ਪੜਚੋਲ ਕਰੋ

International Bikini Day: ਕਿਉਂ ਮਨਾਇਆ ਜਾਂਦਾ ਅੰਤਰਰਾਸ਼ਟਰੀ ਬਿਕਨੀ ਦਿਵਸ? ਬਹੁਤ ਦਿਲਚਸਪ ਹੈ ਇਸ ਦਾ ਇਤਿਹਾਸ, ਇੱਕ ਕਲਿੱਕ ਨਾਲ ਪੜ੍ਹੋ ਪੂਰੀ ਖਬਰ

Bikini Day: ਔਰਤਾਂ ਜੋ ਟੂ-ਪੀਸ ਡਰੈੱਸ ਪਹਿਣਦੀਆਂ ਹਨ ਉਸ ਨੂੰ ਬਿਕਨੀ ਕਿਹਾ ਜਾਂਦਾ ਹੈ। ਅੱਜ ਦੇ ਸਮੇਂ 'ਚ ਜ਼ਿਆਦਾਤਰ ਔਰਤਾਂ ਬੀਚ 'ਤੇ ਬਿਕਨੀ ਪਹਿਨਣਾ ਪਸੰਦ ਕਰਦੀਆਂ ਹਨ। ਕੀ ਤੁਸੀਂ ਜਾਣਦੇ ਹੋ ਕਿ ਬਿਕਨੀ ਦੀ ਖੋਜ ਕਿਸ ਨੇ ਕੀਤੀ ਅਤੇ ਕਿਉਂ?

International Bikini Day On 5th July: ਅੰਤਰਰਾਸ਼ਟਰੀ ਬਿਕਨੀ ਦਿਵਸ ਹਰ ਸਾਲ 5 ਜੁਲਾਈ ਨੂੰ ਮਨਾਇਆ ਜਾਂਦਾ ਹੈ। ਤੁਸੀਂ ਦੇਖਿਆ ਹੋਵੇਗਾ ਕਿ ਬੀਚ 'ਤੇ ਬਿਕਨੀ ਪਹਿਨ ਕੇ ਸੈਰ ਕਰਨ ਦਾ ਰੁਝਾਨ ਸਭ ਤੋਂ ਵੱਧ ਚੱਲ ਰਿਹਾ ਹੈ। ਵਿਦੇਸ਼ਾਂ ਦੇ ਵਿੱਚ ਅਕਸਰ ਹੀ ਔਰਤਾਂ ਬਿਕਨੀ (Bikini) ਪਾ ਕੇ ਸਮੁੰਦਰ ਦੇ ਕਿਨਾਰੇ ਘੁੰਮਦੀਆਂ ਨਜ਼ਰ ਆ ਜਾਂਦੀਆਂ ਹਨ। ਵਿਦੇਸ਼ਾਂ ਦੇ ਵਿੱਚ ਬਿਕਨੀ ਦਾ ਕਾਫੀ ਕ੍ਰੇਜ਼ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਬਿਕਨੀ ਦੀ ਸ਼ੁਰੂਆਤ ਕਦੋਂ ਅਤੇ ਕਿਵੇਂ ਹੋਈ? ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਬਿਕਨੀ ਦੀ ਖੋਜ ਕਿਸ ਨੇ ਕੀਤੀ ਸੀ।

