ਪੜਚੋਲ ਕਰੋ

ਆਖਰ ਜਹਾਜ਼ 'ਚ ਪਰਫਿਊਮ ਤੇ ਡੀਓਡੋਰੈਂਟ ਲਿਜਾਣ ਤੋਂ ਕਿਉਂ ਵਰਜਿਆ ਜਾਂਦਾ? ਜਾਣੋ ਇਸ ਪਿੱਛੇ ਏਅਰਲਾਈਨ ਕੰਪਨੀਆਂ ਦਾ ਤਰਕ

ਕੁਝ ਲੋਕ ਪਸੀਨੇ ਦੀ ਬਦਬੂ ਤੋਂ ਬਚਣ ਤੇ ਚੰਗੀ ਮਹਿਕ ਲਈ ਪਰਫਿਊਮ ਜਾਂ ਡੀਓਡਰੈਂਟ ਦੀ ਵਰਤੋਂ ਕਰਦੇ ਹਨ। ਸਿਹਤ ਮਾਹਿਰਾਂ ਮੁਤਾਬਕ ਬਦਬੂ ਤੋਂ ਛੁਟਕਾਰਾ ਪਾਉਣ ਦੇ ਨਾਲ-ਨਾਲ ਇਹ ਮੂਡ ਨੂੰ ਤਰੋਤਾਜ਼ਾ ਰੱਖਦਾ ਹੈ

Why Perfumes Not Allowed In Aeroplanes: ਕੁਝ ਲੋਕ ਪਸੀਨੇ ਦੀ ਬਦਬੂ ਤੋਂ ਬਚਣ ਤੇ ਚੰਗੀ ਮਹਿਕ ਲਈ ਪਰਫਿਊਮ ਜਾਂ ਡੀਓਡਰੈਂਟ ਦੀ ਵਰਤੋਂ ਕਰਦੇ ਹਨ। ਸਿਹਤ ਮਾਹਿਰਾਂ ਮੁਤਾਬਕ ਬਦਬੂ ਤੋਂ ਛੁਟਕਾਰਾ ਪਾਉਣ ਦੇ ਨਾਲ-ਨਾਲ ਇਹ ਮੂਡ ਨੂੰ ਤਰੋਤਾਜ਼ਾ ਰੱਖਦਾ ਹੈ ਤੇ ਆਤਮ ਵਿਸ਼ਵਾਸ ਵੀ ਵਧਾਉਂਦਾ ਹੈ ਪਰ ਕੀ ਤੁਸੀਂ ਕਦੇ ਜਾਣਦੇ ਹੋ ਕਿ ਪਰਫਿਊਮ ਜਾਂ ਡੀਓਡਰੈਂਟ ਦੇ ਲਾਭਾਂ ਦੇ ਬਾਵਜੂਦ, ਤੁਸੀਂ ਇਸ ਨੂੰ ਆਪਣੇ ਨਾਲ ਜਹਾਜ਼ ਵਿੱਚ ਸਫਰ ਕਰਦੇ ਵੇਲੇ ਨਹੀਂ ਲੈ ਕੇ ਜਾ ਸਕਦੇ? 

ਅਜਿਹੇ 'ਚ ਤੁਹਾਡੇ ਦਿਮਾਗ 'ਚ ਸਵਾਲ ਆ ਸਕਦਾ ਹੈ ਕਿ ਪਰਫਿਊਮ 'ਚ ਅਜਿਹਾ ਕੀ ਹੁੰਦਾ ਹੈ ਜਿਸ ਨੂੰ ਏਅਰਲਾਈਨ ਕੰਪਨੀਆਂ ਜਹਾਜ਼ 'ਚ ਲਿਜਾਣ ਦੀ ਇਜਾਜ਼ਤ ਨਹੀਂ ਦਿੰਦੀਆਂ? ਆਓ ਤੁਹਾਨੂੰ ਦੱਸਦੇ ਹਾਂ ਇਸ ਦੇ ਪਿੱਛੇ ਦਾ ਕਾਰਨ ਕੀ ਹੈ। ਦੁਨੀਆ ਭਰ ਦੀਆਂ ਸਾਰੀਆਂ ਏਅਰਲਾਈਨ ਕੰਪਨੀਆਂ ਇੰਟਰਨੈਸ਼ਨਲ ਏਅਰ ਟ੍ਰਾਂਸਪੋਰਟ ਐਸੋਸੀਏਸ਼ਨ ਦੁਆਰਾ ਬਣਾਏ ਨਿਯਮਾਂ ਦੀ ਪਾਲਣਾ ਕਰਦੀਆਂ ਹਨ। ਇਨ੍ਹਾਂ ਨਿਯਮਾਂ ਤਹਿਤ ਜਹਾਜ਼ 'ਚ ਡੀਓਡੋਰੈਂਟ ਤੇ ਪਰਫਿਊਮ ਲਿਆਉਣ ਦੀ ਮਨਾਹੀ ਹੈ।

ਜਾਣੋ ਇਸ ਦੇ ਪਿੱਛੇ ਕਈ ਕਾਰਨ
ਕਈ ਏਅਰਲਾਈਨਾਂ ਦੀਆਂ ਵੈੱਬਸਾਈਟਾਂ 'ਤੇ ਇਹ ਵੀ ਸਪੱਸ਼ਟ ਲਿਖਿਆ ਹੋਇਆ ਹੈ ਕਿ ਯਾਤਰੀ ਆਪਣੇ ਸਾਮਾਨ ਜਾਂ ਚੈੱਕ-ਇਨ ਬੈਗੇਜ 'ਚ ਪਰਫਿਊਮ ਨਹੀਂ ਲੈ ਜਾ ਸਕਦੇ। ਹਾਲਾਂਕਿ, ਇੱਥੇ ਇਹ ਵੀ ਵਿਸਥਾਰ ਵਿੱਚ ਦੱਸਿਆ ਗਿਆ ਹੈ ਕਿ ਪਰਫਿਊਮ ਦੀ ਕਿੰਨੀ ਮਾਤਰਾ ਵਿੱਚ ਲਿਜਾਣ ਦੀ ਇਜਾਜ਼ਤ ਹੈ। ਦਰਅਸਲ, ਜਹਾਜ਼ 'ਤੇ ਪਰਫਿਊਮ ਜਾਂ ਡੀਓਡੋਰੈਂਟ ਨਾ ਲਿਜਾਣ ਦੇ ਕਈ ਕਾਰਨ ਹਨ। ਆਓ ਆਪਾਂ ਇੱਕ-ਇੱਕ ਕਰਕੇ ਜਾਣੀਏ।

ਜਲਣਸ਼ੀਲਤਾ
ਪਰਫਿਊਮ, ਇਤਰ, ਡੀਓਡੋਰੈਂਟਸ ਜਾਂ ਸੈਂਟ ਵਿੱਚ ਅਲਕੋਹਲ ਹੁੰਦੀ ਹੈ, ਜੋ ਜਲਣਸ਼ੀਲ ਹੁੰਦੀ ਹੈ। ਅੱਗ ਲੱਗਣ ਦੀ ਸਥਿਤੀ ਵਿੱਚ, ਇਹ ਅੱਗ ਨੂੰ ਹੋਰ ਤੇਜ਼ ਕਰ ਸਕਦੀ ਹੈ ਤੇ ਇਸ ਨੂੰ ਬੁਝਾਉਣ ਵਿੱਚ ਹੋਰ ਵੀ ਮੁਸ਼ਕਲ ਬਣਾ ਸਕਦੀ ਹੈ।

ਖਤਰਨਾਕ ਸਮੱਗਰੀ
ਪਰਫਿਊਮ ਆਦਿ ਵਿੱਚ ਪ੍ਰੋਪੈਲੈਂਟ ਤੇ ਸਾਲਵੈਂਟਸ ਵਰਗੇ ਕਈ ਖਤਰਨਾਕ ਤੱਤ ਵੀ ਹੋ ਸਕਦੇ ਹਨ। ਅਜਿਹੀਆਂ ਸਮੱਗਰੀਆਂ ਸਾਹ ਜਾਂ ਚਮੜੀ ਦੇ ਸੰਪਰਕ ਵਿੱਚ ਆਉਣ ਨਾਲ ਕੁਝ ਲੋਕਾਂ ਲਈ ਨੁਕਸਾਨਦੇਹ ਹੋ ਸਕਦੀਆਂ ਹਨ।

ਐਲਰਜੀ ਰਿਐਕਸ਼ਨ
ਕੁਝ ਲੋਕਾਂ ਨੂੰ ਪਰਫਿਊਮ ਤੋਂ ਐਲਰਜੀ ਹੁੰਦੀ ਹੈ। ਅਜਿਹੇ 'ਚ ਜਹਾਜ਼ 'ਚ ਮੌਜੂਦ ਕਿਸੇ ਵੀ ਐਲਰਜੀ ਵਾਲੇ ਵਿਅਕਤੀ ਨੂੰ ਪਰਫਿਊਮ ਕਾਰਨ ਛਿੱਕ, ਖੰਘ ਤੇ ਘਬਰਾਹਟ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਤੇਜ਼ ਗੰਧ
ਪਰਫਿਊਮ ਜ਼ਿਆਦਾ ਸ਼ਕਤੀਸ਼ਾਲੀ ਹੋ ਸਕਦੇ ਹਨ ਤੇ ਉਨ੍ਹਾਂ ਦੀ ਤੇਜ਼ ਖੁਸ਼ਬੂ ਹੋਰ ਯਾਤਰੀਆਂ ਨੂੰ ਪ੍ਰੇਸ਼ਾਨ ਕਰ ਸਕਦੀ ਹੈ। ਇਹ ਹਵਾਈ ਜਹਾਜ਼ਾਂ ਵਰਗੀਆਂ ਬੰਦ ਥਾਵਾਂ 'ਤੇ ਤੇਜ਼ੀ ਨਾਲ ਫੈਲ ਸਕਦਾ ਹੈ ਤੇ ਲੋਕਾਂ ਨੂੰ ਪ੍ਰੇਸ਼ਾਨ ਕਰ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget