ਪੜਚੋਲ ਕਰੋ

ਠੰਡ 'ਚ ਅਦਰਕ ਨੂੰ ਕੁੱਟ-ਕੁੱਟ ਲਗਾਤਾਰ ਬਣਾ ਰਹੇ ਹੋ ਚਾਹ ਤਾਂ ਜਾਣ ਲਓ ਇਹ ਕਿੰਨਾ ਖ਼ਤਰਨਾਕ ?

ਅਦਰਕ ਦਾ ਜ਼ਿਆਦਾ ਸੇਵਨ ਕਰਨ ਨਾਲ ਇਸ ਦੇ ਮਾੜੇ ਪ੍ਰਭਾਵ ਸਰੀਰ 'ਤੇ ਸਾਫ ਦਿਖਾਈ ਦੇ ਸਕਦੇ ਹਨ। ਜਿਵੇਂ ਕਿ ਦਿਲ ਵਿੱਚ ਜਲਨ, ਐਸਿਡ ਰਿਫਲਕਸ, ਛਾਤੀ ਦੇ ਹੇਠਲੇ ਹਿੱਸੇ ਵਿੱਚ ਜਲਨ ਆਦਿ।

ਅਦਰਕ ਸਿਹਤ ਲਈ ਫਾਇਦੇਮੰਦ ਹੈ ਪਰ ਕਿਹਾ ਜਾਂਦਾ ਹੈ ਕਿ ਕਿਸੇ ਵੀ ਚੀਜ਼ ਦੀ ਲਤ ਹਮੇਸ਼ਾ ਹਾਨੀਕਾਰਕ ਹੁੰਦੀ ਹੈ। ਇਸੇ ਤਰ੍ਹਾਂ ਜੇ ਤੁਸੀਂ ਚਾਹ 'ਚ ਅਦਰਕ ਦਾ ਕੁੱਟ-ਕੁੱਟ ਕੇ ਵਾਰ-ਵਾਰ ਮਿਲਾ ਕੇ ਪੀਓ ਤਾਂ ਇਹ ਸਮੁੱਚੀ ਸਿਹਤ ਲਈ ਬਹੁਤ ਨੁਕਸਾਨਦਾਇਕ ਹੈ। ਇਸ ਕਾਰਨ ਤੁਹਾਨੂੰ ਪੇਟ ਤੇ ਛਾਤੀ ਵਿੱਚ ਜਲਨ, ਦਸਤ, ਗੈਸ ਅਤੇ ਪੇਟ ਦਰਦ ਦੀ ਸ਼ਿਕਾਇਤ ਹੋ ਸਕਦੀ ਹੈ।

ਸਾਲ 2019 ਦੀ ਇੱਕ ਖੋਜ ਦੇ ਅਨੁਸਾਰ, ਤੁਸੀਂ ਸਰੀਰ 'ਤੇ ਅਦਰਕ ਦੇ ਬੁਰੇ ਪ੍ਰਭਾਵ ਦੇਖ ਸਕਦੇ ਹੋ। ਬਹੁਤ ਜ਼ਿਆਦਾ ਅਦਰਕ ਦੀ ਚਾਹ ਪੀਣ ਨਾਲ ਐਸਿਡ ਰਿਫਲਕਸ ਕਾਰਨ ਦਿਲ ਵਿੱਚ ਜਲਨ ਹੋ ਜਾਂਦੀ ਹੈ, ਜਿਸ ਨਾਲ ਛਾਤੀ ਦੇ ਹੇਠਲੇ ਹਿੱਸੇ ਵਿੱਚ ਜਲਨ ਹੁੰਦੀ ਹੈ।

ਅਦਰਕ ਦੀ ਚਾਹ ਦਾ ਸੇਵਨ ਜਾਂ ਇਸ ਨੂੰ ਭੋਜਨ 'ਚ ਸ਼ਾਮਿਲ ਕਰਨ ਨਾਲ ਸਰੀਰ 'ਚ ਇਹ ਸਮੱਸਿਆਵਾਂ ਹੋ ਜਾਂਦੀਆਂ ਹਨ।

ਪੇਟ ਦੀ ਜਲਣ: ਭਾਵੇਂ ਅਦਰਕ ਸਰੀਰ ਨੂੰ ਨਿੱਘ ਪ੍ਰਦਾਨ ਕਰਦਾ ਹੈ ਪਰ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਪੇਟ ਦੀ ਜਲਣ, ਐਸਿਡ ਬਣਨਾ, ਗੈਸ ਤੇ ਕਬਜ਼ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਹਾਲਾਂਕਿ ਜੇ ਤੁਸੀਂ ਇਸ ਦਾ ਸੇਵਨ ਖਾਣ ਤੋਂ ਬਾਅਦ ਘੱਟ ਮਾਤਰਾ 'ਚ ਕਰਦੇ ਹੋ ਤਾਂ ਇਸ ਨਾਲ ਪੇਟ ਫੁੱਲਣ ਦੀ ਸਮੱਸਿਆ ਘੱਟ ਹੋ ਸਕਦੀ ਹੈ।

