ਪੜਚੋਲ ਕਰੋ

ਮੈਦਾ, ਚਟਨੀ ਜਾਂ ਅੰਦਰ ਭਰਿਆ ਮਾਲ... ਮੋਮੋਜ਼ ‘ਚ ਕਿਹੜੀ ਚੀਜ਼ ਸਭ ਤੋਂ ਖ਼ਤਰਨਾਕ ?

Momos Side Effects: ਜ਼ਿਆਦਾਤਰ ਮੋਮੋਜ਼ ਸਟਾਲ ਤੇ ਦੁਕਾਨਾਂ ਬਿਨਾਂ FSSAI ਲਾਇਸੈਂਸ ਤੋਂ ਚਲਦੀਆਂ ਹਨ, ਜਿਸਦਾ ਮਤਲਬ ਹੈ ਕਿ ਇੱਥੇ ਗੈਰ-ਸਵੱਛ ਤੇ ਮਾੜੀ ਗੁਣਵੱਤਾ ਵਾਲੀਆਂ ਚੀਜ਼ਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜਿਸ ਕਾਰਨ ਤੁਸੀਂ ਬੀਮਾਰ ਹੋ ਸਕਦੇ ਹੋ।

ਭਾਰਤ 'ਚ ਪਿਛਲੇ ਕੁਝ ਸਾਲਾਂ 'ਚ ਬਹੁਤ ਸਾਰੀਆਂ ਚੀਜ਼ਾਂ ਤੇਜ਼ੀ ਨਾਲ ਬਦਲ ਰਹੀਆਂ ਹਨ ਪਰ ਇਕ ਚੀਜ਼ ਨੇ ਹਰ ਕਿਸੇ ਨੂੰ ਆਪਣਾ ਦੀਵਾਨਾ ਬਣਾ ਦਿੱਤਾ ਹੈ, ਉਹ ਹੈ ਮੋਮੋਜ਼... ਬੁੱਢਿਆਂ ਤੋਂ ਲੈ ਕੇ ਛੋਟੇ ਬੱਚਿਆਂ ਤੱਕ ਮੋਮੋਜ਼ ਦਾ ਸਵਾਦ ਇੰਨਾ ਮਸ਼ਹੂਰ ਹੋ ਗਿਆ ਹੈ ਕਿ ਰੁਕਣ ਦਾ ਨਾਂਅ ਹੀ ਨਹੀਂ ਲੈ ਰਿਹਾ ਹੈ।

ਹਾਲਾਂਕਿ ਮੋਮੋ ਖਾਣਾ ਵੀ ਸਿਹਤ ਲਈ ਖਤਰਨਾਕ ਹੋ ਸਕਦਾ ਹੈ। ਹਾਲ ਹੀ 'ਚ ਹੈਦਰਾਬਾਦ 'ਚ ਮੋਮੋ ਖਾਣ ਨਾਲ ਇੱਕ ਔਰਤ ਦੀ ਮੌਤ ਹੋ ਗਈ ਤੇ ਕਈ ਲੋਕ ਬੀਮਾਰ ਹੋ ਗਏ। ਅਜਿਹੇ 'ਚ ਇਹ ਜਾਣਨਾ ਜ਼ਰੂਰੀ ਹੈ ਕਿ ਇਹ ਸਵਾਦਿਸ਼ਟ ਮੋਮੋ ਤੁਹਾਡੀ ਸਿਹਤ ਲਈ ਕਿੰਨੇ ਖਤਰਨਾਕ ਹਨ।

ਕਿਵੇਂ ਬਣਦੇ ਨੇ ਮੋਮੋਜ਼ ?

ਅਸੀਂ ਸਾਰਿਆਂ ਨੇ ਵੱਡੇ ਸ਼ਹਿਰਾਂ ਵਿੱਚ ਬੱਚਿਆਂ ਅਤੇ ਨੌਜਵਾਨਾਂ ਵਿੱਚ ਮੋਮੋਜ਼ ਦਾ ਕ੍ਰੇਜ਼ ਦੇਖਿਆ ਹੈ। ਮੋਮੋਜ਼ ਦਾ ਨਾਂਅ ਸੁਣ ਕੇ ਹਰ ਕਿਸੇ ਦੇ ਮੂੰਹ 'ਚ ਪਾਣੀ ਆ ਜਾਂਦਾ ਹੈ। ਹੁਣ ਸਭ ਤੋਂ ਪਹਿਲਾਂ ਇਹ ਜਾਣਨਾ ਜ਼ਰੂਰੀ ਹੈ ਕਿ ਮੋਮੋਜ਼ 'ਚ ਕੀ ਪਾਇਆ ਜਾਂਦਾ ਹੈ। ਮੋਮੋਜ਼ ਵਿੱਚ, ਬਾਹਰੀ ਸ਼ੈੱਲ ਆਟੇ ਤੋਂ ਬਣਾਇਆ ਜਾਂਦਾ ਹੈ। ਇਸ ਤੋਂ ਇਲਾਵਾ ਗੋਭੀ, ਸੋਇਆਬੀਨ, ਪਿਆਜ਼, ਲਸਣ, ਅਦਰਕ ਤੇ ਚਿਕਨ ਵਰਗੀਆਂ ਚੀਜ਼ਾਂ ਅੰਦਰ ਭਰੀਆਂ ਹੁੰਦੀਆਂ ਹਨ। ਇਨ੍ਹਾਂ ਸਾਰੀਆਂ ਚੀਜ਼ਾਂ ਕਾਰਨ ਮੋਮੋਜ਼ ਦਾ ਸਵਾਦ ਵੱਧ ਜਾਂਦਾ ਹੈ। ਇਸ ਤੋਂ ਬਾਅਦ ਇਸਨੂੰ ਸਟੀਮ ਕਰਕੇ ਲੋਕਾਂ ਨੂੰ ਪਰੋਸਿਆ ਜਾਂਦਾ ਹੈ। ਕੁਝ ਲੋਕ ਮੋਮੋਜ਼ ਨੂੰ ਤਲ ਕੇ ਵੀ ਖਾਣਾ ਪਸੰਦ ਕਰਦੇ ਹਨ।

ਮੋਮੋਜ਼ ਦੇ ਜ਼ਿਆਦਾਤਰ ਸਟਾਲ ਅਤੇ ਦੁਕਾਨਾਂ ਬਿਨਾਂ FSSAI ਲਾਇਸੈਂਸ ਤੋਂ ਚੱਲਦੀਆਂ ਹਨ। ਪ੍ਰਸ਼ਾਸਨ ਨੂੰ ਵੀ ਇਸ ਗੱਲ ਦੀ ਕੋਈ ਬਹੁਤੀ ਪਰਵਾਹ ਨਹੀਂ, ਜਦੋਂ ਕੋਈ ਵੱਡੀ ਘਟਨਾ ਵਾਪਰਦੀ ਹੈ ਤਾਂ ਫੂਡ ਇੰਸਪੈਕਟਰ ਨੇੜਲੀਆਂ ਦੁਕਾਨਾਂ 'ਤੇ ਜਾ ਕੇ ਛਾਪੇਮਾਰੀ ਕਰਦੇ ਹਨ

ਕੀ ਹੈ ਸਭ ਤੋਂ ਖਤਰਨਾਕ ?

ਹੁਣ ਆਓ ਇਸ ਸਵਾਲ ਦਾ ਜਵਾਬ ਦੇਈਏ ਕਿ ਮੋਮੋਜ਼ ਵਿੱਚ ਸਭ ਤੋਂ ਖਤਰਨਾਕ ਚੀਜ਼ ਕੀ ਹੋ ਸਕਦੀ ਹੈ। ਮੋਮੋਜ਼ ਦੀ ਚਟਨੀ ਖਤਰਨਾਕ ਹੋ ਸਕਦੀ ਹੈ, ਜਿਸ ਨੂੰ ਤੁਸੀਂ ਪੂਰਾ ਖਾਂਦੇ ਹੋ ਕਿਉਂਕਿ ਇਹ ਅਕਸਰ ਸੜੇ ਹੋਏ ਟਮਾਟਰਾਂ ਤੋਂ ਬਣਾਈ ਜਾਂਦੀ ਹੈ। ਇਸ ਤੋਂ ਇਲਾਵਾ ਤੇਲ ਤੇ ਅੰਡੇ ਤੋਂ ਬਣੀ ਮੇਅਨੀਜ਼ ਵੀ ਤੁਹਾਡੀ ਸਿਹਤ ਲਈ ਬਹੁਤ ਖਤਰਨਾਕ ਹੈ। ਜਦੋਂ ਬੱਚੇ ਵਾਰ-ਵਾਰ ਮੋਮੋਸ ਵੇਚਣ ਵਾਲੇ ਤੋਂ ਮੇਅਨੀਜ਼ ਮੰਗਦੇ ਹਨ, ਤਾਂ ਇਹ ਕਈ ਚੱਮਚ ਤੇਲ ਪੀਣ ਵਾਂਗ ਹੈ।

ਮੋਮੋਜ਼ ਦੇ ਅੰਦਰ ਭਰਿਆ ਸਟਫਿੰਗ ਵੀ ਖ਼ਤਰਨਾਕ ਹੋ ਸਕਦਾ ਹੈ ਜੇ ਇਸ ਵਿੱਚ ਗੰਦੀਆਂ ਚੀਜ਼ਾਂ ਮਿਲਾਈਆਂ ਜਾਣ। ਕਈ ਵਾਰ ਇਹ ਕੰਮ ਗੰਦੇ ਹੱਥਾਂ ਨਾਲ ਕੀਤਾ ਜਾਂਦਾ ਹੈ, ਤੁਸੀਂ ਡੱਬੇ ਵਿਚ ਰੱਖੇ ਸੁੰਦਰ ਅਤੇ ਸਵਾਦ ਵਾਲੇ ਮੋਮੋਜ਼ ਹੀ ਦੇਖਦੇ ਹੋ। ਇਸ ਲਈ ਅਗਲੀ ਵਾਰ ਮੋਮੋ ਖਾਣ ਤੋਂ ਪਹਿਲਾਂ ਸਫਾਈ ਅਤੇ ਇਨ੍ਹਾਂ ਸਾਰੀਆਂ ਗੱਲਾਂ ਦਾ ਧਿਆਨ ਰੱਖੋ।

ਟਾਪ ਹੈਡਲਾਈਨ

Long Life Foods : ਲੰਬੀ ਉਮਰ ਜੀਣੀ ਹੈ? ਰਾਤ ਦੇ ਖਾਣੇ 'ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਲੰਬੀ ਉਮਰ ਜੀਣੀ ਹੈ? ਰਾਤ ਦੇ ਖਾਣੇ 'ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
ਜਲੰਧਰ ਦੀ ਧੀ ਨੇ ਕੈਨੇਡਾ ‘ਚ ਰਚਿਆ ਇਤਿਹਾਸ, ਜਿੱਤਿਆ ‘Mrs. Canada World 2026’ ਦਾ ਤਾਜ
ਜਲੰਧਰ ਦੀ ਧੀ ਨੇ ਕੈਨੇਡਾ ‘ਚ ਰਚਿਆ ਇਤਿਹਾਸ, ਜਿੱਤਿਆ ‘Mrs. Canada World 2026’ ਦਾ ਤਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget