ਪੜਚੋਲ ਕਰੋ

Men like these habits of women: ਖੂਬਸੂਰਤੀ ਹੀ ਨਹੀਂ ਸਗੋਂ ਔਰਤਾਂ ਦੀਆਂ ਇਨ੍ਹਾਂ ਆਦਤਾਂ 'ਤੇ ਫਿਦਾ ਹੁੰਦਾ ਮਰਦ

ਔਰਤਾਂ ਦੀ ਖੂਬਸੂਰਤੀ ਮਰਦਾਂ ਨੂੰ ਖਿੱਚਦੀ ਹੈ ਪਰ ਇਹ ਕੁਝ ਸਮੇਂ ਲਈ ਹੁੰਦਾ ਹੈ। ਮਰਦਾਂ ਨੂੰ ਹਮੇਸ਼ਾ ਖੂਬਸੂਰਤ ਤੇ ਹੁਸ਼ਿਆਰ ਔਰਤਾਂ ਪਸੰਦ ਹੁੰਦੀਆਂ ਹਨ। ਆਓ ਜਾਣਦੇ ਹਾਂ ਕਿ ਕਿਸ ਤਰ੍ਹਾਂ ਮਰਦ ਔਰਤਾਂ ਦੇ ਦੀਵਾਨੇ ਹੋ ਜਾਂਦੇ ਹਨ।

Men like these habits of women: ਕੁਦਰਤ ਨੇ ਔਰਤ ਨੂੰ ਅਜਿਹਾ ਬਣਾਇਆ ਹੈ ਕਿ ਉਸ ਦਾ ਸੁਭਾਅ ਮਰਦ ਨਾਲੋਂ ਕਾਫੀ ਵੱਖ ਹੁੰਦਾ ਹੈ। ਅਕਸਰ ਹੀ ਮਰਦਾਂ ਵੱਲੋਂ ਔਰਤਾਂ ਦੇ ਸਾਫਟ ਤੇ ਲਵਿੰਗ ਸੁਭਾਅ ਨੂੰ ਪਸੰਦ ਕੀਤਾ ਜਾਂਦਾ ਹੈ। ਔਰਤਾਂ ਦੀ ਖੂਬਸੂਰਤੀ ਮਰਦਾਂ ਨੂੰ ਖਿੱਚਦੀ ਹੈ ਪਰ ਇਹ ਕੁਝ ਸਮੇਂ ਲਈ ਹੁੰਦਾ ਹੈ। ਮਰਦਾਂ ਨੂੰ ਹਮੇਸ਼ਾ ਖੂਬਸੂਰਤ ਤੇ ਹੁਸ਼ਿਆਰ ਔਰਤਾਂ ਪਸੰਦ ਹੁੰਦੀਆਂ ਹਨ। ਆਓ ਜਾਣਦੇ ਹਾਂ ਕਿ ਕਿਸ ਤਰ੍ਹਾਂ ਮਰਦ ਔਰਤਾਂ ਦੇ ਦੀਵਾਨੇ ਹੋ ਜਾਂਦੇ ਹਨ।

1. ਅੱਧੀ ਰਾਤ ਨੂੰ ਲੜਕੀ ਅਚਾਨਕ ਫੋਨ ਕਰੇ ਤੇ ਆਈ ਲਵ ਯੂ, ਆਈ ਮਿਸ ਯੂ ਵਾਲੇ ਪਿਆਰੇ ਸ਼ਬਦ ਸੁਣਨ ਨੂੰ ਮਿਲਦੇ ਹਨ ਤਾਂ ਮਰਦਾਂ ਦਾ ਦਿਲ ਖੁਸ਼ੀ ਨਾਲ ਖਿੜ੍ਹ ਉੱਠਦਾ ਹੈ। ਜੇਕਰ ਕੋਈ ਗੇਮ ਖੇਡਦੇ ਹੋਏ ਪਿਆਰਾ ਜਿਹਾ ਮੈਸੇਜ ਆ ਜਾਏ ਤਾਂ ਚਿਹਰੇ ਦੀ ਰੌਣਕ ਅਲੱਗ ਹੀ ਨਜ਼ਰ ਆਉਂਦੀ ਹੈ।

2. ਸਵਾਦ ਖਾਣੇ ਨਾਲ ਖੂਬਸੂਰਤ ਮੁਸਕਾਨ-ਆਫਿਸ ਤੋਂ ਥੱਕੇ ਆਉਂਣ ਤੋਂ ਬਾਅਦ ਘਰ 'ਚ ਤੁਹਾਨੂੰ ਆਪਣੀ ਪਤਨੀ ਦੇ ਹੱਥਾਂ ਦਾ ਖਾਣਾ ਤੇ ਮੁਸਕਾਨ ਦੇਖਣ ਨੂੰ ਮਿਲਦੀ ਹੈ ਤਾਂ ਸਾਰੀ ਥਕਾਨ ਦੂਰ ਹੋ ਜਾਂਦੀ ਹੈ।

3. ਗੱਲਾਂ ਨੂੰ ਧਿਆਨ ਨਾਲ ਸੁਣਨਾ: ਜਿਸ ਔਰਤ 'ਚ ਇਹ ਖੂਬੀ ਪਾਈ ਜਾਂਦੀ ਹੈ ਕਿ ਆਪਣੇ ਪਾਟਨਰ ਦੀ ਹਰ ਗੱਲ ਧਿਆਨ ਨਾਲ ਸੁਣਦੀ ਹੈ ਤੇ ਉਸ ਦੀ ਹਰ ਗੱਲ ਨੂੰ ਸਮਝਦੀ ਹੈ। ਉਨ੍ਹਾਂ ਦੀ ਇਹ ਗੱਲ ਰਿਸ਼ਤੇ ਨੂੰ ਮਜ਼ਬੂਤ ਕਰਦੀ ਹੈ ਤੇ ਪਿਆਰ ਬਣਾਈ ਰੱਖਦੀ ਹੈ।

4. ਕੇਅਰਿੰਗ ਔਰਤਾਂ: ਔਰਤਾਂ ਬਹੁਤ ਹੀ ਕੇਅਰਿੰਗ ਹੁੰਦੀਆਂ ਹਨ। ਜਦੋਂ ਫੈਮਿਲੀ ਦਾ ਖਿਆਲ ਰੱਖਦੇ ਹੋਏ ਰਾਤ ਨੂੰ ਨੀਂਦ ਟੁੱਟ ਜਾਂਦੀ ਹੈ ਤਾਂ ਔਰਤ ਮਰਦ ਦਾ ਸਿਰ ਆਪਣੀ ਗੋਦ ਵਿੱਚ ਰੱਖ ਕੇ ਆਪਣੇ ਪਿਆਰੇ ਹੱਥਾਂ ਨਾਲ ਸਿਰ ਦਬਾਉਂਦੀ ਹੈ। ਇਸ ਤਰ੍ਹਾਂ ਮਰਦਾਂ ਨੂੰ ਵਧੀਆ ਮਹਿਸੂਸ ਹੁੰਦਾ ਹੈ।

5. ਮਦਦ ਦੀ ਚਾਹਤ ਰੱਖਣਾ: ਜ਼ਿਆਦਾਤਰ ਔਰਤਾਂ ਮਦਦ ਲਈ ਨਹੀਂ ਕਹਿੰਦੀਆਂ। ਉਹ ਆਪਣਾ ਕੰਮ ਖੁਦ ਹੀ ਕਰ ਲੈਂਦੀਆਂ ਹਨ ਪਰ ਹੌਲੀ-ਹੌਲੀ ਜਦੋਂ ਆਪਣੇ ਪਾਟਨਰ ਨੂੰ ਮਦਦ ਲਈ ਕਹਿੰਦੀਆਂ ਹਨ, ਉਹ ਅੱਗੇ ਵਧ ਕੇ ਉਨ੍ਹਾਂ ਦੀ ਮਦਦ ਕਰਦੇ ਹਨ। ਔਰਤਾਂ ਹਰ ਗੱਲ ਨੂੰ ਧਿਆਨ 'ਚ ਰੱਖਦੇ ਹੋਏ ਮਰਦ ਦੇ ਦਿਲ 'ਚ ਜਗ੍ਹਾ ਬਣਾਈ ਰੱਖਦੀਆਂ ਹਨ।

6. ਅਚਾਨਕ ਗਲੇ ਲੱਗਣਾ: ਜਦੋਂ ਮਰਦ ਬਹੁਤ ਜ਼ਿਆਦਾ ਪ੍ਰੇਸ਼ਾਨ ਹੁੰਦੇ ਹਨ ਤੇ ਆਪਣੀ ਗੱਲ ਖੁੱਲ੍ਹ ਕੇ ਨਹੀਂ ਕਰ ਸਕਦੇ ਤਾਂ ਔਰਤ ਦਾ ਪਿਆਰ ਨਾਲ ਗਲੇ ਲੱਗਣਾ ਵਧੀਆ ਲੱਗਦਾ ਹੈ। ਇਸ ਤਰ੍ਹਾਂ ਉੁਨ੍ਹਾਂ ਨੂੰ ਰਾਹਤ ਪਹੁੰਚਾਉਂਦੀ ਹੈ। ਔਰਤਾਂ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝਦੀਆਂ ਹਨ।

ਟਾਪ ਹੈਡਲਾਈਨ

Stress Incontinence: ਤੁਹਾਡਾ ਵੀ ਖੰਘਦਿਆਂ-ਛਿਕਦਿਆਂ ਨਿਕਲ ਜਾਂਦਾ ਪਿਸ਼ਾਬ, ਤਾਂ ਤੁਹਾਨੂੰ ਹੋ ਸਕਦੀ ਆਹ ਗੰਭੀਰ ਬਿਮਾਰੀ?
Stress Incontinence: ਤੁਹਾਡਾ ਵੀ ਖੰਘਦਿਆਂ-ਛਿਕਦਿਆਂ ਨਿਕਲ ਜਾਂਦਾ ਪਿਸ਼ਾਬ, ਤਾਂ ਤੁਹਾਨੂੰ ਹੋ ਸਕਦੀ ਆਹ ਗੰਭੀਰ ਬਿਮਾਰੀ?
Healthy Diet : ਇੱਕ ਦਿਨ ’ਚ ਕਿੰਨਾ ਪ੍ਰੋਟੀਨ ਜ਼ਰੂਰੀ ਹੈ? ਜਾਣੋ ਉਮਰ ਦੇ ਹਿਸਾਬ ਨਾਲ
Healthy Diet : ਇੱਕ ਦਿਨ ’ਚ ਕਿੰਨਾ ਪ੍ਰੋਟੀਨ ਜ਼ਰੂਰੀ ਹੈ? ਜਾਣੋ ਉਮਰ ਦੇ ਹਿਸਾਬ ਨਾਲ
Aadhaar Update : ਆਧਾਰ ਕਾਰਡ ’ਚ ਨਾਮ ਬਦਲਣ ਦੇ ਨਵੇਂ ਨਿਯਮ, UIDAI ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
Aadhaar Update : ਆਧਾਰ ਕਾਰਡ ’ਚ ਨਾਮ ਬਦਲਣ ਦੇ ਨਵੇਂ ਨਿਯਮ, UIDAI ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ
ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ
Embed widget