ਬਿਕਨੀ

ਅੱਜ ਦੇ ਸਮੇਂ 'ਚ ਜ਼ਿਆਦਾਤਰ ਔਰਤਾਂ ਬੀਚ 'ਤੇ ਬਿਕਨੀ ਪਹਿਨਣਾ ਪਸੰਦ ਕਰਦੀਆਂ ਹਨ। ਕੀ ਤੁਸੀਂ ਜਾਣਦੇ ਹੋ ਕਿ ਬਿਕਨੀ ਦੀ ਖੋਜ ਕਿਸ ਨੇ ਕੀਤੀ ਅਤੇ ਕਿਉਂ? ਜਾਣਕਾਰੀ ਮੁਤਾਬਕ ਬਿਕਨੀ ਪਹਿਲੀ ਵਾਰ 5 ਜੁਲਾਈ 1946 ਨੂੰ ਬਣੀ ਸੀ। ਬਿਕਨੀ ਦੀ ਖੋਜ 5 ਜੁਲਾਈ ਨੂੰ ਹੋਈ ਸੀ, ਇਸ ਲਈ ਇਸ ਦਿਨ ਨੂੰ ਅੰਤਰਰਾਸ਼ਟਰੀ ਬਿਕਨੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਪੂਰੀ ਦੁਨੀਆ ਵਿਚ ਬਿਕਨੀ ਔਰਤਾਂ ਦੀ ਸੁਤੰਤਰਤਾ ਅਤੇ ਆਜ਼ਾਦੀ ਨਾਲ ਜੁੜੀ ਹੋਈ ਹੈ।

ਬਿਕਨੀ ਕਿਸਨੇ ਬਣਾਈ?

ਜਾਣਕਾਰੀ ਮੁਤਾਬਕ ਫ੍ਰੈਂਚ ਡਿਜ਼ਾਈਨਰ ਲੁਈਸ ਰੇਅਡ ਨੇ ਸਭ ਤੋਂ ਪਹਿਲਾਂ ਬਿਕਨੀ ਡਿਜ਼ਾਈਨ ਕੀਤੀ ਸੀ। ਹਾਲਾਂਕਿ ਉਸ ਦੇ ਡਿਜ਼ਾਈਨ ਤੋਂ ਬਾਅਦ ਵੀ ਸਾਰੀਆਂ ਮਾਡਲਾਂ ਨੇ ਬਿਕਨੀ ਪਹਿਨਣ ਤੋਂ ਇਨਕਾਰ ਕਰ ਦਿੱਤਾ। ਉਸ ਸਮੇਂ ਦੌਰਾਨ, Nude dance Micheline Bernardini ਨੇ ਸਭ ਤੋਂ ਪਹਿਲਾਂ ਇਸ ਨੂੰ ਪਹਿਣਿਆ ਸੀ।

ਇਸ ਦਾ ਨਾਮ ਬਿਕਨੀ ਕਿਉਂ ਰੱਖਿਆ ਗਿਆ?

ਬਿਕਨੀ ਨੂੰ ਬਿਕਨੀ ਦਾ ਨਾਂ ਦੇਣ ਪਿੱਛੇ ਇਕ ਦਿਲਚਸਪ ਕਾਰਨ ਹੈ। ਦਰਅਸਲ, ਜਿੱਥੇ ਬਿਕਨੀ ਬਣਾਈ ਗਈ ਸੀ, ਉਹ ਪ੍ਰਸ਼ਾਂਤ ਮਹਾਸਾਗਰ ਵਿੱਚ ਬਿਕਨੀ ਐਟੋਲ ਸੀ। ਤੁਹਾਨੂੰ ਦੱਸ ਦੇਈਏ ਕਿ ਅਮਰੀਕਾ ਇਸ ਜਗ੍ਹਾ ਨੂੰ ਪਰਮਾਣੂ ਬੰਬ ਪ੍ਰੀਖਣ ਲਈ ਇਸਤੇਮਾਲ ਕਰਦਾ ਸੀ। ਜਾਣਕਾਰੀ ਮੁਤਾਬਕ ਬਿਕਨੀ ਦੇ ਲਾਂਚ ਤੋਂ ਸਿਰਫ 4 ਦਿਨ ਪਹਿਲਾਂ ਬਿਕਨੀ ਐਟੋਲ 'ਚ ਪਰਮਾਣੂ ਬੰਬ ਦਾ ਪ੍ਰੀਖਣ ਕੀਤਾ ਗਿਆ ਸੀ। ਇਹੀ ਕਾਰਨ ਹੈ ਕਿ ਇਸ ਟੂ-ਪੀਸ ਡਰੈੱਸ ਨੂੰ ਬਿਕਨੀ ਦਾ ਨਾਂ ਦਿੱਤਾ ਗਿਆ।

ਜਾਣਕਾਰੀ ਮੁਤਾਬਕ ਸ਼ੁਰੂਆਤੀ ਦਿਨਾਂ 'ਚ ਕੋਈ ਵੀ ਕੁੜੀ ਬਿਕਨੀ ਪਾਉਣ ਲਈ ਤਿਆਰ ਨਹੀਂ ਸੀ। ਪਰ ਜਦੋਂ ਡਾਂਸਰ ਮਿਸ਼ੇਲਿਨੀ ਬਰਨਾਰਡੀਨੀ ਨੇ ਬਿਕਨੀ ਪਹਿਨ ਕੇ ਇਸ਼ਤਿਹਾਰ ਦਿੱਤਾ, ਤਾਂ ਇਹ ਟੂ-ਪੀਸ ਡਰੈੱਸ ਹੌਲੀ-ਹੌਲੀ ਦੁਨੀਆ ਭਰ ਵਿੱਚ ਮਸ਼ਹੂਰ ਹੋ ਗਈ। ਹਾਲਾਂਕਿ ਇਹ ਵੀ ਸੱਚ ਹੈ ਕਿ ਬਿਕਨੀ ਦੇ ਬਾਜ਼ਾਰ 'ਚ ਆਉਣ ਤੋਂ ਬਾਅਦ ਕਈ ਦੇਸ਼ਾਂ ਨੇ ਇਸ 'ਤੇ ਪਾਬੰਦੀ ਲਗਾ ਦਿੱਤੀ ਸੀ। ਇਨ੍ਹਾਂ ਦੇਸ਼ਾਂ ਵਿੱਚ ਅਮਰੀਕਾ, ਇਟਲੀ ਅਤੇ ਸਪੇਨ ਵੀ ਸ਼ਾਮਲ ਸਨ।

ਪਰ ਬਾਅਦ ਵਿਚ ਇਹ ਟੂ-ਪੀਸ ਡਰੈੱਸ ਔਰਤਾਂ ਦੀ ਸੁਤੰਤਰਤਾ ਅਤੇ ਆਜ਼ਾਦੀ ਨਾਲ ਜੁੜਿਆ ਦੇਖਿਆ ਗਿਆ, ਜਿਸ ਕਾਰਨ ਪਾਬੰਦੀ ਹਟਾ ਦਿੱਤੀ ਗਈ। 1950 ਦੇ ਆਸ-ਪਾਸ ਜਦੋਂ 4 ਸਾਲ ਬਾਅਦ ਬਿਕਨੀ 'ਤੇ ਪਾਬੰਦੀ ਹਟਾਈ ਗਈ ਤਾਂ ਸਪੇਨ ਅਤੇ ਇਟਲੀ ਸਮੇਤ ਹੋਰ ਦੇਸ਼ਾਂ 'ਚ ਇਸ ਦੀ ਮੰਗ ਸਭ ਤੋਂ ਜ਼ਿਆਦਾ ਸੀ। ਇਸ ਤੋਂ ਬਾਅਦ ਇਸ ਦੀ ਲੋਕਪ੍ਰਿਅਤਾ ਵਧਦੀ ਗਈ ਅਤੇ ਇੰਨੇ ਸਾਲਾਂ ਬਾਅਦ ਵੀ ਬਿਕਨੀ ਦਾ ਕ੍ਰੇਜ਼ ਘੱਟ ਨਹੀਂ ਹੋਇਆ ਹੈ। ਜ਼ਿਆਦਾਤਰ ਦੇਸ਼ਾਂ ਵਿਚ ਔਰਤਾਂ ਬਿਕਨੀ ਪਹਿਨਣਾ ਪਸੰਦ ਕਰਦੀਆਂ ਹਨ।

ਟਾਪ ਹੈਡਲਾਈਨ

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget