

Relationship Tips : ਪਤੀ ਦੇ ਘਰ ਆਉਂਦੇ ਹੀ ਨਾ ਕਰੋ ਇਹ ਗਲਤੀ, ਰਿਸ਼ਤੇ 'ਤੇ ਪੈ ਸਕਦਾ ਅਸਰ!

Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ

Health News : ਖਾਣਾ ਖਾਣ ਤੋਂ ਬਾਅਦ ਛਾਤੀ ’ਚ ਕਿਉਂ ਹੁੰਦੀ ਹੈ ਜਲਣ? ਇਹ ਹੋ ਸਕਦੀ ਹੈ ਵਜ੍ਹਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਨਿਯਮਿਤ DGP ਦੀ ਨਿਯੁਕਤੀ ’ਤੇ ਹਾਈ ਕੋਰਟ ਸਖ਼ਤ, ਬੋਲੇ- 10 ਦਿਨਾਂ ਦੇ ਅੰਦਰ...
Punjab News: ਪੰਜਾਬ 'ਚ ਨਿਯਮਿਤ DGP ਦੀ ਨਿਯੁਕਤੀ ’ਤੇ ਹਾਈ ਕੋਰਟ ਸਖ਼ਤ, ਬੋਲੇ- 10 ਦਿਨਾਂ ਦੇ ਅੰਦਰ...
Relationship Tips : ਪਤੀ ਦੇ ਘਰ ਆਉਂਦੇ ਹੀ ਨਾ ਕਰੋ ਇਹ ਗਲਤੀ, ਰਿਸ਼ਤੇ 'ਤੇ ਪੈ ਸਕਦਾ ਅਸਰ!
Relationship Tips : ਪਤੀ ਦੇ ਘਰ ਆਉਂਦੇ ਹੀ ਨਾ ਕਰੋ ਇਹ ਗਲਤੀ, ਰਿਸ਼ਤੇ 'ਤੇ ਪੈ ਸਕਦਾ ਅਸਰ!
CNG Price Hike :  LPG ਤੋਂ ਬਾਅਦ CNG ਦੇ ਰੇਟ ਵੀ ਵਧੇ, ਕੀਮਤ ਜਾਣ ਕੇ ਰਹਿ ਜਾਓਗੇ ਹੈਰਾਨ
CNG Price Hike :  LPG ਤੋਂ ਬਾਅਦ CNG ਦੇ ਰੇਟ ਵੀ ਵਧੇ, ਕੀਮਤ ਜਾਣ ਕੇ ਰਹਿ ਜਾਓਗੇ ਹੈਰਾਨ
Heart Attack : ਨੌਜਵਾਨਾਂ 'ਚ Heart Attack ਦਾ Risk ਕਿਉਂ ਵਧ ਰਿਹਾ? ਜਾਣੋ ਕਿਹੜੀਆਂ ਆਦਤਾਂ ਬਣ ਰਹੀਆਂ ਨੇ ਵੱਡਾ ਖਤਰਾ
Heart Attack : ਨੌਜਵਾਨਾਂ 'ਚ Heart Attack ਦਾ Risk ਕਿਉਂ ਵਧ ਰਿਹਾ? ਜਾਣੋ ਕਿਹੜੀਆਂ ਆਦਤਾਂ ਬਣ ਰਹੀਆਂ ਨੇ ਵੱਡਾ ਖਤਰਾ
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਇਸ ਤਿਉਹਾਰ ਦੇ ਸੀਜ਼ਨ 'ਚ ਆਪਣੇ ਘਰ 'ਚ ਲੱਗੇ ਸਾਊਂਡ ਸਿਸਟਮ ਨੂੰ ਇਦਾਂ ਕਰੋ ਅਪਗ੍ਰੇਡ, ਜਾਣੋ ਇਨ੍ਹਾਂ 6 Speakers ਬਾਰੇ

DA Hike : ਦੀਵਾਲੀ ਤੋਂ ਪਹਿਲਾਂ ਇਸ ਸਰਕਾਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ,  DA-DR ਵਧਾ ਕੇ ਕੀਤਾ 60 ਫੀਸਦੀ

Tourist Bus Accident : ਸ਼੍ਰੀਨਗਰ ਤੋਂ ਜੰਮੂ ਜਾ ਰਹੀ ਟੂਰਿਸਟ ਬੱਸ ਪਲਟੀ, 33 ਜ਼ਖ਼ਮੀ; 9 ਦੀ ਹਾਲਤ ਗੰਭੀਰ

Embed widget