ਪੜਚੋਲ ਕਰੋ

ਜੇਕਰ ਤੁਹਾਡੇ ਬੱਚੇ ਦੇ ਸਰੀਰ 'ਤੇ ਟੈਟੂ ਹੈ ਤਾਂ ਨਹੀਂ ਮਿਲਣਗੀਆਂ ਇਹ ਸਰਕਾਰੀ ਨੌਕਰੀਆਂ, ਜਾਣੋ

ਜੇਕਰ ਤੁਸੀਂ ਸਰਕਾਰੀ ਨੌਕਰੀ ਦਾ ਸੁਪਨਾ ਦੇਖਦੇ ਹੋ ਅਤੇ ਆਪਣੇ ਸਰੀਰ 'ਤੇ ਟੈਟੂ ਬਣਵਾਉਣਾ ਚਾਹੁੰਦੇ ਹੋ ਤਾਂ ਪਹਿਲਾਂ ਇਹ ਖਬਰ ਜ਼ਰੂਰ ਪੜ੍ਹੋ। ਜੇਕਰ ਤੁਹਾਡੇ ਸਰੀਰ 'ਤੇ ਟੈਟੂ ਬਣੇ ਹੋਣਗੇ ਤਾਂ ਤੁਹਾਨੂੰ ਇਹ ਸਰਕਾਰੀ ਨੌਕਰੀਆਂ ਨਹੀਂ ਮਿਲਣਗੀਆਂ।

Tattoo Ban In Government Jobs: ਬਹੁਤ ਸਾਰੇ ਲੋਕ ਸਰੀਰ 'ਤੇ ਟੈਟੂ ਬਣਵਾਉਣ ਦੇ ਸ਼ੌਕੀਨ ਹੁੰਦੇ ਹਨ। ਖਾਸ ਕਰਕੇ ਨੌਜਵਾਨਾਂ ਨੂੰ ਟੈਟੂ ਬਣਵਾਉਣ ਦਾ ਜ਼ਿਆਦਾ ਸ਼ੌਕ ਹੁੰਦਾ  ਹੈ। ਪਰ ਇਸ ਕਾਰਨ ਕਈ ਨੌਜਵਾਨ ਅੱਗੇ ਜਾ ਕੇ ਉਲਝਣ ਵਿੱਚ ਪੈ ਜਾਂਦੇ ਹਨ। ਜੇਕਰ ਤੁਸੀਂ ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਹੋ, ਤਾਂ ਤੁਹਾਨੂੰ ਖਾਸ ਤੌਰ 'ਤੇ ਟੈਟੂ ਨਾਲ ਜੁੜੇ ਨਿਯਮਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਕਿਉਂਕਿ, ਸਰੀਰ 'ਤੇ ਟੈਟੂ ਬਣਵਾਉਣ ਕਾਰਨ ਉਮੀਦਵਾਰਾਂ ਨੂੰ ਕਈ ਸਰਕਾਰੀ ਨੌਕਰੀਆਂ ਤੋਂ ਕੱਢ ਦਿੱਤਾ ਜਾਂਦਾ ਹੈ। ਭਾਰਤ ਵਿੱਚ ਅਜਿਹੀਆਂ ਬਹੁਤ ਸਾਰੀਆਂ ਸਰਕਾਰੀ ਨੌਕਰੀਆਂ ਹਨ ਜਿਨ੍ਹਾਂ ਵਿੱਚ ਸਰੀਰ ਉੱਤੇ ਟੈਟੂ ਬਣਾਉਣ ਦੀ ਇਜਾਜ਼ਤ ਨਹੀਂ ਹੈ।

ਪਬਲਿਕ ਸੈਕਟਰ ਵਿੱਚ ਟੈਟੂ 'ਤੇ ਬੈਨ

ਜੇਕਰ ਤੁਸੀਂ ਸਰਕਾਰੀ ਨੌਕਰੀ ਦਾ ਸੁਪਨਾ ਦੇਖਦੇ ਹੋ ਅਤੇ ਆਪਣੇ ਸਰੀਰ 'ਤੇ ਟੈਟੂ ਬਣਵਾਉਣਾ ਚਾਹੁੰਦੇ ਹੋ ਤਾਂ ਪਹਿਲਾਂ ਇਹ ਖਬਰ ਜ਼ਰੂਰ ਪੜ੍ਹੋ। ਕਿਉਂਕਿ, ਅਜਿਹੀ ਸਥਿਤੀ ਵਿੱਚ, ਤੁਹਾਨੂੰ ਕੁਝ ਸਰਕਾਰੀ ਨੌਕਰੀਆਂ ਵਿੱਚ ਨੌਕਰੀ ਨਹੀਂ ਦਿੱਤੀ ਜਾਵੇਗੀ। ਸਾਡੇ ਦੇਸ਼ ਵਿੱਚ ਖਾਸ ਤੌਰ 'ਤੇ ਪਬਲਿਕ ਸੈਕਟਰ ਵਿੱਚ ਨੌਕਰੀ ਲੈਣ ਲਈ ਸਰੀਰ ‘ਤੇ ਟੈਟੂ ਬਣਾਉਣ 'ਤੇ ਪਾਬੰਦੀ ਹੈ।

ਜੇਕਰ ਤੁਹਾਡੇ ਸਰੀਰ ‘ਤੇ ਟੈਟੂ ਬਣਿਆ ਹੈ ਤਾਂ ਇਨ੍ਹਾਂ ਵਿਭਾਗਾਂ ‘ਚ ਨਹੀਂ ਮਿਲੇਗੀ ਨੌਕਰੀ

ਇੱਥੇ ਅਸੀਂ ਤੁਹਾਨੂੰ ਉਨ੍ਹਾਂ ਨੌਕਰੀਆਂ ਬਾਰੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਵਿੱਚ ਟੈਟੂ ਬਣਾਉਣ ‘ਤੇ ਪਾਬੰਦੀ ਹੈ। ਹਾਲਾਂਕਿ ਟੈਟੂ ਦੇ ਆਕਾਰ ਨੂੰ ਲੈ ਕੇ ਕੋਈ ਸ਼ਰਤ ਨਹੀਂ ਰੱਖੀ ਗਈ ਹੈ। ਜੇਕਰ ਉਮੀਦਵਾਰਾਂ ਦੇ ਸਰੀਰ ‘ਤੇ ਟੈਟੂ ਬਣਿਆ ਹੋਇਆ ਹੈ ਤਾਂ ਉਨ੍ਹਾਂ ਨੂੰ ਸਰਕਾਰੀ ਨੌਕਰੀ ਨਹੀਂ ਮਿਲਦੀ ਹੈ।

ਇਹ ਵੀ ਪੜ੍ਹੋ: Infertility rate: WHO ਨੇ ਜਾਰੀ ਕੀਤੀ ਰਿਪੋਰਟ, ਵੱਧ ਰਿਹਾ ਇਨਫਰਟੀਲਿਟੀ ਰੇਟ... 100 ਚੋਂ 16 ਲੋਕ ਨਹੀਂ ਬਣ ਪਾ ਰਹੇ ਪੈਰੇਂਟਸ!

ਭਾਰਤੀ ਪ੍ਰਸ਼ਾਸਨਿਕ ਸੇਵਾ (IAS - Indian Administrative Service)

ਭਾਰਤੀ ਪੁਲਿਸ ਸੇਵਾ (IPS - Indian Police Service)

ਭਾਰਤੀ ਮਾਲੀਆ ਸੇਵਾ (IRS - Internal Revenue Service)

ਭਾਰਤੀ ਵਿਦੇਸ਼ ਸੇਵਾ (IFS - Indian Foreign Service)

ਭਾਰਤੀ ਫੌਜ (Indian Army)

ਭਾਰਤੀ ਜਲ ਸੈਨਾ (Indian Navy)

ਭਾਰਤੀ ਹਵਾਈ ਸੈਨਾ (Indian Air Force)

ਭਾਰਤੀ ਤੱਟ ਰੱਖਿਅਕ (Indian Coast Guard)

ਪੁਲਿਸ  (Police)

ਆਖਿਰ ਟੈਟੂ ਤੋਂ ਪਰੇਸ਼ਾਨੀ ਕੀ ਹੈ?

ਦਰਅਸਲ, ਸਰੀਰ 'ਤੇ ਟੈਟੂ ਬਣਵਾਉਣ ਕਾਰਨ ਸਰਕਾਰੀ ਨੌਕਰੀ ਨਾ ਦੇਣ ਪਿੱਛੇ ਤਿੰਨ ਮੁੱਖ ਕਾਰਨ ਦੱਸੇ ਜਾਂਦੇ ਹਨ। ਸਭ ਤੋਂ ਪਹਿਲਾਂ, ਟੈਟੂ ਕਈ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ। ਇਸ ਕਾਰਨ ਐਚਆਈਵੀ, ਸਕਿਨ ਰੋਗ ਅਤੇ ਹੈਪੇਟਾਈਟਸ ਏ ਅਤੇ ਬੀ ਵਰਗੀਆਂ ਘਾਤਕ ਬਿਮਾਰੀਆਂ ਦਾ ਖਤਰਾ ਹੈ। ਇਸ ਤੋਂ ਇਲਾਵਾ ਇਹ ਮੰਨਿਆ ਜਾਂਦਾ ਹੈ ਕਿ ਸਰੀਰ 'ਤੇ ਟੈਟੂ ਬਣਵਾਉਣ ਵਾਲਾ ਵਿਅਕਤੀ ਅਨੁਸ਼ਾਸ ਵਿੱਚ ਨਹੀਂ ਰਹਿੰਦਾ। ਉਹ ਕੰਮ ਦੇ ਸ਼ੌਕ ਨੂੰ ਜ਼ਿਆਦਾ ਮਹੱਤਵ ਦੇ ਸਕਦਾ ਹੈ।

ਇਸ ਦੇ ਨਾਲ ਹੀ ਤੀਜਾ ਅਤੇ ਸਭ ਤੋਂ ਵੱਡਾ ਕਾਰਨ ਸੁਰੱਖਿਆ ਨਾਲ ਜੁੜਿਆ ਹੋਇਆ ਹੈ। ਟੈਟੂ ਵਾਲੇ ਵਿਅਕਤੀ ਨੂੰ ਕਦੇ ਵੀ ਸੁਰੱਖਿਆ ਬਲਾਂ ਵਿੱਚ ਨੌਕਰੀ ਨਹੀਂ ਦਿੱਤੀ ਜਾਂਦੀ। ਕਿਹਾ ਜਾਂਦਾ ਹੈ ਕਿ ਇਸ ਨਾਲ ਸੁਰੱਖਿਆ ਨੂੰ ਖਤਰਾ ਹੈ। ਕਿਉਂਕਿ, ਫੜੇ ਜਾਣ 'ਤੇ, ਟੈਟੂ ਨੂੰ ਆਸਾਨੀ ਨਾਲ ਪਛਾਣਿਆ ਜਾ ਸਕਦਾ ਹੈ। ਇਸ ਤਰ੍ਹਾਂ, ਸਰੀਰ 'ਤੇ ਟੈਟੂ ਸੁਰੱਖਿਆ ਦੇ ਲਿਹਾਜ਼ ਨਾਲ ਖਤਰਾ ਹੈ।

ਇਹ ਵੀ ਪੜ੍ਹੋ: Health Tips: ਸੱਜੇ ਖੱਬੇ, ਅੱਗੇ ਪਿੱਛੇ...ਹਰ ਪਾਸੇ ਨਜ਼ਰ ਆ ਰਹੇ ਹਨ ਖੰਘਦੇ ਹੋਏ ਲੋਕ...ਤਾਂ ਕੀ ਸਾਰੇ ਲੋਕ ਕੋਰੋਨਾ ਤੋਂ ਪੀੜਤ ਹਨ? ਜਾਂ ਕੋਈ ਹੋਰ ਕਾਰਨ...

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget