ਪੜਚੋਲ ਕਰੋ

Plastic bottle code: ਜਦੋਂ ਵੀ ਪਲਾਸਟਿਕ ਦੀ ਬੋਤਲ ਖਰੀਦੋ ਤਾਂ ਉਸ ਦੇ ਥੱਲ੍ਹੇ ਇਹ ਨੰਬਰ ਜ਼ਰੂਰ ਦੇਖੋ, ਜੇਕਰ 1 ਲਿਖਿਆ ਤਾਂ ਤੁਰੰਤ ਸੁੱਟ ਦਿਓ, ਜਾਣੋ ਕਾਰਨ

Plastic bottle code: ਜੇਕਰ ਪਲਾਸਟਿਕ ਦੀ ਬੋਤਲ 'ਤੇ #3 ਜਾਂ #7 ਲਿਖਿਆ ਹੈ, ਤਾਂ ਇਸ ਦਾ ਮਤਲਬ ਹੈ ਕਿ ਇਸ ਪਲਾਸਟਿਕ ਵਿੱਚ BPA ਵਰਗੇ ਹਾਨੀਕਾਰਕ ਪਦਾਰਥ ਮਿਲਾਏ ਗਏ ਹਨ। ਜਦੋਂ ਤੁਸੀਂ ਧਿਆਨ ਨਾਲ ਦੇਖੋਗੇ, ਤਾਂ ਤੁਹਾਨੂੰ ਡਿੱਬੇ ਦੇ ਪਿਛਲੇ ਪਾਸੇ ਇੱਕ ਤਿਕੋਣੀ ਆਕਾਰ ਵਿੱਚ ਲਿਖਿਆ ਇੱਕ ਨੰਬਰ ਨਜ਼ਰ ਆਵੇਗਾ।

ਅੱਜ ਤੁਹਾਨੂੰ ਹਰ ਚੀਜ਼ ਪਲਾਸਟਿਕ ਵਿੱਚ ਮਿਲੇਗੀ। ਖਾਸ ਤੌਰ 'ਤੇ ਜੇਕਰ ਤੁਸੀਂ ਪੀਣ ਵਾਲੇ ਪਾਣੀ ਦੀ ਬੋਤਲ ਖਰੀਦਣ ਜਾਂਦੇ ਹੋ ਤਾਂ ਤੁਹਾਨੂੰ ਜ਼ਿਆਦਾਤਰ ਵਿਕਲਪ ਪਲਾਸਟਿਕ 'ਚ ਹੀ ਮਿਲਣਗੇ। ਉੱਥੇ ਹੀ ਲੋਕ ਆਪਣੀ ਸਿਹਤ ਦੀ ਪਰਵਾਹ ਕੀਤੇ ਬਿਨਾਂ ਅੰਨ੍ਹੇਵਾਹ ਪਲਾਸਟਿਕ ਦੀਆਂ ਬੋਤਲਾਂ ਖਰੀਦ ਰਹੇ ਹਨ। ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਹ ਕਿਵੇਂ ਜਾਣਿਆ ਜਾਵੇ ਕਿ ਕਿਹੜਾ ਪਲਾਸਟਿਕ ਸਿਹਤ ਲਈ ਖਤਰਨਾਕ ਹੈ ਅਤੇ ਕਿੰਨਾ ਸਹੀ ਹੈ। ਹੁਣ ਇਸ ਬਾਰੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਕੋਡ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦੀ ਮਦਦ ਨਾਲ ਤੁਸੀਂ ਇਹ ਜਾਣ ਸਕੋਗੇ ਕਿ ਤੁਹਾਨੂੰ ਕਿਹੜੇ ਨੰਬਰ ਦੀ ਪਲਾਸਟਿਕ ਦੀ ਬੋਤਲ ਖਰੀਦਣੀ ਚਾਹੀਦੀ ਹੈ ਅਤੇ ਕਿਹੜੀ ਨਹੀਂ ਖਰੀਦਣੀ ਚਾਹੀਦੀ..

ਜਾਣੋ ਇਨ੍ਹਾਂ ਨੰਬਰਾਂ ਦਾ ਮਤਲਬ 

ਜੇਕਰ ਤੁਹਾਡੀ ਪਲਾਸਟਿਕ ਦੀ ਬੋਤਲ 'ਤੇ #3 ਜਾਂ #7 ਨੰਬਰ ਲਿਖਿਆ ਹੋਇਆ ਹੈ, ਤਾਂ ਇਸ ਦਾ ਮਤਲਬ ਹੈ ਕਿ ਇਸ ਪਲਾਸਟਿਕ ਵਿੱਚ BPA ਵਰਗੇ ਹਾਨੀਕਾਰਕ ਤੱਤ ਮਿਲਾਏ ਗਏ ਹਨ। ਜਦੋਂ ਤੁਸੀਂ ਧਿਆਨ ਨਾਲ ਦੇਖੋਗੇ, ਤਾਂ ਤੁਹਾਨੂੰ ਡਿੱਬੇ ਦੇ ਪਿਛਲੇ ਪਾਸੇ ਇੱਕ ਤਿਕੋਣੀ ਆਕਾਰ ਵਿੱਚ ਲਿਖਿਆ ਇੱਕ ਨੰਬਰ ਦਿਖਾਈ ਦੇਵੇਗਾ। ਖਰੀਦਦੇ ਸਮੇਂ ਤੁਹਾਨੂੰ ਇਹ ਨੰਬਰ ਦੇਖਣਾ ਅਤੇ ਜਾਣਨਾ ਹੋਵੇਗਾ। ਜੇਕਰ ਤੁਹਾਡੀ ਪਲਾਸਟਿਕ ਦੀ ਬੋਤਲ ਦੇ ਪਿਛਲੇ ਪਾਸੇ ਨੰਬਰ #1 ਲਿਖਿਆ ਹੋਇਆ ਹੈ, ਤਾਂ ਇਸ ਦਾ ਮਤਲਬ ਹੈ ਕਿ ਤੁਸੀਂ ਇਸ ਕੰਟੇਨਰ ਨੂੰ ਸਿਰਫ਼ ਇੱਕ ਵਾਰ ਹੀ ਵਰਤ ਸਕਦੇ ਹੋ।

ਇਹ ਵੀ ਪੜ੍ਹੋ: ਸਰ੍ਹੋਂ ਦੀ ਤੇਲ ਦੀ ਜ਼ਿਆਦਾ ਵਰਤੋਂ ਕਰਦੇ ਹੋ, ਤਾਂ ਹੋ ਜਾਓ ਸਾਵਧਾਨ, ਜਾਣੋ ਇਸ ਦੇ ਸਾਈਡ ਇਫੈਕਟਸ

ਦੂਜੇ ਪਾਸੇ, ਜੇਕਰ ਤੁਸੀਂ ਵਾਰ-ਵਾਰ ਵਰਤਣ ਵਾਲੀ ਬੋਤਲ ਨੂੰ ਖਰੀਦਣਾ ਚਾਹੁੰਦੇ ਹੋ, ਤਾਂ ਤੁਹਾਨੂੰ ਇਹ ਦੇਖਣਾ ਚਾਹੀਦਾ ਹੈ ਕਿ ਬੋਤਲ ਦੇ ਪਿਛਲੇ ਪਾਸੇ #2, #4, #5 ਨੰਬਰ ਹਨ। ਦਰਅਸਲ, ਤੁਸੀਂ ਇਨ੍ਹਾਂ ਨੰਬਰਾਂ ਵਾਲੀਆਂ ਬੋਤਲਾਂ ਦੀ ਮੁੜ ਵਰਤੋਂ ਕਰ ਸਕਦੇ ਹੋ। ਇਨ੍ਹਾਂ ਨੂੰ ਸੁਰੱਖਿਅਤ ਮੰਨਿਆ ਜਾਂਦਾ ਹੈ। ਦੂਜੇ ਪਾਸੇ, ਜੇਕਰ ਪਲਾਸਟਿਕ ਦੀ ਬੋਤਲ 'ਤੇ ਨੰਬਰ #3, #6, #7 ਲਿਖਿਆ ਹੋਇਆ ਹੈ, ਤਾਂ ਤੁਹਾਨੂੰ ਅਜਿਹੇ ਡੱਬਿਆਂ ਦੀ ਵਰਤੋਂ ਕਰਨ ਤੋਂ ਬਚਣਾ ਚਾਹੀਦਾ ਹੈ।

PET या PETE ਲਿਖਿਆ ਹੈ ਤਾਂ ਉਸ ਦਾ ਇਹ ਮਤਲਬ ਹੈ?

ਇਹ ਕੋਡ ਜ਼ਿਆਦਾਤਰ ਘਰ ਵਿੱਚ ਵਰਤੀਆਂ ਜਾਣ ਵਾਲੀਆਂ ਪਲਾਸਟਿਕ ਦੀਆਂ ਬੋਤਲਾਂ ਵਿੱਚ ਮਿਲੇਗਾ। ਅਸਲ ਵਿੱਚ, ਇਹ ਇੱਕ ਆਮ ਪੱਧਰ ਦੀ ਗੁਣਵੱਤਾ ਵਾਲਾ ਪਲਾਸਟਿਕ ਹੈ, ਜੋ ਜ਼ਿਆਦਾਤਰ ਬੋਤਲਾਂ ਅਤੇ ਪਲਾਸਟਿਕ ਦੇ ਡੱਬਿਆਂ ਵਿੱਚ ਵਰਤਿਆ ਜਾਂਦਾ ਹੈ। ਚਾਹੇ ਕੋਲਡ ਡ੍ਰਿੰਕ ਹੋਵੇ ਜਾਂ ਪਾਣੀ ਦੀ ਬੋਤਲ... ਇੱਥੋਂ ਤੱਕ ਕਿ ਜਿਹੜੇ ਪਲਾਸਟਿਕ ਦੇ ਡੱਬਿਆਂ ਅਤੇ ਬੋਤਲਾਂ ਵਿੱਚ ਕਰਿਆਨੇ ਦਾ ਸਮਾਨ ਤੁਹਾਡੇ ਘਰ ਆਉਂਦਾ ਹੈ, ਉਨ੍ਹਾਂ ‘ਤੇ ਵੀ ਇਹ ਕੋਡ ਨਜ਼ਰ ਆਉਂਦਾ ਹੈ। ਹਾਲਾਂਕਿ, ਇਸ ਕੋਡ ਵਾਲੀ ਬੋਤਲ ਦੀ ਲੰਬੇ ਸਮੇਂ ਤੱਕ ਵਰਤੋਂ ਤੁਹਾਡੀ ਸਿਹਤ ਲਈ ਹਾਨੀਕਾਰਕ ਹੋ ਸਕਦੀ ਹੈ।

ਇਹ ਵੀ ਪੜ੍ਹੋ: Healthcare news: ਕੋਵਿਡ ਵੈਕਸੀਨ ਨਾਲ ਫਲੂ ਦਾ ਟੀਕਾ ਲੈਣਾ ਸੁਰੱਖਿਅਤ ਜਾਂ ਜਾਨਲੇਵਾ, ਡਾਕਟਰ ਤੋਂ ਜਾਣੋ ਟੀਕਾ ਲਗਵਾਉਂਦੇ ਸਮੇਂ ਕਿਹੜੀ ਗਲਤੀ ਨਹੀਂ ਕਰਨੀ ਚਾਹੀਦੀ

ਟਾਪ ਹੈਡਲਾਈਨ

Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health News : ਰਾਤ ਹੁੰਦੇ ਹੀ ਪੇਟ ਤੇ ਛਾਤੀ 'ਚ ਕਿਉਂ ਹੋਣ ਲੱਗਦੀ ਹੈ ਜਲਣ? ਨਜ਼ਰਅੰਦਾਜ਼ ਨਾ ਕਰੋ, ਹੋ ਸਕਦੇ ਹਨ ਇਹ 3 ਕਾਰਨ
Health News : ਰਾਤ ਹੁੰਦੇ ਹੀ ਪੇਟ ਤੇ ਛਾਤੀ 'ਚ ਕਿਉਂ ਹੋਣ ਲੱਗਦੀ ਹੈ ਜਲਣ? ਨਜ਼ਰਅੰਦਾਜ਼ ਨਾ ਕਰੋ, ਹੋ ਸਕਦੇ ਹਨ ਇਹ 3 ਕਾਰਨ
Narak Chaturdashi 2026 : 7 ਜਾਂ 8 ਨਵੰਬਰ ਨੂੰ ਮਨਾਈ ਜਾਵੇਗੀ ਛੋਟੀ ਦੀਵਾਲੀ? ਜਾਣੋ ਸਹੀ ਤਾਰੀਖ ਤੇ ਸ਼ੁਭ ਮੁਹੂਰਤ 
Narak Chaturdashi 2026 : 7 ਜਾਂ 8 ਨਵੰਬਰ ਨੂੰ ਮਨਾਈ ਜਾਵੇਗੀ ਛੋਟੀ ਦੀਵਾਲੀ? ਜਾਣੋ ਸਹੀ ਤਾਰੀਖ ਤੇ ਸ਼ੁਭ ਮੁਹੂਰਤ 
ਸਰੀਰ 'ਚ ਲੰਬੇ ਸਮੇਂ ਤੱਕ ਰਹਿੰਦੀ ਸੋਜ, ਤਾਂ ਹੋ ਸਕਦੀ ਖ਼ਤਰਨਾਕ; ਵੱਧ ਸਕਦਾ ਇਨ੍ਹਾਂ ਬਿਮਾਰੀਆਂ ਦਾ ਖਤਰਾ
ਸਰੀਰ 'ਚ ਲੰਬੇ ਸਮੇਂ ਤੱਕ ਰਹਿੰਦੀ ਸੋਜ, ਤਾਂ ਹੋ ਸਕਦੀ ਖ਼ਤਰਨਾਕ; ਵੱਧ ਸਕਦਾ ਇਨ੍ਹਾਂ ਬਿਮਾਰੀਆਂ ਦਾ ਖਤਰਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ
Punjab News: ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ED Raid: ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
Embed widget