ਖੂਨ ਦੇ ਗਤਲੇ ਨੂੰ ਪ੍ਰਭਾਵਿਤ ਕਰਦਾ ਹੈ: ਅਦਰਕ ਵਿੱਚ ਅਜਿਹੇ ਗੁਣ ਹੁੰਦੇ ਹਨ ਜੋ ਖੂਨ ਨੂੰ ਪਤਲਾ ਕਰ ਸਕਦੇ ਹਨ। ਹਾਲਾਂਕਿ, ਇਸਦਾ ਜ਼ਿਆਦਾ ਸੇਵਨ ਖੂਨ ਦੇ ਥੱਕੇ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵਧ ਸਕਦੀਆਂ ਹਨ ਜੋ ਖੂਨ ਪਤਲਾ ਕਰਨ ਵਾਲੀਆਂ ਦਵਾਈਆਂ ਲੈ ਰਹੇ ਹਨ।

ਬਲੱਡ ਸ਼ੂਗਰ ਦਾ ਪੱਧਰ ਘੱਟ ਸਕਦਾ ਹੈ: ਭੋਜਨ ਵਿੱਚ ਬਹੁਤ ਜ਼ਿਆਦਾ ਅਦਰਕ ਸ਼ਾਮਲ ਕਰਨਾ ਇਨਸੁਲਿਨ ਦੇ ਪੱਧਰ ਵਿੱਚ ਦਖਲ ਦੇ ਸਕਦਾ ਹੈ। ਇਸ ਕਾਰਨ ਬਲੱਡ ਸ਼ੂਗਰ ਦਾ ਪੱਧਰ ਅਚਾਨਕ ਘੱਟ ਸਕਦਾ ਹੈ।

ਮੂੰਹ ਦੇ ਛਾਲੇ : ਜੇਕਰ ਤੁਸੀਂ ਅਦਰਕ ਦਾ ਜ਼ਿਆਦਾ ਸੇਵਨ ਕਰਦੇ ਹੋ ਤਾਂ ਇਹ ਸਮੱਸਿਆ ਤੁਹਾਨੂੰ ਪਰੇਸ਼ਾਨ ਕਰ ਸਕਦੀ ਹੈ। ਇਸ ਲਈ ਜਿੰਨਾ ਹੋ ਸਕੇ ਅਦਰਕ ਦੀ ਵਰਤੋਂ ਸੀਮਤ ਮਾਤਰਾ ਵਿੱਚ ਕਰੋ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
World Brain Day: ਯਾਦਦਾਸ਼ਤ ਤੇ ਦਿਮਾਗ ਦੀ ਸਿਹਤ ਲਈ ਕਿਉਂ ਜ਼ਰੂਰੀ ਹੈ Vitamin B12? ਜਾਣੋ ਮਾਹਿਰਾਂ ਦੀ ਰਾਏ
World Brain Day: ਯਾਦਦਾਸ਼ਤ ਤੇ ਦਿਮਾਗ ਦੀ ਸਿਹਤ ਲਈ ਕਿਉਂ ਜ਼ਰੂਰੀ ਹੈ Vitamin B12? ਜਾਣੋ ਮਾਹਿਰਾਂ ਦੀ ਰਾਏ
National Mango Day: ਲੰਗੜਾ ਤੇ ਚੌਸਾ ਅੰਬ ਦੇ ਨਾਮਾਂ ਪਿੱਛੇ ਕੀ ਹੈ ਕਹਾਣੀ? ਜਾਣੋ ਰਾਸ਼ਟਰੀ ਫਲ ਨਾਲ ਜੁੜੇ ਦਿਲਚਸਪ ਤੱਥ
National Mango Day: ਲੰਗੜਾ ਤੇ ਚੌਸਾ ਅੰਬ ਦੇ ਨਾਮਾਂ ਪਿੱਛੇ ਕੀ ਹੈ ਕਹਾਣੀ? ਜਾਣੋ ਰਾਸ਼ਟਰੀ ਫਲ ਨਾਲ ਜੁੜੇ ਦਿਲਚਸਪ ਤੱਥ
Travel Weather Advisory : ਕੀ ਮੀਂਹ ਅਤੇ ਤੂਫ਼ਾਨ ਤੁਹਾਡੀ ਯਾਤਰਾ ਨੂੰ ਬਰਬਾਦ ਕਰ ਦੇਣਗੇ? ਜਾਣ ਤੋਂ ਪਹਿਲਾਂ IMD ਦੀ ਚੇਤਾਵਨੀ ਪੜ੍ਹੋ।
Travel Weather Advisory : ਕੀ ਮੀਂਹ ਅਤੇ ਤੂਫ਼ਾਨ ਤੁਹਾਡੀ ਯਾਤਰਾ ਨੂੰ ਬਰਬਾਦ ਕਰ ਦੇਣਗੇ? ਜਾਣ ਤੋਂ ਪਹਿਲਾਂ IMD ਦੀ ਚੇਤਾਵਨੀ ਪੜ੍ਹੋ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget