ਪੜਚੋਲ ਕਰੋ

ਸਾਵਧਾਨ! ਡਿਓਡ੍ਰੈਂਟ-ਪਰਫ਼ਿਊਮ ਦੇ ਨੁਕਸਾਨ ਜਾਣ ਕੇ ਹੋ ਜਾਓਗੇ ਹੈਰਾਨ

ਗਰਮੀ ਦੇ ਮੌਸਮ ’ਚ ਪਸੀਨੇ ਦੀ ਬਦਬੂ ਤੋਂ ਬਚਣ ਲਈ ਡਿਓਡ੍ਰੈਂਟ (ਡਿਓ) ਜਾਂ ਪਰਫ਼ਿਊਮ ਦੀ ਵਰਤੋਂ ਆਮ ਗੱਲ ਹੈ। ਬਹੁਤ ਸਾਰੇ ਲੋਕ ਠੰਢ ਦੇ ਮੌਸਮ ’ਚ ਵੀ ਨਹਾਉਣ ਦੀ ਥਾਂ ਡਿਓ ਦੀ ਵਰਤੋਂ ਉੱਤੇ ਵੱਧ ਭਰੋਸਾ ਕਰਦੇ ਹਨ ਪਰ ਇਸ ਦੀ ਵਰਤੋਂ ਨਾਲ ਸਿਹਤ ਦਾ ਡਾਢਾ ਨੁਕਸਾਨ ਹੋ ਸਕਦਾ ਹੈ।

ਨਵੀਂ ਦਿੱਲੀ: ਗਰਮੀ ਦੇ ਮੌਸਮ ’ਚ ਪਸੀਨੇ ਦੀ ਬਦਬੂ ਤੋਂ ਬਚਣ ਲਈ ਡਿਓਡ੍ਰੈਂਟ (ਡਿਓ) ਜਾਂ ਪਰਫ਼ਿਊਮ ਦੀ ਵਰਤੋਂ ਆਮ ਗੱਲ ਹੈ। ਬਹੁਤ ਸਾਰੇ ਲੋਕ ਠੰਢ ਦੇ ਮੌਸਮ ’ਚ ਵੀ ਨਹਾਉਣ ਦੀ ਥਾਂ ਡਿਓ ਦੀ ਵਰਤੋਂ ਉੱਤੇ ਵੱਧ ਭਰੋਸਾ ਕਰਦੇ ਹਨ ਪਰ ਇਸ ਦੀ ਵਰਤੋਂ ਨਾਲ ਸਿਹਤ ਦਾ ਡਾਢਾ ਨੁਕਸਾਨ ਹੋ ਸਕਦਾ ਹੈ।

ਡਿਓ ਲਾਉਣ ਦਾ ਸਭ ਤੋਂ ਵੱਧ ਨੁਕਸਾਨ ਚਮੜੀ ਨੂੰ ਹੁੰਦਾ ਹੈ। ਡਿਓ ’ਚ ਪਾਏ ਜਾਣ ਵਾਲੇ ਪ੍ਰੋਪਲੀਨ ਗਲਾਈਕੋਲ ਨਾਂਅ ਦੇ ਰਸਾਇਣ ਕਾਰਣ ਚਮੜੀ ਵਿੱਚ ਛਪਾਕੀ ਹੋਣ ਲੱਗਦਾ ਹੈ। ਡਿਓ ’ਚ ਮੌਜੂਦ ਨਿਊਰੋਟੌਕਸਿਨ ਕੈਮੀਕਲ ਕਾਰਨ ਗੁਰਦਿਆਂ ਤੇ ਜਿਗਰ ਉੱਤੇ ਬਹੁਤ ਮਾੜਾ ਅਸਰ ਪੈਂਦਾ ਹੈ।

ਸਾਡੇ ਸਰੀਰ ਅੰਦਰ ਵਧੀਆ ਤੇ ਮਾੜੇ ਦੋਵੇਂ ਤਰ੍ਹਾਂ ਦੇ ਬੈਕਟੀਰੀਆ ਹੁੰਦੇ ਹਨ। ਡਿਓ ਦੀ ਵਰਤੋਂ ਕਾਰਣ ਵਧੀਆ ਬੈਕਟੀਰੀਆ ਮਰ ਜਾਂਦੇ ਹਨ। ਪਸੀਨੇ ਰਾਹੀਂ ਸਰੀਰ ਦੇ ਖ਼ਰਾਬ ਤੱਤ ਬਾਹਰ ਨਿਕਲਦੇ ਹਨ ਪਰ ਡਿਓ ਲਾਉਣ ਨਾਲ ਪਸੀਨੇ ਦੀਆਂ ਗ੍ਰੰਥੀਆਂ ਕਮਜ਼ੋਰ ਹੋ ਜਾਂਦੀਆਂ ਹਨ ਤੇ ਸਰੀਰ ਉੱਤੇ ਬੀਮਾਰੀਆਂ ਦੇ ਹਮਲੇ ਦਾ ਖ਼ਤਰਾ ਵਧ ਜਾਂਦਾ ਹੈ।

ਜ਼ਿਆਦਾਤਰ ਡਿਓਡੋਰੈਂਟਸ ਵਿੱਚ ਪਰਾਬੇਨ ਨਾਂ ਦਾ ਕੈਮੀਕਲ ਹੁੰਦਾ ਹੈ, ਜਿਸ ਕਾਰਨ ਔਰਤਾਂ ਦੀ ਛਾਤੀ ਦਾ ਕੈਂਸਰ ਹੋਣ ਦਾ ਖ਼ਤਰਾ ਵੀ ਵਧ ਜਾਂਦਾ ਹੈ। ਡਿਓਡੋਰੈਂਟ ਦਾ ਅਸਰ ਵਿਅਕਤੀ ਦੇ ਦਿਮਾਗ਼ ਉੱਤੇ ਵੀ ਪੈਂਦਾ ਹੈ, ਜਿਸ ਨਾਲ ਅਲਜ਼ਾਈਮਰ ਹੋਣ ਦਾ ਖ਼ਤਰਾ ਹੁੰਦਾ ਹੈ। ਅਲਜ਼ਾਈਮਰ ਨਾਂ ਦੇ ਰੋਗ ਵਿੱਚ ਵਿਅਕਤੀ ਦੀ ਯਾਦਦਾਸ਼ਤ ਕਮਜ਼ੋਰ ਹੋ ਜਾਂਦੀ ਹੈ।

ਟਾਪ ਹੈਡਲਾਈਨ

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ

Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 

Embed widget