ਪੜਚੋਲ ਕਰੋ

ਆਖਰ ਜ਼ਿਆਦਾਤਰ ਟੈਂਟ ਹਾਊਸ ਲਾਲ ਕੁਰਸੀਆਂ ਹੀ ਕਿਉਂ ਵਰਤਦੇ? ਤੁਹਾਡੇ ਦਿਮਾਗ 'ਚ ਵੀ ਆਇਆ ਹੋਏਗਾ ਸਵਾਲ

ਜੇਕਰ ਤੁਹਾਨੂੰ ਅਜੇ ਵੀ ਇਸ ਦਾ ਜਵਾਬ ਨਹੀਂ ਪਤਾ ਤਾਂ ਚਿੰਤਾ ਕਰਨ ਦੀ ਕੋਈ ਲੋੜ ਨਹੀਂ। ਅੱਜ ਅਸੀਂ ਤੁਹਾਨੂੰ ਟੈਂਟ ਹਾਊਸ ਮਾਲਕਾਂ ਦੀਆਂ ਲਾਲ ਰੰਗ ਦੀਆਂ ਕੁਰਸੀਆਂ ਦਾ ਕਾਰਨ ਦੱਸਾਂਗੇ।

Red Chairs Of Tent House: ਜਦੋਂ ਕਦੇ ਤੁਸੀਂ ਕਿਸੇ ਜਨਮ ਦਿਨ ਪਾਰਟੀ, ਵਿਆਹ ਜਾਂ ਕਿਸੇ ਹੋਰ ਫੰਕਸ਼ਨ 'ਚ ਜਾਂਦੇ ਹੋ ਤਾਂ ਤੁਸੀਂ ਇੱਕ ਗੱਲ ਨੋਟ ਕੀਤੀ ਹੋਵੇਗੀ, ਜੋ ਲਗਪਗ ਸਾਰੇ ਫੰਕਸ਼ਨਾਂ 'ਚ ਆਮ ਹੈ। ਤੁਸੀਂ ਦੇਖਿਆ ਹੋਵੇਗਾ ਕਿ ਸਮਾਗਮ 'ਚ ਜਿਹੜੀਆਂ ਕੁਰਸੀਆਂ ਵਰਤੀਆਂ ਜਾਂਦੀਆਂ ਹਨ, ਉਹ ਲਾਲ ਰੰਗ ਦੀਆਂ ਦਿਖਾਈ ਦਿੰਦੀਆਂ ਹਨ।

ਹਰ ਫੰਕਸ਼ਨ 'ਚ ਇਨ੍ਹਾਂ ਲਾਲ ਰੰਗ ਦੀਆਂ ਕੁਰਸੀਆਂ ਨੂੰ ਦੇਖ ਕੇ ਤੁਸੀਂ ਕਦੇ ਨਾ ਕਦੇ ਸੋਚਿਆ ਹੋਵੇਗਾ ਕਿ ਜ਼ਿਆਦਾਤਰ ਟੈਂਟ ਹਾਊਸਾਂ 'ਚ ਲਾਲ ਰੰਗ ਦੀਆਂ ਕੁਰਸੀਆਂ ਹੀ ਕਿਉਂ ਹੁੰਦੀਆਂ ਹਨ? ਇਸ 'ਚ ਕੀ ਖ਼ਾਸ ਹੈ ਕਿ ਸਾਰੇ ਟੈਂਟ ਹਾਊਸ ਮਾਲਕਾਂ ਕੋਲ ਇੱਕੋ ਲਾਲ ਰੰਗ ਦੀਆਂ ਕੁਰਸੀਆਂ ਹਨ? 

ਜੇਕਰ ਤੁਹਾਨੂੰ ਅਜੇ ਵੀ ਇਸ ਦਾ ਜਵਾਬ ਨਹੀਂ ਪਤਾ ਤਾਂ ਚਿੰਤਾ ਕਰਨ ਦੀ ਕੋਈ ਲੋੜ ਨਹੀਂ। ਅੱਜ ਅਸੀਂ ਤੁਹਾਨੂੰ ਟੈਂਟ ਹਾਊਸ ਮਾਲਕਾਂ ਦੀਆਂ ਲਾਲ ਰੰਗ ਦੀਆਂ ਕੁਰਸੀਆਂ ਦਾ ਕਾਰਨ ਦੱਸਾਂਗੇ। ਜਾਣਨ ਲਈ ਇਸ ਲੇਖ ਨੂੰ ਪੂਰੀ ਤਰ੍ਹਾਂ ਪੜ੍ਹਦੇ ਰਹੋ...

ਇਸ ਕਾਰਨ ਹੁੰਦੀਆਂ ਲਾਲ ਰੰਗ ਦੀਆਂ ਕੁਰਸੀਆਂ
ਸਾਰੇ ਟੈਂਟ ਹਾਊਸ ਮਾਲਕ ਲਾਲ ਰੰਗ ਦੀਆਂ ਕੁਰਸੀਆਂ ਹੀ ਵਰਤਦੇ ਹਨ। ਇਸ ਦਾ ਕਾਰਨ ਇਹ ਹੈ ਕਿ ਸਾਰੀਆਂ ਕੰਪਨੀਆਂ ਲਾਲ ਰੰਗ ਦੀਆਂ ਕੁਰਸੀਆਂ ਹੀ ਬਣਾਉਂਦੀਆਂ ਹਨ। ਹਾਸਲ ਜਾਣਕਾਰੀ ਅਨੁਸਾਰ ਕੁਝ ਕੰਪਨੀਆਂ ਨੇ ਵੱਖ-ਵੱਖ ਰੰਗਾਂ ਦੀਆਂ ਕੁਰਸੀਆਂ ਬਣਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਟੈਂਟ ਹਾਊਸ ਮਾਲਕਾਂ ਨੂੰ ਵੱਖ-ਵੱਖ ਰੰਗਾਂ ਦੀਆਂ ਕੁਰਸੀਆਂ ਪਸੰਦ ਨਹੀਂ ਆਈਆਂ। 

ਇਸ ਦੇ ਪਿੱਛੇ ਇੱਕ ਦਲੀਲ ਇਹ ਵੀ ਦੱਸੀ ਜਾਂਦਾ ਹੈ ਕਿ ਲਾਲ ਰੰਗ ਆਕਰਸ਼ਕ ਹੁੰਦਾ ਹੈ। ਦੂਰੋਂ ਲਾਲ ਕੁਰਸੀਆਂ ਦੇਖ ਕੇ ਪਤਾ ਲੱਗ ਜਾਂਦਾ ਹੈ ਕਿ ਸਮਾਗਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਲਾਲ ਰੰਗ ਦੀਆਂ ਕੁਰਸੀਆਂ ਬਣਾਉਣ ਲਈ ਵਰਤੀ ਜਾਣ ਵਾਲੀ ਸਮੱਗਰੀ ਸਸਤੀ ਹੁੰਦੀ ਹੈ। ਇਨ੍ਹਾਂ ਸਾਰੇ ਕਾਰਨਾਂ ਕਰਕੇ ਕੰਪਨੀਆਂ ਲਾਲ ਰੰਗ ਦੀਆਂ ਕੁਰਸੀਆਂ ਜ਼ਿਆਦਾ ਬਣਾਉਂਦੀਆਂ ਹਨ।

ਲਾਲ ਰੰਗ ਦੀ ਕੁਰਸੀ ਦੇ ਫ਼ਾਇਦੇ
ਲਾਲ ਰੰਗ ਦੀਆਂ ਕੁਰਸੀਆਂ ਵੀ ਬਹੁਤ ਮਜ਼ਬੂਤ ਹੁੰਦੀਆਂ ਹਨ। ਲਾਲ ਰੰਗ ਦੀਆਂ ਕੁਰਸੀਆਂ ਮੌਸਮ ਤੋਂ ਘੱਟ ਪ੍ਰਭਾਵਿਤ ਹੁੰਦੀਆਂ ਹਨ, ਜਿਸ ਕਾਰਨ ਉਹ ਧੁੱਪ, ਮੀਂਹ ਅਤੇ ਠੰਢ ਨੂੰ ਆਸਾਨੀ ਨਾਲ ਬਰਦਾਸ਼ਤ ਕਰ ਸਕਦੀਆਂ ਹਨ। 

ਗੱਲ ਇੱਥੇ ਹੀ ਖਤਮ ਨਹੀਂ ਹੁੰਦੀ। ਸਗੋਂ ਜੇਕਰ ਰਸੋਈ ਦੇ ਬਾਹਰ ਲਾਲ ਰੰਗ ਦੀਆਂ ਕੁਰਸੀਆਂ ਰੱਖ ਲਈਆਂ ਜਾਣ ਤਾਂ ਵੀ ਉਹ ਗਰਮੀ ਕਾਰਨ ਨਹੀਂ ਪਿਘਲਦੀਆਂ। ਇਹ ਆਸਾਨੀ ਨਾਲ ਨਹੀਂ ਟੁੱਟਦੀਆਂ ਤੇ ਬੈਠਣ ਵੇਲੇ ਵੀ ਕੋਈ ਤਕਲੀਫ਼ ਨਹੀਂ ਦਿੰਦੀਆਂ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget