ਪੜਚੋਲ ਕਰੋ

Washing Machine 'ਚ ਡਿਸਪ੍ਰੀਨ ਦੀਆਂ ਗੋਲੀਆਂ ਕਿਉਂ ਪਾ ਰਹੇ ਲੋਕ? ਹੈਰਾਨੀਜਨਕ Hacks

ਅੱਜਕੱਲ੍ਹ ਸੋਸ਼ਲ ਮੀਡੀਆ ਉਪਰ ਵਾਸ਼ਿੰਗ ਮਸ਼ੀਨ ਵਿੱਚ ਦਰਦਾਂ ਵਾਲੀ ਗੋਲੀ ਡਿਸਪ੍ਰੀਨ ਪਾਏ ਜਾਣ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ। ਕੁਝ ਲੋਕ ਇਸ ਨੂੰ ਵਿਊਜ਼ ਬਟੋਰਨ ਦੀ ਟ੍ਰਿਕ ਕਹਿ ਰਹੇ ਹਨ ਪਰ ਇਸ ਦਾ ਇੱਕ ਖਾਸ ਕਾਰਨ ਵੀ ਹੈ।

Washing Machine Hack: ਅੱਜਕੱਲ੍ਹ ਸੋਸ਼ਲ ਮੀਡੀਆ ਉਪਰ ਵਾਸ਼ਿੰਗ ਮਸ਼ੀਨ ਵਿੱਚ ਦਰਦਾਂ ਵਾਲੀ ਗੋਲੀ ਡਿਸਪ੍ਰੀਨ ਪਾਏ ਜਾਣ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ। ਕੁਝ ਲੋਕ ਇਸ ਨੂੰ ਵਿਊਜ਼ ਬਟੋਰਨ ਦੀ ਟ੍ਰਿਕ ਕਹਿ ਰਹੇ ਹਨ ਪਰ ਇਸ ਦਾ ਇੱਕ ਖਾਸ ਕਾਰਨ ਵੀ ਹੈ। ਲੋਕਾਂ ਦਾ ਦਾਅਵਾ ਹੈ ਕਿ ਡਿਸਪ੍ਰੀਨ ਦੀਆਂ ਗੋਲੀਆਂ ਕੱਪੜਿਆਂ ਦੀਆਂ ਚਮਕ ਵਧਾ ਦਿੰਦੀਆਂ ਹਨ। ਆਓ ਜਾਣਦੇ ਹਾਂ ਕਿ ਇਸ ਪਿੱਛੇ ਕਿੰਨੀ ਕੁ ਸੱਚਾਈ ਹੈ।

ਦਰਅਸਲ ਚਿੱਟੇ ਕੱਪੜਿਆਂ ਦੀ ਸਫੈਦ ਚਮਕ ਬਣਾਈ ਰੱਖਣਾ ਥੋੜ੍ਹਾ ਮੁਸ਼ਕਲ ਹੁੰਦਾ ਹੈ। ਕੱਪੜਿਆਂ ਦੀ ਚਮਕ ਬਣਾਈ ਰੱਖਣ ਲਈ ਬਾਜ਼ਾਰ ਵਿੱਚ ਨਵੇਂ-ਨਵੇਂ ਪ੍ਰੋਡਕਟ ਵੀ ਆਉਂਦੇ ਰਹਿੰਦੇ ਹਨ। ਕਦੇ ਚਾਰ ਬੂੰਦਾਂ ਵਾਲਾ ਉਜਾਲਾ ਤੇ ਕਦੇ ਵਾਈਟਨਰ। ਵੱਖ-ਵੱਖ ਡਿਟਰਜੈਂਟ ਕੰਪਨੀਆਂ ਵੀ ਦਾਅਵਾ ਕਰਦੀਆਂ ਹਨ ਕਿ ਉਨ੍ਹਾਂ ਦਾ ਉਤਪਾਦ ਸਫੈਦੀ ਤੇ ਚਮਕ ਲਈ ਸਭ ਤੋਂ ਵਧੀਆ ਹੈ। ਹਾਲਾਂਕਿ, ਲੋਕ ਆਪਣੇ ਦਿਮਾਗ ਦੀ ਵਰਤੋਂ ਕਰਕੇ ਅਜਿਹੀ ਕਾਢ ਕੱਢ ਲਿਆਉਂਦੇ ਹਨ ਜਿਸ 'ਤੇ ਵਿਸ਼ਵਾਸ ਕਰਨਾ ਵੀ ਔਖਾ ਹੁੰਦਾ ਹੈ।

ਇਨ੍ਹਾਂ ਕਾਂਢਾਂ ਨੂੰ ਆਮ ਤੌਰ 'ਤੇ ਹੈਕ (Hacks) ਕਿਹਾ ਜਾਂਦਾ ਹੈ। ਕੱਪੜਿਆਂ ਨੂੰ ਚਮਕਦਾਰ ਬਣਾਉਣ ਲਈ ਅਸੀਂ ਅੱਜ ਤੁਹਾਨੂੰ ਜਿਸ ਹੈਕ ਬਾਰੇ ਦੱਸ ਰਹੇ ਹਾਂ ਉਹ ਕਾਫ਼ੀ ਵੱਖਰਾ ਹੈ। ਤੁਸੀਂ ਥੋੜ੍ਹਾ ਜਿਹਾ ਹੈਰਾਨ ਵੀ ਹੋ ਸਕਦੇ ਹੋ। ਜੀ ਹਾਂ, ਸਿਰ ਦਰਦ ਤੋਂ ਰਾਹਤ ਪਾਉਣ ਲਈ ਤੁਸੀਂ ਕਦੇ-ਕਦਾਈਂ ਜੋ ਗੋਲੀ ਲੈਂਦੇ ਹੋ, ਉਹ ਤੁਹਾਡੇ ਕੱਪੜਿਆਂ ਨੂੰ ਵੀ ਚਮਕਦਾਰ ਬਣਾ ਸਕਦੀ ਹੈ। ਇਸ ਲਈ ਸਿਰਫ਼ ਇੱਕ ਐਸਪਰੀਨ ਦੀ ਗੋਲੀ ਚਾਹੀਦੀ ਹੈ।

ਆਮ ਤੌਰ 'ਤੇ ਜਦੋਂ ਕੋਈ ਬਿਮਾਰ ਹੁੰਦਾ ਹੈ ਤਾਂ ਉਸ ਨੂੰ ਦਵਾਈ ਦਿੱਤੀ ਜਾਂਦੀ ਹੈ। ਅੱਜਕੱਲ੍ਹ ਲੋਕਾਂ ਨੇ ਘਰ ਵਿੱਚ ਡੋਲੋ, ਨਿਮੋਸਲਾਈਡ ਤੇ ਡਿਸਪ੍ਰੀਨ ਰੱਖਣੀ ਸ਼ੁਰੂ ਕਰ ਦਿੱਤੀ ਹੈ। ਥੋੜ੍ਹਾ ਜਿਹਾ ਬੁਖਾਰ, ਜ਼ੁਕਾਮ ਜਾਂ ਦਰਦ ਹੋਣ 'ਤੇ ਉਹ ਤੁਰੰਤ ਗੋਲੀ ਲੈ ਲੈਂਦੇ ਹਨ। ਇਨ੍ਹਾਂ ਵਿੱਚੋਂ ਡਿਸਪ੍ਰੀਨ ਵਾਸ਼ਿੰਗ ਮਸ਼ੀਨਾਂ ਵਿੱਚ ਵੀ ਇਸਤੇਮਾਲ ਕੀਤੀ ਜਾ ਰਹੀ ਹੈ। 

ਦਰਅਸਲ ਇਹ ਯਕੀਨੀ ਬਣਾਉਣ ਲਈ ਕਿ ਤੁਹਾਡੇ ਕੱਪੜੇ ਸਾਫ਼-ਸੁਥਰੇ ਤੇ ਚਮਕਦਾਰ ਹੋਣ ਤੁਹਾਨੂੰ ਸਿਰਫ਼ ਇੱਕ ਸਮੱਗਰੀ ਦੀ ਲੋੜ ਪਵੇਗੀ। ਇਸ ਲਈ 325 ਮਿਲੀਗ੍ਰਾਮ ਦੀਆਂ ਪੰਜ ਐਸਪਰੀਨ ਦੀਆਂ ਗੋਲੀਆਂ। ਇਨ੍ਹਾਂ ਨੂੰ ਤੁਸੀਂ ਚਿੱਟੇ ਕੱਪੜੇ ਧੋਂਦੇ ਸਮੇਂ ਵਾਸ਼ਿੰਗ ਮਸ਼ੀਨ ਵਿੱਚ ਪਾ ਸਕਦੇ ਹੋ। ਯਾਦ ਰੱਖੋ ਕਿ ਇਨ੍ਹਾਂ ਨੂੰ ਪੀਸ ਕੇ ਪਾਉਣ ਨਾਲ ਬਿਹਤਰ ਨਤੀਜੇ ਮਿਲਣਗੇ, ਕਿਉਂਕਿ ਗੋਲੀਆਂ ਤੇਜ਼ੀ ਨਾਲ ਘੁਲ ਜਾਣਗੀਆਂ।

ਵਧੀਆ ਨਤੀਜਿਆਂ ਲਈ ਇਹ ਕੰਮ ਕਰੋ:
ਸਭ ਤੋਂ ਵਧੀਆ ਨਤੀਜਿਆਂ ਲਈ ਗੋਲੀਆਂ ਨੂੰ ਇੱਕ ਵੱਡੇ ਕਟੋਰੇ ਜਾਂ ਗਰਮ ਪਾਣੀ ਦੇ ਟੱਬ ਵਿੱਚ ਪਾਓ ਤੇ ਉਨ੍ਹਾਂ ਨੂੰ ਘੁਲਣ ਦਿਓ। ਐਸਪਰੀਨ ਦੇ ਪਾਣੀ ਨੂੰ ਉਦੋਂ ਤੱਕ ਹਿਲਾਓ ਜਦੋਂ ਤੱਕ ਸਾਰੀਆਂ ਗੋਲੀਆਂ ਪੂਰੀ ਤਰ੍ਹਾਂ ਘੁਲ ਨਾ ਜਾਣ। ਤੇਜ਼ੀ ਨਾਲ ਘੋਲਣ ਲਈ ਤੁਸੀਂ ਉਨ੍ਹਾਂ ਨੂੰ ਪਾਣੀ ਵਿੱਚ ਪਾਉਣ ਤੋਂ ਪਹਿਲਾਂ ਪੀਸ ਵੀ ਸਕਦੇ ਹੋ। ਚਿੱਟੇ ਕੱਪੜਿਆਂ ਨੂੰ ਐਸਪਰੀਨ ਦੇ ਪਾਣੀ ਵਾਲੇ ਟੱਬ ਵਿੱਚ ਰੱਖੋ ਤੇ ਉਨ੍ਹਾਂ ਨੂੰ ਅੱਠ ਘੰਟਿਆਂ ਲਈ ਭਿੱਜਣ ਦਿਓ। ਇਸ ਤੋਂ ਬਾਅਦ ਕੱਪੜਿਆਂ ਨੂੰ ਆਮ ਵਾਂਗ ਵਾਸ਼ਿੰਗ ਮਸ਼ੀਨ ਵਿੱਚ ਧੋਣ ਦੀ ਜ਼ਰੂਰਤ ਹੋਏਗੀ।

ਟਾਪ ਹੈਡਲਾਈਨ

Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Italian Pizza Recipe: ਘਰ ਵਿੱਚ ਇੰਝ ਬਣਾਓ ਇਤਾਲਵੀ ਪੀਜ਼ਾ, ਬੱਚਿਆਂ ਤੋਂ ਵੱਡਿਆਂ ਤੱਕ ਹਰ ਕੋਈ ਚੱਟੇਗਾ ਉਂਗਲਾਂ
Italian Pizza Recipe: ਘਰ ਵਿੱਚ ਇੰਝ ਬਣਾਓ ਇਤਾਲਵੀ ਪੀਜ਼ਾ, ਬੱਚਿਆਂ ਤੋਂ ਵੱਡਿਆਂ ਤੱਕ ਹਰ ਕੋਈ ਚੱਟੇਗਾ ਉਂਗਲਾਂ
Potato Onion Storage Tips : ਬਰਸਾਤ ਦੇ ਮੌਸਮ ਵਿੱਚ ਆਲੂ ਅਤੇ ਪਿਆਜ਼ ਤੇਜ਼ੀ ਨਾਲ ਸੜ ਜਾਂਦੇ ਹਨ, ਉਨ੍ਹਾਂ ਨੂੰ ਇਸ ਤਰ੍ਹਾਂ ਸਟੋਰ ਕਰੋ
Potato Onion Storage Tips : ਬਰਸਾਤ ਦੇ ਮੌਸਮ ਵਿੱਚ ਆਲੂ ਅਤੇ ਪਿਆਜ਼ ਤੇਜ਼ੀ ਨਾਲ ਸੜ ਜਾਂਦੇ ਹਨ, ਉਨ੍ਹਾਂ ਨੂੰ ਇਸ ਤਰ੍ਹਾਂ ਸਟੋਰ ਕਰੋ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Embed widget