ਪੜਚੋਲ ਕਰੋ

ਕੀ ਹੁੁੰਦਾ ਹੈ ਕਲਸਟਰ ਸਿਰਦਰਦ, ਜਿਸ ਨਾਲ ਵਿਅਕਤੀ ਬੇਚੈਨ ਹੋ ਜਾਂਦਾ ਹੈ, ਜਾਣੋ ਕਿਵੇਂ ਕਰੀਏ ਬਚਾਅ

Cluster Headache: ਕਲੱਸਟਰ ਸਿਰਦਰਦ ਇੱਕ ਬਹੁਤ ਹੀ ਗੰਭੀਰ ਸਿਰ ਦਰਦ ਹੈ, ਇਹ ਸਾਡੇ ਸਿਰ ਦੇ ਇੱਕ ਪਾਸੇ ਹੀ ਹੁੰਦਾ ਹੈ। ਇਸ ਦਰਦ ਦੇ ਕਾਰਨ, ਅੱਖਾਂ ਵਿੱਚ ਸੋਜ, ਨੱਕ ਸੁੱਜਣ ਵਰਗੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Cluster Headache: ਸਿਰਦਰਦ ਇਕ ਬਹੁਤ ਹੀ ਆਮ ਸਮੱਸਿਆ ਹੈ ਜੋ ਕਿਸੇ ਨੂੰ ਵੀ ਪ੍ਰਭਾਵਿਤ ਕਰਦੀ ਹੈ ਪਰ ਕਈ ਵਾਰ ਕੁਝ ਸਿਰਦਰਦ ਅਜਿਹੇ ਹੁੰਦੇ ਹਨ, ਜਿਸ ਦਰਦ ਕਰਕੇ ਵਿਅਕਤੀ ਬੇਚੈਨ ਹੋ ਜਾਂਦਾ ਹੈ। ਇਹਨਾਂ ਵਿੱਚੋਂ ਇੱਕ ਹੈ ਕਲੱਸਟਰ ਸਿਰਦਰਦ.. ਇਹ ਇੱਕ ਬਹੁਤ ਹੀ ਗੰਭੀਰ ਬਿਮਾਰੀ ਹੈ, ਇਸ ਤੋਂ ਪੀੜਤ ਵਿਅਕਤੀ ਨੂੰ ਖਤਰਨਾਕ ਸਿਰ ਦਰਦ ਹੁੰਦਾ ਹੈ। ਇਸ ਨੂੰ ਮੈਡੀਕਲ ਦੀ ਭਾਸ਼ਾ ਵਿੱਚ ਪ੍ਰਾਇਮਰੀ ਹੈਡਏਕ ਡਿਸਆਰਡਰ ਕਿਹਾ ਜਾਂਦਾ ਹੈ। ਇਹ ਸਾਡੇ ਸਿਰ ਦੇ ਇੱਕ ਪਾਸੇ ਹੀ ਹੁੰਦਾ ਹੈ।

ਦਰਦ ਦੇ ਕਾਰਨ ਤੁਹਾਡੀਆਂ ਅੱਖਾਂ ਵਿੱਚ ਸੋਜ,  ਨੱਕ ਸੁੱਜਣ ਵਰਗੀਆਂ ਸ਼ਿਕਾਇਤ ਦਾ ਸਾਹਮਣਾ ਕਰਨਾ ਪੈਂਦਾ ਹੈ। ਅਕਸਰ ਇਹ ਦਰਦ ਅੱਖ ਦੇ ਆਲੇ-ਦੁਆਲੇ ਅਤੇ ਚਿਹਰੇ 'ਤੇ ਮਹਿਸੂਸ ਹੁੰਦਾ ਹੈ। ਕਈ ਵਾਰ ਲੋਕ ਇਸ ਦਰਦ ਨੂੰ ਮਾਈਗ੍ਰੇਨ ਦਾ ਦਰਦ ਸਮਝਦੇ ਹਨ, ਪਰ ਇਹ ਮਾਈਗ੍ਰੇਨ ਦੇ ਦਰਦ ਤੋਂ ਬਿਲਕੁਲ ਵੱਖਰਾ ਹੁੰਦਾ ਹੈ। ਇਸ ਦਰਦ ਕਾਰਨ ਰਾਤ ਨੂੰ ਨੀਂਦ ਨਹੀਂ ਆਉਂਦੀ। ਇਸ ਦਾ ਪੂਰੀ ਤਰ੍ਹਾਂ ਨਾਲ ਇਲਾਜ ਨਹੀਂ ਕੀਤਾ ਜਾ ਸਕਦਾ, ਪਰ ਜੇਕਰ ਤੁਸੀਂ ਇਸ ਦਰਦ ਤੋਂ ਬਚਣਾ ਚਾਹੁੰਦੇ ਹੋ, ਤਾਂ ਤੁਹਾਨੂੰ ਇਸ ਰੁਟੀਨ ਦੀ ਪਾਲਣਾ ਕਰਨੀ ਚਾਹੀਦੀ ਹੈ।

ਇਦਾਂ ਕਰੋ ਬਚਾਅ

ਗਰਮ ਥਾਵਾਂ 'ਤੇ ਰਹਿਣ ਤੋਂ ਪਰਹੇਜ਼ ਕਰੋ - ਜੇਕਰ ਤੁਹਾਨੂੰ ਪਹਿਲਾਂ ਕਲੱਸਟਰ ਸਿਰਦਰਦ ਦਾ ਦੌਰਾ ਪਿਆ ਹੈ, ਤਾਂ ਜ਼ਿਆਦਾ ਦੇਰ ਤੱਕ ਧੁੱਪ ਵਿਚ ਨਾ ਰਹੋ, ਜਾਂ ਫਿਰ ਅਜਿਹੀ ਥਾਂ 'ਤੇ ਨਾ ਠਹਿਰੋ, ਜਿੱਥੇ ਗਰਮੀ ਹੈ। ਇਸ ਦੇ ਨਾਲ ਹੀ ਬਹੁਤ ਜ਼ਿਆਦਾ ਕਸਰਤ ਕਰਨ ਤੋਂ ਬਚੋ, ਕਿਉਂਕਿ ਇਸ ਕਰਕੇ ਸਰੀਰ ਵਿੱਚ ਗਰਮੀ ਪੈਦਾ ਹੁੰਦੀ ਹੈ, ਤੇ ਤੁਹਾਨੂੰ ਅਟੈਕ ਆ ਸਕਦਾ ਹੈ।

ਸਲੀਪਿੰਗ ਪੈਟਰਨ - ਸਲੀਪਿੰਗ ਦਾ ਪੈਟਰਨ ਖਰਾਬ ਹੋਣ ਕਾਰਨ ਵੀ ਸਿਰਦਰਦ ਦੀ ਸਮੱਸਿਆ ਹੁੰਦੀ ਹੈ। ਅਨਿਯਮਿਤ ਸੌਣ ਦੇ ਸਮੇਂ ਦੇ ਕਾਰਨ, ਕਲੱਸਟਰ ਸਿਰ ਦਰਦ ਦੀ ਸਮੱਸਿਆ ਬਣ ਸਕਦੀ ਹੈ, ਜੇਕਰ ਤੁਸੀਂ ਇਸ ਤੋਂ ਬਚਣਾ ਚਾਹੁੰਦੇ ਹੋ, ਤਾਂ ਤੁਹਾਨੂੰ ਆਪਣੇ ਸੌਣ ਅਤੇ ਜਾਗਣ ਦੇ ਸਮੇਂ ਨੂੰ ਠੀਕ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: 2024 Election Survey: ਅਗਲਾ PM ਕੌਣ ਹੈ? 6 ਮਹੀਨਿਆਂ 'ਚ ਘਟੀ ਮੋਦੀ ਦੀ ਲੋਕਪ੍ਰਿਅਤਾ, ਰਾਹੁਲ ਗਾਂਧੀ ਨੂੰ ਹੋਇਆ ਫਾਇਦਾ! ਸਰਵੇਖਣ ਨੇ ਦੱਸਿਆ ਲੋਕਾਂ ਦਾ ਮਿਜਾਜ਼

ਪ੍ਰੋਟੀਨ ਵਾਲੀ ਖੁਰਾਕ- ਕਲੱਸਟਰ ਸਿਰਦਰਦ ਤੋਂ ਬਚਣ ਲਈ, ਤੁਸੀਂ ਆਪਣੀ ਖੁਰਾਕ ਵਿੱਚ ਪ੍ਰੋਟੀਨ ਨਾਲ ਭਰਪੂਰ ਭੋਜਨ, ਜਿਵੇਂ ਕਿ ਮੱਛੀ, ਰੈਡਮੀਟ, ਚਿਕਨ, ਅੰਡੇ, ਦੁੱਧ ਅਤੇ ਪਲਾਂਟ ਬੇਸਡ ਪ੍ਰੋਡਕਟ ਸ਼ਾਮਲ ਕਰ ਸਕਦੇ ਹੋ। ਇਹ ਕਲੱਸਟਰ ਸਿਰ ਦਰਦ ਦੇ ਲੱਛਣਾਂ ਨੂੰ ਰੋਕ ਸਕਦਾ ਹੈ।

ਸਿਗਰਟ ਅਤੇ ਅਲਕੋਹਲ ਤੋਂ ਦੂਰੀ- ਸਿਗਰਟ ਅਤੇ ਸ਼ਰਾਬ ਪੀਣ ਵਾਲੇ ਲੋਕਾਂ ਨੂੰ ਇਸ ਦਰਦ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸ਼ਰਾਬ ਅਤੇ ਸਿਗਰਟ ਦਾ ਸੇਵਨ ਨਾ ਕਰੋ, ਇਸ ਤੋਂ ਇਲਾਵਾ ਹੋਰ ਕਿਸਮ ਦੀਆਂ ਕੈਫੀਨ ਤੋਂ ਵੀ ਦੂਰੀ ਬਣਾ ਕੇ ਰੱਖੋ।

ਯੋਗਾ-ਧਿਆਨ ਕਰੋ.. ਯੋਗਾ ਇੱਕ ਵਿਕਲਪਿਕ ਇਲਾਜ ਹੈ ਜੋ ਦਰਦ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋ ਸਕਦਾ ਹੈ।

ਇਹ ਵੀ ਪੜ੍ਹੋ: Valentine's Day: ਪਾਕਿਸਤਾਨ ਤੋਂ ਈਰਾਨ ਤੱਕ... ਕਿਹੜੇ ਦੇਸ਼ਾਂ ਵਿੱਚ ਵੈਲੇਨਟਾਈਨ ਡੇ ਨਹੀਂ ਮਨਾਇਆ ਜਾਂਦਾ? ਜਾਣੋ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

SGPC ਪ੍ਰਧਾਨ Harjinder Singh Dhami ਨੂੰ ਪੰਜ ਪਿਆਰਿਆਂ ਨੇ ਲਾਈ ਧਾਰਮਿਕ ਸਜਾJagjit Singh Dhallewal ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾਹਾਈਵੇ 'ਤੇ ਬੇਕਾਬੂ ਹੋਈ ਬੱਸ ਨਾਲੇ 'ਚ ਜਾ ਪਲਟੀ, ਨਸ਼ੇ 'ਚ ਸੀ ਡਰਾਇਵਰਨਵੇਂ ਸਾਲ 'ਤੇ ਸ਼ਰਾਬੀਆਂ ਨੂੰ ਪੁਲਿਸ ਨਹੀਂ ਕਰੇਗੀ ਤੰਗ, ਜੇ ਕੋਈ ਜ਼ਿਆਦਾ ਟੱਲੀ ਹੋਇਆ ਤਾਂ ਟਿਕਾਣੇ 'ਤੇ ਛੱਡ ਕੇ ਆਊ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
Embed widget